ਬਰੈਂਪਟਨ : ਬਰੈਂਪਟਨ ਵਿੱਚ ਦੋ ਵਿਅਕਤੀਆਂ ਉੱਤੇ ਕੀਤੇ ਗਏ ਘਾਤਕ ਹਮਲੇ ਤੋਂ ਬਾਅਦ ਪੁਲਿਸ ਵੱਲੋਂ ਦੋ ਵਿਅਕਤੀਆਂ ਦੀ ਗ੍ਰਿਫਤਾਰੀ ਲਈ ਵਾਰੰਟ ਜਾਰੀ ਕੀਤੇ ਗਏ ਹਨ। ਪੀਲ ਪੁਲਿਸ ਨੇ ਦੱਸਿਆ ਕਿ 16 ਅਪਰੈਲ ਨੂੰ ਰਾਤੀਂ 12:45 ਉੱਤੇ ਬ੍ਰੈਮਟਰੀ ਕੋਰਟ ਤੇ ਕ੍ਰਾਈਸਲਰ ਡਰਾਈਵ ਇਲਾਕੇ ਵਿੱਚ ਦੋ ਵਿਅਕਤੀਆਂ ਉੱਤੇ ਚਾਰ ਵਿਅਕਤੀਆਂ ਵੱਲੋਂ ਹਮਲਾ …
Read More »ਗੁਰਦਵਾਰਾ ਬਾਬਾ ਬੁੱਢਾ ਜੀ ਹਮਿਲਟਨ ਸਾਹਿਬ ‘ਚ ਉਤਸ਼ਾਹ ਨਾਲ ਮਨਾਇਆ ਖ਼ਾਲਸਾ ਸਾਜਨਾ ਦਿਵਸ
ਟੋਰਾਂਟੋ : ਗੁਰਦਵਾਰਾ ਬਾਬਾ ਬੁੱਢਾ ਜੀ ਹਮਿਲਟਨ ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਪ੍ਰੋਗਰਾਮਾਂ ਦੀ ਸ਼ੁਰੂਆਤ ਵੇਲੇ ਸੰਗਤਾਂ ਵਲੋਂ ਪੰਜ ਪਿਆਰਿਆਂ ਦੀ ਅਗਵਾਈ ‘ਚ ਸ੍ਰੀ ਨਿਸ਼ਾਨ ਸਾਹਿਬ ਉਪਰ ਨਵਾਂ ਚੋਲਾ ਸਾਹਿਬ ਚੜ੍ਹਾਉਣ ਦੀ ਸੇਵਾ ਕੀਤੀ ਗਈ। ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਇਆ ਗਿਆ, ਜਿਸ ਦੌਰਾਨ ਵੱਖ-ਵੱਖ ਰਾਗੀ ਜਥਿਆਂ …
Read More »ਕੈਨੇਡਾ ਵਿੱਚ ਪੀਅਰ ਪੌਲੀਵੇ ਕੰਪੇਨ ਵੱਲੋਂ ਸ਼ਮਸ਼ੇਰ ਗਿੱਲ ਨੈਸ਼ਨਲ ਆਊਟਰੀਚ ਕੋਆਰਡੀਨੇਟਰ ਨਿਯੁਕਤ
ਟੋਰਾਂਟੋ/ਬਲਜਿੰਦਰ ਸੇਖਾ ਕੈਨੇਡਾ ਦੀ ਫੈਡਰਲ ਕੰਸਰਵੇਟਿਵ ਲੀਡਰਸ਼ਿਪ ਦੇ ਧੜੱਲੇਦਾਰ ਆਗੂ ਪੀਅਰ ਪੌਲੀਵੇ ਕੰਪੇਨ ਟੀਮ ਵੱਲੋਂ ਬਰੈਪਟਨ ਦੇ ਨੌਜਵਾਨ ਤਜਰਬੇਕਾਰ, ਕੂਟਨੀਤਕ ਤੇ ਪੱਤਰਕਾਰ ਸ਼ਮਸ਼ੇਰ ਗਿੱਲ ਨੂੰ ਆਪਣਾ ਨੂੰ ਨੈਸ਼ਨਲ ਆਊਟਰੀਚ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਪੀਅਰ ਆਪਣੇ ਵਿਰੋਧੀਆਂ ਤੋਂ ਕਾਫ਼ੀ ਅੱਗੇ ਚੱਲ ਰਹੇ ਹਨ। ਉਹਨਾਂ ਦੀਆਂ ਰੈਲੀਆਂ ਵਿੱਚ ਹਜ਼ਾਰਾਂ ਲੋਕ ਆਪ …
Read More »ਭਾਈ ਭੁਪਿੰਦਰ ਸਿੰਘ ਡਿਕਸੀ ਗੁਰੂਘਰ ਦੇ ਹੈੱਡ ਗ੍ਰੰਥੀ ਨਿਯੁਕਤ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਓਨਟਾਰੀਓ ਖਾਲਸਾ ਦਰਬਾਰ (ਡਿਕਸੀ ਗੁਰੂਦੁਆਰਾ ਸਾਹਿਬ) ਗੁਰੂਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਭਾਈ ਭੁਪਿੰਦਰ ਸਿੰਘ ਨੂੰ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਨਿਯੁਕਤ ਕੀਤਾ ਗਿਆ ਹੈ ਉਹ ਪਿਛਲੇ ਲੱਗਭੱਗ ਪੰਜ ਸਾਲਾਂ ਤੋਂ ਗੁਰੂ ਘਰ ਵਿਖੇ ਗ੍ਰੰਥੀ ਸਿੰਘ ਵੱਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਉਹਨਾਂ ਨੂੰ ਗੁਰੂਘਰ ਦੇ ਪਹਿਲਾਂ …
Read More »ਪਾਕਿਸਤਾਨ ਦੇ ਸ਼ਰੀਫ ਮੰਤਰੀ ਮੰਡਲ ਨੇ ਸਹੁੰ ਚੁੱਕੀ
ਵੱਖ-ਵੱਖ ਪਾਰਟੀਆਂ ਦੇ 31 ਮੈਂਬਰਾਂ ਨੂੰ ਸੰਘੀ ਮੰਤਰੀ ਤੇ ਤਿੰਨ ਨੂੰ ਰਾਜ ਮੰਤਰੀ ਵਜੋਂ ਚੁਕਾਈ ਗਈ ਸਹੁੰ ਇਸਲਾਮਾਬਾਦ/ਬਿਊਰੋ ਨਿਊਜ਼ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ 34 ਮੈਂਬਰੀ ਕੈਬਨਿਟ ਨੇ ਕਈ ਦਿਨਾਂ ਦੀ ਦੇਰੀ ਮਗਰੋਂ ਮੰਗਲਵਾਰ ਨੂੰ ਸਹੁੰ ਚੁੱਕ ਲਈ ਹੈ। ਸੈਨੇਟ ਦੇ ਚੇਅਰਮੈਨ ਸਾਦਿਕ ਸੰਜਰਾਨੀ ਨੇ ਨਵੇਂ ਮੰਤਰੀਆਂ …
Read More »ਤਨਮਨਜੀਤ ਸਿੰਘ ਢੇਸੀ ਸਬੰਧੀ ‘ਆਪ’ ਅਤੇ ਭਾਜਪਾ ਵਿਚਾਲੇ ਛਿੜਿਆ ਸਿਆਸੀ ‘ਯੁੱਧ’
ਮੁੱਖ ਮੰਤਰੀ ਭਗਵੰਤ ਮਾਨ ਨਾਲ ਢੇਸੀ ਨੇ ਕੀਤੀ ਸੀ ਮੁਲਾਕਾਤ ਜਲੰਧਰ/ਬਿਊਰੋ ਨਿਊਜ਼ : ਇੰਗਲੈਂਡ ਵਿੱਚ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਸਬੰਧੀ ਭਾਜਪਾ ਅਤੇ ਆਮ ਆਦਮੀ ਪਾਰਟੀ ਵਿਚਾਲੇ ਟਵਿੱਟਰ ‘ਯੁੱਧ’ ਛਿੜ ਗਿਆ ਹੈ। ਭਾਜਪਾ ਦੇ ਸੀਨੀਅਰ ਆਗੂਆਂ ਵੱਲੋਂ ਤਨਮਨਜੀਤ ਸਿੰਘ ਢੇਸੀ ਨੂੰ ਖਾਲਿਸਤਾਨ ਪੱਖੀ ਦੱਸਣ ਲਈ ਜ਼ੋਰ ਲਾਇਆ …
Read More »ਡੈਲ ਡੂਕਾ ਨੇ ਸੱਤਾ ਵਿੱਚ ਆਉਣ ਉੱਤੇ ਹੈਂਡਗੰਨਜ਼ ਉੱਤੇ ਪਾਬੰਦੀ ਲਾਉਣ ਦਾ ਪ੍ਰਗਟਾਇਆ ਤਹੱਈਆ
ਓਨਟਾਰੀਓ ਦੇ ਲਿਬਰਲ ਆਗੂ ਵੱਲੋਂ ਇਹ ਤਹੱਈਆ ਪ੍ਰਗਟਾਇਆ ਗਿਆ ਹੈ ਕਿ ਜੇ ਜੂਨ ਵਿੱਚ ਹੋਣ ਵਾਲੀਆਂ ਚੋਣਾਂ ਵਿੱਚ ਉਹ ਪ੍ਰੀਮੀਅਰ ਬਣਦੇ ਹਨ ਤਾਂ ਉਹ ਹੈਂਡਗੰਨਜ਼ ਉੱਤੇ ਪਾਬੰਦੀ ਲਾਉਣਗੇ। ਸਟੀਵਨ ਡੈਲ ਡੂਕਾ ਨੇ ਆਖਿਆ ਕਿ ਸੱਤਾ ਸਾਂਭਣ ਤੋਂ ਇੱਕ ਸਾਲ ਦੇ ਅੰਦਰ ਹੀ ਉਹ ਹੈਂਡਗੰਨਜ਼ ਉੱਤੇ ਪਾਬੰਦੀ ਲਾ ਦੇਣਗੇ। ਲਿਬਰਲ ਆਗੂ …
Read More »ਜ਼ਖ਼ਮੀ ਹੋਣ ਵਾਲੇ ਵਰਕਰਜ਼ ਨੂੰ ਵਧੇਰੇ ਮੁਆਵਜ਼ਾ ਦੇਵੇਗੀ PC ਸਰਕਾਰ!
ਓਨਟਾਰੀਓ ਸਰਕਾਰ ਦਾ ਕਹਿਣਾ ਹੈ ਕਿ ਉਹ ਕੰਮ ਉੱਤੇ ਜ਼ਖ਼ਮੀ ਹੋਣ ਵਾਲੇ ਵਰਕਰਜ਼ ਲਈ ਮੁਆਵਜ਼ੇ ਵਿੱਚ ਵਾਧਾ ਕਰੇਗੀ। ਪਰ ਇਹ ਪ੍ਰਸਤਾਵਿਤ ਤਬਦੀਲੀ ਪ੍ਰੋਵਿੰਸ਼ੀਅਲ ਚੋਣਾਂ ਤੋਂ ਪਹਿਲਾਂ ਪ੍ਰਭਾਵੀ ਨਹੀਂ ਹੋ ਸਕੇਗੀ। ਪ੍ਰੋਗਰੈਸਿਵ ਕੰਜ਼ਰਵੇਟਿਵਾਂ ਦਾ ਕਹਿਣਾ ਹੈ ਕਿ ਉਹ ਵਰਕਪਲੇਸ ਸੇਫਟੀ ਇੰਸ਼ੋਰੈਂਸ ਬੋਰਡ ਨੂੰ ਨਿਰਦੇਸ਼ ਦੇ ਰਹੇ ਹਨ ਕਿ ਉਹ ਇਨ੍ਹਾਂ ਵਰਕਰਜ਼ …
Read More »Uber Canada ਨੇ ਡਰਾਈਵਰਾਂ ਤੇ ਯਾਤਰੀਆਂ ਨੂੰ ਮਾਸਕ ਪਾਉਣ ਤੋਂ ਦਿੱਤੀ ਛੋਟ
22 ਅਪਰੈਲ ਤੋਂ ਊਬਰ ਕੈਨੇਡਾ ਵਿੱਚ ਸਫਰ ਕਰਨ ਵਾਲੇ ਯਾਤਰੀਆਂ ਤੇ ਡਰਾਈਵਰਾਂ ਨੂੰ ਮਾਸਕ ਪਾਉਣ ਤੋਂ ਕੰਪਨੀ ਵੱਲੋਂ ਛੋਟ ਦਿੱਤੀ ਜਾਵੇਗੀ। ਇਹ ਜਾਣਕਾਰੀ ਊਬਰ ਕੈਨੇਡਾ ਦੇ ਬੁਲਾਰੇ ਨੇ ਮੰਗਲਵਾਰ ਨੂੰ ਈਮੇਲ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ ਕਿਊਬਿਕ ਨੂੰ ਛੱਡ ਕੇ 22 ਅਪਰੈਲ ਤੋਂ ਕੈਨੇਡਾ ਭਰ ਵਿੱਚ ਊੁਬਰ ਵਿੱਚ ਸਫਰ ਦੌਰਾਨ …
Read More »ਸਫਰ ਦੌਰਾਨ ਮਾਸਕ ਸਬੰਧੀ ਨਿਯਮਾਂ ਵਿੱਚ ਨਹੀਂ ਹੋਵੇਗੀ ਕੋਈ ਤਬਦੀਲੀ : ਅਲਘਬਰਾ
ਕੈਨੇਡਾ ਦੇ ਟਰਾਂਸਪੋਰਟ ਮੰਤਰੀ ਓਮਰ ਅਲਘਬਰਾ ਨੇ ਆਖਿਆ ਕਿ ਟਰੈਵਲ ਕਰਨ ਵਾਲਿਆਂ ਲਈ ਮਾਸਕ ਸਬੰਧੀ ਦਿਸ਼ਾ ਨਿਰਦੇਸ਼ ਪਹਿਲਾਂ ਵਾਂਗ ਹੀ ਜਾਰੀ ਰਹਿਣਗੇ। ਉਨ੍ਹਾਂ ਆਖਿਆ ਕਿ ਭਾਵੇਂ ਅਮਰੀਕਾ ਦੀ ਇੱਕ ਅਦਾਲਤ (ਫਲੋਰਿਡਾ ਦੀ ਅਦਾਲਤ) ਵੱਲੋਂ ਮਾਸਕ ਸਬੰਧੀ ਨਿਯਮ ਖਤਮ ਕਰਨ ਦਾ ਫੈਸਲਾ ਸੁਣਾਇਆ ਗਿਆ ਹੈ ਪਰ ਅਸੀਂ ਹਾਲ ਦੀ ਘੜੀ ਅਜਿਹਾ …
Read More »