ਕਿਹਾ : ਸੂਬਾ ਸਰਕਾਰ ਨੇ ਕੇਂਦਰ ਦੀ ਭਾਜਪਾ ਸਰਕਾਰ ਦੇ ਕਹਿਣ ’ਤੇ ਹਟਾਏ ਮੋਰਚੇ ਪਟਿਆਲਾ/ਬਿਊਰੋ ਨਿਊਜ਼ ਜੇਲ੍ਹੋਂ ਰਿਹਾਅ ਹੋ ਕੇ ਪਰਤੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪਟਿਆਲਾ ਵਿਚ ਪ੍ਰੈਸ ਕਾਨਫਰੰਸ ਕੀਤੀ ਹੈ। ਉਨ੍ਹਾਂ ਕਿਸਾਨ ਮੋਰਚੇ ਹਟਾਉਣ ਦੇ ਮਾਮਲੇ ਵਿਚ ਪੰਜਾਬ ਸਰਕਾਰ ਨੂੰ ਲੰਮੇ ਹੱਥੀਂ ਲਿਆ ਹੈ। ਉਹਨਾਂ ਆਰੋਪ ਲਾਇਆ …
Read More »ਰਾਜਪਾਲ ਕਟਾਰੀਆ ਨਸ਼ਿਆਂ ਖਿਲਾਫ ਕਰਨਗੇ ਪਦ ਯਾਤਰਾ
ਪੰਜਾਬ ਸਰਕਾਰ ਨੇ ਵੀ ਨਸ਼ਿਆਂ ਖਿਲਾਫ ਛੇੜੀ ਹੋਈ ਹੈ ਮੁਹਿੰਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ‘ਰੰਗਲਾ ਪੰਜਾਬ’ ਬਣਾਉਣ ਅਤੇ ਨਸ਼ਿਆਂ ਖਿਲਾਫ ਛੇ ਦਿਨਾਂ ਪਦ ਯਾਤਰਾ ਡੇਰਾ ਬਾਬਾ ਨਾਨਕ ਤੋਂ ਸ਼ੁਰੂ ਕਰਨਗੇ। ਰਾਜਪਾਲ ਇਹ ਯਾਤਰਾ 3 ਅਪਰੈਲ ਨੂੰ ਸ੍ਰੀ ਕਰਤਾਰਪੁਰ ਸਾਹਿਬ ਕੌਰੀਡੋਰ ਤੋਂ ਸ਼ੁਰੂ ਕਰਨਗੇ ਅਤੇ ਇਹ 8 …
Read More »ਦਿੱਲੀ ਪੁਲਿਸ ਨੇ ਕੇਜਰੀਵਾਲ ਖਿਲਾਫ ਦਰਜ ਕੀਤੀ ਐਫ.ਆਈ.ਆਰ.
ਕੇਜਰੀਵਾਲ ਖਿਲਾਫ ਸਰਕਾਰੀ ਪੈਸੇ ਦੀ ਗਲਤ ਵਰਤੋਂ ਦਾ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਖਿਲਾਫ ਦਿੱਲੀ ਪੁਲਿਸ ਨੇ ਐਫ.ਆਈ.ਆਰ. ਦਰਜ ਕੀਤੀ ਹੈ। ਇਹ ਐਫ.ਆਈ.ਆਰ. ਸਰਕਾਰੀ ਪੈਸੇ ਦੀ ਦੁਰਵਰਤੋਂ ਦੇ ਮਾਮਲੇ ਵਿਚ ਦਰਜ ਕੀਤੀ ਗਈ ਹੈ। ਕੇਜਰੀਵਾਲ ਖਿਲਾਫ ਆਰੋਪ ਹੈ ਕਿ ਉਨ੍ਹਾਂ ਨੇ ਪ੍ਰਚਾਰ ਦੇ …
Read More »ਆਸਟਰੇਲੀਆ ’ਚ ਪਾਰਲੀਮੈਂਟ ਚੋਣਾਂ 3 ਮਈ ਨੂੰ
ਸੰਸਦ ਦੀਆਂ ਸਾਰੀਆਂ 150 ਸੀਟਾਂ ਤੇ 40 ਸੈਨੇਟ ਸੰਸਦੀ ਸੀਟਾਂ ਲਈ ਪੈਣਗੀਆਂ ਵੋਟਾਂ ਨਵੀਂ ਦਿੱਲੀ/ਬਿਊਰੋ ਨਿਊਜ਼ ਆਸਟਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਗਵਰਨਰ-ਜਨਰਲ ਸੈਮ ਮੋਸਟਿਨ ਨੂੰ ਸੰਸਦ ਭੰਗ ਕਰਨ ਲਈ ਕਿਹਾ ਹੈ ਅਤੇ 3 ਮਈ ਨੂੰ ਪਾਰਲੀਮੈਂਟ ਚੋਣਾਂ ਦਾ ਐਲਾਨ ਕੀਤਾ ਹੈ। ਪੰਜ ਹਫਤਿਆਂ ਦੀ ਚੋਣ ਮੁਹਿੰਮ ਵਿੱਚ ਸੰਸਦ …
Read More »ਜੰਮੂ ਕਸ਼ਮੀਰ ਦੇ ਕਠੂਆ ’ਚ ਮੁਕਾਬਲੇ ਦੌਰਾਨ ਤਿੰਨ ਜਵਾਨ ਸ਼ਹੀਦ
ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਵੀ ਕੀਤਾ ਢੇਰ ਸ੍ਰੀਨਗਰ/ਬਿਊਰੋ ਨਿਊਜ਼ ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ ਦੇ ਰਾਜਬਾਗ ਵਿਚ ਲੰਘੇ ਦਿਨ ਤੋਂ ਚੱਲ ਰਹੇ ਮੁਕਾਬਲੇ ਵਿਚ ਤਿੰਨ ਜਵਾਨ ਸ਼ਹੀਦ ਹੋ ਗਏ ਹਨ। ਇਸ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ 3 ਅੱਤਵਾਦੀਆਂ ਨੂੰ ਵੀ ਢੇਰ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਸ਼ਹੀਦ ਹੋਏ …
Read More »ਸ਼ਬਦ ਨਾਦ ਬਿਆਸ ਮੰਚ ਨੇ ‘ਰਾਬਤਾ ਮੁਕਾਲਮਾ ਕਾਵਿ-ਮੰਚ’ ਅਤੇ ‘ਏਕਮ ਸਾਹਿਤ ਮੰਚ’ ਨਾਲ ਮਿਲ ਕੇ ਮਲਵਿੰਦਰ ਨਾਲ ਰਚਾਇਆ ਸੰਜੀਦਾ ਰੂ-ਬ-ਰੂ
ਅੰਮ੍ਰਿਤਸਰ/ਡਾ. ਝੰਡ : ਲੰਘੇ ਸ਼ਨੀਵਾਰ 22 ਮਾਰਚ ਨੂੰ ‘ਸ਼ਬਦ ਨਾਦ ਬਿਆਸ ਮੰਚ’ ਵੱਲੋਂ ‘ਰਾਬਤਾ ਮੁਕਾਲਮਾ ਕਾਵਿ-ਮੰਚ ਤੇ ‘ਏਕਮ ਸਾਹਿਤ ਮੰਚ’ ਦੇ ਸਹਿਯੋਗ ਨਾਲ ਸ਼ਾਇਰ ਤੇ ਵਾਰਤਾਕਾਰ ਮਲਵਿੰਦਰ ਨਾਲ ਸੰਜੀਦਾ ਰੂ-ਬ-ਰੂ ਦਾ ਸਫ਼ਲ ਆਯੋਜਨ ਭਾਈ ਵੀਰ ਸਿੰਘ ਸਾਹਿਤ ਸਦਨ ਦੇ ਭਾਈ ਗੁਰਦਾਸ ਹਾਲ ਵਿਖੇ ਕੀਤਾ ਗਿਆ। ਇਸ ਮੌਕੇ ਪ੍ਰਧਾਨਗੀ-ਮੰਡਲ ਵਿੱਚ ਇਹਨੀਂ …
Read More »ਡਾ. ਦਲਜੀਤ ਸਿੰਘ ਚੀਮਾ ਨੇ ਨਾਰਾਇਣ ਸਿੰਘ ਚੌੜਾ ਦੀ ਰਿਹਾਈ ’ਤੇ ਚੁੱਕੇ ਸਵਾਲ
ਕਿਹਾ : ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਅਧੂਰੀ ਜਾਣਕਾਰੀ ਕਾਰਨ ਚੌੜਾ ਨੂੰ ਮਿਲੀ ਰਿਹਾਈ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਚੰਡੀਗੜ੍ਹ ਸਥਿਤ ਪਾਰਟੀ ਹੈਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਕੀਤੀ ਗਈ। ਪ੍ਰੈਸ ਕਾਨਫਰੰਸ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੇਵਾ …
Read More »ਅਮੀਰਾਂ ਦੀ ਸੂਚੀ ਅਨੁਸਾਰ ਮੁਕੇਸ਼ ਅੰਬਾਨੀ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ
ਗੌਤਮ ਅਡਾਨੀ ਦੂਜੇ ਅਤੇ ਐਚਸੀਐਲ ਦੀ ਰੋਸ਼ਨੀ ਨਾਡਾਰ ਤੀਜੇ ਨੰਬਰ ’ਤੇ ਨਵੀਂ ਦਿੱਲੀ/ਬਿਊਰੋ ਨਿਊਜ਼ : ਹੁਰੁਨ ਗਲੋਬਲ ਵੱਲੋਂ ਜਾਰੀ ਕੀਤੀ ਗਈ ਅਮੀਰ ਵਿਅਕਤੀ ਦੀ ਸੂਚੀ ਅਨੁਸਾਰ ਰਿਲਾਂਇੰਸ ਇੰਡਸਟਰੀ ਦੇ ਚੇਅਰਮੈਨ ਮੁਕੇਸ਼ ਅੰਬਾਨੀ ਨੇ ਭਾਰਤ ਦੇ ਸਭ ਤੋਂ ਅਮੀਰ ਵਿਅਕਤੀ ਹੋਣ ਦੇ ਖਿਤਾਬ ਨੂੰ ਬਰਕਰਾਰ ਰੱਖਿਆ ਹੈ। ਜਦਕਿ ਦੂਜੇ ਨੰਬਰ ’ਤੇ …
Read More »ਤਿਹਾੜ ਜੇਲ੍ਹ ਨੂੰ ਦਿੱਲੀ ਤੋਂ ਬਾਹਰ ਕੀਤਾ ਜਾਵੇਗਾ ਸ਼ਿਫਟ
ਦਿੱਲੀ ਦੀ ਰੇਖਾ ਗੁਪਤਾ ਸਰਕਾਰ ਨੇ ਸਰਵੇ ਲਈ ਰੱਖਿਆ 10 ਕਰੋੜ ਰੁਪਏ ਦਾ ਬਜਟ ਨਵੀਂ ਦਿੱਲੀ/ਬਿਊਰੋ ਨਿਊਜ਼ : ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਸਥਿਤ ਤਿਹਾੜ ਜੇਲ੍ਹ ’ਚ ਕੈਦੀਆਂ ਦੀ ਭੀੜ ਨੂੰ ਘੱਟ ਕਰਨ ਲਈ ਇਸ ਨੂੰ ਸ਼ਹਿਰ ਤੋਂ ਬਾਹਰ ਸ਼ਿਫਟ ਕਰਨ ਦੀ ਯੋਜਨਾ ਬਣਾਈ ਗਈ ਹੈ। ਇਸ ਤਰ੍ਹਾਂ ਕਰਨ ਜੇਲ੍ਹ …
Read More »ਬਲਵਿੰਦਰ ਸਿੰਘ ਭੂੰਦੜ ਨੇ ਨਾਰਾਜ਼ ਅਕਾਲੀ ਆਗੂਆਂ ਨੂੰ ਕੀਤੀ ਅਪੀਲ
ਕਿਹਾ : ਸਭ ਨਰਾਜ਼ਗੀਆਂ ਨੂੰ ਭੁੱਲ ਕੇ ਸ਼ੋ੍ਰਮਣੀ ਅਕਾਲੀ ਦਲ ਨੂੰ ਕਰੀਏ ਮਜ਼ਬੂਤ ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਇਕ ਪੋਸਟ ਸਾਂਝੀ ਕਰਕੇ ਨਾਰਾਜ਼ ਅਕਾਲੀ ਆਗੂਆਂ ਨੂੰ ਇਕ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਖ਼ਾਲਸਾ ਪੰਥ ਇਸ …
Read More »