ਮੋਹਾਲੀ ਦੀ ਅਦਾਲਤ ਨੇ ਪੋਲੀਗ੍ਰਾਫ਼ ਟੈਸਟ ਕਰਵਾਉਣ ਦੀ ਦਿੱਤੀ ਮਨਜ਼ੂਰੀ ਮੁਹਾਲੀ/ਬਿਊਰੋ ਨਿਊਜ਼ : ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ’ਚ ਮੁਹਾਲੀ ਦੀ ਇੱਕ ਅਦਾਲਤ ਨੇ ਛੇ ਪੁਲੀਸ ਮੁਲਾਜ਼ਮਾਂ ਦਾ ਪੋਲੀਗ੍ਰਾਫ ਟੈਸਟ ਕਰਾਉਣ ਦੀ ਆਗਿਆ ਦੇ ਦਿੱਤੀ ਹੈ। ਮਾਮਲੇ ਦੀ ਜਾਂਚ ਕਰ ਰਹੀ ਪੰਜਾਬ ਪੁਲੀਸ ਦੀ ਵਿਸ਼ੇਸ਼ ਜਾਂਚ …
Read More »ਕਪੂਰਥਲਾ ਹਾਊਸ ’ਚ ਕੇਜਰੀਵਾਲ ਦੀ ਧੀ ਦਾ ਵਿਆਹ ਕਰਨ ’ਤੇ ਜਾਖੜ ਨੇ ਸਾਧਿਆ ਮੁੱਖ ਮਾਨ ’ਤੇ ਨਿਸ਼ਾਨਾ
ਕਿਹਾ : ਹੁਣ ਦਿੱਲੀ ਸਥਿਤ ਕਪੂਰਥਲਾ ਹਾਊਸ ਬਣਿਆ ‘ਮੈਰਿਜ ਪੈਲੇਸ ਆਫ ਐਮੀਨੈਂਸ’ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਵੱਲੋਂ ਕਪੂਰਥਲਾ ਹਾਊਸ ਵਿਚ ਆਪਣੇ ਆਈਆਈਟੀ-ਡੀ ਦੇ ਹਮਜਮਾਤੀ ਨਾਲ ਵਿਆਹ ਕਰਵਾਉਣ ਤੋਂ ਬਾਅਦ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸ਼ਨਿੱਚਰਵਾਰ ਨੂੰ ਪੰਜਾਬ ਦੇ ਮੁੱਖ …
Read More »ਅਫ਼ਗਾਨਿਸਤਾਨ ’ਚ ਆਇਆ 5.8 ਦੀ ਤੀਬਰਤਾ ਵਾਲਾ ਭੁਚਾਲ
ਜੰਮੂ-ਕਸ਼ਮੀਰ ਅਤੇ ਦਿੱਲੀ ਐਨਸੀਆਰ ਵੀ ਝਟਕੇ ਕੀਤੇ ਗਏ ਮਹਿਸੂਸ ਨਵੀਂ ਦਿੱਲੀ/ਬਿਊਰੋ ਨਿਊਜ਼ : ਅਫ਼ਗਾਨਿਸਤਾਨ ਵਿਚ 5.8 ਦੀ ਤੀਬਰਤਾ ਵਾਲਾ ਭੁਚਾਲ ਆਇਆ ਅਤੇ ਇਸ ਭੂਚਾਲ ਦਾ ਕੇਂਦਰ ਵੀ ਅਫਗਾਨਿਸਤਾਨ ਹੀ ਦੱਸਿਆ ਜਾ ਰਿਹਾ ਹੈ। ਜਦਕਿ ਇਸ ਭੂਚਾਲੇ ਦੇ ਝਟਕੇ ਭਾਰਤ ਦੇ ਜੰਮੂ-ਕਸ਼ਮੀਰ ਅਤੇ ਦਿੱਲੀ ਐਨਸੀਆਰ ਵਿਚ ਵੀ ਮਹਿਸੂਸ ਕੀਤੇ ਗਏ। ਨੈਸ਼ਨਲ …
Read More »ਲੁਧਿਆਣਾ ’ਚ ਵੀ ਇਕ ਸਕੂਲ ਦਾ ਹੋਇਆ ਦੂਜੀ ਵਾਰ ਉਦਘਾਟਨ
ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਦੱਸਿਆ ਇਸ ਨੂੰ ਗੋਗੀ ਦਾ ਅਪਮਾਨ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਿੱਖਿਆ ਕ੍ਰਾਂਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਲੁਧਿਆਣਾ ਉਪ ਚੋਣ ਲੜ ਰਹੇ ‘ਆਪ’ ਦੇ ਸੰਜੀਵ ਅਰੋੜਾ ਵੱਲੋਂ ਇਕ ਸਕੂਲ ਦਾ ਉਦਾਘਟਨ ਕੀਤਾ ਗਿਆ, ਜਿਸ ਤੋਂ ਬਾਅਦ ਪੰਜਾਬ ਦੀ …
Read More »ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਕੇਜਰੀਵਾਲ ਅਤੇ ਸੰਭਵ ਜੈਨ ਦੀ ਹੋਈ ਸਗਾਈ
ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਨੇ ਪਾਇਆ ਭੰਗੜਾ ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਧੀ ਹਰਸ਼ਿਤਾ ਦੀ ਆਪਣੇ ਕਾਲਜ ਸਮੇਂ ਦੇ ਦੋਸਤ ਸੰਭਵ ਜੈਨ ਨਾਲ ਸਗਾਈ ਹੋਈ। ਹਰਸ਼ਿਤਾ ਕੇਜਰੀਵਾਲ ਤੇ ਸੰਭਵ ਜੈਨ ਆਈਆਈਟੀ ਦਿੱਲੀ ’ਚ ਪੜ੍ਹਦੇ ਸਨ, ਜਿੱਥੇ ਦੋਵੇਂ ਦੀ ਮੁਲਾਕਾਤ …
Read More »ਕਾਂਗਰਸੀ ਸੰਸਦ ਮੈਂਬਰ ਰਾਜਾ ਵੜਿੰਗ ਨੇ ਰੇਲ ਮੰਤਰੀ ਨੂੰ ਲਿਖਿਆ ਪੱਤਰ
ਕਿਹਾ : ਦਿੱਲੀ ਰੇਲਵੇ ਸਟੇਸ਼ਨ ਦਾ ਨਾਂ ਸ੍ਰੀ ਗੁਰੂ ਤੇਗ ਬਹਾਦਰ ਦੇ ਨਾਂ ’ਤੇ ਰੱਖਿਆ ਜਾਵੇ ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੂੰ ਇਕ ਪੱਤਰ ਲਿਖਿਆ ਹੈ। ਪੱਤਰ ਰਾਹੀਂ ਰਾਜਾ ਵੜਿੰਗ ਨੇ ਰੇਲ ਮੰਤਰੀ …
Read More »ਜੇਈਈ ਮੇਨ ਦੇ ਦੂਜੇ ਸੈਸ਼ਨ ਦਾ ਨਤੀਜਾ ਐਲਾਨਿਆ
24 ਵਿਦਿਆਰਥੀਆਂ ਨੇ 100 ਪ੍ਰਤੀਸ਼ਤ ਅੰਕ ਕੀਤੇ ਪ੍ਰਾਪਤ ਨਵੀਂ ਦਿੱਲੀ/ਬਿਊਰੋ ਨਿਊਜ਼ : ਨੈਸ਼ਨਲ ਟੈਸਟਿੰਗ ਏਜੰਸੀ ਨੇ ਜੇਈਈ ਮੇਨ 2025 ਸੈਸ਼ਨ-2 ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਟਾਪਰਾਂ ਦੀ ਸੂਚੀ ਵੀ ਜਨਤਕ ਕਰ ਦਿੱਤੀ ਗਈ ਹੈ। ਨਤੀਜੇ ਵਿਚ, ਕੋਟਾ ਦੇ ਵਿਦਿਆਰਥੀ ਓਮਪ੍ਰਕਾਸ਼ ਬੇਹਰਾ ਨੇ ਆਲ ਇੰਡੀਆ ਰੈਂਕ-1 …
Read More »ਪ੍ਰਧਾਨ ਮੰਤਰੀ ਮੋਦੀ ਨੇ ਇਲੌਨ ਮਸਕ ਨਾਲ ਫੋਨ ’ਤੇ ਕੀਤੀ ਗੱਲਬਾਤ
ਟੈਕਨਾਲੋਜੀ ਫੀਲਡ ’ਚ ਪਾਰਟਨਰਸ਼ਿਪ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟੇਸਲਾ ਦੇ ਮਾਲਕ ਇਲੌਨ ਮਸਕ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ। ਪੀਐਮ ਨੇ ‘ਐਕਸ’ ਉਤੇ ਇਸਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਹ ਗੱਲਬਾਤ ਉਨ੍ਹਾਂ ਵਿਸ਼ਿਆਂ ਦਾ ਵਿਸਥਾਰ ਸੀ, ਜਿਨ੍ਹਾਂ ’ਤੇ ਇਸ ਸਾਲ ਦੇ …
Read More »ਫਿਲਮ ‘ਜਾਟ’ ਨੂੰ ਲੈ ਕੇ ਅਦਾਕਾਰ ਸੰਨੀ ਦਿਓਲ ਤੇ ਰਣਦੀਪ ਹੁੱਡਾ ਵਿਰੁੱਧ ਮਾਮਲਾ ਦਰਜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਲੱਗਣ ਲੱਗੇ ਆਰੋਪ ਜਲੰਧਰ/ਬਿਊਰੋ ਨਿਊਜ਼ ਜਲੰਧਰ ਦੇ ਸਦਰ ਪੁਲਿਸ ਸਟੇਸ਼ਨ ਵਿਚ ਫਿਲਮ ‘ਜਾਟ’ ਵਿਚ ਕੰਮ ਕਰਨ ਵਾਲੇ ਬਾਲੀਵੁੱਡ ਅਦਾਕਾਰ ਸੰਨੀ ਦਿਓਲ, ਰਣਦੀਪ ਹੁੱਡਾ, ਵਿਨੀਤ ਕੁਮਾਰ, ਨਿਰਦੇਸ਼ਕ ਗੋਪੀ ਚੰਦ ਅਤੇ ਨਿਰਮਾਤਾ ਨਵੀਨ ਮਾਲੀਨੇਨੀ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲਾ ਧਾਰਮਿਕ ਭਾਵਨਾਵਾਂ ਨੂੰ ਠੇਸ …
Read More »ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਰਾਜਾ ਵੜਿੰਗ ਵਲੋਂ ਅਫੀਮ ਸਬੰਧੀ ਦਿੱਤੇ ਬਿਆਨ ’ਤੇ ਕੀਤੀ ਟਿੱਪਣੀ
ਕਿਹਾ : ਵੜਿੰਗ ਨਸ਼ਾ ਖਤਮ ਕਰਨ ਦੇ ਦੇਣ ਸੁਝਾਅ ਅਤੇ ਬਦਲ ਨਾ ਦੱਸਣ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਇਕ ਵੱਡਾ ਬਿਆਨ ਦਿੰਦਿਆਂ ਕਿਹਾ ਸੀ ਕਿ ਪੰਜਾਬ ਵਿਚ ਅਫੀਮ ਦੀ ਖੇਤੀ ਦੀ ਇਜ਼ਾਜਤ ਮਿਲਣੀ ਹੈ। ਵੜਿੰਗ ਨੇ ਕਿਹਾ ਸੀ ਕਿ ਇਸ ਕਦਮ ਨਾਲ ਨੌਜਵਾਨਾਂ ਨੂੰ ਚਿੱਟੇ ਜਾਂ …
Read More »