Breaking News
Home / ਕੈਨੇਡਾ (page 58)

ਕੈਨੇਡਾ

ਕੈਨੇਡਾ

ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਚੰਡੀਗੜ੍ਹ ’ਚ ਹੋਈ ਤੀਜੇ ਗੇੜ ਮੀਟਿੰਗ ਵੀ ਰਹੀ ਬੇਸਿੱਟਾ

18 ਫਰਵਰੀ ਦਿਨ ਐਤਵਾਰ ਨੂੰ ਮੁੜ ਚੰਡੀਗੜ੍ਹ ਵਿਚ ਹੋਵੇਗੀ ਮੀਟਿੰਗ ਚੰਡੀਗੜ੍ਹ/ਬਿਊਰੋ ਨਿਊਜ਼ : 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਦੇ ਚਲਦਿਆਂ ਲੰਘੀ ਦੇਰ ਰਾਤ ਚੰਡੀਗੜ੍ਹ ਵਿਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਤੀਜੇ ਦੌਰ ਦੀ ਮੀਟਿੰਗ ਹੋਈ ਪ੍ਰੰਤੂ ਇਹ ਮੀਟਿੰਗ ਵੀ ਬੇਸਿੱਟਾ ਹੀ ਰਹੀ। ਜਦਕਿ ਪੰਜਾਬ ਦੇ ਮੁੱਖ ਮੰਤਰੀ …

Read More »

ਦਿੱਲੀ ਦੀ ਪੇਂਟ ਫੈਕਟਰੀ ’ਚ ਅੱਗ ਲੱਗਣ ਕਾਰਨ 11 ਵਿਅਕਤੀਆਂ ਦੀ ਹੋਈ ਮੌਤ

ਗੰਭੀਰ ਰੂਪ ’ਚ ਜ਼ਖਮੀ ਹੋਏ 4 ਵਿਅਕਤੀਆਂ ਨੂੰ ਹਸਪਤਾਲ ’ਚ ਕਰਵਾਇਆ ਗਿਆ ਭਰਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੇ ਅਲੀਪੁਰ ਦੀ ਦਿਆਲ ਮਾਰਕੀਟ ’ਚ ਮੌਜੂਦ ਇਕ ਪੇਂਟ ਫੈਕਟਰੀ ’ਚ ਲੰਘੀ ਦੇਰ ਰਾਤ ਭਿਆਨਕ ਅੱਗ ਲੱਗ ਗਈ। ਇਸ ਭਿਆਨਕ ਹਾਦਸੇ ਦੌਰਾਨ 11 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 4 ਵਿਅਕਤੀ ਗੰਭੀਰ …

Read More »

ਵਾਹਨ ਚੋਰੀ ਰੋਕਣ ਲਈ ਕੌਮੀ ਪੱਧਰ ‘ਤੇ ਹੋਈ ਮੀਟਿੰਗ ‘ਚ ਐੱਮ.ਪੀ. ਸੋਨੀਆ ਸਿੱਧੂ ਨੇ ਬਰੈਂਪਟਨ ਵਾਸੀਆਂ ਦੀ ਕੀਤੀ ਨੁਮਾਇੰਦਗੀ

ਓਟਵਾ/ਬਿਊਰੋ ਨਿਊਜ਼ : ਕੈਨੇਡਾ ਵਿਚ ਵਾਹਨਾਂ ਦੀ ਚੋਰੀ ਰੋਕਣ ਲਈ ਇਸ ਹਫ਼ਤੇ ਔਟਵਾ ਵਿਚ ਕੌਮੀ ਪੱਧਰ ਦੀ ਮੀਟਿੰਗ ਹੋਈ ਜਿਸ ਵਿਚ ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਬਰੈਂਪਟਨ-ਵਾਸੀਆਂ ਦੇ ਨੁਮਾਇੰਦੇ ਵਜੋਂ ਸਮੂਲੀਅਤ ਕੀਤੀ। ਮੀਟਿੰਗ ਵਿਚ ਪਬਲਿਕ ਸੇਫ਼ਟੀ, ਡੈਮੋਕਰੈਟਿਕ ਇੰਸਟੀਚਿਊਸ਼ਨਜ ਐਂਡ ਇੰਟਰਗਵਰਨਮੈਂਟਲ ਅਫੇਅਰਜ ਮਨਿਸਟਰ ਡੌਮਿਨਿਕ ਲੀਬਲੈਂਕ, ਮਨਿਸਟਰ ਆਫ ਜਸਟਿਸ …

Read More »

ਪੰਜਾਬ ਕਾਂਗਰਸ ਨੇ ਹਰਿਆਣਾ ਦੇ ਗ੍ਰਹਿ ਮੰਤਰੀ ਖਿਲਾਫ ਕੇਸ ਦਰਜ ਕਰਨ ਦੀ ਕੀਤੀ ਮੰਗ

ਰਾਜਾ ਵੜਿੰਗ ਦੀ ਅਗਵਾਈ ’ਚ ਪੰਜਾਬ ਦੇ ਮੁੱਖ ਸਕੱਤਰ ਨੂੰ ਸੌਂਪਿਆ ਮੰਗ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ’ਤੇ ਕੇਂਦਰ ਸਰਕਾਰ ਦੀ ਸ਼ਹਿ ’ਤੇ ਹਰਿਆਣਾ ਸਰਕਾਰ ਵੱਲੋਂ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਚਲਾਉਣ ਦਾ ਮਾਮਲਾ ਪੂਰੀ ਤਰ੍ਹਾਂ ਗਰਮਾ ਗਿਆ ਹੈ। ਇਸ …

Read More »

ਕਿਸਾਨ ਜਥੇਬੰਦੀਆਂ ਨੇ ਪੰਜਾਬ ’ਚ ਰੇਲ ਗੱਡੀਆਂ ਦਾ ਚਾਰ ਘੰਟੇ ਰੱਖਿਆ ਚੱਕਾ ਜਾਮ

ਸਮੁੱਚੇ ਪੰਜਾਬ ਦੇ ਟੋਲ ਪਲਾਜ਼ੇ ਵੀ 11 ਤੋਂ 2 ਵਜੇ ਤੱਕ ਕਿਸਾਨਾਂ ਨੇ ਰੱਖੇ ਟੋਲ ਮੁਕਤ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ 13 ਫਰਵਰੀ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੇ ਵੱਡਾ ਰੂਪ ਧਾਰ ਲਿਆ ਹੈ। ਕਿਸਾਨਾਂ ’ਤੇ ਹਰਿਆਣਾ ਸਰਕਾਰ ਵੱਲੋਂ ਦਾਗੇ ਗਏ ਅੱਥਰੂ ਗੈਸ ਦੇ ਗੋਲੇ ਅਤੇ ਪਲਾਸਟਿਕ ਦੀਆਂ ਗੋਲੀਆਂ ਤੋਂ …

Read More »

ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਾਈ ਕੋਰਟ ’ਚ ਹੋਣ ਵਾਲੀ ਸੁਣਵਾਈ ਟਲੀ

ਹਾਈ ਕੋਰਟ ਨੇ ਕਿਸਾਨਾਂ ਨਾਲ ਹੋਣ ਵਾਲੀ ਮੀਟਿੰਗ ਸਬੰਧੀ ਵੇਰਵੇ ਮੰਗੇ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕਣ ਅਤੇ ਪ੍ਰਦਰਸ਼ਨ ਕਰਨ ਦੀ ਅਜ਼ਾਦੀ ਨੂੰ ਲੈ ਕੇ ਦਾਇਰ ਕੀਤੀਆਂ ਗਈਆਂ ਦੋ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਸੁਣਵਾਈ ਹੈ। ਜਿਸ ਤੋਂ ਬਾਅਦ …

Read More »

ਜਗਜੀਤ ਸਿੰਘ ਡੱਲੇਵਾਲ ਨੇ ਹਰਿਆਣਾ ਸਰਕਾਰ ’ਤੇ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਦਾ ਲਗਾਇਆ ਆਰੋਪ

ਕਿਹਾ : ਮੰਗਾਂ ਮਨਵਾਉਣ ਲਈ ਨਹੀਂ, ਵਾਅਦੇ ਪੂਰੇ ਕਰਵਾਉਣ ਲਈ ਜਾ ਰਹੇ ਹਾਂ ਦਿੱਲੀ ਪਟਿਆਲਾ/ਬਿਊਰੋ ਨਿਊਜ਼ : ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਪੰਜਾਬ ਦੀਆਂ ਸਰਹੱਦਾਂ ’ਤੇ ਹਰਿਆਣਾ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਸ਼ਹਿ ’ਤੇ ਕਿਸਾਨਾਂ ਨਾਲ ਧੱਕੇਸ਼ਾਹੀ ਕਰਨ ਦਾ ਆਰੋਪ ਲਗਾਇਆ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਨੇ …

Read More »

ਪੰਜਾਬ ’ਚ ਭਲਕੇ 16 ਫਰਵਰੀ ਨੂੰ 4 ਘੰਟੇ ਪੈਟਰੋਲ ਪੰਪ ਰਹਿਣਗੇ ਬੰਦ

ਕਿਸਾਨਾਂ ਦੇ ਸਮਰਥਨ ’ਚ ਆਈ ਐਸੋਸੀਏਸ਼ਨ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਪੈਟਰੋਲ ਪੰਪ ਮਾਲਕ ਵੀ ਕਿਸਾਨਾਂ ਦੇ ਹੱਕ ਵਿਚ ਆ ਗਏ ਹਨ। ਆਪਣੀਆਂ ਮੰਗਾਂ ਦੇ ਦੌਰਾਨ ਹੀ ਪੈਟਰੋਲ ਪੰਪ ਡੀਲਰ ਐਸੋਸੀਏਸ਼ਨ ਨੇ ਵੀ ਕਿਸਾਨਾਂ ਦੇ ਅੰਦੋਲਨ ਦਾ ਸਮਰਥਨ ਕਰਨ ਦਾ ਫੈਸਲਾ ਲਿਆ ਹੈ। ਇਸਦੇ ਚੱਲਦਿਆਂ ਪੰਜਾਬ ਦੇ ਪੈਟਰੋਲ ਪੰਪ ਮਾਲਕਾਂ ਨੇ …

Read More »

ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ’ਤੇ ਲਗਾਈ ਰੋਕ

6 ਮਾਰਚ ਤੱਕ ਸਿਆਸੀ ਪਾਰਟੀਆਂ ਕੋਲੋਂ ਮੰਗਿਆ ਹਿਸਾਬ ਨਵੀਂ ਦਿੱਲੀ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਸੁਪਰੀਮ ਕੋਰਟ ਨੇ ਇਲੈਕਟੋਰਲ ਬਾਂਡ ਰਾਹੀਂ ਚੰਦਾ ਲੈਣ ’ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਬਾਂਡ ਦੀ ਗੁਪਤਤਾ ਬਣਾਈ ਰੱਖਣਾ ਅਸੰਵਿਧਾਨਕ ਹੈ। ਇਹ ਸਕੀਮ ਸੂਚਨਾ ਦੇ ਅਧਿਕਾਰ …

Read More »

ਕਿਸਾਨ ਅੰਦੋਲਨ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਦਾ ਇਲਾਜ ਕਰਵਾਏਗੀ ਪੰਜਾਬ ਸਰਕਾਰ

ਸਿਹਤ ਮੰਤਰੀ ਬਲਬੀਰ ਸਿੰਘ ਨੇ ਹਸਪਤਾਲ ਪਹੁੰਚ ਕੇ ਜ਼ਖਮੀ ਕਿਸਾਨਾਂ ਨਾਲ ਕੀਤੀ ਗੱਲ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਦੇ ‘ਦਿੱਲੀ ਕੂਚ’ ਦੌਰਾਨ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਹਰਿਆਣਾ ਪੁਲਿਸ ਵਲੋਂ ਛੱਡੇ ਅੱਥਰੂ ਗੈਸ ਦੇ ਗੋਲੇ ਅਤੇ ਰਬੜ ਦੀਆਂ ਗੋਲੀਆਂ ਨਾਲ ਜ਼ਖ਼ਮੀ ਹੋਏ ਕਿਸਾਨਾਂ ਦਾ ਇਲਾਜ ਪੰਜਾਬ ਸਰਕਾਰ ਕਰਵਾਏਗੀ। ਇਹ ਗੱਲ ਪੰਜਾਬ ਦੇ …

Read More »