ਟੋਰਾਂਟੋਂ/ਹਰਜੀਤ ਸਿੰਘ ਬਾਜਵਾ ਕਰੋਨਾ ਵਾਈਰਸ ਦੇ ਦੈਂਤ ਨੇ ਜਿਸ ਤਰ੍ਹਾਂ ਪੂਰੀ ਦੁਨੀਆਂ ਨੂੰ ਆਪਣੇ ਡਰ ਦੇ ਘੇਰੇ ਵਿੱਚ ਲੈ ਲਿਆ ਹੈ ਇਸ ਨਾਲ ਰੋਜ਼ਾਨਾਂ ਘਰੇਲੂ ਖਪਤ ਵਾਲੇ ਪਦਾਰਥਾਂ ਦੀ ਮੰਗ ਮਾਰਕੀਟ ਵਿੱਚ ਕਾਫੀ ਵਧ ਗਈ ਹੈ। ਲੋਕਾਂ ਵਿੱਚ ਕਾਫੀ ਸਹਿਮ ਪਾਇਆ ਜਾ ਰਿਹਾ ਹੈ ਅਤੇ ਲੋਕ ਜਿਵੇਂ ਧੜਾ-ਧੜ ਖਾਣ ਪੀਣ …
Read More »ਮੁਫਤ ਭੋਜਨ ਵੰਡਣ ਕਾਰਨ ਚਾਰੇ ਪਾਸੇ ਪੰਜਾਬੀਆਂ ਦੀ ਹੋ ਰਹੀ ਹੈ ਪ੍ਰਸੰਸਾ
ਟੋਰਾਂਟੋਂ/ਸਤਪਾਲ ਸਿੰਘ ਜੌਹਲ/ਹਰਜੀਤ ਸਿੰਘ ਬਾਜਵਾ ਕਰੋਨਾ ਜਿਹੀ ਮਹਾਂਮਾਰੀ ਦੀ ਆਫਤ ਨੇ ਜਿੱਥੇ ਲੋਕਾਂ ਨੂੰ ਆਪੋ-ਆਪਣੇ ਘਰਾਂ ਵਿੱਚ ਅਤੇ ਸੀਮਤ ਦਾਇਰਿਆਂ ਵਿੱਚ ਕੈਦ ਕਰ ਦਿੱਤਾ ਹੈ ਲੋਕ ਇੱਕ ਦੂਜੇ ਨੂੰ ਮਿਲਣ ਅਤੇ ਹੱਥ ਮਿਲਾਉਣ ਤੋਂ ਵੀ ਕੰਨੀ ਕਤਰਾਉਣ ਲੱਗੇ ਹਨ। ਅਜਿਹੇ ਹਲਾਤਾਂ ਵਿੱਚ ਇੱਥੇ ਵੱਸਦਾ ਪੰਜਾਬੀ ਭਾਈਚਾਰਾ ਫਿਰ ਖੁੱਲ੍ਹ ਕੇ ਅੱਗੇ …
Read More »ਪੰਜਾਬੀ ਲਿਖ਼ਾਰੀ ਸਭਾ ਕੈਲਗਰੀ ਵੱਲੋਂ 21 ਮਾਰਚ ਨੂੰ ਹੋਣ ਵਾਲਾ ਸਮਾਗਮ ਰੱਦ
ਕੈਲਗਰੀ : ਪੰਜਾਬੀ ਲਿਖ਼ਾਰੀ ਸਭਾ ਕੈਲਗਰੀ, ਕੈਨੇਡਾ (ਰਜਿ) ਪਿਛਲੇ ਅੱਠ ਸਾਲ ਤੋਂ ਬੱਚਿਆਂ ਨੂੰ ਪੰਜਾਬੀ ਬੋਲੀ ਨਾਲ ਜੋੜਨ ਦਾ ਸਮਾਗਮ ਕਰਾ ਰਹੀ ਹੈ। ਇਸ ਸਾਲ 9ਵਾਂ ਸਲਾਨਾ ਸਮਾਗਮ 21 ਮਾਰਚ 2020 ਦਿਨ ਸ਼ਨਿੱਚਰਵਾਰ ਨੂੰ ਵਾਈਟਹੌਰਨ ਕਮਿਊਨਟੀ ਹਾਲ ਵਿਚ ਹੋਣਾ ਸੀ। ਜਿਸ ਦੀਆਂ ਸਭ ਤਿਆਰੀਆਂ ਮੁਕੰਮਲ ਸਨ ਅਤੇ ਬੱਚਿਆਂ ਦੇ ਨਾਮ …
Read More »ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਵੱਲੋਂ ਸਿਹਤ ਸਬੰਧੀ ਇੰਟਰਜੈੱਨਰੇਸ਼ਨਲ ਵਰਕਸ਼ਾਪ ਦਾ ਸਫਲ ਆਯੋਜਨ
ਕਈ ਮਾਹਿਰਾਂ ਅਤੇ ਸਮਾਜਿਕ ਤੇ ਰਾਜਨੀਤਕ ਸ਼ਖ਼ਸੀਅਤਾਂ ਨੇ ਕੀਤੀ ਸ਼ਿਰਕਤ ਬਰੈਂਪਟਨ/ਡਾ. ਝੰਡ : ਐਸੋਸੀਏਸ਼ਨ ਆਫ਼ ਸੀਨੀਅਰਜ਼ ਕਲੱਬਜ਼ ਬਰੈਂਪਟਨ ਵੱਲੋਂ ਲੰਘੇ ਦਿਨੀਂ ਕੈਸੀ ਕੈਂਬਬਲ ਕਮਿਊਨਿਟੀ ਸੈਂਟਰ ਵਿਚ ਸਿਹਤ ਨਾਲ ਸਬੰਧਿਤ ਇੰਟਰਜੈੱਕਰੇਸ਼ਨਲ ਵਰਕਸ਼ਾਪ ਦਾ ਸਫ਼ਲਤਾ ਪੂਰਵਕ ਆਯੋਜਨ ਕੀਤਾ ਗਿਆ। ਵਰਕਸ਼ਾਪ ਵਿਚ ਮੁੱਖ-ਬੁਲਾਰਿਆਂ ਦੰਦਾਂ ਦੀ ਸੰਭਾਲ ਦੀ ਪ੍ਰੋਫ਼ੈਸ਼ਨਲ ਬਲਬੀਰ ਸੋਹੀ, ਮੈਂਟਲ ਹੈੱਲਥ ਸਪੈਸ਼ਲਿਸਟ …
Read More »ਮਿਸੀਸਾਗਾ ਵਿੱਚ ਮਹਿਲਾ ਦਿਵਸ ਸਬੰਧੀ ਸਮਾਗਮ ਕਰਵਾਇਆ
ਟੋਰਾਂਟੋ/ਹਰਜੀਤ ਸਿੰਘ ਬਾਜਵਾ ਮਾਲਟਨ ਵੂਮਨ ਕੌਂਸਲ ਵੱਲੋਂ ਅੰਤਰਰਾਸ਼ਟਰੀ ਔਰਤ ਦਿਵਸ ਦੇ ਮੌਕੇ ‘ਤੇ਼ ਮਿਸੀਸਾਗਾ ਦੇ ਰੌਇਲ ਬੈਕੁੰਟ ਹਾਲ ਵਿੱਚ 10ਵਾਂ ਸਲਾਨਾ ਸਮਾਗਮ ઑਸ਼ਕਤੀਸ਼ਾਲੀ ਔਰਤ, ਸ਼ਕਤੀਸ਼ਾਲੀ ਸਮਾਜ਼ ਬੈਨਰ ਹੇਠ ਕਰਵਾਇਆ ਗਿਆ। ਸਮਾਗਮ ਵਿਚ ਬੋਲਦਿਆਂ ਐਮ ਪੀ ਪੀ ਦੀਪਕ ਆਨੰਦ ਨੇ ਆਖਿਆ ਕਿ ਅੱਜ ਦੇ ਯੁੱਗ ਵਿੱਚ ਔਰਤਾਂ ਚੰਦ ਉੱਤੇ ਪਹੁੰਚ ਚੁੱਕੀਆਂ …
Read More »ਕਰੋਨਾ ਵਾਇਰਸ ਕਰਕੇ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ 15 ਮਾਰਚ ਨੂੰ ਹੋਣ ਵਾਲੀ ਮਹੀਨਾਵਾਰ ਮੀਟਿੰਗ ਰੱਦ
ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਮਹੀਨਾਵਾਰ ਮੀਟਿੰਗ ਇਸ ਆਉਂਦੇ ਐਤਵਾਰ 15 ਮਾਰਚ ਨੂੰ ਨਿਸਚਿਤ ਕੀਤੀ ਗਈ ਸੀ। ਇਸ ਸਮੇਂ ਸਾਰੀ ਦੁਨੀਆਂ ਦੇ ਦੇਸ਼ਾਂ ਵਿਚ ਹੀ ਕੋਰੋਨਾ ਵਾਇਰਸ ਦਾ ਖ਼ਤਰਾ ਮੰਡਰਾ ਰਿਹਾ ਹੈ ਅਤੇ ‘ਵੱਰਲਡ ਹੈੱਲਥ ਆਰਗੇਨਾਈਜ਼ੇਸ਼ਨ’ (ਡਬਲਿਊ.ਐੱਸ.ਓ.) ਨੇ ਤਾਂ ਇਸ ਨੂੰ ‘ਮਹਾਂਮਾਰੀ’ ਵੀ ਕਰਾਰ ਦੇ ਦਿੱਤਾ …
Read More »ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਵੱਲੋਂ ਕਵੀ ਦਰਬਾਰ ਕਰਵਾਇਆ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਰਾਮਗੜ੍ਹੀਆ ਸਿੱਖ ਫਾਊਂਡੇਸ਼ਨ ਆਫ ਉਨਟਾਰੀਓ ਵੱਲੋਂ ਬਰੈਂਪਟਨ ਦੇ ਰਾਮਗੜ੍ਹੀਆ ਭਵਨ ਵਿੱਚ ਪਿਛਲੇ ਦਿਨੀਂ ਕਵੀ ਦਰਬਾਰ ਕਰਵਾਇਆ ਗਿਆ। ਕਵੀ ਦਰਬਾਰ ਵਿੱਚ ਸਥਾਨਕ ਕਵੀਆਂ ਨੇ ਸ਼ਮੂਲੀਅਤ ਕਰਕੇ ਜਿੱਥੇ ਆਪੋ-ਆਪਣੀਆਂ ਰਚਨਾਵਾਂ ਦਾ ਅਦਾਨ ਪ੍ਰਦਾਨ ਕੀਤਾ ਉੱਥੇ ਹੀ ਅੰਤਰ-ਰਾਸ਼ਟਰੀ ਔਰਤ ਦਿਵਸ ਨੂੰ ਸਮਰਪਿਤ ਕੀਤੇ ਗਏ ਇਸ ਕਵੀ ਦਰਬਾਰ ਦਾ ਮੁੱਖ …
Read More »ਸਾਬਕਾ ਫੌਜੀ ਕਰਮਚਾਰੀਆਂ ਦੀ ਕਮੇਟੀ ਦੀ ਮੀਟਿੰਗ
ਬਰੈਂਪਟਨ : ਪਿਛਲੇ ਦਿਨੀਂ ਸੀਨੀਅਰਜ਼ ਵੈਟਰਨਜ਼ ਅਸੋਸੀਏਸ਼ਨ ਆਫ ਉਨਟਾਰੀਓ ਦੀ ਕਮੇਟੀ ਦੀ ਮੀਟਿੰਗ ਬਰੈਂਪਟਨ ਵਿਖੇ ਢਾਬਾ ਐਕਸਪਰੈਸ ਰੈਸਟੋਰੈਂਟ ਵਿੱਚ ਹੋਈ ਜਿਸਦੀ ਪ੍ਰਧਾਨਗੀ ਰੀਟਾਇਰਡ ਬਰਗੇਡੀਅਰ ਨਵਾਬ ਸਿੰਘ ਹੀਰ ਨੇ ਕੀਤੀ। ਸਭ ਤੋਂ ਪਹਿਲਾਂ ਬਰਗੇਡੀਅਰ ਸਾਹਿਬ ਨੇ ਸਭ ਨੂੰ ਜੀ ਆਇਆਂ ਆਖਿਆ। ਪਿਛਲੇ ਸਾਲ 14 ਫਰਵਰੀ ਨੂੰ ਪੁਲਵਾਮਾ ਵਿਖੇ ਸ਼ਹੀਦ ਹੋਏ ਸੁਰੱਖਿਆ …
Read More »ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦਾ ਸਾਲਾਨਾ ਟੈਲੈਂਟ ਸ਼ੋਅ
ਬਰੈਂਪਟਨ : ਲਿਵਿੰਗ ਆਰਟਸ ਸੈਂਟਰ (ਹੈਮਰਸਨ ਹਾਲ) ਮਿਸੀਸਾਗਾ ਵਿੱਚ ਮਾਪਿਆਂ ਨਾਲ ਖਚਾਖਚ ਭਰੇ ਆਡੀਟੋਰੀਅਮ ਵਿੱਚ ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਵੱਲੋਂ 29 ਫਰਵਰੀ 2020 ਦਿਨ ਸਨਿਚਰਵਾਰ ਨੂੰ 18ਵੇਂ ਟੈਲੈਂਟ ਸ਼ੋਅ ਦਾ ਪ੍ਰਦਰਸ਼ਨ ਕੀਤਾ ਗਿਆ। ਜਿਸ ਵਿੱਚ ਜੇ.ਕੇ. ਤੋਂ ਗ੍ਰੇਡ 5 ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਅਰਦਾਸ ਤੋਂ ਉਪਰੰਤ …
Read More »ਪਟਿਆਲਾ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਵਾਲਿਆਂ ਨੇ ਸੱਭਿਆਚਾਰਕ ਸਮਾਗਮ ਕਰਵਾਇਆ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਪਟਿਆਲਾ, ਫਤਿਹਗੜ੍ਹ ਸਾਹਿਬ ਸਪੋਰਟਸ ਐਂਡ ਕਲਚਰਲ ਕਲੱਬ ਉਨਟਾਰੀਓ ਦੇ ਮੈਂਬਰਾਂ ਗੁਰਮੇਲ ਸਿੰਘ ਕੰਬੋਜ, ਵਕੀਲ ਪਰਮਜੀਤ ਸਿੰਘ ਗਿੱਲ, ਜਸਵਿੰਦਰ ਸਿੰਘ ਟਿਵਾਣਾ, ਅਮਰੀਕ ਸਿੰਘ ਘੁਮਾਣ, ਇੰਦਰਜੀਤ ਸਿੰਘ ਭਿੰਡਰ, ਅਮਨ ਖਰੌੜ, ਸੁਖਮਨ ਖਰੌੜ, ਸ਼ਮਨੀਕ ਮੈਂਗੀ, ਗੁਰਪ੍ਰੀਤ ਸਿੰਘ ਮਾਂਗਟ, ਰਣਜੀਤ ਸਿੰਘ ਪਨੇਸਰ, ਕਰਮਿੰਦਰ ਸਿੰਘ ਟਿਵਾਣਾ, ਹਰਪਾਲ ਸਿੰਘ ਘੁਮਾਣ, ਕੁਲਵਿੰਦਰ ਸਿੰਘ …
Read More »