ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਜੁੜੇ ਮੁੱਦੇ ਪਹਿਲ ਦੇ ਅਧਾਰ ’ਤੇ ਹੱਲ ਕੀਤੇ ਜਾਣ : ਜਾਖੜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੰਜਾਬ ਪ੍ਰਤੀ ਨਜ਼ਰੀਆ ਬਦਲਣ ਦੀ ਸਲਾਹ ਦਿੱਤੀ ਹੈ। ਜਾਖੜ ਨੇ ਨਸੀਹਤ ਦਿੰਦਿਆਂ ਕਿਹਾ ਕਿ ਪੰਜਾਬੀਆਂ ਦੀਆਂ …
Read More »ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਕਮੇਡੀਅਨ ਕਪਿਲ ਸ਼ਰਮਾ ਵੀ ਜੁੜੇ
ਨੌਜਵਾਨਾਂ ਨੂੰ ਨਸ਼ਾ ਛੱਡਣ ਦੀ ਕੀਤੀ ਅਪੀਲ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਨਾਲ ਹੁਣ ਕਮੇਡੀਅਨ ਕਪਿਲ ਸ਼ਰਮਾ ਵੀ ਜੁੜ ਗਏ ਹਨ। ਉਨ੍ਹਾਂ ਸ਼ੋਸ਼ਲ ਮੀਡੀਆ ’ਤੇ ਇਕ ਵੀਡੀਓ ਸ਼ੇਅਰ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਬਚ ਕੇ ਰਹਿਣ …
Read More »ਹਰਿਆਣਾ ’ਚ ਅੱਜ ਚੋਣ ਪ੍ਰਚਾਰ ਹੋ ਜਾਵੇਗਾ ਬੰਦ-ਵੋਟਾਂ 5 ਨੂੰ
ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ’ਚ ਸਖਤ ਚੋਣ ਮੁਕਾਬਲਾ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਪਰਸੋਂ ਯਾਨੀ ਕਿ 5 ਅਕਤੂਬਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਅੱਜ ਵੀਰਵਾਰ ਨੂੰ ਸ਼ਾਮੀਂ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਇਸ ਤੋਂ ਬਾਅਦ ਸੂਬੇ ਵਿਚ ਕੋਈ ਵੀ ਚੋਣ ਰੈਲੀ …
Read More »ਪੰਜਾਬ ਦੇ ਮੰਤਰੀਆਂ ਤੇ ਭਾਜਪਾ ਆਗੂਆਂ ਦੇ ਘਰਾਂ ਦਾ ਹੋਵੇਗਾ ਘਿਰਾਓ : ਬਲਬੀਰ ਸਿੰਘ ਰਾਜੇਵਾਲ
‘ਆਪ’ ਵਿਧਾਇਕਾਂ ਤੇ ਮੰਤਰੀਆਂ ਨੂੰ ਚਿਤਾਵਨੀ ਪੱਤਰ ਦੇਣ ਦਾ ਐਲਾਨ ਖੰਨਾ/ਬਿਊਰੋ ਨਿਊਜ਼ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਜੇ ਪੰਜਾਬ ਵਿਚ ਝੋਨੇ ਦੀ ਖਰੀਦ ਸਮੇਂ ਸਿਰ ਨਾ ਕੀਤੀ ਗਈ ਤਾਂ ਸੂਬੇ ਦੇ ਮੰਤਰੀਆਂ ਅਤੇ ਭਾਜਪਾ ਆਗੂਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ। ਬਲਬੀਰ ਸਿੰਘ …
Read More »ਪੰਜਾਬ ਅੰਦਰ 15 ਅਕਤੂਬਰ ਨੂੰ ਹੀ ਹੋਣਗੀਆਂ ਪੰਚਾਇਤੀ ਚੋਣਾਂ
ਹਾਈ ਕੋਰਟ ਨੇ ਪੰਚਾਇਤੀ ਚੋਣਾਂ ਖਿਲਾਫ਼ ਪਾਈਆਂ ਪਟੀਸ਼ਨਾਂ ਨੂੰ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ’ਚ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਦਾ ਰਸਤਾ ਹੁਣ ਬਿਲਕੁਲ ਸਾਫ਼ ਹੋ ਗਿਆ ਹੈ। ਕਿਉਂਕਿ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਪੰਚਾਇਤੀ ਚੋਣਾਂ ਖਿਲਾਫ਼ ਦਾਇਰ ਕੀਤੀਆਂ ਗਈਆਂ ਸਾਰੀਆਂ ਪਟੀਸ਼ਨਾਂ ਨੂੰ ਕੋਰਟ ਵੱਲੋਂ ਖਾਰਜ ਕਰ …
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਹੋਇਆ ਡੇਂਗੂ
ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ ਅੰਮਿ੍ਰਤਸਰ/ਬਿਊਰੋ ਨਿਊਜ਼ : ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਡੇਂਗੂ ਬੁਖਾਰ ਹੋ ਗਿਆ ਹੈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਇਲਾਜ ਲਈ ਅੰਮਿ੍ਰਤਸਰ ਸਥਿਤ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। …
Read More »ਈਰਾਨ ਨੇ ਇਜ਼ਰਾਈਲ ’ਤੇ 200 ਤੋਂ ਵੱਧ ਮਿਜ਼ਾਈਲਾਂ ਦਾਗੀਆਂ
ਇਜ਼ਰਾਈਲ ’ਤੇ ਹਮਲੇ ਦੀ ਵੱਖ-ਵੱਖ ਦੇਸ਼ਾਂ ਨੇ ਕੀਤੀ ਨਿੰਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਈਰਾਨ ਨੇ ਇਜ਼ਰਾਈਲ ’ਤੇ ਲੰਘੀ ਰਾਤ 200 ਤੋਂ ਵੱਧ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ। ਇਨ੍ਹਾਂ ਵਿਚੋਂ ਜ਼ਿਆਦਾਤਰ ਮਿਜ਼ਾਈਲਾਂ ਨੂੰ ਇਜ਼ਰਾਈਲ ਦੇ ਡਿਫੈਂਸ ਸਿਸਟਮ ਨੇ ਨਸ਼ਟ ਕਰ ਦਿੱਤਾ। ਇਜ਼ਰਾਈਲੀ ਡਿਫੈਂਸ ਸਰਵਿਸ (ਆਈ.ਡੀ.ਐਫ.) ਦੇ ਮੁਤਾਬਕ ਹਮਲੇ ਵਿਚ ਕਿਸੇ ਦੇ ਵੀ ਗੰਭੀਰ ਰੂਪ …
Read More »ਹਰਿਆਣਾ ’ਚ ਭਲਕੇ 3 ਅਕਤੂਬਰ ਸ਼ਾਮੀਂ 5 ਵਜੇ ਚੋਣ ਪ੍ਰਚਾਰ ਹੋ ਜਾਵੇਗਾ ਬੰਦ
ਹਰਿਆਣਾ ’ਚ ਵਿਧਾਨ ਸਭਾ ਲਈ ਵੋਟਾਂ 5 ਨੂੰ ਅਤੇ ਨਤੀਜੇ 8 ਅਕਤੂਬਰ ਨੂੰ ਚੰਡੀਗੜ੍ਹ/ਬਿਊਰੋ ਨਿਊਜ਼ ਹਰਿਆਣਾ ਵਿਚ ਆਉਂਦੀ 5 ਅਕਤੂਬਰ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਇਸ ਨੂੰ ਲੈ ਕੇ ਭਲਕੇ 3 ਅਕਤੂਬਰ ਨੂੰ ਸ਼ਾਮੀਂ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ। ਇਸ ਤੋਂ ਬਾਅਦ ਸੂਬੇ ਵਿਚ ਕੋਈ …
Read More »ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਮੁਖੀ ਨੂੰ ਮਿਲੀ ਪੈਰੋਲ ਦਾ ਕੀਤਾ ਵਿਰੋਧ
ਭਾਜਪਾ ਰਾਮ ਰਹੀਮ ਨੂੰ ਪੈਰੋਲ ਦੇ ਕੇ ਸਿੱਖ ਜਜ਼ਬਾਤਾਂ ਨਾਲ ਖੇਡ ਰਹੀ ਹੈ : ਧਾਲੀਵਾਲ ਅਜਨਾਲਾ/ਬਿਊਰੋ ਨਿਊਜ਼ ਪੰਜਾਬ ’ਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ’ਚ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸਿਰਸਾ ਮੁਖੀ ਨੂੰ ਮਿਲੀ ਪੈਰੋਲ ਦਾ ਸਖਤ ਵਿਰੋਧ ਕੀਤਾ ਹੈ। ਹਰਿਆਣਾ ਸਰਕਾਰ ਵਲੋਂ ਡੇਰਾ …
Read More »ਬੀਬੀ ਜਗੀਰ ਕੌਰ ਨੇ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪਿਆ
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਬੀਬੀ ਜਗੀਰ ਕੌਰ ਖਿਲਾਫ ਪਹੁੰਚੀਆਂ ਸਨ ਸ਼ਿਕਾਇਤਾਂ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਅੱਜ ਬੁੱਧਵਾਰ ਨੂੰ ਆਪਣਾ ਸਪੱਸ਼ਟੀਕਰਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਸੌਂਪ ਦਿੱਤਾ ਹੈ। ਜਥੇਦਾਰ ਗਿਆਨੀ …
Read More »