ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਦੇ ਟ੍ਰੀਲਾਈਨ ਪਾਰਕ ਵਿਖੇ 11 ਅਗਸਤ 2019 ਨੂੰ ਦੁਪਿਹਰ 12.30 ਤੋਂ ਸ਼ਾਮ 6 ਵਜੇ ਤੱਕ ਬਰੇਅਡਨ ਸੀਨੀਅਰ ਕਲੱਬ ਦੀਆਂ ਬੀਬੀਆਂ ਵੱਲੋਂ ਪੰਜਾਬੀ ਸਭਿਆਚਾਰਕ ਵਿਰਸੇ ਨੂੰ ਸਮਰਪਿਤ ਤੀਆਂ ਦਾ ਮੇਲਾ ਲਾਇਆ ਗਿਆ। ਸਾਉਣ ਦੇ ਮਹੀਨੇ ਮਨਾਇਆ ਜਾਣ ਵਾਲਾ ਪੰਜਾਬੀ ਮੁਟਿਆਰਾਂ ਦਾ ਮਨਭਾਉਂਦਾ ਇਹ ਤਿਉਹਾਰ ਪੰਜਾਬ ਵਿੱਚ ਭਾਵੇਂ …
Read More »ਜਗਦੀਸ਼ ਗਰੇਵਾਲ ਤੇ ਹਰਦੀਪ ਗਰੇਵਾਲ ਨੇ ਆਪਣੇ ਹਮਾਇਤੀਆਂ ਦਾ ਧੰਨਵਾਦ ਕਰਨ ਲਈ ਬਾਰਬੀਕਿਊ ਪਾਰਟੀ ਦਾ ਆਯੋਜਨ ਕੀਤਾ
ਡੱਗ ਫੋਰਡ ਨੇ ਵੀ ਭਰੀ ਹਾਜ਼ਰੀ ਬਰੈਂਪਟਨ/ਬਿਊਰੋ ਨਿਊਜ਼ : ਜਗਦੀਸ਼ ਗਰੇਵਾਲ ਤੇ ਹਰਦੀਪ ਗਰੇਵਾਲ ਵਲੋਂ ਆਪਣੇ ਹਮਾਇਤੀਆਂ ਦਾ ਧੰਨਵਾਦ ਕਰਨ ਲਈ ਬਾਰਬੀਕਿਉ ਪਾਰਟੀ ਜਗਦੀਸ਼ ਸਿੰਘ ਗਰੇਵਾਲ ਦੇ ਨਿਵਾਸ ਬਰੈਂਪਟਨ ਵਿਚ ਹੋਈ। ਪਾਰਟੀ ਵਿਚ ਉਨਟਾਰੀਓ ਦੀਆਂ ਉਘੀਆਂ ਹਸਤੀਆਂ ਨੇ ਹਾਜ਼ਰੀ ਲੁਆਈ। ਸਿਆਸਤਦਾਨਾਂ ਤੇ ਬਿਜ਼ਨਸਮੈਨਾਂ ਦਾ ਵੱਡਾ ਇਕੱਠ ਹੋਇਆ। ਵੱਖ-ਵੱਖ ਖਾਣਿਆਂ ਦਾ …
Read More »ਡੌਨ ਮਿਨੇਕਰ ਸੀਨੀਅਰਜ਼ ਕਲੱਬ ਨੇ ਕੈਨੇਡਾ ਡੇਅ ਤੇ ਮਲਟੀਕਲਚਰਲ ਡੇਅ ਸਾਂਝੇ ਮਨਾਏ
ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 11 ਅਗਸਤ ਨੂੰ ਡੌਨ ਮਿਨੇਕਰ ਕਲੱਬ ਵੱਲੋਂ ਕੈਨੇਡਾ ਦਾ 152ਵਾਂ ਜਨਮ-ਦਿਵਸ ਅਤੇ ਛੇਵਾਂ ਮਲਟੀਕਲਚਰਲ ਦਿਵਸ ਸਾਂਝੇ ਤੌਰ ‘ਤੇ ਮਨਾਏ ਗਏ। ਇਸ ਮੌਕੇ ਕਲੱਬ ਵੱਲੋਂ ਆਯੋਜਿਤ ਸਮਾਗ਼ਮ ਵਿਚ ਵੰਨ-ਸਵੰਨੇ ਕੱਪੜੇ ਪਾ ਕੇ ਹਰੇਕ ਉਮਰ ਦੇ ਬੱਚੇ, ਔਰਤਾਂ ਅਤੇ ਬਜ਼ੁਰਗ ਸ਼ਾਮਲ ਹੋਏ। ਇਸ ਮੌਕੇ ਦੂਸਰੀਆਂ ਸੀਨੀਅਰਜ਼ ਕਲੱਬਾਂ …
Read More »ਫ਼ਾਦਰ ਟੌਬਿਨ ਸੀਨੀਅਰਜ਼ ਕਲੱਬ ਵੱਲੋਂ ਟੋਬਰਮੋਰੀ ਆਈਲੈਂਡ ਦਾ ਸਫ਼ਲ ਟੂਰ
ਬਰੈਂਪਟਨ/ਡਾ. ਝੰਡ : ਪ੍ਰਾਪਤ ਸੂਚਨਾ ਅਨੁਸਾਰ ਫ਼ਾਦਰ ਟੌਬਿਨ ਸੀਨੀਅਰਜ਼ ਕਲੱਬ ਦੇ ਮੈਂਬਰਾਂ ਵੱਲੋਂ ਇਸ ਵਾਰ 11 ਅਗਸਤ ਦਿਨ ਐਤਵਾਰ ਨੂੰ ਨਵੀਂ ਜਗ੍ਹਾ ਟੋਬਰਮੋਰੀ ਆਈਲੈਂਡ ਦਾ ਟੂਰ ਲਗਾਇਆ ਗਿਆ। ਇਸ ਟੂਰ ਦਾ ਸਫ਼ਰ ਕਿਉਂਕਿ ਕਾਫ਼ੀ ਲੰਬਾ ਸੀ, ਇਸ ਦੇ ਲਈ ਪ੍ਰਬੰਧਕਾਂ ਵੱਲੋਂ ਏ.ਸੀ. ਬੱਸ ਦਾ ਪ੍ਰਬੰਧ ਕੀਤਾ ਗਿਆ। ਟੂਰ ‘ਤੇ ਜਾਣ …
Read More »‘ਦਿਸ਼ਾ’ ਵੱਲੋਂ ‘ਸਿੱਖ ਔਰਤਾਂ ਦੀ ਵਰਤਮਾਨ ਦਸ਼ਾ : ਸਮਾਜਿਕ-ਸੱਭਿਆਚਾਰ ਪਰਿਪੇਖ’ ਵਿਸ਼ੇ ਉਤੇ ਸੈਮੀਨਾਰ 8 ਸਤੰਬਰ ਨੂੰ
ਬਰੈਂਪਟਨ/ਡਾ. ਝੰਡ : ਪਿਛਲੇ ਕੁਝ ਸਾਲਾਂ ਤੋਂ ਬਰੈਂਪਟਨ ਵਿਚ ਵਿਚਰ ਰਹੀ ਔਰਤਾਂ ਦੀ ਸੰਸਥਾ ‘ਦਿਸ਼ਾ’ ਵੱਲੋਂ ‘ਸਿੱਖ ਔਰਤਾਂ ਦੀ ਵਰਤਮਾਨ ਦਸ਼ਾ: ਸਮਾਜਿਕ-ਸੱਭਿਆਚਾਰਕ ਪਰਿਪੇਖ’ ਵਿਸ਼ੇ ਉਤੇ ਇਕ ਦਿਨਾਂ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸੈਮੀਨਾਰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼-ਉਤਸਵ ਨੂੰ ਸਮੱਰਪਿਤ ਹੋਵੇਗਾ ਅਤੇ ਇਸ ਵਿਚ ਔਰਤਾਂ …
Read More »‘ਇਕ ਸ਼ਾਮ ਪਾਤਰ ਦੇ ਨਾਮ’ 17 ਅਗਸਤ ਨੂੰ ਰੋਜ਼ ਥੀਏਟਰ ਵਿਖੇ
ਬਰੈਂਪਟਨ/ਡਾ. ਝੰਡ : ਪੰਜਾਬੀ ਮਾਂ-ਬੋਲੀ ਨਾਲ ਮੋਹ ਰੱਖਣ ਵਾਲਿਆਂ ਅਤੇ ਸੰਗੀਤ-ਪ੍ਰੇਮੀਆਂ ਲਈ ਇਕ ਵੱਖਰੀ ਕਿਸਮ ਦਾ ਸਾਹਿਤਕ ਅਤੇ ਮਨੋਰੰਜਕ ਪ੍ਰੋਗਰਾਮ 17 ਅਗਸਤ ਦਿਨ ਸ਼ਨੀਵਾਰ ਨੂੰ ਸ਼ਾਮ ਦੇ ਪੰਜ ਵਜੇ ਬਰੈਂਪਟਨ ਦੇ ‘ਰੋਜ਼ ਥੀਏਟਰ’ ਵਿਚ ਪੇਸ਼ ਕੀਤਾ ਜਾ ਰਿਹਾ ਹੈ। ਜਿਸ ਵਿਚ ਪੰਜਾਬੀ ਦੇ ਸਿਰਮੌਰ ਕਵੀ ਸੁਰਜੀਤ ਪਾਤਰ ਆਪਣੀਆਂ ਕਾਵਿ-ਰਚਨਾਵਾਂ ਆਪਣੀ …
Read More »ਪ੍ਰਕਾਸ਼ ਪੁਰਬ ਤੇ ਅਜ਼ਾਦੀ ਦਿਵਸ ਸਬੰਧੀ ਸਮਾਗਮ 17 ਨੂੰ
ਬਰੈਂਪਟਨ : ਮਾਊਨਟੇਨ ਐਸ਼ ਸੀਨੀਅਰਜ਼ ਕਲੱਬ, ਬਰੈਂਪਟਨ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ, ਕੈਨੇਡਾ ਦਿਵਸ ਅਤੇ ਭਾਰਤ ਦਾ ਅਜ਼ਾਦੀ ਦਿਵਸ 17 ਅਗਸਤ ਨੂੰ ਮਨਾਇਆ ਜਾ ਰਿਹਾ ਹੈ। ਬਰੈਂਪਟਨ ਵਿਖੇ ਮਾਊਨਟੇਨ ਐਸ਼ ਵਿਖੇ ਗਰੇ ਵ੍ਹੇਲ ਪਾਰਕ ਨਜ਼ਦੀਕ ਦੁਪਹਿਰ 2 ਵਜੇ ਤੋਂ ਸ਼ਾਮ 7 ਵਜੇ ਤੱਕ ਕੀਤੇ ਜਾ …
Read More »ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ 18 ਅਗਸਤ ਦੀ ਮੀਟਿੰਗ ਰੰਗਮੰਚ ਦੇ ਪਿਤਾਮਾ ਗੁਰਸ਼ਰਨ ਸਿੰਘ ਨੂੰ ਹੋਵੇਗੀ ਸਮਰਪਿਤ
ਕੈਲਗਰੀ : ਪੰਜਾਬੀ ਲਿਖਾਰੀ ਸਭਾ ਕੈਲਗਰੀ ਦੇ ਪ੍ਰਧਾਨ ਬਲਜਿੰਦਰ ਸੰਘਾ ਤੇ ਜਨਰਲ ਸਕੱਤਰ ਰਣਜੀਤ ਸਿੰਘ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਰੰਗਮੰਚ ਦੀ ਦੁਨੀਆ ਦੇ ਸੂਹੇ ਸੂਰਜ ਤੇ ਪਿਤਾਮਾ ਵਜੋਂ ਜਾਣੇ ਜਾਂਦੇ ਭਾਜੀ ਗੁਰਸ਼ਰਨ ਸਿੰਘ ਜੀ ਜਿਨ੍ਹਾਂ ਆਪਣਾ ਪੂਰਾ ਜੀਵਨ ਰੰਗਮੰਚ ਨੂੰ ਸਮਰਪਿਤ ਕੀਤਾ ਤੇ ਸਮਾਜਿਕ ਕੁਰੀਤੀਆਂ ਨੂੰ ਦੂਰ ਕਰਨ …
Read More »ਸਪਰਿੰਗਡੇਲ ਸੰਨੀਮੈਡੋ ਸੀਨੀਅਰਜ਼ ਕਲੱਬ ਵੱਲੋਂ ‘ਚੌਥਾ ਫਨ ਫੇਅਰ ਮੇਲਾ’ 24 ਅਗਸਤ ਨੂੰ
ਬਰੈਂਪਟਨ/ਡਾ. ਝੰਡ : ਸਪਰਿੰਡਡੇਲ ਸੰਨੀਮੈਡੋ ਸੀਨੀਅਰਜ਼ ਕਲੱਬ ਦੇ ਪ੍ਰਧਾਨ ਦਰਸ਼ਨ ਸਿੰਘ ਗਰੇਵਾਲ ਵੱਲੋਂ ਪ੍ਰਾਪਤ ਸੂਚਨਾ ਅਨੁਸਾਰ ਉਨ੍ਹਾਂ ਦੀ ਕਲੱਬ ਵੱਲੋਂ ‘ਚੌਥਾ ਫ਼ਨ ਫੇਅਰ ਮੇਲਾ’ 24 ਅਗਸਤ ਦਿਨ ਐਤਵਾਰ ਨੂੰ ਮਨਾਇਆ ਜਾਏਗਾ। ਉਨ੍ਹਾਂ ਦੱਸਿਆ ਕਿ ਇਸ ਮੇਲੇ ਵਿਚ 6 ਸਾਲ ਤੋਂ 14 ਸਾਲ ਦੇ ਲੜਕਿਆਂ ਅਤੇ ਲੜਕੀਆਂ ਦੇ ਪੰਜ-ਪੰਜ ਗਰੁੱਪ ਵੱਖ-ਵੱਖ …
Read More »‘ਆਹਲੂਵਾਲੀਆ ਐਸੋਸੀਏਸ਼ਨ ਆਫ਼ ਨੌਰਥ ਅਮਰੀਕਾ’ ਦੀ ਸਲਾਨਾ ਪਿਕਨਿਕ 18 ਅਗਸਤ ਨੂੰ
ਬਰੈਂਪਟਨ/ਡਾ. ਝੰਡ : ਮਹਿੰਦਰ ਸਿੰਘ ਵਾਲੀਆ ਤੋਂ ਪ੍ਰਾਪਤ ਸੂਚਨਾ ਅਨੁਸਾਰ ‘ਆਹਲੂਵਾਲੀਆ ਐਸੋਸੀਏਸ਼ਨ ਆਫ਼ ਨੌਰਥ ਅਮਰੀਕਾ’ ਦੀ ਸਲਾਨਾ ਪਿਕਨਿਕ ਚਿੰਗੂਆਕੂਜ਼ੀ ਪਾਰਕ ਵਿਖੇ ਸਵੇਰੇ 11.00 ਵਜੇ ਤੋਂ ਸ਼ਾਮ 5.00 ਵਜੇ ਤੀਕ ਮਨਾਈ ਜਾ ਰਹੀ ਹੈ ਅਤੇ ਇਸ ਦਾ ਸਥਾਨ ਪਾਰਕ ਦਾ ‘ਸ਼ੈੱਡ-ਬੀ’ ਹੋਵੇਗਾ। ਐਸੋਸੀਏਸ਼ਨ ਵੱਲੋਂ ਸਮੂਹ ਆਹਲੂਵਾਲੀਆ ਪਰਿਵਾਰਾਂ ਨੂੰ ਇਸ ਪਿਕਨਿਕ ਵਿਚ …
Read More »