Breaking News
Home / ਕੈਨੇਡਾ (page 57)

ਕੈਨੇਡਾ

ਕੈਨੇਡਾ

ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਕਾਰ ਖੱਡ ’ਚ ਡਿੱਗੀ

ਪੰਜ ਵਿਅਕਤੀਆਂ ਦੀ ਗਈ ਜਾਨ ਮੰਡੀ/ਬਿਊਰੋ ਨਿਊਜ਼ : ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਅਧੀਨ ਆਉਂਦੇ ਚੌਰਘਾਟੀ ਦੇ ਬਰਧਾਣ ਵਿਚ ਇਕ ਕਾਰ ਖੱਡ ਵਿਚ ਡਿੱਗ ਗਈ ਜਿਸ ਕਾਰਨ ਕਾਰ ਸਵਾਰ ਪੰਜ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਪੰਜ ਜਣੇ ਵਿਆਹ ਤੋਂ ਪਰਤ ਰਹੇ ਸਨ। ਕਾਰ ਸਵਾਰਾਂ ਦੀ ਪਛਾਣ …

Read More »

ਪੰਜਾਬ ਦੀਆਂ ਚਾਰ ਜ਼ਿਮਨੀ ਚੋਣਾਂ ਲਈ 60 ਉਮੀਦਵਾਰ ਮੈਦਾਨ

ਸਭ ਤੋਂ ਜ਼ਿਆਦਾ 20 ਉਮੀਦਵਾਰ ਗਿੱਦੜਬਾਹਾ ਸੀਟ ਤੋਂ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ ਚਾਰ ਸੀਟਾਂ ’ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ 60 ਉਮੀਦਵਾਰ ਮੈਦਾਨ ਵਿਚ ਹਨ। ਜ਼ਿਕਰਯੋਗ ਹੈ ਕਿ ਗਿੱਦੜਬਾਹਾ, ਡੇਰਾ ਬਾਬਾ ਨਾਨਕ, ਬਰਨਾਲਾ ਅਤੇ ਚੱਬੇਵਾਲ ਵਿਧਾਨ ਸਭਾ ਸੀਟਾਂ ’ਤੇ ਆਉਂਦੀ 13 ਨਵੰਬਰ ਨੂੰ ਵੋਟਾਂ ਪਾਈਆਂ ਜਾਣਗੀਆਂ। 7 …

Read More »

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਭਗਵੰਤ ਮਾਨ ਸਰਕਾਰ ’ਤੇ ਕਸਿਆ ਤੰਜ

ਕਿਹਾ : ਪੰਜਾਬ ’ਚ ਪੈਦਾ ਹੋਏ ਮਾੜੇ ਹਾਲਾਤ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਚੰਡੀਗੜ੍ਹ/ਬਿਊਰੋ ਨਿਊਜ਼ : ਭਾਜਪਾ ਆਗੂ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਕਰਕੇ ਹੀ ਪੰਜਾਬ ਦੇ ਹਾਲਾਤ ਮਾੜੇ ਬਣੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ …

Read More »

ਜਲੰਧਰ ਦੀ ਰੇਚਲ ਗੁਪਤਾ ਨੇ ਰਚਿਆ ਇਤਿਹਾਸ

ਸਾਲ 2024 ਦਾ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਕੀਤਾ ਆਪਣੇ ਨਾਂ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੀ ਰਹਿਣ ਵਾਲੀ ਰੇਚਲ ਗੁਪਤਾ ਨੇ 20 ਸਾਲ ਦੀ ਉਮਰ ’ਚ ਮਿਸ ਗ੍ਰੈਂਡ ਇੰਟਰਨੈਸ਼ਨਲ 2024 ਦਾ ਖ਼ਿਤਾਬ ਆਪਣੇ ਨਾਂ ਕਰਕੇ ਇਤਿਹਾਸ ਰਚ ਦਿੱਤਾ ਹੈ। ਇਹ ਮੁਕਾਬਲਾ ਦਾ ਫਾਈਨਲ ਬੈਂਕਾਕ, ਥਾਈਲੈਂਡ ਵਿਚ ਐਮ.ਜੀ.ਆਈ. ਹੈੱਡਕੁਆਰਟਰ ਵਿਖੇ ਆਯੋਜਿਤ …

Read More »

ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਸੈਲੂਨ ਮਾਲਕ ਨੇ ਸੁਣਵਾਈ ਆਪਣੀ ਵਿੱਥਿਆ

ਕਿਹਾ : ਦਿਨ ਭਰ ਕੰਮ ਕਰਨ ਤੋਂ ਬਾਅਦ ਵੀ ਕੁੱਝ ਨਹੀਂ ਬਚਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੀਨੀਅਰ ਕਾਂਗਰਸੀ ਆਗੂ ਅਤੇ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਸ਼ੋਸ਼ਲ ਮੀਡੀਆ ’ਤੇ ਇਕ ਵੀਡੀਓ ਸ਼ੇਅਰ ਕੀਤਾ ਹੈ। ਜਿਸ ’ਚ ਉਹ ਦਿੱਲੀ ਦੇ ਇਕ ਸੈਲੂਨ ਵਿਚ ਸ਼ੇਵ ਕਰਵਾਉਂਦੇ ਹੋਏ ਨਜ਼ਰ …

Read More »

ਪੰਜਾਬ ਪੁਲੀਸ ਦੇ 2 ਡੀਐੱਸਪੀਜ਼ ਸਮੇਤ 7 ਪੁਲੀਸ ਮੁਲਾਜ਼ਮ ਮੁਅੱਤਲ

ਗੈਂਗਸਟਰ ਲਾਰੈਂਸ ਦੀ ਜੇਲ੍ਹ ਅੰਦਰੋਂ ਹੋਈ ਇੰਟਰਵਿਊ ਦਾ ਹੈ ਮਾਮਲਾ ਚੰਡੀਗੜ੍ਹ/ਬਿਊਰੋ ਨਿਊਜ਼ : ਖਰੜ ਸੀਆਈਏ ਸਟੇਸ਼ਨ ’ਤੇ ਪੰਜਾਬ ਪੁਲੀਸ ਦੀ ਗਿਰਫ਼ਤ ’ਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਟੀਵੀ ਇੰਟਰਵਿਊ ਕਥਿਤ ਸਹੂਲਤ ਦੇਣ ਦੇ ਮਾਮਲੇ ’ਚ ਦੋ ਡੀਐਸਪੀਜ਼ ਸਮੇਤ ਸੱਤ ਪੰਜਾਬ ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਲਾਰੈਂਸ ਬਿਸ਼ਨੋਈ ਗਾਇਕ …

Read More »

ਪੰਜਾਬ ’ਚ ਕਿਸਾਨਾਂ ਨੇ 4 ਘੰਟੇ ਸੜਕਾਂ ਕੀਤੀਆਂ ਜਾਮ

ਸੂਬਾ ਸਰਕਾਰ ਖਿਲਾਫ ਜੰਮ ਕੇ ਕੀਤੀ ਗਈ ਨਾਅਰੇਬਾਜ਼ੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਝੋਨੇ ਦੀ ਧੀਮੀ ਖਰੀਦ ਦੇ ਵਿਰੋਧ ਵਿਚ ਸੰਯੁਕਤ ਕਿਸਾਨ ਮੋਰਚਾ ਨੇ ਅੱਜ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਚਾਰ ਘੰਟੇ ਸੜਕਾਂ ਜਾਮ ਕੀਤੀਆਂ ਅਤੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਦਾ ਕਹਿਣਾ …

Read More »

ਭਰਤ ਇੰਦਰ ਸਿੰਘ ਚਾਹਲ ਦੇ ਗਿ੍ਫਤਾਰੀ ਵਾਰੰਟ ਜਾਰੀ

28 ਅਕਤੂਬਰ ਨੂੰ ਅਦਾਲਤ ’ਚ ਪੇਸ਼ ਕਰਨ ਦਾ ਹੁਕਮ ਪਟਿਆਲਾ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਖਿਲਾਫ ਪਟਿਆਲਾ ਅਦਾਲਤ ਵਲੋ ਗਿ੍ਰਫਤਾਰੀ ਵਰੰਟ ਜਾਰੀ ਕੀਤਾ ਗਿਆ ਹੈ। ਅਦਾਲਤ ਨੇ ਵਿਜੀਲੈਂਸ ਨੂੰ ਚਾਹਲ ਦੀ ਗਿ੍ਰਫਤਾਰੀ ਕਰਕੇ 28 ਅਕਤੂਬਰ ਨੂੰ ਪੇਸ਼ ਕਰਨ ਲਈ …

Read More »

ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਦਾ ਕੰਮ ਨਿੜਬਿਆ

ਉਮੀਦਵਾਰ ਆਪੋ-ਆਪਣੇ ਹਲਕਿਆਂ ਵਿਚ ਚੋਣ ਪ੍ਰਚਾਰ ’ਚ ਜੁਟੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ 4 ਵਿਧਾਨ ਸਭਾ ਹਲਕਿਆਂ ਵਿਚ ਹੋਣ ਵਾਲੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਕੰਮ ਅੱਜ ਨਿੱਬੜ ਗਿਆ ਹੈ। ਆਮ ਆਦਮੀ ਪਾਰਟੀ, ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਰਤਸਰ) ਦੇ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰ ਦਿੱਤੇ ਗਏ …

Read More »

ਆਰ.ਐਸ.ਐਸ., ਆਪ, ਕਾਂਗਰਸ ਤੇ ਭਾਜਪਾ ਸਾਰੇ ਇਕ  : ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਅੰਮਿ੍ਰਤਸਰ/ਬਿਊਰੋ ਨਿਊਜ਼ ਅੰਮਿ੍ਰਤਸਰ ਵਿਖੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਜਪਾ ਨਾਲ ਸਾਂਝ ਪਾਉਣ ਵਾਲਿਆਂ ਦੇ ਮੇਰੇ ਕੋਲ ਪੁਖਤਾ ਸਬੂਤ ਹਨ। ਧਾਮੀ ਨੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਸਾਡੇ ਸਾਰੇ ਮੈਂਬਰਾਂ ਨੂੰ ਪੈਸਿਆਂ ਦਾ ਲਾਲਚ ਦਿੱਤਾ ਜਾ ਰਿਹਾ …

Read More »