ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ ਚਾਰ ਫੀਸਦ ਵਧਾਉਣ ਦਾ ਐਲਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਹੈ ਕਿ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਜਾਣ ਕਿ ਉਹ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਪਟੀਸ਼ਨ ’ਤੇ ਤੁਰੰਤ ਕੋਈ …
Read More »ਭਾਜਪਾ ਵੱਲੋਂ ਪੰਜਾਬ ਵਿੱਚ ‘ਇੱਕ ਰਾਸ਼ਟਰ, ਇੱਕ ਚੋਣ’ ਮੁਹਿੰਮ ਦਾ ਆਗਾਜ਼
ਐਸ.ਐਸ. ਚੰਨੀ ਨੇ ਕਿਹਾ : ਇਸ ਮੁਹਿੰਮ ਨਾਲ ਸਰਕਾਰੀ ਪੈਸੇ ਦੀ ਹੋਵੇਗੀ ਬੱਚਤ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਨੇ ਦੇਸ਼ ਵਿੱਚ ‘ਇੱਕ ਰਾਸ਼ਟਰ, ਇੱਕ ਚੋਣ’ ਮੁਹਿੰਮ ਨੂੰ ਤੇਜ਼ੀ ਨਾਲ ਅੱਗੇ ਵਧਾਉਂਦਿਆਂ ਅੱਜ ਸੂਬੇ ਵਿੱਚ ਵੀ ਇਸ ਮੁਹਿੰਮ ਦਾ ਆਗਾਜ਼ ਕਰ ਦਿੱਤਾ ਹੈ। ਚੰਡੀਗੜ੍ਹ ਸਥਿਤ ਭਾਜਪਾ ਦਫਤਰ ਵਿੱਚ ਮੁਹਿੰਮ ਦੇ ਕਨਵੀਨਰ ਐਸ.ਐਸ. …
Read More »ਪੰਜਾਬ ਤੇ ਚੰਡੀਗੜ੍ਹ ਸਣੇ ਦੇਸ਼ ਭਰ ’ਚ ਈਡੀ ਦਫਤਰਾਂ ਦੇ ਬਾਹਰ ਕਾਂਗਰਸ ਦਾ ਵਿਰੋਧ ਪ੍ਰਦਰਸ਼ਨ
ਨੈਸ਼ਨਲ ਹੈਰਾਲਡ ਮਾਮਲੇ ਵਿਚ ਸੋਨੀਆ ਗਾਂਧੀ ਤੇ ਰਾਹੁਲ ਖਿਲਾਫ ਚਾਰਜਸ਼ੀਟ ਦਾ ਵਿਰੋਧ ਨਵੀਂ ਦਿੱਲੀ/ਬਿਊਰੋ ਨਿਊਜ਼ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਾਂਗਰਸ ਪਾਰਟੀ ਦੇ ਨੈਸ਼ਨਲ ਹੈਰਾਲਡ ਅਖਬਾਰ ਅਤੇ ਐਸੋਸੀਏਟਿਡ ਜਨਰਲਸ ਲਿਮਟਿਡ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਲੰਘੇ ਕੱਲ੍ਹ ਮੰਗਲਵਾਰ ਨੂੰ ਪਹਿਲੀ ਚਾਰਜਸ਼ੀਟ ਦਾਖਲ ਕੀਤੀ ਸੀ। ਇਸ ਵਿਚ ਸੋਨੀਆ ਗਾਂਧੀ, ਰਾਹੁਲ …
Read More »ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਖੰਨਾ ’ਚ ਹੋਈ ਅਹਿਮ ਮੀਟਿੰਗ
ਪੰਧੇਰ ਬੋਲੇ : ਮੁੱਖ ਮੰਤਰੀ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਦਾ ਵਿਰੋਧ ਰਹੇਗਾ ਜਾਰੀ ਖੰਨਾ/ਬਿਊਰੋ ਨਿਊਜ਼ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੀ ਅੱਜ ਖੰਨਾ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਇਕ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਸਮੇਤ ਹੋਰ ਆਗੂ ਵੀ ਮੌਜੂਦ ਸਨ। ਮੀਟਿੰਗ ਦੌਰਾਨ …
Read More »ਪ੍ਰਤਾਪ ਸਿੰਘ ਬਾਜਵਾ ਨੂੰ ਹਾਈ ਕੋਰਟ ਤੋਂ ਮਿਲੀ ਵੱਡੀ ਰਾਹਤ
ਹਾਈ ਕੋਰਟ ਨੇ 22 ਅਪ੍ਰੈਲ ਤੱਕ ਗਿ੍ਰਫਤਾਰੀ ’ਤੇ ਲਗਾਈ ਰੋਕ ਚੰਡੀਗੜ੍ਹ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਬਾਜਵਾ ਵੱਲੋਂ ਆਪਣੇ ’ਤੇ ਦਰਜ ਹੋਈ ਐਫ਼ਆਈਆਰ ਨੂੰ ਰੱਦ ਕਰਵਾਉਣ ਲਈ ਕੋਰਟ …
Read More »ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਕਸਿਆ ਪੰਜਾਬ ਸਰਕਾਰ ’ਤੇ ਤੰਜ
ਕਿਹਾ : ਲੁਧਿਆਣਾ ਜ਼ਿਮਨੀ ਚੋਣ ਲਈ ਮਾਨ ਸਰਕਾਰ ਕੋਲ ਨਹੀਂ ਹੈ ਕੋਈ ਚੋਣ ਮੈਨੀਫੈਸਟੋ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਦੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ’ਤੇ ਜਲਦੀ ਹੀ ਜ਼ਿਮਨੀ ਚੋਣ ਹੋਣ ਵਾਲੀ ਹੈ। ਪਰ ਜ਼ਿਮਨੀ ਚੋਣ ਤੋਂ ਪਹਿਲਾਂ ਰਾਜਨੀਤਿਕ ਪਾਰਟੀਆਂ ਵੱਲੋਂ ਇਕ-ਦੂਜੇ ’ਤੇ ਤੰਜ ਕਸਣੇ ਸ਼ੁਰੂ ਕਰ ਦਿੱਤੇ ਗਏ ਹਨ। ਕੇਂਦਰੀ …
Read More »ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਲਾਪਤਾ
ਜਲੰਧਰ ’ਚ ਭਾਜਪਾ ਆਗੂਆਂ ਨੇ ਸੰਸਦ ਮੈਂਬਰ ਦੇ ਗੁੰਮਸ਼ੁਦਾ ਹੋਣ ਸਬੰਧੀ ਲਗਾਏ ਪੋਸਟਰ ਜਲੰਧਰ/ਬਿਊਰੋ ਨਿਊਜ਼ : ਜਲੰਧਰ ’ਚ ਭਾਰਤੀ ਜਨਤਾ ਪਾਰਟੀ ਵੱਲੋਂ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਦੇ ਲਾਪਤਾ ਹੋਣ ਸਬੰਧੀ ਪੋਸਟਰ ਲਗਾਏ ਹਨ। ਭਾਜਪਾ ਵੱਲੋਂ ਇਹ ਪੋਸਟਰ ਸ਼ਹਿਰ ਦੀਆਂ ਗਲੀਆਂ ਅਤੇ ਬਜ਼ਾਰਾਂ …
Read More »ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਇੱਕ ਨਿੱਜੀ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਪੰਜਾਬ ਵਿਚ 50 ਬੰਬ ਆਉਣ ਦਾ ਦਾਅਵਾ ਕੀਤਾ ਗਿਆ ਸੀ। ਉਨ੍ਹਾਂ ਕਿਹਾ ਸੀ ਕਿ ਇਨ੍ਹਾਂ ਵਿਚੋਂ 18 ਬੰਬ ਚੱਲ ਚੁੱਕੇ ਹਨ ਅਤੇ 32 ਅਜੇ …
Read More »ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ
ਮਿਲੀ ਜ਼ਮਾਨਤ ਅਤੇ ਜੇਲ੍ਹ ਤੋਂ ਬਾਹਰ ਆਉਣ ਦਾ ਰਾਹ ਹੋਇਆ ਸਾਫ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕਾਂਗਰਸੀ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਲਈ ਵੱਡੀ ਰਾਹਤ ਦੀ ਖਬਰ ਸਾਹਮਣੇ ਆਈ ਹੈ। ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਧਰਮਸੋਤ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸਦੇ ਚੱਲਦਿਆਂ ਧਰਮਸੋਤ ਦੇ ਜੇਲ੍ਹ ’ਚੋਂ ਬਾਹਰ ਆਉਣ …
Read More »ਪ੍ਰਤਾਪ ਸਿੰਘ ਬਾਜਵਾ ਵੱਲੋਂ ਬੰਬਾਂ ਸਬੰਧੀ ਦਿੱਤੇ ਬਿਆਨ ਮਾਮਲੇ ’ਚ ਕੀਤੀ ਗਈ ਪੁੱਛਗਿੱਛ
ਕਾਂਗਰਸੀ ਆਗੂਆਂ ਵੱਲੋਂ ਮੋਹਾਲੀ ਥਾਣੇ ਦੇ ਬਾਹਰ ਕੀਤਾ ਗਿਆ ਪ੍ਰਦਰਸ਼ਨ ਮੋਹਾਲੀ/ਬਿਊਰੋ ਨਿਊਜ਼ : ਕਾਂਗਰਸੀ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਬੰਬਾਂ ਸਬੰਧੀ ਦਿੱਤੇ ਗਏ ਬਿਆਨ ਨੂੰ ਲੈ ਕੇ ਅੱਜ ਮੋਹਾਲੀ ਦੇ ਸਾਈਬਰ ਥਾਣੇ ਵਿਚ ਪੁੱਛਗਿੱਛ ਕੀਤੀ ਗਈ। ਜਦੋਂ ਪੁਲਿਸ ਵੱਲੋਂ ਪ੍ਰਤਾਪ ਸਿੰਘ …
Read More »