ਬਰੈਂਪਟਨ/ਡਾ. ਝੰਡ : ਹਰ ਸਾਲ ਵਾਂਗ ਇਸ ਵਾਰ 21 ਸਤੰਬਰ ਦਿਨ ਸ਼ਨੀਵਾਰ ਨੂੰ ਹੋ ਰਹੀ 5 ਕਿਲੋਮੀਟਰ ਰੱਨਵੇਅ ਰੱਨ ਵਿਚ ਭਾਗ ਲੈਣ ਲਈ ਟੀ.ਪੀ.ਏ.ਆਰ. ਕਲੱਬ ਦੇ ਮੈਂਬਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹ ਹਰੇਕ ਵੀਕ-ਐੱਂਡ ‘ਤੇ ਕਿਸੇ ਨਾ ਕਿਸੇ ਟਰੇਲ ਉਤੇ ਜਾਂ ਟਰੈਕ ਉੱਤੇ ਪ੍ਰੈਕਟਿਸ ਵਜੋਂ ਦੌੜਨ ਲਈ …
Read More »ਓਨਟਾਰੀਓ ਥੀਏਟਰ ਐਂਡ ਆਰਟਸ ਅਤੇ ਫੁਲਕਾਰੀ ਮੀਡੀਆ ਦੀ ਸਾਂਝੀ ਪੇਸ਼ਕਸ਼ ਨਾਟਕ ‘ਰਿਸ਼ਤੇ’ 6 ਅਕਤੂਬਰ ਨੂੰ ਖੇਡਿਆ ਜਾਏਗਾ
ਬਰੈਂਪਟਨ/ਡਾ. ਝੰਡ : ਜੀ.ਟੀ.ਏ. ਦੇ ਉੱਘੇ ਰੰਗਮੰਚ-ਕਰਮੀ ਜਸਪਾਲ ਢਿੱਲੋਂ ਤੋਂ ਪ੍ਰਾਪਤ ਸੂਚਨਾ ਅਨੁਸਾਰ ਓਨਟਾਰੀਓ ਥੀਏਟਰ ਐਂਡ ਆਰਟਸ ਅਤੇ ਫੁਲਕਾਰੀ ਮੀਡੀਆ ਦੀ ਸਾਂਝੀ ਪ੍ਰੋਡਕਸ਼ਨ ਨਾਟਕ ‘ਰਿਸ਼ਤੇ’ 6 ਅਕਤੂਬਰ ਨੂੰ ਚਿੰਗਕੂਜ਼ੀ ਪਬਲਿਕ ਸਕੂਲ ਵਿਖੇ ਸ਼ਾਮ ਦੇ 3.30 ਵਜੇ ਖੇਡਿਆ ਜਾ ਰਿਹਾ ਹੈ। ਇਹ ਸਕੂਲ 1370 ਵਿਲੀਅਮ ਪਾਰਕਵੇਅ ਵਿਖੇ ਸਥਿਤ ਹੈ। ਇਸ ਨਾਟਕ …
Read More »ਕੈਸੀਕੈਂਪ ਬੈਲ ਸੀਨੀਅਰ ਕਲੱਬ ਵਲੋਂ ਸ਼ਾਨਦਾਰ ਸਮਾਗਮ ਦਾ ਆਯੋਜਨ
ਬਰੈਂਪਟਨ : ਪਿਛਲੇ ਦਿਨੀਂ ਕੈਸੀਕੈਂਪ ਬੈਲ ਸੀਨੀਅਰ ਕਲੱਬ ਵਲੋਂ ਭਾਰਤ ਦਾ ਅਜ਼ਾਦੀ ਦਿਵਸ ਮਨਾਉਣ ਲਈ ਕੀਤੇ ਸਮਾਗਮ ਵਿਚ ਤਾਸ਼ ਦੇ ਮੁਕਾਬਲੇ ਕਰਵਾਏ ਏ। ਇਸ ਮੁਕਾਬਲੇ ਵਿਚ ਵੱਖ-ਵੱਖ ਕਲੱਬਾਂ ਤੋਂ 35 ਟੀਮਾਂ ਨੇ ਭਾਗ ਲਿਆ। ਤਾਸ਼ ਦੀਆਂ ਸੀਪ ਖੇਡਣ ਵਾਲੀਆਂ ਟੀਮਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਹੋਰ ਪਤਵੰਤੇ ਵੀ ਸ਼ਾਮਲ ਹੋਏ। …
Read More »ਵੇਲਜ਼ ਆਫ ਹੰਬਰ ਸੀਨੀਅਰਜ਼ ਵੈਲਫੇਅਰ ਕਲੱਬ ਨੇ ਲਗਾਇਆ ਸਫਲ ਟੂਰ
ਬਰੈਂਪਟਨ : ਅਮਰੀਕ ਸਿੰਘ ਸੰਧੂ ਪ੍ਰਧਾਨ ਵੇਲਜ਼ ਆਫ ਹੰਬਰ ਸੀਨੀਅਰਜ਼ ਵੈਲਫੇਅਰ ਕਲੱਬ ਵਲੋਂ 31 ਅਗਸਤ ਨੂੰ ਉਨਟਾਰੀਓ ਪਲੇਸ ਅਤੇ ਹਾਈਪਾਰਕ ਟੋਰਾਂਟੋ ਦੇ ਟੂਰ ਦਾ ਪ੍ਰਬੰਧ ਕੀਤਾ ਗਿਆ। 31 ਅਗਸਤ ਦਿਨ ਸ਼ਨੀਵਾਰ ਨੂੰ ਸਵੇਰੇ 10 ਵਜੇ ਸਾਰੇ ਸੀਨੀਅਰਜ਼ ਹੱਸਦੇ ਹਸਾਉਂਦੇ ਉਥੇ ਪਹੁੰਚ ਗਏ। ਸਾਰੇ ਬਜ਼ੁਰਗਾਂ ਤੇ ਬੀਬੀਆਂ ਨੇ ਲੇਕ ਦਾ ਖੂਬ …
Read More »ਖਾਲਸਾ ਕਮਿਊਨਿਟੀ ਸਕੂਲ, ਬਰੈਂਪਟਨ ਦੇ ਵਿਦਿਆਰਥੀਆਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਨੂੰ ਮਨਾਉਂਦੇ ਹੋਏ ਨਗਰ ਕੀਰਤਨ ਵਿੱਚ ਭਾਗ ਲਿਆ
ਬਰੈਂਪਟਨ : 30 ਅਗਸਤ ਦਿਨ ਸ਼ੱਕਰਵਾਰ ਨੂੰ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਵਸ ਮਨਾਉਂਦੇ ਹੋਏ ਵਿਦਿਆਰਥੀਆਂ, ਮਾਪਿਆਂ ਅਤੇ ਸਟਾਫ ਨੇ ਸਕੂਲ ਦੀ ਬਿਲਡਿੰਗ ਦੇ ਆਲੇ ਦੁਆਲੇ ਨਗਰ ਕੀਰਤਨ ਵਿੱਚ ਭਾਗ ਲਿਆ ਜਿਸ ਦੀ ਅਗਵਾਈ ਸਕੂਲ ਬੈਂਡ ਅਤੇ ਪੰਜ ਨਿਸ਼ਾਨਚੀਆਂ ਨੇ ਕੀਤੀ। ਗੁਰੂ ਗ੍ਰੰਥ ਸਾਹਿਬ ਜੀ ਦੇ ਚੌਰ ਸਾਹਿਬ …
Read More »ਵੇਲਜ਼ ਆਫ ਕੈਸਲਮੋਰ ਸੀਨੀਅਰ ਕਲੱਬ ਨੇ ਦੂਜਾ ਟੂਰ ਲਾਇਆ
ਬਰੈਂਪਟਨ : ਪਹਿਲੀ ਸਤੰਬਰ 2019 ਨੂੰ ਵੇਲਜ਼ ਆਫ ਕੈਸਲਮੋਰ ਸੀਨੀਅਰ ਕਲੱਬ ਨੇ ਟੋਰਾਂਟੋ ਏਅਰ ਸ਼ੋ ਦਾ ਦੂਜਾ ਕਾਮਯਾਬ ਟੂਰ ਲਾਇਆ। 11 ਕੁ ਵਜੇ ਝੀਲ ਕੰਢੇ ਪਾਰਕ ਵਿਚ ਪਹੁੰਚ ਸਭ ਨੇ ਇਸ ਕੁਦਰਤੀ ਸਥਾਨ ਦਾ ਅਨੰਦ ਲੈਣਾ ਸ਼ੁਰੂ ਕੀਤਾ। ਮਿਲ ਬੈਠ ਭੋਜਨ ਕੀਤਾ ਗਿਆ ਅਤੇ ਖੁਸ਼ਗਵਾਰ ਮੌਸਮ ਦਾ ਲੁਤਫ ਲੈਂਦੇ ਹੋਏ …
Read More »ਕੁਲਜੀਤ ਮਾਨ ‘ਮਾਤਾ ਨਿਰੰਜਨ ਕੌਰ ਐਵਾਰਡ’਼ ਨਾਲ ਸਨਮਾਨਿਤ
ਮਿੰਨੀ ਗਰੇਵਾਲ ਦਾ ਵੀ ਸਨਮਾਨ ਕੀਤਾ ਗਿਆ ਸਮਾਗ਼ਮ ਵਿਚ ਵੱਡੀ ਗਿਣਤੀ ਵਿਚ ਅਦੀਬਾਂ ਤੇ ਸੰਗੀਤ-ਪ੍ਰੇਮੀਆਂ ਨੇ ਹਾਜ਼ਰੀ ਭਰੀ ਮਿਸੀਸਾਗਾ/ਡਾ.ਝੰਡ : ‘ਅਸੀਸ ਮੰਚ ਟੋਰਾਂਟੋ’ ਵੱਲੋਂ ਦੋ ਸਾਲ ਪਹਿਲਾਂ ਸ਼ੁਰੂ ਕੀਤਾ ਗਿਆ ‘ਮਾਤਾ ਨਿਰੰਜਨ ਕੌਰ ਐਵਾਰਡ’ ਇਸ ਵਾਰ ਬਰੈਂਪਟਨ ਦੇ ਉੱਘੇ ਕਹਾਣੀਕਾਰ ਕੁਲਜੀਤ ਮਾਨ ਨੂੰ ਦਿੱਤਾ ਗਿਆ। ਪਰਮਜੀਤ ਦਿਓਲ ਵੱਲੋਂ ਆਏ ਮਹਿਮਾਨਾਂ …
Read More »ਕੁਲਜੀਤ ਮਾਨ ਦੇ ਸਨਮਾਨ-ਸਮਾਗਮ ਦੌਰਾਨ ‘ਅੱਖਰ’ ਦਾ ਜੁਲਾਈ ਤੋਂ ਸਤੰਬਰ ਅੰਕ ਕੀਤਾ ਗਿਆ ਲੋਕ-ਅਰਪਿਤ
ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 8 ਸਤੰਬਰ ‘ਅਸੀਸ ਮੰਚ’ ਵੱਲੋਂ ਕਰਵਾਏ ਗਏ ਪ੍ਰਭਾਵਸ਼ਾਲੀ ਸਮਾਗ਼ਮ ਉੱਘੇ ਕਹਾਣੀਕਾਰ ਕੁਲਜੀਤ ਮਾਨ ਦੇ ਪੰਜਾਬੀ ਸਾਹਿਤ ਵਿਚ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਮੁੱਖ ਰੱਖਦਿਆਂ ਹੋਇਆਂ ਉਸ ਨੂੰ 1100 ਡਾਲਰ ਦੇ ਨਕਦ ਇਨਾਮ, ਸ਼ਾਲ ਅਤੇ ਸਨਮਾਨ-ਚਿੰਨ੍ਹ ਨਾਲ ਸਨਮਾਨਿਤ ਕੀਤਾ ਗਿਆ। ਸਮਾਗ਼ਮ ਦੇ ਦੌਰਾਨ ਅੰਮ੍ਰਿਤਸਰ ਤੋਂ ਛਪਦੇ …
Read More »ਕੈਸਲਮੋਰ ਸੀਨੀਅਰਜ਼ ਕਲੱਬ ਬਰੈਂਪਟਨ ਨੇ ਮਾਊਂਟਸਬਰਗ ਦਾ ਲਗਾਇਆ ਟੂਰ
ਬਰੈਂਪਟਨ : ਲੰਘੀ ਇਕ ਸਤੰਬਰ ਦਿਨ ਐਤਵਾਰ ਨੂੰ ਕੈਸਲਮੋਰ ਸੀਨੀਅਰਜ਼ ਕਲੱਬ ਬਰੈਂਪਟਨ ਨੇ ਪ੍ਰਧਾਨ ਗੁਰਮੇਲ ਸਿੰਘ ਸੱਗੂ ਤੇ ਸਕੱਤਰ ਕਸ਼ਮੀਰਾ ਸਿੰਘ ਦੀ ਅਗਵਾਈ ਵਿਚ ਮਾਊਂਟਸਬਰਗ ਦਾ ਟੂਰ ਲਗਾਇਆ, ਜਿਸ ਵਿਚ ਵੱਡੀ ਗਿਣਤੀ ਵਿਚ ਪੁਰਸ਼ ਅਤੇ ਬੀਬੀਆਂ ਸ਼ਾਮਲ ਸਨ। 472 ਏਕੜ ਵਿਚ ਫੈਲੇ ਇਸ ਸਪਾਟ ਵਿਚ ਪੰਛੀ, ਜਾਨਵਰ, ਪਾਰਕਾਂ ਤੇ ਲੇਕ …
Read More »ਸੁਰਜੀਤ ਪਾਤਰ ਤੇ ਵਰਿਆਮ ਸਿੰਘ ਸੰਧੂ ਦੇ ਸਨਮਾਨ ਵਿਚ ਰਾਜਪਾਲ ਸਿੰਘ ਹੋਠੀ ਵੱਲੋਂ ਕੀਤਾ ਗਿਆ ਨਿੱਜੀ ਘਰੇਲੂ ਸਮਾਗਮ
ਬਰੈਂਪਟਨ/ਡਾ. ਝੰਡ : ਪਿਛਲੇ ਦਿਨੀਂ ਬਰੈਂਪਟਨ ਦੇ ਰੋਜ਼ ਥੀਏਟਰ ਵਿਚ 17 ਅਗਸਤ ਸ਼ਨੀਵਾਰ ਦੇ ਦਿਨ ਹੋਏ ਸ਼ਾਇਰੀ ਤੇ ਗਾਇਕੀ ਦੇ ਯਾਦਗਾਰੀ ਸਮਾਗ਼ਮ ‘ਇਕ ਸ਼ਾਮ ਪਾਤਰ ਦੇ ਨਾਮ’ ਤੋਂ ਬਾਅਦ ਉਸ ਤੋਂ ਅਗਲੇ ਸੋਮਵਾਰ ‘ਕਰਾਊਨ ਇਮੀਗ੍ਰੇਸ਼ਨ’ ਦੇ ਸੰਚਾਲਕ ਰਾਜਪਾਲ ਸਿੰਘ ਹੋਠੀ ਨੇ ਆਪਣੇ ਗ੍ਰਹਿ ਵਿਖੇ ਸੁਰਜੀਤ ਪਾਤਰ, ਡਾ. ਵਰਿਆਮ ਸਿੰਘ ਸੰਧੂ, …
Read More »