5 ਲੱਖ ਵਾਲਾ ਕਲਾਸ ਰੂਮ 25 ਲੱਖ ’ਚ ਬਣਾਉਣ ਦੇ ਲੱਗੇ ਆਰੋਪ ਨਵੀਂ ਦਿੱਲੀ/ਬਿਊਰੋ ਨਿਊਜ਼ ਭਿ੍ਰਸ਼ਟਾਚਾਰ ਵਿਰੋਧੀ ਸ਼ਾਖਾ ਨੇ ਦਿੱਲੀ ਦੇ ਸਰਕਾਰੀ ਸਕੂਲਾਂ ਵਿਚ 12,748 ਕਲਾਸਰੂਮਾਂ ਦੀ ਉਸਾਰੀ ਵਿਚ ਕਥਿਤ ਭਿ੍ਰਸ਼ਟਾਚਾਰ ਦੇ ਦੋਸ਼ਾਂ ਹੇਠ ‘ਆਪ’ ਆਗੂਆਂ ਮਨੀਸ਼ ਸਿਸੋਦੀਆ ਅਤੇ ਸਤੇਂਦਰ ਜੈਨ ਵਿਰੁੱਧ ਕੇਸ ਦਰਜ ਕੀਤਾ ਹੈ। ਇਹ ਜਾਣਕਾਰੀ ਇਕ ਅਧਿਕਾਰੀ …
Read More »ਸੁੱਚਾ ਸਿੰਘ ਛੋਟੇਪੁਰ ਨੂੰ ਇਮੀਗ੍ਰੇਸ਼ਨ ਵਿਭਾਗ ਨੇ ਅਮਰੀਕਾ ਜਾਣ ਤੋਂ ਰੋਕਿਆ
ਗਿਆਨੀ ਰਘਬੀਰ ਸਿੰਘ ਨੂੰ ਵੀ ਏਅਰਪੋਰਟ ’ਤੇ ਕੀਤਾ ਗਿਆ ਸੀ ਪ੍ਰੇਸ਼ਾਨ ਗੁਰਦਾਸਪੁਰ/ਬਿਊਰੋ ਨਿਊਜ਼ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ ਨੂੰ ਅੱਜ ਦਿੱਲੀ ਏਅਰਪੋਰਟ ’ਤੇ ਵਿਦੇਸ਼ ਜਾਣ ਤੋਂ ਰੋਕ ਲਿਆ ਗਿਆ। ਦਿੱਲੀ ਏਅਰਪੋਰਟ ਤੋਂ ਗੱਲਬਾਤ ਕਰਦਿਆਂ ਜਥੇਦਾਰ ਛੋਟੇਪੁਰ ਨੇ ਕਿਹਾ ਕਿ ਉਹ ਨਿੱਜੀ ਸਮਾਗਮ ਲਈ ਅਮਰੀਕਾ ਜਾ ਰਹੇ …
Read More »ਪਾਣੀਆਂ ਦੇ ਮਾਮਲੇ ’ਤੇ ਹਰਿਆਣਾ ਦੀ ਪੰਜਾਬ ਨੂੰ ਧਮਕੀ
ਅਭੈ ਚੌਟਾਲਾ ਨੇ ਕਿਹਾ : ਹਰਿਆਣਾ ਦਾ ਪਾਣੀ ਬੰਦ ਕੀਤਾ ਤਾਂ ਦਿੱਲੀ ਦਾ ਰਾਹ ਬੰਦ ਕਰ ਦਿਆਂਗੇ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਭਾਖੜਾ ਨਹਿਰ ’ਚੋਂ ਹਰਿਆਣਾ ਨੂੰ ਮਿਲਣ ਵਾਲੇ ਪਾਣੀ ਵਿਚ ਕਟੌਤੀ ਕਰ ਦਿੱਤੀ ਹੈ। ਪੰਜਾਬ ਵਲੋਂ ਹਰਿਆਣਾ ਨੂੰ ਸਾਢੇ 8 …
Read More »ਪਾਕਿਸਤਾਨ ਨੇ ਕੌਮੀ ਸਰਹੱਦ ’ਤੇ ਕਈ ਚੌਕੀਆਂ ਕੀਤੀਆਂ ਖਾਲੀ ਤੇ ਝੰਡੇ ਵੀ ਹਟਾਏ
ਮੋਦੀ ਸਰਕਾਰ ਨੇ ਸਾਬਕਾ ਰਾਅ ਚੀਫ਼ ਨੂੰ ਰਾਸ਼ਟਰੀ ਸੁਰੱਖਿਆ ਸਲਾਹਕਾਰ ਬੋਰਡ ਦਾ ਚੇਅਰਮੈਨ ਕੀਤਾ ਨਿਯੁਕਤ ਨਵੀਂ ਦਿੱਲੀ/ਬਿਊਰੋ ਨਿਊਜ਼ : ਪਹਿਲਗਾਮ ਹਮਲੇ ਤੋਂ 8 ਦਿਨ ਬਾਅਦ ਪਾਕਿਸਤਾਨੀ ਫੌਜ ਨੇ ਕੌਮੀ ਸਰਹੱਦ ’ਤੇ ਕਈ ਚੌਕੀਆਂ ਖਾਲੀ ਕਰ ਦਿੱਤੀਆਂ ਹਨ ਅਤੇ ਪਾਕਿ ਫੌਜ ਨੇ ਇਨ੍ਹਾਂ ਚੌਕੀਆਂ ਤੋਂ ਪਾਕਿਸਤਾਨੀ ਝੰਡੇ ਵੀ ਹਟਾ ਦਿੱਤੇ ਹਨ। …
Read More »ਸਾਬਕਾ ਕ੍ਰਿਕਟਰ ਅਤੇ ਸਿਆਸਤਦਾਨ ਨਵਜੋਤ ਸਿੱਧੂ ਚਲਾਉਣਗੇ ਹੁਣ ਯੂ ਟਿਊਬ ਚੈਨਲ
ਕਿਹਾ : ਆਪਣੀ ਜ਼ਿੰਦਗੀ ਨਾਲ ਜੁੜੇ ਤੱਥਾਂ ਨੂੰ ਚੈਨਲ ’ਤੇ ਕਰਾਂਗਾ ਸ਼ੇਅਰ ਅੰਮਿ੍ਰਤਸਰ/ਬਿਊਰੋ ਨਿਊਜ਼ : ਸਾਬਕਾ ਕ੍ਰਿਕਟਰ ਅਤੇ ਸਿਆਸਤਦਾਨ ਨਵਜੋਤ ਸਿੰਘ ਸਿੱਧੂ ਹੁਣ ਯੂਟਿਊਬ ਚੈਨਲ ਚਲਾਉਣਗੇ। ਇਸ ਚੈਨਲ ਦਾ ਨਾਮ ‘ਨਵਜੋਤ ਸਿੱਧੂ ਆਫੀਸ਼ੀਅਲ’ ਹੋਵੇਗਾ ਅਤੇ ਇਸ ਸਬੰਧੀ ਖੁਦ ਸਿੱਧੂ ਵੱਲੋਂ ਅੱਜ ਅੰਮਿ੍ਰਤਸਰ ਵਿਖੇ ਜਾਣਕਾਰੀ ਦਿੱਤੀ ਗਈ। ਸਿੱਧੂ ਨੇ ਕਿਹਾ ਕਿ …
Read More »ਗੰਗੋਤਰੀ ਅਤੇ ਯਮਨੋਤਰੀ ਧਾਮ ਦੇ ਕਪਾਟ ਖੁੱਲ੍ਹੇ
ਛੇ ਮਹੀਨੇ ਚੱਲਣ ਵਾਲੀ ਚਾਰ ਧਾਮ ਯਾਤਰਾ ਦੀ ਹੋਈ ਸ਼ੁਰੂਆਤ ਹਰਿਦੁਆਰ/ਬਿਊਰੋ ਨਿਊਜ਼ : ਗੰਗੋਤਰੀ ਅਤੇ ਯਮਨੋਤਰੀ ਧਾਮ ਦੇ ਕਪਾਟ ਅੱਜ ਬੁੱਧਵਾਰ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ ਹਨ। ਇਸ ਦੇ ਨਾਲ ਹੀ ਲਗਭਗ 6 ਮਹੀਨੇ ਚੱਲਣ ਵਾਲੀ ਚਾਰ ਧਾਮ ਯਾਤਰਾ ਦੀ ਅੱਜ ਤੋਂ ਸ਼ੁਰੂਆਤ ਹੋ ਗਈ ਹੈ। ਇਸ ਤੋਂ ਪਹਿਲਾਂ …
Read More »ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਖਿਲਾਫ਼ ਮਾਮਲਾ ਦਰਜ ਕਰਨ ’ਤੇ ਭੜਕੇ ਰਾਜਾ ਵੜਿੰਗ
ਕਿਹਾ : ਵਿਧਾਇਕ ਖਿਲਾਫ਼ ਬਦਲੇ ਦੀ ਭਾਵਨਾ ਤਹਿਤ ਕੀਤੀ ਗਈ ਹੈ ਕਾਰਵਾਈ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਖਿਲਾਫ਼ ਦਰਜ ਕੀਤੀ ਗਈ ਐਫਆਈਆਰ ਤੋਂ ਬਾਅਦ ਪੰਜਾਬ ਦੀ ਰਾਜਨੀਤੀ ਗਰਮਾ ਗਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਸਾਥੀ ਵਿਧਾਇਕ ਖਿਲਾਫ …
Read More »ਪਾਕਿਸਤਾਨ ਨੂੰ ਗੁਪਤ ਸੂਚਨਾਵਾਂ ਭੇਜਣ ਦੇ ਆਰੋਪ ’ਚ ਬਠਿੰਡਾ ਕੈਂਟ ਤੋਂ ਮੋਚੀ ਗਿ੍ਰਫਤਾਰ
ਪੁਲਿਸ ਵਲੋਂ ਮਾਮਲਾ ਦਰਜ ਅਤੇ ਕੀਤੀ ਜਾ ਰਹੀ ਹੈ ਜਾਂਚ ਬਠਿੰਡਾ/ਬਿਊਰੋ ਨਿਊਜ਼ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਫੌਜ ਅਤੇ ਪੁਲਿਸ ਵੱਲੋਂ ਸ਼ੱਕੀ ਕਿਸਮ ਦੇ ਵਿਅਕਤੀਆਂ ਦੀ ਚੈਕਿੰਗ ਲਗਾਤਾਰ ਜਾਰੀ ਹੈ। ਇਸ ਦੌਰਾਨ ਬਠਿੰਡਾ ਕੈਂਟ ਤੋਂ ਇਕ ਮੋਚੀ ਨੂੰ ਪਾਕਿਸਤਾਨ ਦੀ ਇਕ ਮਹਿਲਾ ਨਾਲ ਸੰਪਰਕ ਰੱਖਣ ਦੇ ਆਰੋਪ …
Read More »ਪੀਐਮ ਮੋਦੀ ਨੇ ਭਲਕੇ ਕੇਂਦਰੀ ਕੈਬਨਿਟ ਦੀ ਮੀਟਿੰਗ ਵੀ ਬੁਲਾਈ
ਨਵੀਂ ਦਿੱਲੀ/ਬਿਊਰੋ ਨਿਊਜ਼ ਪਿਛਲੇ ਦਿਨੀਂ ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਅੱਜ ਮੰਗਲਵਾਰ ਨੂੰ ਨਵੀਂ ਦਿੱਲੀ ਵਿਖੇ ਗ੍ਰਹਿ ਮੰਤਰਾਲੇ ’ਚ ਇਕ ਅਹਿਮ ਮੀਟਿੰਗ ਹੋਈ ਹੈ। ਇਸ ਹਾਈਲੈਵਲ ਮੀਟਿੰਗ ਵਿਚ ਰਾਸ਼ਟਰੀ ਸੁਰੱਖਿਆ ਗਾਰਡ, ਬਾਰਡਰ ਸਕਿਓਰਟੀ ਫੋਰਸ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਸੀਨੀਅਰ ਅਧਿਕਾਰੀ ਮੌਜੂਦ ਰਹੇ। ਇਸਦੇ ਚੱਲਦਿਆਂ ਕੇਂਦਰ ਸਰਕਾਰ …
Read More »ਡੀਜੀਪੀ ਗੌਰਵ ਯਾਦਵ ਨੇ ਪੰਜਾਬ ਦੇ ਸਾਰੇ ਐਸ.ਐਸ.ਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ
ਕਿਹਾ : ਪੰਜਾਬ ’ਚੋਂ ਹਰ ਤਰੀਕੇ ਨਾਲ ਨਸ਼ਾ ਕੀਤਾ ਜਾਵੇਗਾ ਖਤਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਨਸ਼ੇ ਖਿਲਾਫ ਪੁਲਿਸ ਦਾ ਐਕਸ਼ਨ ਪਲਾਨ ਤਿਆਰ ਹੋ ਚੁੱਕਾ ਹੈ। ਇਸਦੇ ਚੱਲਦਿਆਂ ਡੀ.ਜੀ.ਪੀ. ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਅਤੇ ਪੁਲਿਸ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ …
Read More »