ਬਰੈਂਪਟਨ/ਬਿਊਰੋ ਨਿਊਜ਼ : ਪਿਛਲੇ ਦਿਨੀਂ ਬਰੈਂਪਟਨ ਸਾਊਥ ਦੀ ਮੈਂਬਰ ਪਾਰਲੀਮੈਂਟ ਸੋਨੀਆ ਸਿੱਧੂ ਨੇ ਆਪਣੀ ਰਾਈਡਿੰਗ ਵਿਚ ਬਰੈਂਪਟਨ ਸਿਟੀ ਹਾਲ ਵਿਚ ਹੋਏ ‘ਸਮਾਰਟ ਸਿਟੀਜ਼ ਹੈਕੈਥਨ’ ਵਿਚ ਸ਼ਿਰਕਤ ਕੀਤੀ। 200 ਤੋਂ ਵਧੀਕ ਕੰਪਿਊਟਰ ਤਕਨਾਲੌਜੀ ਮਾਹਿਰਾਂ ਨੇ ਇਸ ਮੁਕਾਬਲੇ ਵਿਚ ਭਾਗ ਲਿਆ ਜੋ ਕਿ ਬਰੈਂਪਟਨ ਨੂੰ ਦਰਪੇਸ਼ ਚੁਣੌਤੀਆਂ ਦੇ ਹੱਲ ਲੱਭਣ ਦੀ ਲਗਾਤਾਰ …
Read More »ਬਰੈਂਪਟਨ ਵੈਸਟ ਦੇ ਬਜ਼ੁਰਗਾਂ ਲਈ ਮੁਫ਼ਤ ਦਵਾਈਆਂ ਦਾ ਪਲਾਨ : ਵਿੱਕ ਢਿੱਲੋਂ
ਬਰੈਂਪਟਨ : ਬਰੈਂਪਟਨ ਵੈਸਟ ਤੋਂ ਐਮ ਪੀ ਪੀ ਵਿੱਕ ਢਿੱਲੋਂ ਨੇ ਜ਼ਾਰੀ ਕੀਤੇ ਇਕ ਪ੍ਰੈਸ ਬਿਆਨ ਵਿਚ ਦੱਸਿਆ ਕਿ ਓਨਟਾਰੀਓ ਸਰਕਾਰ ਨੇ ਇਹ ਐਲਾਨ ਕੀਤਾ ਹੈ ਕਿ 65 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਹੁਣ ਪ੍ਰਿਸਕ੍ਰਿਪਸ਼ਨ ਦਵਾਈਆਂ ਮੁਫ਼ਤ ਮੁਹਈਆ ਕਰਵਾਈ ਜਾਵੇਗੀ। ਇਸ ਨਾਲ ਬਰੈਂਪਟਨ ਵੈਸਟ ਦੇ ਕਈ ਬਜ਼ੁਰਗਾਂ ਨੂੰ …
Read More »ਅਲਬਰਟਾ ਯੂਨੀਵਰਸਿਟੀ ਵਲੋਂ ਵਧਾਈਆਂ ਫੀਸਾਂ ਤੋਂ ਵਿਦਿਆਰਥੀ ਪ੍ਰੇਸ਼ਾਨ
ਅਲਬਰਟਾ/ਬਿਊਰੋ ਨਿਊਜ਼ ‘ਯੂਨੀਵਰਸਿਟੀ ਆਫ ਅਲਬਰਟਾ’ ਵੱਲੋਂ ਫੀਸ ਵਧਾਉਣ ‘ਤੇ ਵਿਦਿਆਰਥੀਆਂ ਵਿਚ ਨਿਰਾਸ਼ਾ ਦਾ ਮਾਹੌਲ ਹੈ। ਸਿਰਫ ਕੈਨੇਡੀਅਨ ਹੀ ਨਹੀਂ ਵਿਦੇਸ਼ੀ ਵਿਦਿਆਰਥੀਆਂ ਨੇ ਵੀ ਵਧੀਆਂ ਫੀਸਾਂ ‘ਤੇ ਚਿੰਤਾ ਪ੍ਰਗਟ ਕੀਤੀ ਹੈ। ਬੁੱਧਵਾਰ ਨੂੰ ਵਿਦਿਆਰਥੀਆਂ ਨੇ ਯੂਨੀਵਰਸਿਟੀ ਦੇ ਅਧਿਕਾਰੀਆਂ ਅੱਗੇ ਪ੍ਰਦਰਸ਼ਨ ਕਰਕੇ ਆਪਣਾ ਰੋਸ ਪ੍ਰਗਟ ਕੀਤਾ। ਸਲਾਨਾ ਵਿੰਟਰ ਫੋਰਮ ਦੌਰਾਨ ਵਿਦਿਆਰਥੀਆਂ ਨੇ …
Read More »ਸ਼ਹੀਦ ਭਗਤ ਸਿੰਘ ਤੇ ਸਾਥੀਆਂ ਦਾ ਸ਼ਹੀਦੀ-ਸਮਾਗ਼ਮ ‘ਪੀਅਰਸਨ ਥੀਏਟਰ’ ਵਿਚ ਕਰਵਾਇਆ
ਦੇਸ਼-ਪਿਆਰ ਦੇ ਗੀਤਾਂ ਅਤੇ ਕੋਰੀਓਗਰਾਫ਼ੀ ਸਮੇਤ ਨਾਟਕ ‘ਗੋਲਡਨ ਟਰੀ’ ਖੇਡਿਆ ਗਿਆ ਬਰੈਂਪਟਨ/ਡਾ. ਝੰਡ : ਇੰਡੋ-ਕੈਨੇਡੀਅਨ ਵਰਕਰਜ਼ ਐਸੋਸੀਏਸ਼ਨ ਵੱਲੋਂ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ-ਦਿਵਸ ਬੀਤੇ ਐਤਵਾਰ 25 ਮਾਰਚ ਨੂੰ ਬੜੇ ਅਦਬ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਬਰੈਂਪਟਨ ਦੇ ਬਰੈਮਲੀ ਟਰਮੀਨਲ ਦੇ …
Read More »ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਵੱਲੋਂ ਮਾਰਚ ਬਰੇਕ ‘ਚ ਕੈਂਪ ਲਗਾਇਆ ਗਿਆ
ਖਾਲਸਾ ਕਮਿਊਨਿਟੀ ਸਕੂਲ, ਬਰੈਂਪਟਨ ਵੱਲੋਂ ਮਾਰਚ ਬਰੇਕ ਦੀਆਂ ਛੁੱਟੀਆਂ ਵਿੱਚ 12 ਮਾਰਚ ਤੋਂ 23 ਮਾਰਚ ਤੱਕ ਜੇ.ਕੇ. ਤੋਂ ਗ੍ਰੇਡ 8 ਤੱਕ ਦੇ ਵਿਦਿਆਰਥੀਆਂ ਲਈ ਕੈਂਪ ਆਯੋਜਿਤ ਕੀਤਾ ਗਿਆ ਜਿਸ ਵਿੱਚ ਖਾਲਸਾ ਕਮਿਊਨਿਟੀ ਸਕੂਲ ਤੋਂ ਇਲਾਵਾ ਦੂਸਰੇ ਸਕੂਲਾਂ ਦੇ ਬੱਚਿਆਂ ਨੇ ਵੀ ਭਾਗ ਲਿਆ। ਕੈਂਪ ਦੌਰਾਨ ਗੁਰੂ ਗ੍ਰੰਥ ਸਾਹਿਬ ਜੀ ਦੀ …
Read More »‘ਪੰਜਾਬ ਚੈਰਿਟੀ ਫ਼ਾਊਡੇਸ਼ਨ ਟੋਰਾਂਟੋ’ ਵੱਲੋਂ ਬੱਚਿਆਂ ਦੇ ਪੰਜਾਬੀ ਭਾਸ਼ਣ ਮੁਕਾਬਲੇ 8 ਅਪ੍ਰੈਲ ਐਤਵਾਰ ਨੂੰ
ਬਰੈਂਪਟਨ/ਡਾ. ਸੁਖਦੇਵ ਸਿੰਘ ਝੰਡ : ‘ਪੰਜਾਬ ਚੈਰਿਟੀ ਫ਼ਾਊਡੇਸ਼ਨ ਟੋਰਾਂਟੋ’ ਨਾਲ ਜੁੜੇ ਹੋਏ ਬਰੈਂਪਟਨ ਦੇ ਸਕੂਲਾਂ ਵਿਚ ਪਿਛਲੇ ਕਈ ਸਾਲਾਂ ਤੋਂ ਬੱਚਿਆਂ ਨੂੰ ਪੀਲ ਡਿਸਟ੍ਰਿਕਟ ਸਕੂਲ ਬੋਰਡ ਵੱਲੋਂ ਨਿਰਧਾਰਿਤ ਕੀਤੇ ਗਏ ਸਿਲੇਬਸ ਅਨੁਸਾਰ ਪੰਜਾਬੀ ਪੜ੍ਹਾ ਰਹੇ ਅਧਿਆਪਕਾਂ ਗੁਰਨਾਮ ਸਿੰਘ ਢਿੱਲੋਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਬੱਚਿਆਂ …
Read More »ਸਹਾਰਾ ਸੀਨੀਅਰ ਸਰਵਿਸਿਜ਼ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ
ਟੋਰਾਂਟੋ : 1 ਮਾਰਚ 2018 ਨੂੰ ਸਹਾਰਾ ਸੀਨੀਅਰ ਸਰਵਿਸਿਜ਼ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਬਹੁਤ ਧੂਮ-ਧਾਮ ਨਾਲ ਮਨਾਇਆ। ਪ੍ਰੋਗਰਾਮ ਦੀ ਸਫਲਤਾ ਕਲੱਬ ਦੀ ਮਹਿਲਾ ਕਮੇਟੀ ‘ਤੇ ਹੀ ਜਾਂਦੀ ਹੈ। ਰੇਨ ਸੋਡੀ ਨੇ ਸਵਾਗਤ ਕਰਦਿਆਂ ਜੋਤੀ ਸ਼ਰਮਾ ਨੂੰ ਐਮਸੀ ਕਰਨ ਲਈ ਸੱਦਾ ਦਿੱਤਾ। ਜੋਤੀ ਹੁਰਾਂ ਨੇ ਇਹ ਕਿਰਦਾਰ ਅਹਿਮ ਨਿਭਾਇਆ। ਪ੍ਰਧਾਨ ਨਰਿੰਦਰ …
Read More »ਵਿਸ਼ਵ ਰੰਗਮੰਚ ਦਿਵਸ ਸਮਾਰੋਹ 27 ਮਾਰਚ ਨੂੰ
ਟੋਰਾਂਟੋ/ਬਿਊਰੋ ਨਿਊਜ਼ : ਹੈਰੀਟੇਜ ਆਰਟਸ ਐਂਡ ਥੀਏਟਰ ਸੁਸਾਇਟੀ ਆਫ਼ ਯੂਨਾਈਟਿਡ ਪ੍ਰੋਡਕਸ਼ਨਜ਼ (ਹੈਟਸ-ਅੱਪ) ਵੱਲੋਂ ਪਿਛਲੇ 13 ਸਾਲ ਤੋਂ ਲਗਾਤਾਰ ਮਨਾਇਆ ਜਾ ਰਿਹਾ ‘ਵਿਸ਼ਵ ਰੰਗਮੰਚ ਦਿਵਸ ਸਮਾਰੋਹ’ ਇਸ ਵਰ੍ਹੇ 27 ਮਾਰਚ 2018 ਦਿਨ ਮੰਗਲਵਾਰ ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਨਿਰਦੇਸ਼ਕ ਹੀਰਾ ਰੰਧਾਵਾ ਨੇ ਦੱਸਿਆ ਕਿ ਉਕਤ …
Read More »ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਬਰੈਂਪਟਨ ਦਾ ਵਫਦ ਦੀਪਿਕਾ ਦਮਰੇਲਾ ਨੂੰ ਮਿਲਿਆ
ਬਰੈਂਪਟਨ/ਹਰਜੀਤ ਬੇਦੀ ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼ ਆਫ ਬਰੈਂਪਟਨ ਦੀ ਐਗਜ਼ੈਕਟਿਵ ਕਮੇਟੀ ਦਾ ਵਫਦ ਪਰਮਜੀਤ ਸਿੰਘ ਬੜਿੰਗ ਪ੍ਰਧਾਨ ਦੀ ਅਗਵਾਈ ਵਿੱਚ ਮਨਿਸਟਰ ਆਫ ਸੀਨੀਅਰਜ਼ ਅਫੇਅਰਜ਼ ਦੀਪਿਕਾ ਦਮੇਰਲਾ ਦੇ ਸੱਦੇ ‘ਤੇ ਉਹਨਾਂ ਨੂੰ ਫੋਰਕਸ ਆਫ ਕਰੈਡਿਟ ਪਟੋਵਿੰਸਲ ਪਾਰਕ ਕੈਲੇਡਨ ਵਿੱਚ ਅਸਥੀਆਂ ਪਾਉਣ ਲਈ ਨਿਰਧਾਰਤ ਸਥਾਨ 303 ਡੋਮੀਨੀਅਨ ਰੋਡ ਵਿਖੇ ਮਿਲਿਆ। ਮਨਿਸਟਰ ਨਾਲ …
Read More »ਫੈਡਰਲ ਸਰਕਾਰ ਵਲੋਂ ਲੋੜਵੰਦਾਂ ਲਈ ‘ਨਿਊ ਕੈਨੇਡਾ ਵਰਕਰਜ਼ ਬੈਨੀਫਿਟ’ ਪ੍ਰੋਗਰਾਮ ਸ਼ੁਰੂ
ਬਰੈਂਪਟਨ : ਮਾਣਯੋਗ ਵਿੱਤ-ਮੰਤਰੀ ਬਿਲ ਮੌਰਨਿਊ ਵੱਲੋਂ ਐਲਾਨ ਕੀਤਾ ਗਿਆ ‘ਨਿਊ ਕੈਨੇਡਾ ਵਰਕਰਜ਼ ਬੈਨੀਫ਼ਿਟ’ ਪ੍ਰੋਗਰਾਮ ਬਰੈਂਪਟਨ-ਵਾਸੀਆਂ ਦੇ ਧਿਆਨ ਵਿਚ ਲਿਆਉਂਦਿਆਂ ਹੋਇਆਂ ਬਰੈਂਪਟਨ ਸਾਊਥ ਦੀ ਪਾਰਲੀਮੈਂਟ ਮੈਂਬਰ ਸੋਨੀਆ ਸਿੱਧੂ ਨੇ ਕਿਹਾ ਕਿ ਇਹ ਬੱਜਟ-2018 ਦਾ ਅਹਿਮ ਹਿੱਸਾ ਹੈ ਅਤੇ ਲੋੜਵੰਦ ਲੋਕਾਂ ਨੂੰ ਇਸ ਦਾ ਜ਼ਰੂਰ ਲਾਭ ਉਠਾਉਣਾ ਚਾਹੀਦਾ ਹੈ। ਇੱਥੇ ਇਹ …
Read More »