ਉਦਯੋਗਿਕ ਪਲਾਟਾਂ ਨੂੰ ਉਦਯੋਗਿਕ ਪਾਰਕਾਂ ਵਿਚ ਤਬਦੀਲ ਕਰਨ ਦੀ ਦਿੱਤੀ ਮਨਜ਼ੂਰੀ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਅੱਜ ਵੀਰਵਾਰ ਨੂੰ ਪੰਜਾਬ ਕੈਬਨਿਟ ਦੀ ਮੀਟਿੰਗ ਹੋਈ। ਕੈਬਨਿਟ ਮੀਟਿੰਗ ਦੌਰਾਨ ਦੋ ਅਹਿਮ ਫੈਸਲੇ ਲਏ ਗਏ ਜਿਸ ਦੀ ਜਾਣਕਾਰੀ ਕੈਬਨਿਟ ਮੰਤਰੀ ਅਮਨ ਅਰੋੜਾ, …
Read More »ਐਸਸੀਓ ’ਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪਾਕਿ ਰੱਖਿਆ ਮੰਤਰੀ ਨਾਲ ਨਹੀਂ ਕੀਤੀ ਮੁਲਾਕਾਤ
ਸਾਂਝੇ ਦਸਤਾਵੇਜਾਂ ’ਤੇ ਸਾਈਨ ਕਰਨ ਤੋਂ ਵੀ ਭਾਰਤ ਨੇ ਕੀਤਾ ਇਨਕਾਰ ਸੰਘਾਈ/ਬਿਊਰੋ ਨਿਊਜ਼ : ਚੀਨ ਦੇ ਕਿੰਗਦਾਓ ’ਚ ਹੋਈ ਸ਼ੰਘਾਈ ਸਹਿਯੋਗ ਸੰਗਠਨ ਦੇ ਰੱਖਿਆ ਮੰਤਰੀਆਂ ਦੀ ਮੀਟਿੰਗ ’ਚ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਾਮਲ ਹੋਏ। ਮੀਟਿੰਗ ਦੌਰਾਨ ਭਾਰਤ ਨੇ ਜੁਆਇੰਟ ਸਟੇਟ ’ਤੇ ਸਾਈਨ ਕਰਨ ਤੋਂ ਇਨਕਾਰ ਕਰ ਦਿੱਤਾ ਹੈ। …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ਨੂੰ ਦਿੱਤੀ ਸਖਤ ਚਿਤਾਵਨੀ
ਕਿਹਾ : ਆਉਂਦੇ ਇਕ-ਦੋ ਦਿਨਾਂ ਨੂੰ ਇਕ ਹੋਰ ਵੱਡਾ ਨਸ਼ਾ ਤਸਕਰ ਹੋਵੇਗਾ ਜੇਲ੍ਹ ਅੰਦਰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਅੰਦਰ ਚੱਲ ਰਹੀ ਨਸ਼ਿਆਂ ਖਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਨਸ਼ਾਂ ਤਸਕਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ …
Read More »ਇਜ਼ਰਾਈਲ ਤੋਂ 224 ਭਾਰਤੀ ਨਾਗਰਿਕ ਵਾਪਸ ਪਰਤੇ
ਭਾਰਤੀ ਦੂਤਾਵਾਸ ਨੇ ਈਰਾਨ ’ਚ ਅਪਰੇਸ਼ਨ ਸਿੰਧੂ ਕੀਤਾ ਬੰਦ ਨਵੀਂ ਦਿੱਲੀ/ਬਿਊਰੋ ਨਿਊਜ਼ ਅਪਰੇਸ਼ਨ ਸਿੰਧੂ ਦੇ ਤਹਿਤ ਅੱਜ ਬੁੱਧਵਾਰ ਸਵੇਰ ਸਮੇਂ 224 ਭਾਰਤੀ ਨਾਗਰਿਕ ਇਜ਼ਰਾਈਲ ਤੋਂ ਭਾਰਤ ਵਾਪਸ ਪਰਤੇ ਹਨ। ਈਰਾਨ-ਇਜ਼ਰਾਈਲ ਦੇ ਤਣਾਅ ਦੌਰਾਨ ਦੋਵੇਂ ਦੇਸ਼ਾਂ ਤੋਂ ਹੁਣ ਤੱਕ 3394 ਭਾਰਤੀਆਂ ਨੂੰ ਵਾਪਸ ਭਾਰਤ ਲਿਆਂਦਾ ਜਾ ਚੁੱਕਾ ਹੈ। ਇਸ ਤੋਂ ਪਹਿਲਾਂ …
Read More »ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰਨੀ ਦੀ ਅੱਜ ਹੋਈ ਚੋਣ -ਹਰਮੀਤ ਸਿੰਘ ਕਾਲਕਾ ਪ੍ਰਧਾਨ ਤੇ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਬਣੇ
ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਕਾਰਜਕਾਰਨੀ ਦੀ ਅੱਜ ਬੁੱਧਵਾਰ ਨੂੰ ਚੋਣ ਹੋਈ ਹੈ। ਇਸ ਚੋਣ ਵਿਚ ਮੌਜੂਦਾ ਪ੍ਰਧਾਨ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੂੰ ਮੁੜ ਇਨ੍ਹਾਂ ਅਹੁਦਿਆਂ ਲਈ ਚੁਣਿਆ ਗਿਆ। ਕਮੇਟੀ ਦੀ ਕਾਰਜਕਾਰਨੀ ਵਿੱਚ ਬਹੁਤੀ ਤਬਦੀਲੀ ਨਹੀਂ ਕੀਤੀ ਗਈ। ਸ਼੍ਰੋਮਣੀ ਅਕਾਲੀ ਦਲ ਵੱਲੋਂ …
Read More »ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਨੂੰ ਲਿਖਿਆ ‘ਵੀਰ ਬੰਦਾ ਬੈਰਾਗੀ’ – ਜਥੇਦਾਰ ਗੜਗੱਜ ਤੇ ਧਾਮੀ ਨੇ ਕੀਤਾ ਸਖ਼ਤ ਇਤਰਾਜ਼
ਅੰਮਿ੍ਰਤਸਰ/ਬਿਊਰੋ ਨਿਊਜ਼ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਰੀ ਕੀਤੇ ਇਸ਼ਤਿਹਾਰ ਵਿਚ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਲਿਖਿਆ ਗਿਆ ਹੈ। ਇਸ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ …
Read More »ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਪੰਜਾਬ ਕਾਂਗਰਸ ਦੀ ਮੀਤ ਪ੍ਰਧਾਨਗੀ ਤੋਂ ਦਿੱਤਾ ਅਸਤੀਫਾ
ਪਰਗਟ ਸਿੰਘ ਵੀ ਮੀਤ ਪ੍ਰਧਾਨਗੀ ਤੋਂ ਦੇ ਚੁੱਕੇ ਹਨ ਅਸਤੀਫਾ ਫਰੀਦਕੋਟ/ਬਿਊਰੋ ਨਿਊਜ਼ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮੀਤ ਪ੍ਰਧਾਨ ਅਤੇ ਫਰੀਦਕੋਟ ਤੋਂ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੱਸਿਆ …
Read More »ਰਵਨੀਤ ਬਿੱਟੂ ਨੇ ਭਗਵੰਤ ਮਾਨ ਸਰਕਾਰ ’ਤੇ ਵਿਜੀਲੈਂਸ ਦੀ ਦੁਰਵਰਤੋਂ ਕਰਨ ਦੇ ਲਗਾਏ ਆਰੋਪ
ਸੁਖਪਾਲ ਖਹਿਰਾ ਵੀ ਮਜੀਠੀਆ ਦੀ ਹਮਾਇਤ ਵਿਚ ਨਿੱਤਰੇ ਚੰਡੀਗੜ੍ਹ/ਬਿਊਰੋ ਨਿਊਜ਼ ਬਿਕਰਮ ਸਿੰਘ ਮਜੀਠੀਆ ਦੀ ਰਿਹਾਇਸ਼ ’ਤੇ ਹੋਈ ਵਿਜੀਲੈਂਸ ਦੀ ਛਾਪੇਮਾਰੀ ਸੰਬੰਧੀ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਭਗਵੰਤ ਮਾਨ ਵਲੋਂ ਵਿਜੀਲੈਂਸ ਦੀ ਦੁਰਵਰਤੋ ਬਹੁਤ ਹਲਕੀ ਰਾਜਨੀਤੀ ਦਾ ਸਬੂਤ ਦਿੰਦੀ ਹੈ। ਉਨ੍ਹਾਂ ਕਿਹਾ ਕਿ ਜੋ ਕਾਂਗਰਸ ਪਾਰਟੀ ਨੇ ਐਮਰਜੈਂਸੀ …
Read More »ਮਜੀਠੀਆ ਦੀ ਗਿ੍ਰਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਵੱਡਾ ਬਿਆਨ – ਕਿਹਾ : ਬਖਸ਼ੇ ਨਹੀਂ ਜਾਣਗੇ ਨਸ਼ਾ ਤਸਕਰ
ਨਵੀਂ ਦਿੱਲੀ/ਬਿਊੁਰੋ ਨਿਊਜ਼ ਬਿਕਰਮ ਸਿੰਘ ਮਜੀਠੀਆ ਦੀ ਵਿਜੀਲੈਂਸ ਵਲੋਂ ਕੀਤੀ ਗਈ ਗਿ੍ਰਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਨਸ਼ਿਆਂ ਵੱਲ ਧੱਕਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। …
Read More »ਮਜੀਠੀਆ ਦੇ ਘਰੋਂ 29 ਮੋਬਾਈਲ, 4 ਲੈਪਟਾਪ, 2 ਆਈਪੈਡ ਅਤੇ 8 ਡਾਇਰੀਆਂ ਜ਼ਬਤ
ਵਿਜੀਲੈਂਸ ਦੀ ਕਾਰਵਾਈ ਨਾਲ ਸਿਆਸਤ ਗਰਮਾਈ ਚੰਡੀਗੜ੍ਹ/ਬਿਊਰੋ ਨਿਊਜ਼ ਵਿਜੀਲੈਂਸ ਦੀ ਟੀਮ ਨੇ ਬਿਕਰਮ ਸਿੰਘ ਮਜੀਠੀਆ ਦੀ ਅੰਮਿ੍ਰਤਸਰ ਵਿਚ ਗਰੀਨ ਐਵੇਨਿਊ ਸਥਿਤ ਰਿਹਾਇਸ਼ ਵਿਚ ਮਾਰੇ ਛਾਪੇ ਦੌਰਾਨ 29 ਮੋਬਾਈਲ ਫੋਨ, 4 ਲੈਪਟਾਪ, 2 ਆਈਪੈਡ, 8 ਡਾਇਰੀਆਂ ਅਤੇ ਕਈ ਦਸਤਾਵੇਜ਼ ਜ਼ਬਤ ਕੀਤੇ ਹਨ। ਦੱਸਣਯੋਗ ਹੈ ਕਿ ਬਿਕਰਮ ਮਜੀਠੀਆ ਵਿਰੁੱਧ ਸਾਲ 2021 ਵਿੱਚ …
Read More »