ਸੰਮੇਲਨ ਵਿੱਚ ਸੰਸਾਰ ਭਰ ਤੋਂ ਲੇਖਕ, ਪੱਤਰਕਾਰ, ਬੁੱਧੀਜੀਵੀ ਤੇ ਪੰਜਾਬੀ ਸ਼ਿਰਕਤ ਕਰਨਗੇ : ਸੁੱਖੀ ਬਾਠ ਫਗਵਾੜਾ : ਪੰਜਾਬ ਭਵਨ ਸਰੀ (ਕੈਨੇਡਾ) ਦਾ ਚੌਥਾ ਸਲਾਨਾ ਸਮਾਗਮ ਪੰਜਾਬ, ਪੰਜਾਬੀ ਪੰਜਾਬੀਅਤ ਦੇ ਮੁਦੱਈ ਅਤੇ ਪ੍ਰਸਿੱਧ ਚਿੰਤਕ ਸੁੱਖੀ ਬਾਠ ਦੀ ਅਗਵਾਈ ਵਿੱਚ ਪਹਿਲੀ ਅਤੇ ਦੋ ਅਕਤੂਬਰ 2022 ਨੂੰ ਸਰੀ ਪੰਜਾਬ ਭਵਨ ਵਿਖੇ ਕਰਵਾਇਆ ਜਾ …
Read More »ਕੁਲਤਾਰ ਸਿੰਘ ਸੰਧਵਾਂ ਵੱਲੋਂ ਕੈਨੇਡਾ ‘ਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ‘ਚ ਯੋਗਦਾਨ ਪਾਉਣ ਦੀ ਅਪੀਲ
ਵੈਨਕੂਵਰ ਵਿਖੇ ਪੰਜਾਬੀ ਭਾਈਚਾਰੇ ਦੇ ਮੈਂਬਰਾਂ ਨਾਲ ਮੀਟਿੰਗਾਂ ਵੈਨਕੂਵਰ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੈਨੇਡਾ ਵਿੱਚ ਵੱਸਦੇ ਪੰਜਾਬੀਆਂ ਨੂੰ ਪੰਜਾਬ ਦੇ ਵਿਕਾਸ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ। ਕੈਨੇਡਾ ਦੇ ਦੌਰੇ ਦੌਰਾਨ ਵੈਨਕੂਵਰ ਵਿਖੇ ਪੰਜਾਬੀ ਭਾਈਚਾਰੇ ਨੂੰ ਸੰਬੋਧਿਤ ਕਰਦੇ ਹੋਏ ਵਿਧਾਨ …
Read More »ਇੰਸਪੀਰੇਸ਼ਨਲ ਸਟੈੱਪਸ-2022 ਹੋਈ ਸਫ਼ਲਤਾ ਪੂਰਵਕ ਸੰਪੰਨ
250 ਦੇ ਲੱਗਭੱਗ ਦੌੜਾਕਾਂ ਤੇ ਵਾੱਕਰਾਂ ਨੇ ਹਾਫ-ਮੈਰਾਥਨ, 12 ਕਿਲੋਮੀਟਰ ਤੇ 5 ਕਿਲੋਮੀਟਰ ਦੌੜ ‘ਚ ਲਿਆ ਹਿੱਸਾ,ਟੀ.ਪੀ.ਏ.ਆਰ. ਕਲੱਬ ਦੇ 86 ਮੈਂਬਰ ਹੋਏ ਸ਼ਾਮਲ, ਛੋਟੇ ਬੱਚਿਆਂ ਦੀ ਇਕ ਕਿਲੋਮੀਟਰ ਦੌੜ ਵੀ ਹੋਈ ਬਰੈਂਪਟਨ/ਡਾ. ਝੰਡ : ਗੁਰੂ ਗੋਬਿੰਦ ਸਿੰਘ ਚਿਲਡਰਨ ਫਾਊਂਡੇਸ਼ਨ ਵੱਲੋਂ ਇੰਸਪੀਰੇਸ਼ਨਲ ਸਟੈੱਪਸ-2022 ਲੰਘੇ ਐਤਵਾਰ 28 ਅਗਸਤ ਨੂੰ ਡਿਕਸੀ ਗੁਰੂਘਰ ਦੇ …
Read More »ਹੁਨਰ ਕਾਹਲੋਂ ਦੀ ਮੁਹਿੰਮ ਨੂੰ ਕੈਲੇਡਨ ਵਾਰਡ-2 ਵਿਚ ਮਿਲ ਰਿਹੈ ਭਰਵਾਂ ਹੁੰਗਾਰਾ
ਮੀਡੀਏ ਤੇ ਸੋਸ਼ਲ-ਮੀਡੀਏ ਨੂੰ ਦਿੱਤੀ ਜਾ ਰਹੀ ਏ ਪਹਿਲ ਕੈਲੇਡਨ/ਡਾ. ਝੰਡ : ਮਿਊਂਸਪਲ ਚੋਣਾਂ 24 ਅਕਤੂਬਰ ਨੂੰ ਹੋ ਰਹੀਆਂ ਹਨ। ਬੇਸ਼ਕ, ਇਨ੍ਹਾਂ ਵਿਚ ਅਜੇ ਲੱਗਭੱਗ ਸੱਤ ਹਫ਼ਤੇ ਦਾ ਸਮਾਂ ਬਾਕੀ ਹੈ ਪਰ ਇਨ੍ਹਾਂ ਦੇ ਲਈ ਚੋਣ ਸਰਗ਼ਰਮੀਆਂ ਹੁਣ ਤੋਂ ਹੀ ਕਾਫ਼ੀ ਜ਼ੋਰ ਫੜ ਰਹੀਆਂ ਹਨ। ਵੱਖ-ਵੱਖ ਅਹੁਦਿਆਂ ਲਈ ਇਨ੍ਹਾਂ ਵਿਚ …
Read More »ਪਰਵਾਸੀ ਪੰਜਾਬੀ ਪੈੱਨਸ਼ਨਰਜ਼ ਐਸੋਸੀਏਸ਼ਨ ਦੀ ਜਨਰਲ-ਬਾਡੀ ਮੀਟਿੰਗ 11 ਸਤੰਬਰ ਨੂੰ
ਮੀਟਿੰਗ ਵਿਚ ਹੋਵੇਗੀ ਅਹੁਦੇਦਾਰਾਂ ਤੇ ਕਾਰਜਕਾਰਨੀ ਦੀ ਚੋਣ ਐਸੋਸੀਏਸ਼ਨ ਦੇ ਜਨਰਲ ਸਕੱਤਰ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਕੀਤੀ ਮੁਲਾਕਾਤ ਬਰੈਂਪਟਨ/ਡਾ. ਝੰਡ : ਪਰਵਾਸੀ ਪੰਜਾਬੀ ਪੈੱਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਕੈਨੇਡਾ ਦੀ 24 ਅਗਸਤ ਨੂੰ ਹੋਈ ਕਾਰਜਕਾਰਨੀ ਦੀ ਮੀਟਿੰਗ ਵਿਚ ਲਏ ਗਏ ਫ਼ੈਸਲੇ ਅਨੁਸਾਰ ਐਸੋਸੀਏਸ਼ਨ ਦੀ ਸਲਾਨਾ ਜਨਰਲ ਮੀਟਿੰਗ 11 ਸਤੰਬਰ …
Read More »ਡੌਨ ਮਿਨੇਕਰ ਸੀਨੀਅਰਜ਼ ਕਲੱਬ ਦੀ ਨਵੀਂ ਕਮੇਟੀ ਦੀ ਚੋਣ ਹੋਈ
ਬਰੈਂਪਟਨ : ਡੌਨ ਮਿਨੇਕਰ ਸੀਨੀਅਰਜ਼ ਕਲੱਬ ਬਰੈਂਪਟਨ ਦੀ ਕਮੇਟੀ ਦੀ ਤਿੰਨ ਸਾਲ ਦੀ ਟਰਮ ਪੂਰੀ ਹੋਣ ਕਰਕੇ ਮਿਤੀ 21 ਅਗਸਤ 2022 ਨੂੰ ਰਿਵਰਸਟੋਨ ਕਮਿਊਨਿਟੀ ਸੈਂਟਰ ਦੇ ਹਾਲ ਵਿਚ ਕਲੱਬ ਦੇ ਸਾਰੇ ਮੈਂਬਰਾਂ ਦਾ ਸਲਾਨਾ ਇਜਲਾਸ ਸੱਦਿਆ ਗਿਆ। ਸਭ ਤੋਂ ਪਹਿਲਾਂ ਪ੍ਰਧਾਨ ਅਮਰੀਕ ਸਿੰਘ ਕੁਮਰੀਆ ਨੇ ਸਰਕਾਰੀ ਨੁਮਾਇੰਦਿਆਂ ਨਾਲ ਵੱਖ-ਵੱਖ ਸਮੇਂ …
Read More »ਮਾਊਂਟੇਨਐਸ਼ ਸੀਨੀਅਰ ਕਲੱਬ ਪੀਟਰਬਰੋ ਦਾ ਟੂਰ ਲਗਾਇਆ
ਬਰੈਂਪਟਨ : ਮਾਊਂਟੇਨਐਸ਼ ਸੀਨੀਅਰ ਕਲੱਬ ਬਰੈਂਪਟਨ ਵਲੋਂ ਦਿਨ ਐਤਵਾਰ ਨੂੰ ਪੀਟਰਬਰੋ ਦਾ ਟੂਰ ਸੁਰਜੀਤ ਸਿੰਘ ਗਿੱਲ ਪ੍ਰਧਾਨ ਦੀ ਅਗਵਾਈ ਵਿਚ ਲਗਾਇਆ ਗਿਆ। ਸਾਰੇ ਮੈਂਬਰਾਂ ਨੇ ਫੈਰੀ ਵਿਚ ਸਵਾਰ ਹੋ ਕੇ ਖੂਬ ਇਨਜੁਆਏ ਕੀਤਾ ਅਤੇ ਫੋਟੋਆਂ ਖਿੱਚੀਆਂ। ਬਾਅਦ ਵਿਚ ਚਾਹ ਪਾਣੀ ਪੀ ਕੇ ਬੀਬੀਆਂ ਨੇ ਗਿੱਧਾ ਪਾ ਕੇ ਅਤੇ ਗੀਤ ਗਾ …
Read More »ਪੀ.ਐੱਸ.ਬੀ. ਸੀਨੀਅਰਜ਼ ਕਲੱਬ ਨੇ ਕਾਲਿੰਗਵੁੱਡ ਤੇ ਬਲੂ ਮਾਊਂਟੇਨਜ਼ ਦਾ ਟੂਰ ਲਗਾਇਆ
ਬਰੈਂਪਟਨ/ਡਾ. ਝੰਡ : ਪੰਜਾਬ ਐਂਡ ਸਿੰਧ ਬੈਂਕ ਦੇ ਸੇਵਾ-ਮੁਕਤ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਬਣੀ ਪੀ.ਐੱਸ.ਬੀ. ਸੀਨੀਅਰਜ਼ ਕਲੱਬ ਨੇ ਲੰਘੇ 27 ਅਗਸਤ ਨੂੰ ਕਾਲਿੰਗਵੁੱਡ ਅਤੇ ਬਲੂ ਮਾਊਂਟੇਨਜ਼ ਏਰੀਏ ਦਾ ਟੂਰ ਲਗਾਇਆ। ਪ੍ਰਬੰਧਕਾਂ ਵੱਲੋਂ ਸਾਰੇ ਮੈਂਬਰਾਂ ਨੂੰ ਸਵੇਰੇ 9.00 ਵਜੇ ਡਿਕਸੀ ਗੁਰੂਘਰ ਦੀ ਪਾਰਕਿੰਗ ਵਿਚ ਇਕੱਠੇ ਹੋਣ ਲਈ ਬੇਨਤੀ ਕੀਤੀ ਗਈ ਸੀ …
Read More »ਰੌਕਗਾਰਡਨ ਵਲੰਟੀਅਰਜ਼ ਐਸੋਸੀਏਸ਼ਨ ਦਾ ਨਿਆਗਰਾ ਫਾਲ ਦਾ ਟੂਰ
ਬਰੈਂਪਟਨ/ਬਾਸੀ ਹਰਚੰਦ : ਰੌਕਗਾਰਡਨ ਵਲੰਟੀਅਰਜ਼ ਐਸੋਸੀਏਸ਼ਨ ਅਤੇ ਕੈਸਲਮੋਰ ਸੀਨੀਅਰਜ਼ ਕਲੱਬ ਨੇ ਕਸ਼ਮੀਰਾ ਸਿੰਘ ਦਿਉਲ ਅਤੇ ਜਰਨੈਲ ਸਿੰਘ ਚਾਨਾ ਦੀ ਅਗਵਾਈ ਵਿੱਚ ਨਿਆਗਰਾ ਔਨ ਦਾ ਲੇਕ ਦਾ ਟੂਰ ਲਾਇਆ। ਮੈਂਬਰਾਂ ਬੀਬੀਆਂ ਅਤੇ ਪੁਰਸ਼ਾਂ ਨੂੰ ਲਿਜਾਣ ਵਾਸਤੇ ਦੋ ਬਸਾਂ ਦਾ ਪ੍ਰਬੰਧ ਕੀਤਾ ਗਿਆ ਸੀ। ਦਸ ਵਜੇ ਬੱਸਾਂ ਆਪਣੇ ਪੜਾਅ ਤੋਂ ਚੱਲ ਪਈਆਂ। …
Read More »ਬਲੂਮਜ਼ਬਰੀ ਸੀਨੀਅਰ ਸਿਟੀਜ਼ਨ ਕਲੱਬ ਦੀ ਚੋਣ ਸਰਬਸੰਮਤੀ ਨਾਲ ਹੋਈ
ਬਰੈਂਪਟਨ : ਪਿਛਲੇ ਦਿਨੀਂ ਬਲੂਮਜ਼ਬਰੀ ਸੀਨੀਅਰ ਸਿਟੀਜ਼ਨ ਕਲੱਬ ਦੀ ਮੀਟਿੰਗ ਮਨਮੋਹਣ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦਾ ਮੁੱਖ ਏਜੰਡਾ ਪਿਛਲੀ ਕਮੇਟੀ ਦੀ ਮਿਆਦ ਪੂਰੀ ਹੋਣ ਕਰਕੇ ਨੇਂ ਕਮੇਟੀ ਚੁਣਨਾ ਸੀ। ਪਿਛਲੇ ਦੋ ਸਾਲਾਂ ਤੋਂ ਕਰੋਨਾ ਮਹਾਮਾਰੀ ਕਾਰਨ ਸਰਕਾਰ ਵਲੋਂ ਸਮੂਹਕ ਇਕੱਠ ਕਰਨ ‘ਤੇ ਪਾਬੰਦੀ ਲਾਈ ਹੋਈ ਸੀ, …
Read More »