ਓਟਵਾ/ਬਿਊਰੋ ਨਿਊਜ਼ : ਕੋਵਿਡ-19 ਮਹਾਂਮਾਰੀ ਸ਼ੁਰੂ ਹੋਣ ਤੋਂ ਬਾਅਦ ਵਿਆਜ਼ ਦਰਾਂ ਵਿੱਚ ਕੀਤੀ ਗਈ ਭਾਰੀ ਕਟੌਤੀ ਤੋਂ ਬਾਅਦ ਹੁਣ ਬੈਂਕ ਆਫ ਕੈਨੇਡਾ ਵੱਲੋਂ ਆਪਣੀਆਂ ਵਿਆਜ਼ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਤਿੰਨ ਦਹਾਕਿਆਂ ‘ਚ ਸਭ ਤੋਂ ਉੱਤੇ ਪਹੁੰਚੀ ਮਹਿੰਗਾਈ ਦਰ ਨੂੰ ਕਾਬੂ ਕਰਨ ਲਈ ਬੈਂਕ ਵੱਲੋਂ ਇਨ੍ਹਾਂ ਵਿਆਜ਼ ਦਰਾਂ ਵਿੱਚ …
Read More »ਅਜੇ ਖ਼ਤਮ ਨਹੀਂ ਹੋਏ ਐਮਰਜੈਂਸੀ ਵਾਲੇ ਹਾਲਾਤ : ਜਸਟਿਨ ਟਰੂਡੋ
ਟੋਰਾਂਟੋ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਐਮਰਜੈਂਸੀ ਐਕਟ ਨੂੰ ਲੋੜ ਤੋਂ ਵੱਧ ਇੱਕ ਦਿਨ ਵੀ ਲਾਗੂ ਰੱਖਣ ਦਾ ਫੈਡਰਲ ਸਰਕਾਰ ਦਾ ਕੋਈ ਇਰਾਦਾ ਨਹੀਂ ਹੈ। ਪਰ ਇਸ ਵੇਲੇ ਚਿੰਤਾ ਵਾਲੀ ਗੱਲ ਇਹ ਹੈ ਕਿ ਮੁਜ਼ਾਹਰਾਕਾਰੀ ਤੇ ਟਰੱਕ ਇੱਕ ਵਾਰੀ ਮੁੜ ਓਟਵਾ ਪਰਤਣ ਦੀਆਂ ਸਕੀਮਾਂ ਲਾ ਰਹੇ …
Read More »ਫੋਰਡ ਸਰਕਾਰ ਨੇ ਲਾਇਸੈਂਸ ਪਲੇਟ ਰੀਨਿਊ ਕਰਾਉਣ ਸਬੰਧੀ ਫੀਸ ਖਤਮ ਕਰਨ ਦਾ ਕੀਤਾ ਐਲਾਨ
ਉਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਸਰਕਾਰ ਵੱਲੋਂ ਲਾਇਸੈਂਸ ਪਲੇਟ ਤੇ ਸਟਿੱਕਰ ਰੀਨਿਊ ਕਰਵਾਉਣ ਸਬੰਧੀ ਫੀਸ ਖਤਮ ਕਰਨ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਸਰਕਾਰ ਵੱਲੋਂ ਉਨਟਾਰੀਓ ਦੇ ਯੋਗ ਡਰਾਈਵਰਾਂ ਨੂੰ ਰੀਫੰਡ ਵੀ ਮੁਹੱਈਆ ਕਰਵਾਏ ਜਾਣਗੇ। ਫੀਸ ਖਤਮ ਕਰਨ ਸਬੰਧੀ ਇਹ ਫੈਸਲਾ 13 ਮਾਰਚ ਤੋਂ ਪ੍ਰਭਾਵੀ ਹੋਵੇਗਾ। ਫੋਰਡ ਸਰਕਾਰ ਵੱਲੋਂ …
Read More »ਬਰੈਂਪਟਨ ਵਿਚ ਸੀਨੀਅਰਜ਼ ਦੇ ਮੁਫਤ ਸਫਰ ਦੀ ਸੁਵਿਧਾ ਲਈ ਐਸੋਸੀਸੀਏਸ਼ਨ ਆਫ ਸੀਨੀਅਰਜ਼ ਵੱਲੋਂ ਮੇਅਰ ਪੈਟ੍ਰਿਕ ਬਰਾਊਨ ਦਾ ਕੀਤਾ ਗਿਆ ਧੰਨਵਾਦ
ਬਰੈਂਪਟਨ/ਡਾ. ਝੰਡ : ਬਰੈਂਪਟਨ ਸਿਟੀ ਵੱਲੋਂ ਆਪਣੇ ਸੀਨੀਅਰਜ਼ ਨੂੰ 28 ਫਰਵਰੀ 2022 ਤੋਂ ਬਰੈਂਪਟਨ ਟ੍ਰਾਂਜ਼ਿਟ ਦੀਆਂ ਬੱਸਾਂ ਵਿਚ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਨੂੰ ਹੁਣ ਇਨ੍ਹਾਂ ਬੱਸਾਂ ਵਿਚ ਚੜ੍ਹਨ ਲਈ ਮਹੀਨੇ ਲਈ 15 ਡਾਲਰ ਦਾ ਪਾਸ ਬਣਵਾਉਣ ਜਾਂ ਮਸ਼ੀਨ ਵਿਚ ਇਕ ਡਾਲਰ ਦਾ ਸਿੱਕਾ ਪਾਉਣ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਕੌਮਾਂਤਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਜੂਮ-ਸਮਾਗਮ ਆਯੋਜਿਤ
ਇੰਗਲੈਂਡ, ਭਾਰਤ, ਪਾਕਿਸਤਾਨ ਤੇ ਕੈਨੇਡਾ ਦੇ ਕਈ ਸ਼ਹਿਰਾਂ ਤੋਂ ਵਿਦਵਾਨ ਹੋਏ ਸ਼ਾਮਲ ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 20 ਫਰਵਰੀ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਅੰਤਰ-ਰਾਸ਼ਟਰੀ ਮਾਂ-ਬੋਲੀ ਦਿਵਸ ਨੂੰ ਸਮੱਰਪਿਤ ਜ਼ੂਮ-ਸਮਾਗ਼ਮ ਦਾ ਆਯੋਜਨ ਕੀਤਾ ਗਿਆ ਜਿਸ ਵਿਚ ਕੈਨੇਡਾ ਦੇ ਵੱਖ-ਵੱਖ ਸ਼ਹਿਰਾਂ ਤੋਂ ਇਲਾਵਾ ਅਮਰੀਕਾ, ਇੰਗਲੈਂਡ, ਭਾਰਤ ਅਤੇ ਪਾਕਿਸਤਾਨ ਤੋਂ ਵਿਦਵਾਨਾਂ …
Read More »ਯੂਕਰੇਨ ਉੱਤੇ ਰੂਸ ਵੱਲੋਂ ਕੀਤੇ ਹਮਲੇ ਦੀ ਟਰੂਡੋ ਨੇ ਕੀਤੀ ਨਿਖੇਧੀ
ਟੋਰਾਂਟੋ : ਰੂਸ ਵੱਲੋਂ ਯੂਕਰੇਨ ਉੱਤੇ ਹਮਲਾ ਕੀਤੇ ਜਾਣ ਦੀ ਦੁਨੀਆ ਭਰ ਦੇ ਆਗੂਆਂ ਵੱਲੋਂ ਨੁਕਤਾਚੀਨੀ ਕੀਤੀ ਜਾ ਰਹੀ ਹੈ। ਵੀਰਵਾਰ ਸਵੇਰੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੀ ਇਸ ਹਮਲੇ ਦੀ ਨਿਖੇਧੀ ਕੀਤੀ। ਟਰੂਡੋ ਨੇ ਇੱਕ ਬਿਆਨ ਵਿੱਚ ਆਖਿਆ ਕਿ ਇਹ ਸਰਾਸਰ ਯੂਕਰੇਨ ਦੀ ਪ੍ਰਭੂਸੱਤਾ ਤੇ ਟੈਰੇਟੋਰੀਅਲ ਅਖੰਡਤਾ ਦੀ ਉਲੰਘਣਾ …
Read More »ਪਰਵਾਸੀ ਪੰਜਾਬੀਆਂ ਦੀ ਪੁਕਾਰ -‘ਉੱਤਰ ਕਾਂਟੋ ਮੈਂ ਚੜ੍ਹਾਂ ਨੂੰ ਕਰੋ ਸੱਤਾ ਤੋਂ ਬਾਹਰ’
ਬਰੈਂਪਟਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਲੰਘੇ ਐਤਵਾਰ ਬਰੈਂਪਟਨ ਦੇ 125 ਕਰਾਈਸਲਰ ਰੋਡ ਵਿਖੇ ਚਾਂਦਨੀ ਬੈਂਕੁਇਟ ਹਾਲ ਵਿਚ ਆਮ ਆਦਮੀ ਪਾਰਟੀ ਦੇ ਲੱਗਭੱਗ ਡੇਢ ਸੌ ਸਮਰਥਕਾਂ ਦਾ ਇਕੱਠ ਹੋਇਆ। ਪ੍ਰਬੰਧਕਾਂ ਅਨੁਸਾਰ ਕੋਵਿਡ ਦੇ ਵੱਖ-ਵੱਖ ਵੈਰੀਐਂਟਾਂ ਦੇ ਅਜੇ ਵੀ ਚੱਲ ਰਹੇ ਪ੍ਰਭਾਵ ਕਾਰਨ ਇਹ ਇਕੱਠ ਭਾਵੇਂ ਉਨ੍ਹਾਂ ਦੀ ਆਸ ਨਾਲੋਂ ਕੁਝ …
Read More »ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਫਰਵਰੀ ਮਹੀਨਾਵਾਰ ਮੀਟਿੰਗ ਵਿੱਚ ਸਾਹਿਤਕ ਰਚਨਾਵਾਂ ਦੇ ਨਾਲ ਸਮਾਜਿਕ ਮੁੱਦਿਆਂ ‘ਤੇ ਵੀ ਹੋਈ ਚਰਚਾ
ਕੈਲਗਰੀ/ਜ਼ੋਰਾਵਰ ਸਿੰਘ : ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਫਰਵਰੀ ਮਹੀਨੇ ਦੀ ਮੀਟਿੰਗ ਪ੍ਰਧਾਨ ਦਵਿੰਦਰ ਮਨਹਾਸ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦਾ ਆਗਾਜ਼ ਕਰਦਿਆਂ ਜਨਰਲ ਸਕੱਤਰ ਜ਼ੋਰਾਵਰ ਬਾਂਸਲ ਨੇ ਕੁਝ ਸ਼ੇਅਰ ਸੁਣਾ ਕੇ ਸਭ ਨੂੰ ਜੀ ਆਇਆਂ ਨੂੰ ਆਖਿਆ ਤੇ ਮੀਟਿੰਗ ਦਾ ਵੇਰਵਾ ਦੇਣ ਤੋਂ ਪਹਿਲਾਂ ਸਦਾ ਲਈ ਵਿਛੜ ਚੁੱਕੀਆਂ ਰੂਹਾਂ …
Read More »ਮੁਕੰਮਲ ਟੀਕਾਕਰਨ ਵਾਲੇ ਯਾਤਰੀਆਂ ਨੂੰ ਪਹਿਲੀ ਮਾਰਚ ਤੋਂ ਕੈਨੇਡਾ ‘ਚ ਦਾਖਲ ਹੋਣ ‘ਤੇ ਟੈਸਟ ‘ਚ ਛੋਟ
ਵੈਨਕੂਵਰ/ਬਿਊਰੋ ਨਿਊਜ਼ : ਕੈਨੇਡਾ ਸਰਕਾਰ ਨੇ ਕੋਵਿਡ-19 ਖਿਲਾਫ਼ ਮੁਕੰਮਲ ਟੀਕਾਕਰਨ ਕਰਵਾ ਚੁੱਕੇ ਯਾਤਰੀਆਂ ਨੂੰ ਪਹਿਲੀ ਮਾਰਚ ਤੋਂ ਮੁਲਕ ਵਿੱਚ ਦਾਖ਼ਲ ਹੋਣ ਮੌਕੇ ਕਰੋਨਾ ਟੈਸਟ ਤੋਂ ਛੋਟ ਦੇਣ ਦਾ ਐਲਾਨ ਕੀਤਾ ਹੈ।ਹਾਲਾਂਕਿ ਜਿਨ੍ਹਾਂ ਯਾਤਰੀਆਂ ਦੇ ਕਰੋਨਾ ਤੋਂ ਬਚਾਅ ਲਈ ਟੀਕੇ ਨਹੀਂ ਲੱਗੇ, ਉਹ ਨੈਗੇਟਿਵ ਰਿਪੋਰਟ ਵਿਖਾ ਕੇ ਹੀ ਲੰਘ ਸਕਣਗੇ, ਫਿਰ …
Read More »ਤਰਕਸ਼ੀਲ ਰੈਸ਼ਨੇਲਿਸਟ ਸੁਸਾਇਟੀ ਵਲੋਂ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਹੱਕ ਵਿੱਚ ਕੀਤੀ ਗਈ ਰੈਲੀ
ਪਰਮਿੰਦਰ ਕੌਰ ਸਵੈਚ : ਸਰੀ ਦੇ ਬੇਅਰ ਕਰੀਕ ਦੇ ਨੇੜੇ ਤਰਕਸ਼ੀਲ ਰੈਸ਼ਨੇਲਿਸਟ ਸੁਸਾਇਟੀ ਦੇ ਸੱਦੇ ‘ਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਹੱਕ ਵਿੱਚ ਰੈਲੀ ਕੀਤੀ ਗਈ, ਜਿਸ ਵਿੱਚ ਬਹੁਤ ਸਾਰੇ ਲੋਕ ਹਿਤਾਂ ਨੂੰ ਪ੍ਰਣਾਏ ਲੋਕਾਂ ਨੇ ਸ਼ਮੂਲੀਅਤ ਕੀਤੀ। ਇਸ ਰੈਲੀ ਦੀ ਸ਼ੁਰੂਆਤ ਕਰਦੇ ਹੋਏ ਸਕੱਤਰ ਪਰਮਿੰਦਰ ਕੌਰ …
Read More »