1 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਮੁਆਵਜ਼ਾ ਰਾਸ਼ੀ ਦੇ ਭੁਗਤਾਨ ਲਈ ਜਾਰੀ ਹੋਇਆ ਸੀ ਨੋਟਿਸ ਨਵੀਂ ਦਿੱਲੀ/ਬਿੳੂਰੋ ਨਿੳੂਜ਼ ਸੁਪਰੀਮ ਕੋਰਟ ਨੇ ਨੈਸ਼ਨਲ ਗ੍ਰੀਨ ਟਿ੍ਰਬਿਊਨਲ ਦੇ ਉਨ੍ਹਾਂ ਹੁਕਮਾਂ ’ਤੇ ਰੋਕ ਲਗਾ ਦਿੱਤੀ, ਜਿਸ ਵਿਚ ਪੰਜਾਬ ਨੂੰ ਵਾਤਾਵਰਨ ਹਰਜਾਨੇ ਵਜੋਂ 1,000 ਕਰੋੜ ਰੁਪਏ ਤੋਂ ਵੱਧ ਦਾ ਭੁਗਤਾਨ ਕਰਨ ਲਈ ਕਿਹਾ …
Read More »ਰਾਹੁਲ ਗਾਂਧੀ ਅਚਾਨਕ ਪਹੁੰਚੇ ਹਰਿਆਣਾ ਦੇ ਪਿੰਡ ਘੋਘੜੀਪੁਰ
ਅਮਰੀਕਾ ’ਚ ਹਾਦਸੇ ਦੌਰਾਨ ਜ਼ਖਮੀ ਹੋਏ ਨੌਜਵਾਨ ਦੇ ਪਰਿਵਾਰ ਨੂੰ ਮਿਲੇ ਰਾਹੁਲ ਕਰਨਾਲ/ਬਿਊੂਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਸ਼ੁੱਕਰਵਾਰ ਸਵੇਰੇ ਸਾਢੇ 5 ਵਜੇ ਅਚਾਨਕ ਹੀ ਹਰਿਆਣਾ ਦੇ ਕਰਨਾਲ ਜ਼ਿਲ੍ਹੇ ਦੇ ਪਿੰਡ ਘੋਘੜੀਪੁਰ ਪਹੁੰਚ ਗਏ। ਰਾਹੁਲ ਇੱਥੇ …
Read More »ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਕੋਲੋਂ ਮੰਗੀ ਮੁਆਫੀ
ਆਪਣੇ ਬਿਆਨਾਂ ਨੂੰ ਲੈ ਕੇ ਵਿਵਾਦਾਂ ’ਚ ਘਿਰ ਗਏ ਸਨ ਗੁਰਦਾਸ ਮਾਨ ਜਲੰਧਰ : ਪੰਜਾਬੀ ਗਾਇਕ ਗੁਰਦਾਸ ਮਾਨ ਨੇ ਸਿੱਖ ਜਥੇਬੰਦੀਆਂ ਤੋਂ ਮੁਆਫੀ ਮੰਗ ਲਈ ਹੈ। ਇਕ ਚੈਨਲ ਨੂੰ ਦਿੱਤੇ ਇੰਟਰਵਿੳੂ ਵਿਚ ਗੁਰਦਾਸ ਮਾਨ ਨੇ ਕਿਹਾ ਕਿ ਜੇਕਰ ਮੇਰੇ ਬੋਲਣ ਨਾਲ ਕਿਸੇ ਦੇ ਮਨ ਨੂੰ ਠੇਸ ਪਹੁੰਚੀ ਹੋਵੇ ਤਾਂ …
Read More »ਪੰਜਾਬ ’ਚ ਟਰਾਂਸਪੋਰਟ ਵਿਭਾਗ ਨੇ 600 ਨਿੱਜੀ ਬੱਸਾਂ ਦੇ ਪਰਮਿਟ ਕੀਤੇ ਰੱਦ
ਇਨ੍ਹਾਂ ਵਿਚ ਬਾਦਲ ਪਰਿਵਾਰ ਦੀਆਂ ਬੱਸਾਂ ਵੀ ਸ਼ਾਮਲ ਚੰਡੀਗੜ੍ਹ : ਪੰਜਾਬ ਵਿਚ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕੀਤੀ ਹੈ ਅਤੇ 600 ਨਿੱਜੀ ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਹਨ। ਮਿਲੀ ਜਾਣਕਾਰੀ ਅਨੁਸਾਰ ਜਿਹੜੀਆਂ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ, ਉਹ ਪਰਮਿਟ ਗੈਰਕਾਨੂੰਨੀ ਤਰੀਕੇ ਨਾਲ ਜਾਰੀ ਕੀਤੇ ਗਏ ਸਨ। ਟਰਾਂਸਪੋਰਟ …
Read More »ਪੰਜਾਬ ’ਚ ਪੰਚਾਇਤੀ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ
20 ਅਕਤੂਬਰ ਤੋਂ ਪਹਿਲਾਂ ਪੰਚਾਇਤੀ ਚੋਣਾਂ ਹੋਣ ਦੀ ਸੰਭਾਵਨਾ ਚੰਡੀਗੜ੍ਹ : ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਭਗਵੰਤ ਮਾਨ ਸਰਕਾਰ ਨੇ ਪੰਚਾਇਤੀ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ’ਚ ਪੰਚਾਇਤੀ ਚੋਣਾਂ ਹੁਣ 20 ਅਕਤੂਬਰ ਤੋਂ ਪਹਿਲਾਂ ਕਰਾਈਆਂ ਜਾਣਗੀਆਂ। ਪੰਚਾਇਤ ਵਿਭਾਗ ਇਸ ਨੋਟੀਫਿਕੇਸ਼ਨ ਨੂੰ ਪੰਜਾਬ ਰਾਜ …
Read More »ਕੈਨੇਡਾ ਸਰਕਾਰ ‘ਮੌਰਟਗੇਜ’ ਨਿਯਮਾਂ ‘ਚ ਬਦਲਾਅ ਲਿਆ ਰਹੀ ਹੈ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਵਿਚ ਘਰਾਂ ਦੀ ਘਾਟ ਦੀ ਸਮੱਸਿਆ ਹੈ। ਇਸ ਦੇ ਹੱਲ ਲਈ ਮਾਣਯੋਗ ਡਿਪਟੀ ਪ੍ਰਾਈਮ ਮਨਿਸਟਰ ਤੇ ਵਿੱਤ ਮੰਤਰੀ ਕ੍ਰਿਸਟੀਆ ਫ਼ਰੀਲੈਂਡ ਨੇ ਮੌਰਟਗੇਜ ਨਿਯਮਾਂ ਵਿਚ ਬਦਲਾਅ ਸਬੰਧੀ ਮਹੱਤਵਪੂਰਨ ਐਲਾਨ ਕੀਤਾ ਹੈ ਜਿਸ ਨਾਲ ਬਹੁਤ ਸਾਰੇ ਕੈਨੇਡਾ-ਵਾਸੀ ਨਵੇਂ ਅਤੇ ਪੁਰਾਣੇ ਘਰ ਖ਼ਰੀਦਣ ਲਈ ਆਸਾਨੀ ਨਾਲ ਪਹੁੰਚ ਕਰ ਸਕਦੇ …
Read More »ਗੁਰਸਿੱਖ ਪੰਜਾਬਣ ਸਾਹਿਬ ਕੌਰ ਧਾਲੀਵਾਲ ਵੱਲੋਂ ਯੂਐਨਓ ਵਿਖੇ ਕੈਨੇਡਾ ਦੇ ਨੌਜਵਾਨ ਵਰਗ ਦੀ ਪ੍ਰਤਿਨਿਧਤਾ
ਐਬਟਸਫੋਰਡ : ਐਬਟਸਫੋਰਡ ਸ਼ਹਿਰ ਦੀ ਜੰਮਪਲ ਅਤੇ ਅੱਜਕੱਲ੍ਹ ਮੈਕਗਿਲ ਲਾਅ ਕਾਲਜ, ਯੂਨੀਵਰਸਿਟੀ ਮੋਂਟਰਿਅਲ ਵਿਖੇ ਵਕਾਲਤ ਕਰ ਰਹੀ ਗੁਰਸਿੱਖ ਪੰਜਾਬਣ ਸਾਹਿਬ ਕੌਰ ਧਾਲੀਵਾਲ ਨੇ, ਸੰਯੁਕਤ ਰਾਸ਼ਟਰ ਸੰਘ ਦੇ ਜਨੇਵਾ, ਸਵਿਟਜ਼ਰਲੈਂਡ ਮੁਖ ਸਥਾਨ ਵਿਖੇ ਵਰਲਡ ਟਰੇਡ ਔਰਗਨਾਈਜੇਸ਼ਨ ਦੀ ਵਿਸ਼ੇਸ਼ ਬੈਠਕ ਵਿੱਚ ਸ਼ਮੂਲੀਅਤ ਕੀਤੀ ਹੈ। ਸਾਹਿਬ ਕੌਰ ਨੇ ਯੂਨੀਵਰਸਿਟੀ ਆਫ ਓਟਵਾ ਵੱਲੋਂ ਕੈਨੇਡੀਅਨ …
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਆਗੂਆਂ ਨੇ ਲਿਖੀ ਚਿੱਠੀ
ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਤਲਬ ਕਰਨ ਦੀ ਕੀਤੀ ਮੰਗ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਕੁੱਝ ਸਿੱਖ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਇਕ ਪੱਤਰ ਲਿਖਿਆ ਗਿਆ ਹੈ। ਇਹ ਪੱਤਰ ਸਿੱਖ ਆਗੂਆਂ ਵੱਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ …
Read More »ਪੰਜਾਬ ’ਚ ਬਣਿਆ ਕਰੇਗਾ ਬੀਐਮਡਬਲਿਊ ਕਾਰਾਂ ਦਾ ਸਪੇਅਰ ਪਾਰਟ
ਕਾਰ ਕੰਪਨੀ ਨੇ ਲੁਧਿਆਣਾ ’ਚ ਪਲਾਂਟ ਲਗਾਉਣ ਦਾ ਕੀਤਾ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਸਰਕਾਰ ਦੇ ਮਿਸ਼ਨ ਨਿਵੇਸ਼ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਹੈ ਜਦੋਂ ਕਾਰ ਕੰਪਨੀ ਬੀਐਮਡਬਲਿਊ ਨੇ ਕਾਰਾਂ ਦਾ ਸਪੇਅਰ ਪਾਰਟ ਤਿਆਰ ਕਰਨ ਲਈ ਪੰਜਾਬ ’ਚ ਕਾਰਖਾਨਾ ਲਗਾਉਣ ਦਾ ਫੈਸਲਾ ਕੀਤਾ। ਬੀਐਮਡਬਲਿਊ ਵੱਲੋਂ ਜ਼ਿਲ੍ਹਾ ਸ੍ਰੀ ਫਤਿਹਗੜ੍ਹ ਸਾਹਿਬ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਦਾ ਕੀਤਾ ਵਾਅਦਾ
ਕਿਹਾ : ਜੰਮੂ-ਕਸ਼ਮੀਰ ਦੇ ਨੌਜਵਾਨਾਂ ਦਾ ਲੋਕਤੰਤਰ ਵਿਚ ਭਰੋਸਾ ਹੋਇਆ ਬਹਾਲ ਸ੍ਰੀਨਗਰ/ਬਿਊਰੋ ਨਿਊਜ਼ : ਸ੍ਰੀਨਗਰ ਦੇ ਸ਼ੇਰ-ਏ-ਕਸ਼ਮੀਰ ਸਟੇਡੀਅਮ ’ਚ ਇਕ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਿਹਾ ਕਿ ਮੈਂ ਦੇਸ਼ ਦੀ ਸੰਸਦ ’ਚ ਵੀ ਕਿਹਾ ਸੀ ਅਤੇ ਅੱਜ ਫਿਰ ਤੋਂ ਕਹਿ ਰਿਹਾ ਹਾਂ ਕਿ ਜੰਮੂ-ਕਸ਼ਮੀਰ ਨੂੰ …
Read More »