ਬਰੈਂਪਟਨ/ਬਿਊਰੋ ਨਿਊਜ਼ : 2019 ਦੀਆਂ ਫੈਡਰਲ ਚੋਣਾਂ ‘ਚ ਬਰੈਂਪਟਨ ਨੌਰਥ ਸੀਟ ਤੋਂ ਕੰਸਰਵੇਟਿਵ ਪਾਰਟੀ ਲਈ ਨੱਕ ਦਾ ਸਵਾਲ ਬਣਾਇਆ ਹੋਇਆ ਹੈ, ਇਸ ਲਈ ਕੰਸਰਵੇਟਿਵ ਪਾਰਟੀ ਦੀ ਲੀਡਰਸ਼ਿਪ ਇੱਥੇ ਪ੍ਰਚਾਰ ਲਈ ਕੋਈ ਕਸਰ ਨਹੀਂ ਛੱਡ ਰਹੀ, ਐਲਬਰਟਾ ਦੇ ਪ੍ਰੀਮੀਅਰ ਜੇਸਨ ਕੈਨੀ ਉਮੀਦਵਾਰ ਅਰਪਨ ਖੰਨਾ ਦੇ ਪ੍ਰਚਾਰ ਲਈ ਉਹਨਾਂ ਦੇ ਦਫ਼ਤਰ ਬਰੈਂਪਟਨ …
Read More »ਫੈਡਰਲ ਚੋਣਾਂ ‘ਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਣਾ ਮੁਸ਼ਕਲ
338 ਸੀਟਾਂ ਲਈ 2146 ਉਮੀਦਵਾਰ ਮੈਦਾਨ ਵਿਚ ਵਿਨੀਪੈਗ/ਬਿਊਰੋ ਨਿਊਜ਼ ਕੈਨੇਡਾ ਵਿਚ 21 ਅਕਤੂਬਰ ਨੂੰ ਹੋਣ ਵਾਲੀ ਸੰਸਦੀ ਚੋਣ ਵਿਚ ਇਲੈੱਕਸ਼ਨ ਕੈਨੇਡਾ (ਚੋਣ ਕਮਿਸ਼ਨ) ਵੱਲੋਂ ਕੁੱਲ 338 ਸੀਟਾਂ ਤੋਂ 2146 ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰਾਂ ਨੂੰ ਪ੍ਰਵਾਨਗੀ ਦੇ ਕੇ ਸੂਚੀ ਜਾਰੀ ਕਰ ਦਿੱਤੀ ਗਈ ਹੈ। ਕੈਨੇਡਾ ‘ਚ 21 ਰਾਜਨੀਤਕ ਪਾਰਟੀਆਂ ਰਜਿਸਟਰਡ ਹਨ। …
Read More »ਐਨਡੀਪੀ ਆਗੂਆਂ ਵਲੋਂ ਕੈਨੇਡਾ ਵਾਸੀਆਂ ਨਾਲ ਕੀਤੇ ਜਾ ਰਹੇ ਹਨ ਵਾਅਦੇ
ਟੋਰਾਂਟੋ : ਫੈਡਰਲ ਚੋਣਾਂ ਦੇ ਮੱਦੇਨਜ਼ਰ ਐਨਡੀਪੀ ਆਗੂਆਂ ਵਲੋਂ ਕੈਨੇਡਾ ਵਾਸੀਆਂ ਨਾਲ ਰਾਬਤਾ ਕਰਕੇ ਉਨ੍ਹਾਂ ਦੀਆਂ ਮੁੱਢਲੀਆਂ ਲੋੜਾਂ ਬਾਰੇ ਜਾਣਿਆ ਜਾ ਰਿਹਾ ਹੈ। ਐਨਡੀਪੀ ਵਲੋਂ ਕਿਹਾ ਜਾ ਰਿਹਾ ਹੈ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਕੈਨੇਡੀਅਨਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ। ਪਿਛਲੇ ਲੰਮੇ ਸਮੇਂ ਤੋਂ ਬਰੈਂਪਟਨ ਯੂਨੀਵਰਸਿਟੀ ਦੀ ਮੰਗ …
Read More »ਰੈਕਸਡੇਲ ਗੁਰੂਘਰ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 15 ਅਕਤੂਬਰ ਨੂੰ ਮਨਾਇਆ ਜਾਵੇਗਾ
ਟੋਰਾਂਟੋ : ਰੈਕਸਡੇਲ ਗੁਰੂਘਰ ਵਲੋਂ ਦਿਨ ਮੰਗਲਵਾਰ ਅਕਤੂਬਰ 15, 2019 ਨੂੰ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਸਵੇਰੇ 10 ਵਜੇ ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਏ ਜਾਣਗੇ ਅਤੇ ਸਾਰਾ ਦਿਨ ਦੀਵਾਨ ਸੱਜਣਗੇ। ਗੁਰੂ ਕਾ ਲੰਗਰ ਵੀ ਅਟੁੱਟ ਵਰਤੇਗਾ। ਦਿਨ ਸਨੀਵਾਰ ਅਤੇ ਐਤਵਾਰ ਮਿਤੀ ਅਕਤੂਬਰ 12 …
Read More »ਭਾਈ ਵਰਿਆਮ ਸਿੰਘ ਜੀ ਦੀ ਬਰਸੀ 13 ਅਕਤੂਬਰ ਨੂੰ ਮਨਾਈ ਜਾਵੇਗੀ
ਉਨਟਾਰੀਓ : ਪਿੰਡ ਖੁਰਦਪੁਰ ਅਤੇ ਫਤਿਹਪੁਰ ਦੀਆਂ ਸੰਗਤਾਂ ਵਲੋਂ ਭਾਈ ਵਰਿਆਮ ਸਿੰਘ ਜੀ ਦੀ ਸਲਾਨਾ ਬਰਸੀ ਉਨਟਾਰੀਓ ਖਾਲਸਾ ਦਰਬਾਰ ਈਸਟ ਹਾਲ, ਡਿਕਸੀ ਰੋਡ ਵਿਖੇ ਮਨਾਈ ਜਾ ਰਹੀ ਹੈ। ਇਸ ਸਬੰਧੀ 11 ਅਕਤੂਬਰ ਨੂੰ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ 13 ਅਕਤੂਬਰ ਨੂੰ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਦਰਬਾਰ ਸਜਣਗੇ ਅਤੇ …
Read More »ਮਾਲਟਨ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਮਰਪਿਤ ਸਲਾਨਾ ਵਾਹਿਗੁਰੂ ਨਾਮ ਸਿਮਰਨ ਸਮਾਗਮ 19 ਅਕਤੂਬਰ ਤੋਂ 29 ਅਕਤੂਬਰ ਤੱਕ ਹੋਣਗੇ
ਮਾਲਟਨ : ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਵਿਖੇ ਧੰਨ ਧਨ ਸ੍ਰੀ ਗੁਰੂ ਗ੍ਰੰਥ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਸਲਾਨਾ ”ਵਾਹਿਗੁਰੂ ਨਾਮ ਸਿਮਰਨ” ਸਮਾਗਮ 19 ਅਕਤੂਬਰ ਨੂੰ ਸ਼ੁਰੂ ਹੋ ਰਹੇ ਹਨ, ਜੋ ਨਿਰੰਤਰ 11 ਦਿਨ 29 ਅਕਤੂਬਰ ਲਗਾਤਾਰ ਚਲਣਗੇ। ਰੋਜ਼ਾਨਾ ਅੰਮ੍ਰਿਤ ਵੇਲੇ 3 …
Read More »ਸ਼੍ਰੋਮਣੀ ਅਕਾਲੀ ਦਲ ਦੇ ਆਗੂ ਇਕਬਾਲ ਸਿੰਘ ਸੰਧੂ ਟੋਰਾਂਟੋ ਫੇਰੀ ‘ਤੇ
ਮਿਸੀਸਾਗਾ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਫਤਿਹ ਗਰੁੱਪ ਦੇ ਚੇਅਰਮੈਨ ਇਕਬਾਲ ਸਿੰਘ ਸੰਧੂ ਵਲੋਂ ਆਪਣੀ ਕੈਨੇਡਾ ਫੇਰੀ ਦੌਰਾਨ ਈਸਟ ਬੈਂਕੁਇਟ ਹਾਲ ਟੋਰਾਂਟੋ ਵਿਖੇ ਪੰਜਾਬੀਆਂ ਨਾਲ ਇੱਕ ਭਰਵੀਂ ਮੀਟਿੰਗ ਕੀਤੀ ਗਈ। ਜਿਸ ਵਿੱਚ ਉਨ੍ਹਾਂ ਨੇ ਸਾਰੇ ਪੰਜਾਬੀਆਂ ਦੀਆਂ ਪੰਜਾਬ ਸਬੰਧੀ ਮੁਸ਼ਕਿਲਾਂ ਨੂੰ ਸੁਣਿਆਂ ਤੇ ਵਿਸ਼ਵਾਸ਼ ਦਵਾਇਆ ਕਿ ਜਦੋਂ …
Read More »ਦੀਪਕ ਆਨੰਦ ਨੇ ਮਿਸੀਸਾਗਾ-ਮਾਲਟਨ ਵਿਚ ਦੂਜਾ ਸਲਾਨਾ ਥੈਂਕਸ ਗਿਵਿੰਗ ਲੰਚ ਦਿੱਤਾ
ਮਿਸੀਸਾਗਾ : ਐਮਪੀਪੀ ਦੀਪਕ ਆਨੰਦ ਨੇ ਲੰਘੇ ਸ਼ਨੀਵਾਰ ਨੂੰ ਟ੍ਰਾਨਮੇਅਰ ਡਰਾਈਵ ਯੂਨਿਟ 7 ‘ਤੇ ਥੈਂਕਸ ਗਵਿੰਗ ਲੰਚ ਦੇ ਨਾਲ ਫੈਸਟੀਵਲ ਸੀਜ਼ਨ ਦੀ ਸ਼ੁਰੂਆਤ ਕੀਤੀ। ਇਹ ਲਗਾਤਾਰ ਦੂਜਾ ਸਾਲ ਹੈ ਜਦ ਆਨੰਦ ਨੇ ਥੈਂਕਸ ਗਵਿੰਗ ਲੰਚ ਦਿੱਤਾ ਹੈ, ਜਿਸ ਵਿਚ ਸ਼ਾਨਦਾਰ ਫੂਡ, ਗ੍ਰੇਟ ਲਾਈਵ ਮਿਊਜ਼ਿਕ, ਬੱਚਿਆਂ ਲਈ ਫਨ ਗਤੀਵਿਧੀਆਂ, ਵੱਖ-ਵੱਖ ਗੇਮਾਂ …
Read More »ਸੰਦੀਪ ਸਿੰਘ ਧਾਲੀਵਾਲ ਦੀ ਯਾਦ ‘ਚ ਸ਼ੋਕ ਸਭਾ ਦਾ ਆਯੋਜਨ
ਬਰੈਂਪਟਨ/ਬਿਊਰੋ ਨਿਊਜ਼ : ਉਨਟਾਰੀਓ ਦੇ ਸਿੱਖ ਮੋਟਰ ਸਾਈਕਲ ਕਲੱਬ ਦੇ ਮੈਂਬਰਾਂ ਵਲੋਂ ਬਰੈਂਪਟਨ ‘ਚ ਡਿਪਟੀ ਸੰਦੀਪ ਸਿੰਘ ਧਾਲੀਵਾਲ ਦੀ ਮੌਤ ‘ਤੇ ਇਕ ਸ਼ੋਕ ਸਭਾ ਦਾ ਆਯੋਜਨ ਕੀਤਾ ਗਿਆ ਜਿਸ ‘ਚ ਪੁਲਿਸ ਦੇ ਆਲਾ ਅਫਸਰ, ਰਾਜਨੀਤਕ ਵਿਅਕਤੀ ਅਤੇ ਆਮ ਪਬਲਿਕ ਵਲੋਂ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ ਗਈ। ਡਿਪਟੀ ਸੰਦੀਪ ਸਿੰਘ ਧਾਲੀਵਾਲ …
Read More »‘ਮਹਿਫਲ ਏ ਸ਼ਾਮ’ 11 ਅਕਤੂਬਰ ਸ਼ਨੀਵਾਰ ਨੂੰ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਰਾਜ ਮਿਊਜ਼ਿਕ ਅਕੈਡਮੀ ਅਤੇ ਇੰਡੋ ਕੈਨੇਡੀਅਨ ਮਿਊਜ਼ਿਕ ਐਂਡ ਕਲਚਰਲ ਸੁਸਾਇਟੀ ਵੱਲੋਂ ਰਾਜਿੰਦਰ ਸਿੰਘ ਰਾਜ ਦੀ ਰਹਿਨੁਮਈ ਹੇਠ ਇੱਕ ਸੰਗੀਤਕ ਸਮਾਗਮ ઑਮਹਿਫਲ ਏ ਸ਼ਾਮ਼ ਬੈਨਰ ਹੇਠ ਮਿਸੀਸਾਗਾ ਦੇ ਮਾਜਾ ਥੀਏਟਰ (3650 ਡਿਕਸੀ ਰੋਡ) ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ ਗਾਇਕੀ ਰਾਹੀਂ ਪੰਜਾਬੀ, ਹਿੰਦੀ ਅਤੇ ਉਰਦੂ ਦਾ …
Read More »