ਬਰੈਂਪਟਨ/ਬਿਊਰੋ ਨਿਊਜ਼ : ਬਰੈਂਪਟਨ ਪੱਛਮੀ ਤੋਂ ਕੰਸਰਵੇਟਿਵ ਪਾਰਟੀ ਦੇ ਉਮੀਦਵਾਰ ਮੁਰਾਰੀਲਾਲ ਥਪਲਿਆਲ ਵੱਲੋਂ ਫੰਡ ਇਕੱਤਰ ਕਰਨ ਲਈ ਕੀਤੇ ਗਏ ਪ੍ਰੋਗਰਾਮ ਨੇ ਲੋਕਾਂ ਤੋਂ ਭਰਪੂਰ ਸਮਰਥਨ ਪ੍ਰਾਪਤ ਕਰਕੇ ਸਫਲਤਾ ਪ੍ਰਾਪਤ ਕੀਤੀ। ਇਹ ਪ੍ਰੋਗਰਾਮ ਐਤਵਾਰ ਨੂੰ ਚਾਂਦਨੀ ਵਿਕਟੋਰੀਆ ਕਨਵੈਨਸ਼ਨ ਸੈਂਟਰ ਵਿਖੇ ਕਰਾਇਆ ਗਿਆ। ਮੁਰਾਰੀਲਾਲ ਥਪਲਿਆਲ ਇੱਥੇ ਕਈ ਸਾਲਾਂ ਤੋਂ ਸਫਲਤਾ ਪੂਰਵਕ ਵਕੀਲ …
Read More »ਡਾ. ਨੇਕੀ ਬਣੇ ਇਕ ਹੋਰ ਮੈਡੀਕਲ ਰਸਾਲੇ ਦੇ ਸੰਪਾਦਕ
ਬਰੈਂਪਟਨ/ਡਾ. ਝੰਡ : ‘ਲਿਮਕਾ ਬੁੱਕ ਆਫ਼ ਵਰਲਡ ਰਿਕਾਰਡਜ਼’ ਵਿਚ ਆਪਣਾ ਨਾਮ ਦਰਜ ਕਰਵਾ ਚੁੱਕੀ ਮੈਡੀਕਲ ਖ਼ੇਤਰ ਦੀ ਨਾਮਵਰ ਸ਼ਖ਼ਸੀਅਤ ਡਾ. ਨਿਰੰਕਾਰ ਸਿੰਘ ਨੇਕੀ ਪ੍ਰੋਫ਼ੈਸਰ ਆਫ਼ ਮੈਡੀਸੀਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਹਸਪਤਾਲ ਅੰਮ੍ਰਿਤਸਰ ਜੋ ਪਹਿਲਾਂ ਵੀ ਕਈ ਮੈਡੀਕਲ ਖੋਜ ਰਿਸਾਲਿਆਂ ਦੇ ਸੰਪਾਦਕੀ ਮੰਡਲਾਂ ਵਿਚ ਸ਼ਾਮਲ ਹਨ, ਨੂੰ ‘ਅਫ਼ਰੀਕਨ ਜਰਨਲ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੀ ਸਾਰਥਿਕਤਾ ਸਬੰਧੀ ਹੋਇਆ ਅੰਤਰਰਾਸ਼ਟਰੀ ਸੈਮੀਨਾਰ ਬੇਹੱਦ ਸਫ਼ਲ ਰਿਹਾ
ਡਾ. ਦਲਜੀਤ ਸਿੰਘ ਵਾਲੀਆ ਦੁਆਰਾ ਸੰਪਾਦਿਤ ਪੁਸਤਕ ‘ਗੁਰੂ ਨਾਨਕ ਦੇਵ : 1469-1539’ ਲੋਕ ਅਰਪਿਤ ਬਰੈਂਪਟਨ/ਡਾ. ਝੰਡ : ਪੰਜਾਬੀ ਭਵਨ ਟੋਰਾਂਟੋ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਹਿਯੋਗ ਨਾਲ ਲੰਘੇ ਐਤਵਾਰ 16 ਜੂਨ ਨੂੰ ਸਥਾਨਕ ਮੈਰੀਅਟ ਹੋਟਲ ਵਿਚ ਹੋਇਆ ਅੰਤਰਰਾਸ਼ਟਰੀ ਸੈਮੀਨਾਰ ਸਫ਼ਲਤਾ ਪੂਰਵਕ ਸੰਪੰਨ ਹੋਇਆ। ਸੈਮਨਾਰ ਦੀ ਸ਼ੁਰੂਆਤ ਕਰਮ ਸਿੰਘ ਮਰਵਾਹਾ ਵੱਲੋਂ …
Read More »ਫਾਦਰ ਟੌਬਿਨ ਸੀਨੀਅਰਜ਼ ਕਲੱਬ ਨੇ ਮਰਦਜ਼ ਡੇਅ ਅਤੇ ਫਾਦਰਜ਼ ਡੇਅ ਮਨਾਇਆ
ਬਰੈਂਪਟਨ/ਡਾ. ਝੰਡ ਪਿਛਲੇ ਕਈ ਸਾਲਾਂ ਤੋਂ ਚੱਲੀ ਆ ਰਹੀ ਪਰੰਪਰਾ ਅਨੁਸਾਰ ਫ਼ਾਦਰ ਟੌਬਿਨ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਮਿਲ ਕੇ ਲੰਘੇ ਐਤਵਾਰ 16 ਜੂਨ ਨੂੰ ‘ਮਦਰਜ਼ ਡੇਅ’ ਅਤੇ ‘ਫ਼ਾਦਰਜ਼ ਡੇਅ’ ਸ਼ਾਹ ਪਬਲਿਕ ਸਕੂਲ ਵਿਚ ਸਾਂਝੇ ਤੌਰ ‘ਤੇ ਮਨਾਇਆ। ਮੁੱਖ-ਮਹਿਮਾਨ ਜਿਨ੍ਹਾਂ ਨੂੰ ਸੱਦਾ-ਪੱਤਰ ਭੇਜੇ ਗਏ ਸਨ, ਨੇ ਸਮੇਂ-ਸਿਰ ਇਸ ਵਿਚ ਸ਼ਿਰਕਤ …
Read More »ਗੋਰ ਸੀਨੀਅਰ ਕਲੱਬ ਵਲੋਂ ਤਾਸ਼ ਮੁਕਾਬਲੇ ਕਰਵਾਏ ਗਏ
ਬਰੈਂਪਟਨ : ਗੋਰ ਸੀਨੀਅਰਜ਼ ਕਲੱਬ ਬਰੈਂਪਟਨ ਵਲੋਂ ਗੋਰ ਮੀਡੋਅ ਕਮਿਊਨਿਟੀ ਸੈਂਟਰ ਵਿਖੇ 14 ਜੂਨ ਨੂੰ ਤਾਸ਼ ਮੁਕਾਬਲੇ ਕਰਵਾਏ ਗਏ। ਜਿਸ ਵਿਚ ਸਵੀਪ ਦੀਆਂ 32 ਟੀਮਾਂ ਨੇ ਭਾਗ ਲਿਆ। ਸਾਰੀਆਂ ਟੀਮਾਂ ਨੇ ਮੁਕਾਬਲਾ ਜਿੱਤਣ ਦੀ ਪੂਰੀ ਕੋਸ਼ਿਸ਼ ਕੀਤੀ। ਅਖੀਰ ਵਿਚ ਜਸਵਿੰਦਰ ਸਿੰਘ ਤੇ ਰਾਣਾ ਦੀ ਟੀਮ ਪਹਿਲੇ ਸਥਾਨ ‘ਤੇ ਆਈ। ਦੂਜੇ …
Read More »ਵਿਸ਼ਵ ਪੰਜਾਬੀ ਕਾਨਫਰੰਸ ਲਈ ਤਿਆਰੀਆਂ ਮੁਕੰਮਲ
ਭਾਰਤ, ਅਮਰੀਕਾ, ਆਸਟ੍ਰੇਲੀਆ ਤੇ ਹੋਰ ਦੇਸ਼ਾਂ ਤੋਂ ਵੀ ਪਹੁੰਚੇ ਵਿਦਵਾਨ ਬਰੈਂਪਟਨ/ਡਾ. ਝੰਡ ਬਰੈਂਪਟਨ ਵਿਚ 22 ਅਤੇ 23 ਜੂਨ ਨੂੰ ਆਯੋਜਿਤ ਕੀਤੀ ਜਾ ਰਹੀ ‘ਵਿਸ਼ਵ ਪੰਜਾਬੀ ਕਾਨਫ਼ਰੰਸ’ ਦੀਆਂ ਤਿਆਰੀਆਂ ਪ੍ਰਬੰਧਕਾਂ ਬਿਲਕੁਲ ਮੁਕੰਮਲ ਹੋ ਚੁੱਕੀਆਂ ਹਨ। ਇਸ ਵਿਚ ਭਾਗ ਲੈਣ ਲਈ ਦੂਸਰੇ ਦੇਸ਼ਾਂ ਤੋਂ ਕਈ ਵਿਦਵਾਨ ਇੱਥੇ ਪਹੁੰਚ ਚੁੱਕੇ ਹਨ ਅਤੇ ਹੋਰ …
Read More »ਤਰਕਸ਼ੀਲ ਸੁਸਾਇਟੀ ਦੀ ਪਿਕਨਿਕ ਕਾਮਯਾਬ ਰਹੀ
ਬਰੈਂਪਟਨ/ਹਰਜੀਤ ਬੇਦੀ : ਪਿਛਲੇ ਹਫਤੇ ਨਾਰਥ ਅਮੈਰਿਕਨ ਤਰਕਸ਼ੀਲ ਸੁਸਾਇਟੀ ਆਫ ਓਨਟਾਰੀਓ ਵਲੋਂ ਪਰਿਵਾਰਕ ਪਿਕਨਿਕ ਦਾ ਆਯੋਜਨ ਕੌਫੀ ਪਾਰਕ ਮਾਲਟਨ ਵਿੱਚ ਬਹੁਤ ਹੀ ਸੁਚੱਜੇ ਢੰਗ ਨਾਲ ਕੀਤਾ ਗਿਆ। ਇਸ ਪਿਕਨਿਕ ਦਾ ਛੋਟੇ ਛੋਟੇ ਬੱਚਿਆਂ ਤੋਂ ਲੈ ਕੇ ਵਡੇਰੀ ਉਮਰ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਆਨੰਦ ਮਾਣਿਆ। ਠੀਕ 11 …
Read More »ਬਰੈਂਪਟਨ ਵਿੱਚ ਮੋਟਰਸਾਈਕਲ ਰੇਸ 23 ਜੂਨ ਨੂੰ ਹੋਵੇਗੀ
ਟੋਰਾਂਟੋ/ਹਰਜੀਤ ਸਿੰਘ ਬਾਜਵਾ : ਮਨਦੀਪ ਸਿੰਘ ਚੀਮਾਂ ਚੈਰੀਟੇਬਲ ਫਾਊਂਡੇਸ਼ਨ ਵੱਲੋਂ 7ਵੀਂ ਸਲਾਨਾ ਮੋਟਰ ਸਾਈਕਲ ਰੇਸ ਅਤੇ ਫੰਡ ਰੇਜ਼ਿੰਗ ਸਮਾਗਮ ઑਰਾਈਡ ਫਾਰ ਰਾਜ਼ਾ ਬੈਨਰ ਹੇਠ 23 ਜੂਨ ਐਤਵਾਰ ਨੂੰ ਬਰੈਂਪਟਨ ਵਿਖੇ ઑਬਰੈਂਪਟਨ ਸ਼ੌਕਰ ਸੈਂਟਰ (ਨੇੜੇ ਡਿਕਸੀ ਐਂਡ ਸੈਂਡਲਵੁੱਡ)ਵਿਖੇ ਕਰਵਾਇਆ ਜਾ ਰਿਹਾ ਹੈ। ਇਸਦੀ ਜਾਣਕਾਰੀ ਦਿੰਦਿਆਂ ਮੀਕਾ ਚੀਮਾ ਗਿੱਲ ਨੇ ਦੱਸਿਆ ਕਿ …
Read More »ਪੰਜਾਬੀ ਪਾਰਲੀਮੈਂਟ ਮੈਂਬਰਾਂ ਵੱਲੋਂ ਬਰੈਂਪਟਨ ਵਿਚ ਨਵਾਂ ਸਾਈਬਰ ਸਕਿਓਰਿਟੀ ਹੱਬ ਬਨਾਉਣ ਲਈ ਫ਼ੈੱਡਰਲ ਸਹਾਇਤਾ ਦਾ ਐਲਾਨ
ਬਰੈਂਪਟਨ : ਕੈਨੇਡਾ ਦੀਆਂ ਪੋਸਟ ਸੈਕੰਡਰੀ ਸੰਸਥਾਵਾਂ ਉੱਚ-ਪੱਧਰ ਦੇ ਸਿੱਖਿਅਤ ਵਰਕਰ ਤਿਆਰ ਕਰਦੀਆਂ ਹਨ ਜੋ ਅੱਗੋਂ ਵੱਖ-ਵੱਖ ਖ਼ੇਤਰਾਂ ਵਿਚ ਸੰਸਾਰ-ਪੱਧਰ ਦੀ ਖੋਜ ਕਰਦਿਆਂ ਹੋਇਆਂ ਨਵੇ-ਨਵੇਂ ਅਹਿਮ ਵਿਚਾਰ ਪੇਸ਼ ਕਰਦੇ ਹਨ। ਜਿਉਂ-ਜਿਉਂ ਅਸੀਂ ਡਿਜੀਟਲ-ਦੁਨੀਆਂ ਵਿਚ ਪ੍ਰਵੇਸ਼ ਹੋ ਕੇ ਇਕ ਦੂਸਰੇ ਨਾਲ ਹੋਰ ਨਜ਼ਦੀਕ ਹੋਈ ਜਾਂਦੇ ਹਾਂ, ਵਰਤਮਾਨ ਸਮੇਂ ਵਿਚ ਅਤੇ ਭਵਿੱਖ …
Read More »ਕੈਨੇਡਾ-ਵਾਸੀਆਂ ਦੀ ਡਿਜੀਟਲ ਪ੍ਰਾਈਵੇਸੀ ਨੂੰ ਸੁਰੱਖਿਅਤ ਰੱਖਣਾ ਅਤੀ ਜ਼ਰੂਰੀ : ਬੈਂਸ
ਨਵਦੀਪ ਬੈਂਸ ਦਾ ਕਹਿਣਾ ਸੀ ਕਿ ਡਿਜੀਟਲ ਦੁਨੀਆ ਵਿਚ ਲਗਾਤਾਰ ਦਿਲਚਸਪੀ ਕਾਇਮ ਰੱਖਦਿਆਂ ਹੋਇਆਂ ਕੈਨੇਡਾ-ਵਾਸੀਆਂ ਦੀ ਡਿਜੀਟਲ ਪ੍ਰਾਈਵੇਸੀ ਨੂੰ ਸੁਰੱਖਿਅਤ ਰੱਖਣਾ ਅਤੀ ਜ਼ਰੂਰੀ ਹੈ। ਇਸ ਦੇ ਨਾਲ ਹੀ ਡਾਟਾ-ਡਰਿਵਨ ਇਕਾਨੌਮੀ ਨਾਲ ਕੈਨੇਡਾ-ਵਾਸੀਆਂ ਦੇ ਜੀਵਨ ਨੂੰ ਬੇਹਤਰ ਬਨਾਉਣ ਲਈ ਖੋਜੀਆਂ ਕੋਲ ਬੇਸ਼ੁਮਾਰ ਮੌਕੇ ਮੌਜੂਦ ਹਨ।
Read More »