ਵਾਅਨ/ਬਿਊਰੋ ਨਿਊਜ਼ ਪਿਛਲੇ ਦਿਨੀਂ ਵਾਅਨ-ਵੁੱਡਬਰਿੱਜ ਇਲਾਕੇ ਤੋਂ ਐਮ ਪੀ ਪੀ ਸੀਟ ਦੀ ਨੋਮੀਨੇਸ਼ਨ ਉਮੀਦਵਾਰ ਰੇਨਾ ਸੰਘਾ ਦੁਆਰਾઠਫੰਡਰੇਜਿੰਗ ਈਵੈਂਟ ਆਯੋਜਿਤ ਕੀਤਾ ਗਿਆ ਜਿਸ ਵਿੱਚ ਪ੍ਰਸਿੱਧ ਬਿਜਨਸਮੈਨ, ਕਮਿਉਨਿਟੀ ਲੀਡਰ ਅਤੇ ਮਦੱਦਗਾਰਾਂ ਵਲੋਂ ਉਹਨਾਂ ਦੀ ਰਿਹਾਇਸ਼ ਤੇ, ਪ੍ਰੋਵਿੰਸ਼ੀਅਲ ਪੀ ਸੀ ਪਾਰਟੀ ਦੇ ਲੀਡਰ ਪੈਟਰਿੱਕ ਬਰਾਉਨ ਨਾਲ ਇਕੱਠੇ ਹੋ ਕੇ, ਭਰਵਾਂ ਹੁੰਗਾਰਾ ਦਿੱਤਾ ਗਿਆ।
Read More »ਆਹਲੂਵਾਲੀਆ ਐਸੋਸੀਏਸ਼ਨ ਆਫ਼ ਨਾਰਥ ਅਮੈਰਿਕਾ ਦੀ ‘ਲੋਹੜੀ ਗਾਲਾ ਨਾਈਟ’ 15 ਨੂੰ
ਬਰੈਂਪਟਨ/ਡਾ.ਝੰਡ ਆਹਲੂਵਾਲੀਆ ਐਸੋਸੀਏਸ਼ਨ ਆਫ਼ ਨਾਰਥ ਅਮੈਰਿਕਾ ਦੀ ਕਾਰਜਕਾਰਨੀ ਦੀ ਬੀਤੇ ਦਿਨੀਂ ਤੰਦੂਰੀ ਨਾਈਟਸ ਰੈਸਟੋਰੈਂਟ ਵਿੱਚ ਹੋਈ ਮੀਟਿੰਗ ਵਿੱਚ ਲਏ ਗਏ ਫ਼ੈਸਲੇ ਅਨੁਸਾਰ ਹਰ ਸਾਲ ਦੀ ਤਰ੍ਹਾਂ ਐਸੋਸੀਏਸ਼ਨ ਵੱਲੋਂ ਲੋਹੜੀ ਗਾਲਾ ਨਾਈਟ 15 ਜਨਵਰੀ 2017 ਦਿਨ ਐਤਵਾਰ ਨੂੰ ਮਨਾਈ ਜਾਏਗੀ। ਇਹ ਸਮਾਗ਼ਮ ‘ਰਾਇਲ ਬੈਂਕੁਇਟ ਹਾਲ’, ਮਿਸੀਸਾਗਾ ਵਿਖੇ ਸ਼ਾਮ ਨੂੰ 6.00 ਵਜੇ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੇ ਮਹੀਨਾਵਾਰੀ ਸਮਾਗ਼ਮ ਵਿੱਚ ਡਾ. ਸਵਰਾਜਬੀਰ ਦੀ ਨਾਟਕ-ਕਲਾ ਬਾਰੇ ਵਿਚਾਰ-ਚਰਚਾ ਹੋਵੇਗੀ
ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਕਾਰਜਕਾਰਨੀ ਦੀ ਬੀਤੇ ਦਿਨੀਂ ਹੋਈ ਮੀਟਿੰਗ ਵਿੱਚ ਡਾ. ਸਵਰਾਜਬੀਰ ਨੂੰ ਉਸ ਦੇ ਨਾਟਕ ‘ਮੱਸਿਆ ਦੀ ਰਾਤ’ ਨੂੰ ਸਾਹਿਤ ਅਕੈਡਮੀ ਇਨਾਮ ਮਿਲਣ ‘ਤੇ ਵਧਾਈ ਦਿੱਤੀ ਗਈ ਅਤੇ ਇਸ ਮਹੀਨੇ 15 ਜਨਵਰੀ ਦਿਨ ਐਤਵਾਰ ਨੂੰ ਹੋਣ ਵਾਲੇ ਮਹੀਨਾਵਾਰ ਸਮਾਗ਼ਮ ਵਿੱਚ ਉਸ ਦੇ ਨਾਟਕਾਂ, …
Read More »ਗੁਰਦੁਆਰਾ ਸਾਹਿਬ ਗਲਿਡਨ ਰੋਡ ਵਿਖੇ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਵੱਲੋਂ ਲੜੀਵਾਰ ਗੁਰਮਤਿ-ਵਿਚਾਰਾਂ
ਬਰੈਂਪਟਨ/ਡਾ. ਝੰਡ : ਭਾਈ ਹਰਵਿੰਦਰ ਪਾਲ ਸਿੰਘ ਤੋਂ ਪ੍ਰਾਪਤ ਸੂਚਨਾ ਅਨੁਸਾਰ ਗੁਰਦੁਆਰਾ ਸਾਹਿਬ 99 ਗਲਿਡਨ ਰੋਡ ਵਿਖੇ ਇਨ੍ਹੀਂ ਦਿਨੀਂ ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲਿਆਂ ਵੱਲੋਂ ਸਵੇਰ-ਸ਼ਾਮ ਦੋਵੇਂ ਵੇਲੇ ਹਾਜ਼ਰੀਆਂ ਭਰਦਿਆਂ ਹੋਇਆਂ ਗੁਰ-ਸ਼ਬਦਾਂ ਦੀ ਕਥਾ ਕਰਕੇ ਸੰਗਤਾਂ ਨੂੰ ਗੁਰਮਤਿ ਨਾਲ ਜੋੜਿਆ ਜਾ ਰਿਹਾ ਹੈ। ਸੰਗਤਾਂ ਦੀ ਜਾਣਕਾਰੀ ਲਈ ਦੱਸਿਆ ਜਾਂਦਾ ਹੈ …
Read More »ਰਾਜ ਬਰਾੜ ਦੀ ਮੌਤ ‘ਤੇ ਦੁੱਖ ਪ੍ਰਗਟਾਇਆ
ਬਰੈਂਪਟਨ : ਪੰਜਾਬੀ ਦੇ ਗਾਇਕ ਤੇ ਨਾਇਕ ਰਾਜ ਬਰਾੜ ਦੇ ਅਚਾਨਕ ਦਿਹਾਂਤ ਨਾਲ ਕੈਨੇਡਾ ਵਿੱਚ ਵੀ ਉਸਦੇ ਪ੍ਰਸੰਸਕਾਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ । ਉਹਨਾਂ ਦੇ ਛੋਟੇ ਭਰਾ ਬਲਰਾਜ ਬਰਾੜ ਤੇ ਮਾਤਾ ਧਿਆਨ ਕੌਰ ਕੈਨੇਡਾ ਦੇ ਵਸਨੀਕ ਹਨ । ਜਿਹੜੇ ਰਾਜ ਦੇ ਅੰਿਤਮ ਰਸਮਾਂ ਲਈ ਉਹਨਾਂ ਦੇ ਜੱਦੀ …
Read More »‘ਆਪ’ ਦੇ ਐੱਨ.ਆਰ.ਆਈ. ਸੈੱਲ ਦੇ ਕਨਵੀਨਰ ਜਗਤਾਰ ਸਿੰਘ ਸੰਘੇੜਾ 7 ਜਨਵਰੀ ਨੂੰ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਨਗੇ
ਬਰੈਂਪਟਨ/ਡਾ.ਝੰਡ ਆਮ ਆਦਮੀ ਪਾਰਟੀ (‘ਆਪ’) ਦੇ ਟੋਰਾਂਟੋ ਚੈਪਟਰ ਦੇ ਸਰਗ਼ਰਮ ਵਰਕਰ ਸੁਦੀਪ ਸਿੰਗਲਾ ਤੋਂ ਪ੍ਰਾਪਤ ਸੂਚਨਾ ਅਨੁਸਾਰ ‘ਆਪ’ ਪੰਜਾਬ ਦੇ ਸੀਨੀਅਰ ਲੀਡਰ ਅਤੇ ਐੱਨ.ਆਰ.ਆਈ. ਸੈੱਲ ਦੇ ਕਨਵੀਨਰ ਜਗਤਾਰ ਸਿੰਘ ਸੰਘੇੜਾ 7 ਜਨਵਰੀ ਦਿਨ ਸ਼ਨੀਵਾਰ ਨੂੰ ਬਾਅਦ ਦੁਪਹਿਰ 4.00 ਵਜੇ ‘ਨੈਸ਼ਨਲ ਬੈਂਕੁਇਟ ਹਾਲ’ ਵਿੱਚ ਟੋਰਾਂਟੋ ਏਰੀਏ ਦੇ ਪ੍ਰੈੱਸ ਨੁਮਾਇੰਦਿਆਂ ਨੂੰ ਸੰਬੋਧਨ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦਾ ਸਲਾਨਾ ਡਿਨਰ ਸਮਾਗ਼ਮ ਬੇਹੱਦ ਦਿਲਚਸਪ ਰਿਹਾ
ਬਰੈਂਪਟਨ/ਡਾ.ਝੰਡ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਨੇ ਦਸੰਬਰ ਮਹੀਨੇ ਹੋਣ ਵਾਲਾ ਸਲਾਨਾ ਫੈਮਿਲੀ ਡਿਨਰ ਸਮਾਗ਼ਮ ਲੰਘੇ ਐਤਵਾਰ 18 ਤਰੀਕ ਨੂੰ 2250 ਬੋਵੇਰਡ ਡਰਾਈਵ ਸਥਿਤ ਹੋਮਲਾਈਫ਼ ਰਿਅਲਟੀ ਦੇ ਮੀਟਿੰਗ ਹਾਲ ਵਿੱਚ ਸ਼ਾਮੀ 5.30 ਵਜੇ ਸ਼ੁਰੂ ਹੋਇਆ ਅਤੇ ਇਹ ਰਾਤ 9.00 ਵਜੇ ਤੀਕ ਚੱਲਦਾ ਰਿਹਾ। …
Read More »ਗੋਰ ਸੀਨੀਅਰਜ਼ ਕਲੱਬ ਨੇ ਕ੍ਰਿਸਮਸ ਦਾ ਜਸ਼ਨ ਮਨਾਇਆ
ਬਰੈਂਪਟਨ/ਡਾ.ਝੰਡ : ਕ੍ਰਿਸਮਸ ਦਾ ਤਿਉਹਾਰ ਨੇੜੇ ਆ ਰਿਹਾ ਹੈ। ਕੁਝ ਦਿਨ ਹੀ ਬਾਕੀ ਰਹਿੰਦੇ ਹਨ। ਲੋਕਾਂ ਵੱਲੋਂ ਕ੍ਰਿਸਮਸ ਦੇ ਜਸ਼ਨ ਇਸ ਤੋਂ ਮਹੀਨਾ ਕੁ ਪਹਿਲਾਂ ਹੀ ਮਨਾਉਣੇ ਸ਼ੁਰੂ ਹੋ ਜਾਂਦੇ ਹਨ। ਦਰਅਸਲ, ਇਨ੍ਹਾਂ ਦੇਸ਼ਾਂ ਵਿੱਚ ਦਸੰਬਰ ਦਾ ਪੂਰਾ ਮਹੀਨਾ ਹੀ ‘ਕ੍ਰਿਸਮਸ ਦਾ ਮਹੀਨਾ’ ਮੰਨਿਆ ਜਾਂਦਾ ਹੈ। ਲੋਕ ਕ੍ਰਿਸਮਸ ਦੀਆਂ ਛੁੱਟੀਆਂ …
Read More »ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਨੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਕੀਤਾ ਪ੍ਰੋਗਰਾਮ
ਬਰੈਂਪਟਨ/ਬਿਊਰੋ ਨਿਊਜ਼ ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਨੇ 15 ਦਸੰਬਰ ਦਿਨ ਵੀਰਵਾਰ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਪ੍ਰੋਗਰਾਮ ਕੀਤਾ। ਦਸੰਬਰ ਦੇ ਮਹੀਨੇ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੀਆਂ ਸ਼ਹੀਦੀਆਂ ਸਮੁੱਚੀ ਕੌਮ ਨੁੰ ਚੜ੍ਹਦੀ ਕਲਾ ਦਾ ਸੰਦੇਸ਼ ਦਿੰਦੀਆਂ ਹਨ। ਸਾਹਿਬਜਾਦਿਆਂ ਨੇ ਦਲੇਰੀ, ਨਿਰਭੈਤਾ, …
Read More »ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਇਕੱਤਰਤਾ ‘ਚ ਬਲਬੀਰ ਗੋਰਾ ਦਾ ਗੀਤ ‘ਅਸਲਾ’ ਰਿਲੀਜ਼
ਕੈਲਗਰੀ/ਬਿਊਰੋ ਨਿਊਜ਼ ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਦਸੰਬਰ ਮਹੀਨੇ ਦੀ ਮਾਸਿਕ ਇਕੱਤਰਤਾ 18 ਦਸੰਬਰ ਨੂੰ ਤਰਲੋਚਨ ਸਿੰਘ ਸੈਹਿੰਬੀ ਦੀ ਪ੍ਰਧਾਨਗੀ ਹੇਠ ਕੋਸੋ ਦੇ ਹਾਲ ਵਿਚ ਹੋਈ। ਪ੍ਰਧਾਨਗੀ ਮੰਡਲ ਵਿਚ ਮਾਸਟਰ ਜੀਤ ਸਿੰਘ ਸਿੱਧੂ ਅਤੇ ਬਿਕਰਮ ਸਿੰਘ ਸੰਧੂ ਵੀ ਸ਼ਾਮਿਲ ਹੋਏ। ਇਸ ਮੀਟਿੰਗ ਵਿਚ ਵਿਸ਼ੇਸ਼ ਤੌਰ ‘ਤੇ ਬਲਬੀਰ ਗੋਰਾ ਦੁਆਰਾ ਲਿਖਿਆ …
Read More »