ਮਾਲਟਨ : ਪੰਥ ਪ੍ਰਸਿੱਧ ਢਾਡੀ ਜੱਥਾ ਗਿਆਨੀ ਜਗਦੇਵ ਸਿੰਘ ਜਾਚਕ ਪਿੰਡ ਗਿਦੜਵਿੰਡੀ ਅਤੇ ਸਾਥੀ ਗੁਰਪ੍ਰੀਤ ਸਿੰਘ ਹਠੂਰ, ਸਾਰੰਗੀ ਮਾਸਟਰ ਜਸਵੀਰ ਸਿੰਘ ਮਾਹਮਦਪੁਰ ਅਤੇ ਸੁਰਜੀਤ ਸਿੰਘ ਮੀਨੀਆਂ ਸ੍ਰੀ ਗੁਰੂ ਸਿੰਘ ਸਭਾ ਮਾਲਟਨ ਵਿੱਚ ਸਿੱਖ ਸੰਗਤਾਂ ਨੂੰ ਢਾਡੀ ਵਾਰਾਂ ਨਾਲ ਨਿਹਾਲ ਕਰ ਰਹੇ ਹਨ । ਗਿਆਨੀ ਜਗਦੇਵ ਸਿੰਘ ਜਾਚਕ ਪ੍ਰਸਿੱਧ ਬੁਲਾਰੇ ਪੰਜਾਬੀ …
Read More »‘ਗੋਲਡਨ ਟ੍ਰੀ’ ਦੀਆਂ ਤਿਆਰੀਆਂ ਜ਼ੋਰਾਂ ਤੇ, ਪੇਸ਼ਕਾਰੀ 22 ਨੂੰ
ਬਰੈਂਪਟਨ/ਬਿਊਰੋ ਨਿਊਜ਼ : ਹੈਰੀਟੇਜ਼ ਆਰਟਸ ਐਂਡ ਥੀਏਟਰ ਸੁਸਾਇਟੀ ਆਫ਼ ਯੂਨਾਈਟਡ ਪ੍ਰੋਡਕਸ਼ਨਜ਼ (ਹੈਟਸ ਅੱਪ) ਵੱਲੋਂ ਆਪਣੇ ਪੰਜਾਬੀ ਨਾਟਕ ‘ਗੋਲਡਨ ਟ੍ਰੀ’ ਦੀ ਪੇਸ਼ਕਾਰੀ 22 ਅਕਤੂਬਰ 2017, ਦਿਨ ਐਤਵਾਰ ਨੂੰ ਬਾਅਦ ਦੁਪਹਿਰ 5 ਵਜੇ ਬਰੈਂਪਟਨ ਦੇ ਰੋਜ਼ ਥੀਏਟਰ ਵਿੱਚ ਕੀਤੀ ਜਾਵੇਗੀ ਜਿਸ ਦੀਆਂ ਤਿਆਰੀਆਂ ਪੂਰੇ ਜ਼ੋਰਾਂ ‘ਤੇ ਹਨ। ਨਾਟਕ ਨੂੰ ਵੇਖਣ ਲਈ ਟਿਕਟ …
Read More »ਰੈੱਡ ਵਿੱਲੋ ਕਲੱਬ ਵਲੋਂ ਇੰਡੀਆ ਜਾ ਰਹੇ ਮੈਂਬਰਾਂ ਨੂੰ ਪਾਰਟੀ
ਬਰੈਂਪਟਨ/ਬਿਊਰੋ ਨਿਊਜ਼ ਰੈੱਡ ਵਿੱਲੋ ਸੀਨੀਅਰਜ਼ ਕਲੱਬ ਵਲੋਂ ਹਰ ਸਾਲ ਅਕਤੂਬਰ ਮਹੀਨੇ ਵਿੱਚ ਇੰਡੀਆ ਜਾਣ ਵਾਲੇ ਮੈਂਬਰਾਂ ਨੂੰ ਵਿਦਾਇਗੀ ਪਾਰਟੀ ਕੀਤੀ ਜਾਂਦੀ ਹੈ। ਇਸ ਵਾਰ ਇਹ 6ਵੀਂ ਪਾਰਟੀ 7 ਅਕਤੂਬਰ 2017 ਦਿਨ ਸ਼ਨੀਵਾਰ 1:00 ਵਜੇ ਕਾਲਡਰਸਟੋਨ ਪਾਰਕ ਵਿੱਚ ਕੀਤੀ ਗਈ। ਇਸ ਪ੍ਰੋਗਰਾਮ ਦੀ ਤਿਆਰੀ ਲਈ ਗੁਰਨਾਮ ਸਿੰਘ ਗਿੱਲ ਪ੍ਰਧਾਨ ਦੀ ਅਗਵਾਈ …
Read More »2017 ਸਕੋਸ਼ੀਆ ਬੈਂਕ ਟੋਰਾਂਟੋ ਵਾਟਰ ਫ਼ਰੰਟ ਮੈਰਾਥਨ ਦੌੜ 22 ਅਕਤੂਬਰ ਨੂੰ
ਬਰੈਂਪਟਨ/ਡਾ. ਸੁਖਦੇਵ ਸਿੰਘ ਝੰਡ ਟੋਰਾਂਟੋ ਵਿਚ ਹਰ ਸਾਲ ਹੋਣ ਵਾਲੀ ਮਿਆਰੀ ਮੈਰਾਥਨ ਦੌੜ ‘ਸਕੋਸ਼ੀਆ ਬੈਂਕ ਟੋਰਾਂਟੋ ਵਾਟਰ ਫ਼ਰੰਟ ਮੈਰਾਥਨ’ ਇਸ ਵਾਰ 22 ਅਕਤੂਬਰ ਦਿਨ ਐਤਵਾਰ ਨੂੰ ਕਰਵਾਈ ਜਾ ਰਹੀ ਹੈ। ਇਸ ਲੰਮੀ ਦੌੜ ਵਿਚ ਹਰ ਸਾਲ ਹਜ਼ਾਰਾਂ ਦੀ ਗਿਣਤੀ ਵਿਚ ਦੌੜਨ ਦੇ ਸ਼ੌਕੀਨ ‘ਫੁੱਲ-ਮੈਰਾਥਨ’ (42 ਕਿਲੋਮੀਟਰ) ਅਤੇ ਹਾਫ਼ ਮੈਰਾਥਨ (21 …
Read More »ਡਾ. ਐੱਨ. ਐੱਸ. ਨੇਕੀ ਦਾ ਟੋਰਾਂਟੋ ਅਤੇ ਸਾਨਫ਼ਰਾਂਸਿਸਕੋ ‘ਚ ਹੋਇਆ ਮਾਣ-ਸਨਮਾਨ
ਬਰੈਂਪਟਨ/ ਡਾ.ਝੰਡ : ਪ੍ਰਾਪਤ ਸੂਚਨਾ ਅਨੁਸਾਰ ‘ਲਿਮਕਾ ਬੁੱਕ ਆਫ਼ ਵਰਲਡ ਰਿਕਾਰਡਜ’ ਵਿਚ ਆਪਣਾ ਨਾਮ ਦਰਜ ਕਰਵਾ ਚੁੱਕੇ ਨਾਮਵਰ ਡਾਕਟਰ ਨਿਰੰਕਾਰ ਸਿੰਘ ਨੇਕੀ, ਪ੍ਰੋਫ਼ੈਸਰ ਆਫ਼ ਮੈਡੀਸੀਨ ਗੌਰਮਿੰਟ ਮੈਡੀਕਲ ਕਾਲਜ ਅੰਮ੍ਰਿਤਸਰ ਜੋ ਲੰਘੇ ਦਿਨੀਂ 18 ਅਤੇ 19 ਸਤੰਬਰ ਨੂੰ ਟੋਰਾਂਟੋ ਵਿਖੇ ਹੋਈ ਮੈਡੀਕਲ ਡਾਕਟਰਾਂ ਦੀ ‘ਐਨੂਅਲ ਕਾਨਫ਼ਰੰਸ ਆਨ ਹਾਰਟ ਡਿਜ਼ੀਜ਼ਜ਼’ ਵਿਚ ਆਪਣਾ …
Read More »ਸਹਾਰਾ ਸੀਨੀਅਰ ਸਰਵਿਸਜ਼ ਨੇ ਕੈਨੇਡਾ ਦਾ 150ਵਾਂ ਜਨਮ ਦਿਵਸ ਮਨਾਇਆ
ਮਿਸੀਸਾਗਾ/ਬਿਊਰੋ ਨਿਊਜ਼ : 150 ਸਾਲਾ ਕੈਨੇਡਾ ਜਨਮ ਦਿਵਸ ਸਹਾਰਾ ਸੀਨੀਅਰ ਸਰਵਿਸਜ਼ ਕਲੱਬ ਨੇ ਬਹੁਤ ਹੀ ਧੂਮ ਧਾਮ ਨਾਲ 28 ਸਤੰਬਰ 2017 ਨੂੰ ਮੈਡੋਵੇਲ ਕਮਿਊਨਿਟੀ ਸੈਂਟਰ ਮਿਸੀਸਾਗਾ ਵਿੱਚ ਮਨਾਇਆ। ઠਅਸ਼ੋਕ ਭਾਰਤੀ ਹੁਰਾਂ ਨੇ ਆਏ ਮਹਿਮਾਨਾਂ ਦਾ ਸ਼ੁਕਰੀਆ ਅਦਾ ਕੀਤਾ ਅਤੇ ਕੈਨੇਡਾ ਦੇ ਰਾਸ਼ਟਰੀ ਗੀਤ ਨਾਲ ਸ਼ੁਰੂਆਤ ਕੀਤੀ। ਓ ਕੈਨੇਡਾ ਟੀਮ ਮੈਂਬਰ …
Read More »ਸਿਪਸਾ ਵਲੋਂ ਸਾਹਿਤਕ ਤੇ ਸਨਮਾਨ ਸਮਾਰੋਹ ਕਰਵਾਇਆ
ਬਰੈਂਪਟਨ/ਹਰਜੀਤ ਸਿੰਘ ਬਾਜਵਾ ਕੈਨੇਡੀਅਨ ਇੰਟਰਨੈਸ਼ਨਲ ਪੰਜਾਬੀ ਸਾਹਿਤ ਅਕਾਦਮੀ ਕੈਨੇਡਾ (ਸਿਪਸਾ) ਵੱਲੋਂ ਟੋਰਾਂਟੋ ਆਏ ਉੱਘੇ ਸਾਹਿਤਕਾਰ ਰਵਿੰਦਰ ਰਵੀ ਦੀ ਆਮਦ ਦੀ ਖੁਸ਼ੀ ਵਿੱਚ ਬੀਤੇ ਦਿਨੀ ਇੱਕ ਸਾਹਿਤਕ ਅਤੇ ਸਨਮਾਨ ਸਮਾਰੋਹ ਸੰਸਥਾ ਦੇ ਫਾਊਂਡਰ ਅਤੇ ਚੇਅਰਮੈਨ ਗੁਰਦਿਆਲ ਸਿੰਘ ਕੰਵਲ ਦੇ ਗ੍ਰਹਿ ਵਿਖੇ ਕਰਵਾਇਆ ਗਿਆ ਜਿਸ ਵਿੱਚ ਜਿੱਥੇ ਲੇਖਣੀ ਦੇ ਖੇਤਰ ਵਿੱਚ ਵੱਖ-ਵੱਖ …
Read More »ਹਰਦਿਆਲ ਸਿੰਘ ਪੰਧੇਰ ਨੇ ਹੰਬਰਵੁੱਡ ਸੀਨੀਅਰ ਕਲੱਬ ਦੇ ਮੈਂਬਰਾਂ ਨੂੰ ਪਾਰਟੀ ਦਿੱਤੀ
ਬਰੈਂਪਟਨ : ਹੰਬਰਵੁੱਡ ਸੀਨੀਅਰ ਕਲੱਬ ਦੇ ਸੀਨੀਅਰ ਮੈਂਬਰ ਹਰਦਿਆਲ ਸਿੰਘ ਪੰਧੇਰ ਦੀ ਦੋਹਤਰੀ ਬੀਬੀ ਮਨਜੋਤ ਕੌਰ ਢਿੱਲੋਂ ਅਤੇ ਉਨ੍ਹਾਂ ਦੇ ਪਤੀ ਪਰਵਿੰਦਰ ਸਿੰਘ ਢਿੱਲੋਂ ਨੂੰ ਵਹਿਗੁਰੂ ਦੀ ਅਪਾਰ ਬਖਸ਼ਿਸ਼ ਸਦਕਾ ਪੁੱਤਰ ਦੀ ਵਡਮੁੱਲੀ ਦਾਤ ਪ੍ਰਾਪਤ ਹੋਈ ਹੈ। ਇਸ ਖੁਸ਼ੀ ਦੇ ਅਵਸਰ ਨੂੰ ਹੰਬਰਵੁੱਡ ਸੀਨੀਅਰ ਕਲੱਬ ਦੇ ਸਮੂਹ ਮੈਂਬਰਾਂ ਨਾਲ ਸਾਂਝ …
Read More »ਬਰੈਂਪਟਨ ਵੈਸਟ ਦੇ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ‘ਚ ਸ਼ਾਮਲ ਹੋਣ ਲਈ ਸੂਬੇ ਵੱਲੋਂ ਸਹਿਯੋਗ : ਵਿੱਕ ਢਿੱਲੋਂ
ਬਰੈਂਪਟਨ/ਬਿਊਰੋ ਨਿਊਜ਼ : ਐਮ ਪੀ ਪੀ ਵਿੱਕ ਢਿੱਲੋਂ ਨੇ ਜਾਰੀ ਕੀਤੇ ਇਕ ਪ੍ਰੈਸ ਬਿਆਨ ਵਿਚ ਦੱਸਿਆ ਕਿ ਓਨਟਾਰੀਓ ਸਰਕਾਰ ਬਰੈਂਪਟਨ ਵੈਸਟ ਅਤੇ ਪੂਰੇ ਸੂਬੇ ਵਿਚ ਵੱਖ ਵੱਖ ਪ੍ਰੋਜੈਕਟਾਂ ਵਿਚ ਹਜ਼ਾਰਾਂ ਦੀ ਫੰਡਿੰਗ ਪ੍ਰਧਾਨ ਕਰ ਰਿਹੀ ਹੈ ਤਾਂ ਜੋ ਮਾਪਿਆਂ ਲਈ ਆਪਣੇ ਬਚਿਆਂ ਦੀ ਸਕੂਲ ਅਤੇ ਸਕੂਲ ਦੇ ਬਾਹਰ ਉਹਨਾਂ ਦੀ …
Read More »ਐਸੋਸੀਏਸ਼ਨ ਆਫ ਸੀਨੀਅਰਜ਼ ਵਲੋਂ ਅਸਥੀਆਂ ਪਾਉਣ ਵਾਲੇ ਅਸਥਾਨ ‘ਤੇ ਸਹੂਲਤਾਂ ਲਈ ਯਤਨ
ਬਰੈਂਪਟਨ/ਬਿਊਰੋ ਨਿਊਜ਼ : ਗਰੇਟਰ ਟੋਰਾਂਟੋ ਏਰੀਏ ਵਿੱਚ ਕੈਲੇਡਨ ਦੇ ਫੋਰਕਸ ਆਫ ਕਰੈਡਿਟ ਪਾਰਕ ਵਿੱਚ ਅਸਥੀਆਂ ਪਾਉਣ ਲਈ ਢੁੱਕਵਾਂ ਅਤੇ ਸਰਕਾਰ ਤੋਂ ਮਾਨਤਾ ਪ੍ਰਾਪਤ ਸਥਾਨ ਹੈ। ਇਸ ਸਥਾਨ ਤੇ ਬਾਕਾਇਦਾ ਇੱਕ ਬੋਰਡ ਲੱਗਾ ਹੋਇਆ ਹੈ। ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬਜ਼, ਬਰੈਂਪਟਨ ਕਾਫੀ ਸਮੇਂ ਤੋਂ ਉਸ ਸਥਾਨ ਤੇ ਪਾਰਕਿੰਗ, ਸ਼ੈਲਟਰ ਅਤੇ ਵਗਦੇ ਪਾਣੀ …
Read More »