ਕਿਹਾ : ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਹਰਿਆਣਾ ਦੇ ਮੁੱਖ ਸਕੱਤਰ ਖਿਲਾਫ਼ ਦਰਜ ਹੋਵੇਗਾ ਮਾਮਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਲਗਾਤਾਰ ਵਧ ਰਹੇ ਹਵਾ ਪ੍ਰਦੂਸ਼ਣ ਨੂੰ ਲੈ ਕੇ ਸੁਪਰੀਮ ਕੋਰਟ ਸਖਤ ਹੋ ਗਈ ਹੈ। ਕੋਰਟ ਨੇ ਪਿਛਲੇ ਹੁਕਮਾਂ ਦੀ ਪਾਲਣਾ ਨਾ ਕਰਨ ’ਤੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਈ ਅਤੇ ਚਿਤਾਵਨੀ …
Read More »ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ 13 ਨਵੰਬਰ ਨੂੰ
ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਸੀਟਾਂ ’ਤੇ ਹੋਣੀ ਹੈ ਜ਼ਿਮਨੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਚੋਣ ਕਮਿਸ਼ਨਰ ਰਾਜੀਵ ਕੁਮਾਰ ਵੱਲੋਂ ਪੰਜਾਬ ਦੀਆਂ ਚਾਰ ਸੀਟਾਂ ਬਰਨਾਲਾ, ਗਿੱਦੜਬਾਹਾ, ਡੇਰਾ ਬਾਬਾ ਨਾਨਕ ਅਤੇ ਚੱਬੇਵਾਲ ਵਿਖੇ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਚਾਰੋਂ ਸੀਟਾਂ ’ਤੇ ਆਉਂਦੀ …
Read More »ਮਹਾਰਾਸ਼ਟਰ ਵਿਧਾਨ ਸਭਾ ਲਈ 20 ਨਵੰਬਰ ਨੂੰ ਪੈਣਗੀਆਂ ਵੋਟਾਂ
ਝਾਰਖੰਡ ’ਚ ਵੋਟਿੰਗ 13 ਅਤੇ 20 ਨਵੰਬਰ ਨੂੰ, ਨਤੀਜੇ 23 ਨਵੰਬਰ ਨੂੰ ਐਲਾਨੇ ਜਾਣਗੇ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤੀ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਅੱਜ ਮੰਗਲਵਾਰ ਨੂੰ ਮਹਾਰਾਸ਼ਟਰ ਅਤੇ ਝਾਰਖੰਡ ਵਿਧਾਨ ਸਭਾ ਦੀਆਂ ਚੋਣਾਂ ਸਬੰਧੀ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਮਹਾਰਾਸ਼ਟਰ ਵਿਧਾਨ ਸਭਾ ਦੀਆਂ 288 ਸੀਟਾਂ ਲਈ ਇਕ ਗੇੜ …
Read More »ਪੰਜਾਬ ਸਰਕਾਰ ਦੇ ਮਿਸ਼ਨ ਇਨਵੈਸਟ ਨੂੰ ਮਿਲੀ ਵੱਡੀ ਕਾਮਯਾਬੀ
ਟੈਲੀਪਰਫਾਰਮੈਂਸ ਗਰੁੱਪ ਨੇ ਮੋਹਾਲੀ ’ਚ ਨਿਵੇਸ਼ ਕਰਨ ਦੀ ਪ੍ਰਗਟਾਈ ਇੱਛਾ ਚੰਡੀਗੜ੍ਹ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਮਿਸ਼ਨ ਇਨਵੈਸਟ ਨੂੰ ਵੱਡੀ ਕਾਮਯਾਬੀ ਮਿਲੀ ਹੈ। ਟੈਲੀਪਰਫਾਰਮੈਂਸ ਗਰੁੱਪ ਦੇ ਸੀਈਓ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਗਰੁੱਪ ਵੱਲੋਂ ਮੋਹਾਲੀ ’ਚ ਨਿਵੇਸ਼ …
Read More »ਪੰਜਾਬ ਪੰਚਾਇਤੀ ਚੋਣਾਂ ’ਤੇ ਸੁਪਰੀਮ ਕੋਰਟ ਨੇ ਵੀ ਰੋਕ ਲਾਉਣ ਤੋਂ ਕੀਤਾ ਇਨਕਾਰ
ਕਿਹਾ : ਚੋਣਾਂ ’ਤੇ ਰੋਕ ਲਗਾਉਣ ਨਾਲ ਪੰਜਾਬ ’ਚ ਫੈਲ ਜਾਵੇਗੀ ਅਰਜਾਕਤਾ ਨਵੀਂ ਦਿੱਲੀ/ਬਿਊਰੋ ਨਿਊਜ਼ : ਸੁਪਰੀਮ ਕੋਰਟ ਨੇ ਪੰਜਾਬ ਵਿਚ ਅੱਜ ਮੰਗਲਵਾਰ ਨੂੰ ਪੰਚਾਇਤੀ ਚੋਣਾਂ ਲਈ ਪਾਈਆਂ ਗਈਆਂ ਵੋਟਾਂ ’ਤੇ ਰੋਕ ਲਗਾਉਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਦੀ ਬੈਂਚ ਨੇ ਕਿਹਾ ਕਿ ਅੱਜ ਜਦੋਂ ਚੋਣਾਂ ਲਈ ਵੋਟਿੰਗ …
Read More »ਪੰਜ ਸਿੰਘ ਸਾਹਿਬਾਨਾਂ ਨੇ ਵਿਰਸਾ ਸਿੰਘ ਵਲਟੋਹਾ ਨੂੰ ਪਾਰਟੀ ’ਚੋਂ ਕੱਢਣ ਦਾ ਹੁਕਮ ਕੀਤਾ ਜਾਰੀ
ਕਿਹਾ : ਵਲਟੋਹਾ ਨੂੰ ਬਲਵਿੰਦਰ ਸਿੰਘ ਭੂੰਦੜ 10 ਸਾਲਾਂ ਲਈ ਪਾਰਟੀ ’ਚੋਂ ਕਰਨ ਬਾਹਰ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜ ਸਿੰਘ ਸਾਹਿਬਾਨਾਂ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਹੁਕਮ ਦਿੱਤਾ ਹੈ ਕਿ ਉਹ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਪਾਰਟੀ ਵਿਚੋਂ ਬਾਹਰ ਕੱਢਣ …
Read More »ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ’ਚ ਮੁੜ ਤੋਂ ਪੈਦਾ ਹੋਈ ਖਟਾਸ
ਦੋਵੇਂ ਦੇਸ਼ਾਂ ਨੇ ਆਪੋ-ਆਪਣੇ ਡਿਪਲੋਮੈਟਸ ਨੂੰ ਵਾਪਸ ਸੱਦਿਆ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਕੈਨੇਡਾ ਦੇ ਰਾਜਨੀਤਿਕ ਸਬੰਧਾਂ ਵਿਚ ਮੁੜ ਤੋਂ ਖਟਾਸ ਪੈਦਾ ਹੋ ਗਈ ਹੈ, ਜਿਸ ਦੇ ਚਲਦਿਆਂ ਦੋਵੇਂ ਦੇਸ਼ਾਂ ਨੇ ਆਪੋ-ਆਪਣੇ ਡਿਪਲੋਮੈਟਸ ਨੂੰ ਵਾਪਸ ਸੱਦ ਲਿਆ ਹੈ। ਇਹ ਸਾਰਾ ਮਾਮਲਾ ਕੈਨੇਡਾ ਦੀ ਜਸਟਿਸ ਟਰੂਡੋ ਸਰਕਾਰ ਵੱਲੋਂ ਲਿਖੀ ਗਈ …
Read More »ਪੰਜਾਬ ਭਰ ’ਚ ਪੰਚਾਇਤੀ ਚੋਣਾਂ ਲਈ ਵੋਟਾਂ ਪਾਉਣ ਦਾ ਕੰਮ ਜਾਰੀ
ਪੋਲਿੰਗ ਬੂਥਾਂ ’ਤੇ ਲੱਗੀਆਂ ਲੰਮੀਆਂ-ਲੰਮੀਆਂ ਲਾਈਨਾਂ ਚੰਡੀਗੜ੍ਹ/ਬਿਊਰੋ ਨਿਊਜ : ਪੰਜਾਬ ’ਚ ਅੱਜ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਂ ਦੀ ਚੋਣ ਲਈ ਵੋਟਾਂ ਪਾਉਣ ਦਾ ਕੰਮ ਜਾਰੀ ਹੈ। ਵੋਟਾਂ ਪਾਉਣ ਦਾ ਕੰਮ ਸਵੇਰੇ 8 ਵਜੇ ਤੋਂ ਸ਼ੁਰੂ ਹੋਇਆ ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਸਾਰੇ ਪਿੰਡਾਂ ਦੇ ਪੋਲਿੰਗ ਬੂਥਾਂ ’ਤੇ …
Read More »ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਫੈਸਲੇ ਮਗਰੋਂ ਮੁੱਖ ਮੰਤਰੀ ਮਾਨ ਨੇ ਦਿੱਤਾ ਵੱਡਾ ਬਿਆਨ
ਕਿਹਾ : ਪੰਜਾਬ ਦੇ ਲੋਕ ਪਿੰਡਾਂ ਦੇ ਵਿਕਾਸ ਲਈ ਚੰਗੇ ਨੁਮਾਇੰਦਿਆਂ ਦੀ ਕਰਨ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਸੁਣਾਏ ਗਏ ਫੈਸਲੇ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਵੱਲੋਂ ਜਿੱਥੇ ਪੰਜਾਬ-ਹਰਿਆਣਾ ਹਾਈ ਕੋਰਟ ਦਾ ਧੰਨਵਾਦ ਕੀਤਾ ਗਿਆ, ਉਥੇ …
Read More »ਪੰਜਾਬ ’ਚ ਪੰਚਾਇਤੀ ਚੋਣਾਂ ਭਲਕੇ ਮੰਗਲਵਾਰ 15 ਅਕਤੂਬਰ ਨੂੰ
ਪੰਚਾਇਤੀ ਚੋਣਾਂ ਰੱਦ ਕਰਵਾਉਣ ਲਈ ਪਾਈਆਂ ਪਟੀਸ਼ਨਾਂ ਨੂੰ ਹਾਈ ਕੋਰਟ ਨੇ ਕੀਤਾ ਰੱਦ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਚ ਪੰਚਾਇਤੀ ਚੋਣਾਂ ਦਾ ਰਾਹ ਪੱਧਰਾ ਹੋ ਗਿਆ। ਕਿਉਂਕਿ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਚੋਣਾਂ ਨੂੰ ਰੱਦ ਕਰਵਾਉਣ ਲਈ ਪਾਈਆਂ ਗਈਆਂ 700 ਪਟੀਸ਼ਨਾਂ ਨੂੰ ਕੋਰਟ ਨੇ ਅੱਜ ਰੱਦ ਕਰ ਦਿੱਤਾ ਹੈ। ਹੁਣ ਪੰਜਾਬ ਵਿਚ …
Read More »