ਬਰੈਂਪਟਨ : ਪੰਜਾਬ ਚੈਰਿਟੀ ਫਾਊਂਡੇਸ਼ਨ ਵਲੋਂ ਆਪਣੀਆਂ ਸਹਿਯੋਗੀ ਸੰਸਥਾਵਾਂ ਦੇ ਮਿਲਵਰਤਨ ਨਾਲ 28ਵਾਂ ਖੂਨ -ਦਾਨ ਕੈਂਪ 10 ਸਤੰਬਰ ਨੂੰ 12:00 ਵਜੇ ਤੋਂ 4:00 ਵਜੇ ਤੱਕ ਸ਼ੌਪਰ-ਵਰਲਡ ਮਾਲ ਬਰੈਂਪਟਨ ਵਿੱਚ ਲਾਇਆ ਗਿਆ। ਇਸ ਕੈਂਪ ਵਿੱਚ ਖੂਨ-ਦਾਨੀ 12:00 ਵਜੇ ਤੋਂ ਪਹਿਲਾਂ ਹੀ ਪਹੁੰਚਣੇ ਸ਼ੁਰੂ ਹੋ ਗਏ। ਪੰਜਾਬ ਚੈਰਿਟੀ ਦੇ ਬਲਿਹਾਰ ਸੱਧਰਾ, ਗਗਨ …
Read More »ਕਰਨੈਲ ਕੌਰ ਟਿਵਾਣਾ ਨਮਿਤ ਅੰਤਿਮ ਅਰਦਾਸ 18 ਨੂੰ
ਬਰੈਂਪਟਨ : ਬੜੇ ਦੁਖੀ ਹਿਰਦੇ ਨਾਲ ਆਪ ਜੀ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸਾਡੇ ਪੂਜਨੀਕ ਮਾਤਾ ਜੀ ਕਰਨੈਲ ਕੌਰ ਟਿਵਾਣਾ ਮਿਤੀ 8 ਸਤੰਬਰ, 2016 ਜਿਸ ਦਿਨ ਉਹਨਾਂ ਦਾ ਜਨਮ ਦਿਨ ਸੀ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਪਰਲੋਕ ਸੁਧਾਰ ਗਏ ਹਨ। ਪਿਛਲਾ ਪਿੰਡ ਲਸੋਈ ਤਹਿਸੀਲ ਮਲੇਰਕੋਟਲਾ ਜ਼ਿਲ੍ਹਾ ਸੰਗਰੂਰ ਨਾਲ …
Read More »ਭਾਰਤ ਸਰਕਾਰ ਦੇ ਰਿਟਾਇਰਡ ਕਰਮਚਾਰੀਆਂ ਲਈ ਲਾਈਫ ਸਰਟੀਫਿਕੇਟ ਦਾ ਪ੍ਰਬੰਧ
ਬਰੈਂਪਟਨ/ਬਿਊਰੋ ਨਿਊਜ਼ : ઠਨਿਊ ਹੋਪ ਸੀਨੀਅਰਜ਼ ਕਲੱਬ ਦੇ ਪਰਧਾਨ ਸੰਭੂ ਦੱਤ ਸ਼ਰਮਾ ਸੂਚਨਾ ਦਿੰਦੇ ਹਨ ਕਿ ਭਾਰਤઠ ਦੇ ਸੈਂਟਰ/ ਸਟੇਟ ਰੀਟਾਇਰਡ ਕਰਮਚਾਰੀਆਂ ਲਈ ਹਰ ਸਾਲ ਦੀ ਤਰ੍ਹਾਂ ਲਾਈਫ ਸਰਟੀਫਿਕੇਟ ਬਣਾਉਣ ਲਈ ਪ੍ਰਬੰਧ ਹੋ ਗਿਆ ਹੈ। ਇਹ ਸਰਟੀਫਿਕੇਟ ਦੋ ਨਵੰਬਰ 2016ਨੂੰ 12-00 ਤੋਂ 7-00 ਵਜੇ ਤੱਕ ਗੋਰ ਰੋਡ ਤੇ ਸਬਜ਼ੀ ਮੰਡੀ …
Read More »ਲੰਗਰ ਸੇਵਾ ਮੀਲ ਐਂਡ ਸਪੋਰਟਸ ਸਰਵਿਸ ਕੈਨੇਡਾ ਦਾ ਦੀਵਾਲੀ ਫੰਡ ਰੇਜ਼ਰ ਸਮਾਗਮ 14 ਨੂੰ
ਮਿਸੀਸਾਗਾ/ਬਿਊਰੋ ਨਿਊਜ਼ : ਇਥੋਂ ਦੀ ਗਰੀਬ ਗੁਰਬਿਆਂ ਨੂੰ ਮੁਫਤ ਖਾਣੇ ਦੀ ਸੇਵਾ ਪ੍ਰਦਾਨ ਕਰ ਰਹੀ ਸੰਸਥਾਂ ਲੰਗਰ ਸੇਵ ਮੀਲ ਐਂਡ ਸਪੋਰਟਸ ਸਰਵਿਸ ਵਲੋਂ ਆਪਣਾ ਇੱਕ ਫੰਡ ਰੇਜ਼ਿੰਗ ਸਮਾਗਮ ਪਾਇਲ ਬੈਂਕੁਟ ਹਾਲ ਵਿੱਚ 14 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ। ਸੰਸਥਾਂ ਵਲੋਂ ਇਸ ਵਿੱਚ ਭਾਗ ਲੈਣ ਲਈ ਬੇਨਤੀ ਕੀਤੀ ਜਾਂਦੀ ਹੈ। …
Read More »ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਨੇ ਭਾਰਤ ਦਾ ਆਜ਼ਾਦੀ ਦਿਵਸ ਮਨਾਇਆ ਅਤੇ ਕਲੱਬ ਦੇ ਅਹੁਦੇਦਾਰਾਂ ਦੀ ਨਵੀਂ ਚੋਣ ਕੀਤੀ
ਬਰੈਂਪਟਨ/ਬਿਊਰੋ ਨਿਊਜ਼ ਬਲੂ ਓਕ ਸੀਨੀਅਰਜ਼ ਕਲੱਬ ਬਰੈਂਪਟਨ ਨੇ ਐਤਵਾਰ 11 ਸਤੰਬਰ ਨੂੰ ਬਲੂ ਓਕ ਪਾਰਕ ਵਿਚ ਸ਼ਾਮੀਂ 4.00 ਵਜੇ ਭਾਰਤ ਦਾ 70ਵਾਂ ਅਜ਼ਾਦੀ ਦਿਵਸ ਬੜੀ ਧੂਮ ਧਾਮ ਨਾਲ ਮਨਾਇਆ। ਸਮਾਗਮ ਦੀ ਕਾਰਵਾਈ ਸ਼ੁਰੂ ਕਰਦਿਆਂ ਮਹਿੰਦਰਪਾਲ ਵਰਮਾ ਜਨਰਲ ਸੈਕਟਰੀ ਨੇ ਸਾਰੇ ਆਏ ਵੀਰਾਂ ਦਾ ਸਵਾਗਤ ਕੀਤਾ ਅਤੇ ਸਾਰਿਆਂ ਨੇ ਖੜ੍ਹੇ ਹੋ …
Read More »ਐਸੋਸੀਏਸ਼ਨ ਆਫ ਸੀਨੀਅਰਜ਼ ਦੀ ਮੀਟਿੰਗ ਦੇ ਫੈਸਲੇ
ਬਰੈਂਪਟਨ : ਐਸੋਸੀਏਸ਼ਨ ਆਫ ਸੀਨੀਅਰਜ਼ ਕਲੱਬ ਬਰੈਂਪਟਨ ਦੀ ਜਨਰਲ ਬਾਡੀ ਮੀਟਿੰਗ 9 ਸਤੰਬਰ ਦਿਨ ਸ਼ੱਕਰਵਾਰ ਨੂੰ ਪਰਮਜੀਤ ਬੜਿੰਗ ਦੀ ਪਰਧਾਨਗੀ ਹੇਠ ਹੋਈ। ਐਸੋਸੀਏਸ਼ਨ ਦੇ ਸਕੱਤਰ ਨਿਰਮਲ ਸੰਧੂ ਦੁਆਰਾ ਆਏ ਮੈਂਬਰਾਂ ਨੂੰ ਜੀਅ ਆਇਆਂ ਕਹਿਣ ਤੋਂ ਬਾਦ ਉਹਨਾਂ ਪਰਮਜੀਤ ਬੜਿੰਗ ਨੁੰ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਅਪੱਡੇਟ ਕਰਨ ਦਾ ਸੱਦਾ ਦਿੱਤਾ ਜਿਸ …
Read More »ਕਾਮੇਡੀ ਨਾਟਕ ‘ਸੁੱਚਾ ਸਿੰਘ ਕੈਨੇਡੀਅਨ’ ਲਈ ਦਰਸ਼ਕਾਂ ‘ਚ ਭਾਰੀ ਉਤਸ਼ਾਹ, ਪੇਸ਼ਕਾਰੀ 18 ਨੂੰ
ਟੋਰਾਂਟੋ/ਬਿਊਰੋ ਨਿਊਜ਼ઠ ਜੀਟੀਏ ਖ਼ੇਤਰ ਵਿੱਚ ਨਾਟ ਖੇਤਰ ਵਿੱਚ ਸਰਗਰਮ ਸੰਸਥਾ ਹੈਰੀਟੇਜ਼ ਆਰਟਸ ਐਂਡ ਥੀਏਟਰ ਸੁਸਾਇਟੀ ਆਫ਼ ਯੂਨਾਈਟਡ ਪ੍ਰੋਡਕਸ਼ਨਜ਼ (ਹੈਟਸ-ਅੱਪ) ਵੱਲੋਂ ਕੁਲਵਿੰਦਰ ਖ਼ਹਿਰਾ ਦਾ ਲਿਖਿਆ ਨਾਟਕ ‘ਸੁੱਚਾ ਸਿੰਘ ਕੈਨੇਡੀਅਨ’ ਦੀ ਪੇਸ਼ਕਾਰੀ 18 ਸਤੰਬਰ 2016 ਦਿਨ ਐਤਵਾਰ ਨੂੰ ਸ਼ਾਮ ਦੇ ਠੀਕ ਪੰਜ ਵਜੇ ਬਰੈਂਪਟਨ ਦੇ ਸੈਂਦਲਵੁੱਡ ਐਂਡ ਕੈਨੇਡੀ ਇੰਟਰਸੈਕਸ਼ਨ ਦੇ ਨੇੜੇ ਲੋਫ਼ਰਜ਼ …
Read More »ਫ਼ਾਦਰ ਟੌਬਿਨ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ‘ਟੋਰਾਂਟੋ ਜੂ’ ਦਾ ਗੇੜਾ ਲਗਾਇਆ
ਬਰੈਂਪਟਨ/ਡਾ. ਸੁਖਦੇਵ ਸਿੰਘ ਝੰਡ : ਫ਼ਾਦਰ ਟੌਬਿਨ ਸੀਨੀਅਰਜ਼ ਕਲੱਬ ਦੇ ਪ੍ਰਧਾਨ ਕਰਤਾਰ ਸਿੰਘ ਚਾਹਲ ਤੋਂ ਪ੍ਰਾਪਤ ਸੂਚਨਾ ਅਨੁਸਾਰ ਉਨ੍ਹਾਂ ਦੀ ਕਲੱਬ ਦੇ 46 ਮੈਂਬਰਾਂ ਜਿਨ੍ਹਾਂ ਵਿੱਚ ਅੱਧਿਆਂ ਤੋਂ ਵੱਧ ਔਰਤ ਮੈਂਬਰ ਸਨ, ਨੇ ਬੀਤੇ ਐਤਵਾਰ ਟੋਰਾਂਟੋ ਚਿੜੀਆਘਰ ਵੇਖਣ ਦਾ ਪ੍ਰੋਗਰਾਮ ਬਣਾਇਆ। ਮੈਂਬਰਾਂ ਨੂੰ ਪਹਿਲਾਂ ਤੋਂ ਦਿੱਤੇ ਹੋਏ ਪ੍ਰੋਗਰਾਮ ਅਨੁਸਾਰ ਉਹ …
Read More »ਉੱਘੇ ਪੰਜਾਬੀ ਕਵੀ ਪ੍ਰੋ. ਮੋਹਨ ਸਿੰਘ ਨੂੰ ਸਮਰਪਿਤ ‘ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ’ ਦਾ ਸਤੰਬਰ ਸਮਾਗ਼ਮ 18 ਨੂੰ
ਬਰੈਂਪਟਨ/ਡਾ. ਸੁਖਦੇਵ ਸਿੰਘ ਝੰਡ ‘ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ’ ਦਾ ਇਸ ਮਹੀਨੇ 18 ਸਤੰਬਰ ਦਿਨ ਐਤਵਾਰ ਨੂੰ ਹੋਣ ਵਾਲਾ ਸਮਾਗ਼ਮ ਪੰਜਾਬੀ ਮਾਂ-ਬੋਲੀ ਦੇ ਉੱਘੇ ਸ਼ਾਇਰ ਪ੍ਰੋ. ਮੋਹਨ ਸਿੰਘ ਜਿਨ੍ਹਾਂ ਨੇ ਪੰਜਾਬੀ ਕਵਿਤਾ ਦਾ ਇੱਕ ਨਵਾਂ ਅਧਿਆਇ ਸ਼ੁਰੂ ਕਰਨ ਵਿੱਚ ਅਹਿਮ ਯੋਗਦਾਨ ਪਾਇਆ, ਦੀ ਨਿੱਘੀ ਯਾਦ ਨੂੰ ਸਮੱਰਪਿਤ ਹੋਵੇਗਾ ।ਇੱਥੇ ਇਹ …
Read More »ਮਾਊਂਟੇਨਐਸ਼ ਸੀਨੀਅਰਜ਼ ਕਲੱਬ ਦੇ ਮੈਂਬਰਾਂ ਵੱਲੋਂ ਟੋਰਾਂਟੋ ਦੇ ਚਿੜੀਆਘਰ ਦਾ ਟੂਰ
ਬਰੈਂਪਟਨ/ਡਾ. ਸੁਖਦੇਵ ਸਿੰਘ ਝੰਡ ਸ਼੍ਰੀਮਤੀ ਚਰਨਜੀਤ ਕੌਰ ਢਿੱਲੋਂ ਤੋਂ ਪ੍ਰਾਪਤ ਸੂਚਨਾ ਅਨੁਸਾਰ ਮਾਊਂਟੇਨਐਸ਼ ਸੀਨੀਅਰਜ਼ ਕਲੱਬ ਦੇ ਮੈਂਬਰਾਂ ਵੱਲੋਂ ਬੀਤੇ ਐਤਵਾਰ ਟੋਰਾਂਟੋ ਦੇ ਚਿੜੀਆਘਰ ਦਾ ਦਿਲਚਸਪ ਟੂਰ ਲਗਾਇਆ ਗਿਆ। ਸਭਾ ਦੇ 48 ਮੈਂਬਰ ਸਵੇਰੇ 10.00 ਵਜੇ ਬੱਸ ਵਿੱਚ ਸਵਾਰ ਹੋ ਕੇ ਰਸਤੇ ਦੇ ਕੁਦਰਤੀ ਨਜ਼ਾਰਿਆਂ ਨੂੰ ਮਾਣਦੇ ਹੋਏ ਟੋਰਾਂਟੋ ਚਿੜੀਆਘਰ ਦੇ …
Read More »