Breaking News
Home / ਕੈਨੇਡਾ (page 867)

ਕੈਨੇਡਾ

ਕੈਨੇਡਾ

ਪੰਜਾਬ ਚੈਰਿਟੀ ਵਲੋਂ 6 ਨਵੰਬਰ ਨੂੰ ਕਰਵਾਏ ਜਾ ਰਹੇ ਪੰਜਾਬੀ ਲੇਖ ਮੁਕਾਬਲਿਆਂ ਲਈ ਤਿਆਰੀਆਂ ਮੁਕੰਮਲ

ਬਰੈਂਪਟਨ/ਬਿਊਰੋ ਨਿਊਜ਼ ਕੈਨੇਡਾ ਵਿੱਚ ਰਹਿੰਦੇ ਬੱਚਿਆਂ ਨੂੰ ਆਪਣੀ ਮਾਂ ਬੋਲੀ ‘ਪੰਜਾਬੀ’ ਨਾਲ ਜੋੜੀ ਰੱਖਣ ਲਈ ਪੰਜਾਬ ਚੈਰਿਟੀ, ਨਵਾਂ ਸ਼ਹਿਰ ਸਪੋਰਟਸ ਕਲੱਬ, ਰੋਇਲ ਪੰਜਾਬੀ ਕਲੱਬ, ਪਲੈਨੈੱਟ-ਵਨ ਤੇ ਹੋਰ ਸਹਿਯੋਗੀ ਸੰਸਥਾਵਾਂ ਵਲੋਂ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਦਸਵੇਂ ਪੰਜਾਬੀ ਲੇਖ ਅਤੇ ਚਿੱਤਰਕਾਰੀ ਮੁਕਾਬਲੇ 6 ਨਵੰਬਰ ਦਿਨ ਐਤਵਾਰ ਦੁਪਹਿਰ 1:30 ਤੋਂ 4:30 …

Read More »

ਗਲੋਬਲ ਪੰਜਾਬ ਫਾਊਂਡੇਸ਼ਨ ਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਲੂਮਿਨੀ ਐਸੋਸੀਏਸ਼ਨ ਵੱਲੋਂ ਇੰਟਰਨੈਸ਼ਨਲ ਸੈਮੀਨਾਰ ਕਰਵਾਇਆ

ਬਰੈਂਪਟਨ/ਬਿਊਰੋ ਨਿਊਜ਼ ਲੰਘੇ ਸ਼ਨੀਵਾਰ 29 ਅਕਤੂਬਰ ਨੂੰ ‘ਗਲੋਬਲ ਪੰਜਾਬ ਫਾਊਂਡੇਸ਼ਨ’ ਅਤੇ ‘ਪੰਜਾਬੀ ਯੂਨੀਵਰਸਿਟੀ ਅਲੂਮਿਨੀ ਐਸੋਸੀਏਸ਼ਨ’ ਵਲੋਂ ਮਿਲ ਕੇ ਸ਼ਿੰਗਾਰ ਬੈਂਕੁਅਟ ਹਾਲ ਵਿਖੇ ”ਹਾਊ ਟੂ ਲੀਡ ਏ ਸਕਸੈੱਸਫੁਲ ਐਂਡ ਹੈਲਥੀ ਲਾਈਫ” ਵਿਸ਼ੇ ‘ਤੇ ਇੰਟਰਨੈਸ਼ਨਲ ਸੈਮੀਨਾਰ ਕਰਵਾਇਆ ਗਿਆ ਜਿਸ ਵਿੱਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਡੀਨ ਫੈਕਲਟੀ ਅਤੇ ਪੱਤਰਕਾਰੀ ਅਤੇ ਜਨ-ਸੰਚਾਰ ਵਿਭਾਗ ਦੇ …

Read More »

ਕੈਨੇਡਾ ਵਿਚ ਪਹਿਲੀ ਵਾਰ ਦੀਵਾਲੀ ਮੇਲਾ ਖੁੱਲ੍ਹੇ ਮੈਦਾਨ ਵਿਚ ਮਨਾਇਆ ਗਿਆ

ਬਰੈਂਪਟਨ/ਬਿਊਰੋ ਨਿਊਜ਼ ਬਲਿਊ ਡਾਇਮੰਡ ਇੰਟਰਟੇਨਮੈਂਟ ਕੰਪਨੀ ਨੇ ਬਰੈਂਪਟਨ ਸਿਟੀ ਦੇ ਸ਼ੈਰੀਡਨ ਕਾਲਜ ਦੇ ਗਰਾਉਂਡ ਵਿਚ ਦੀਵਾਲੀ ਮੇਲਾ ਬਹੁਤ ਹੀ ਵੱਖਰੇ ਤਰੀਕੇ ਨਾਲ ਮਨਾਇਆ। ਜਿਸ ਦੀ ਸਟੇਜ ਦੇ ਭੂਮਿਕਾ ਰਾਜਵੀਰ ਬੋਪਾਰਾਏ ਨੇ ਬੜੀ ਹੀ ਬਖੂਬੀ ਨਾਲ ਅਖੀਰ ਤੱਕ ਨਿਭਾਈ। ਦੀਵਾਲੀ ਮੇਲੇ ਵਿਚ ਇੰਡੀਆ ਤੋਂ ਉਚ ਕੋਟੀ ਦੇ ਕਲਾਕਾਰਾਂ ਨੇ ਭਾਗ ਲਿਆ, …

Read More »

ਹਿੰਦੂ ਸਭਾ ਬਰੈਂਪਟਨ ਨੇ ‘ਦੀਵਾਲੀ ਡਿਨਰ’ ਦਾ ਕੀਤਾ ਆਯੋਜਨ

ਬਰੈਂਪਟਨ/ਬਿਊਰੋ ਨਿਊਜ਼ : ਲੰਘੇ ਐਤਵਾਰ 29 ਅਕਤੂਬਰ 2016 ਨੂੰ ਹਿੰਦੂ ਸਭਾ ਵਲੋਂ ਬਰੈਂਪਟਨ ਦੇ ਮਸ਼ਹੂਰ ਬੰਬੇ ਪੈਲੇਸ ਬੈਂਕਟ ਹਾਲ ਵਿਚ ਦਿਵਾਲੀ ਦਿਵਸ ਉਪਰ ਬਹੁਤ ਪ੍ਰਭਾਵਸ਼ਾਲੀ ਸਮਾਗਮ ਰਚਾਇਆ ਗਿਆ। ਜਿਸ ਵਿਚ ਸ਼ਹਿਰ ਦੇ ਬਹੁਤ ਸਾਰੇ ਮੁਅਜਜ਼ ਸੱਜਣ ਅਤੇ ਰਾਜਨੀਤਕ ਸ਼ਾਮਲ ਹੋਏ। ਸਿਟੀ ਮੇਅਰ ਲਿੰਡਾ ਜ਼ਾਫਰੀ ਨੇ ਕੈਂਡਲ ਜਗਾਕੇ ਪ੍ਰੋਗਰਾਮ ਦਾ ਆਗਾਜ਼ …

Read More »

ਕੈਨੇਡਾ ਸਰਕਾਰ ਬਰੈਂਪਟਨ ‘ਚ ਵਿਦਿਆਰਥੀਆਂ ਨੂੰ ਦੇਵੇਗੀ ਭੁਗਤਾਨ ‘ਚ ਛੋਟ

ਬਰੈਂਪਟਨ/ ਬਿਊਰੋ ਨਿਊਜ਼ : ਕੈਨੇਡਾ ਸਰਕਾਰ ਬਰੈਂਪਟਨ ‘ਚ ਹੁਨਰਮੰਦ ਨੌਜਵਾਨਾਂ ਨੂੰ ਸਹੀ ਦਿਸ਼ਾ ‘ਚ ਲੈ ਕੇ ਜਾਣ ਲਈ ਪੂਰੀ ਤਰ੍ਹਾਂ ਯਤਨਸ਼ੀਲ ਹੈ ਅਤੇ ਗੰਭੀਰਤਾ ਦੇ ਨਾਲ ਕਦਮ ਚੁੱਕੇ ਜਾ ਰਹੇ ਹਨ। ਬਰੈਂਪਟਨ ਸਾਊਥ ‘ਚ ਐਮ.ਪੀ. ਸੋਨੀਆ ਸਿੱਧੂ ਨੇ ਕਿਹਾ ਕਿ 1 ਨਵੰਬਰ ਤੋਂ ਕੈਨੇਡਾ ਸਰਕਾਰ ਰੀਪੇਮੈਂਟ ਅਸਿਸਟੈਂਟ ਪਲਾਨ ਦੇ ਨਿਯਮਾਂ …

Read More »

ਹੰਬਰਵੁੱਡ ਸੀਨੀਅਰ ਕਲੱਬ ਨੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ

ਬਰੈਂਪਟਨ/ਬਿਊਰੋ ਨਿਊਜ਼ ਹੰਬਰਵੁੱਡ ਸੀਨੀਅਰ ਕਲੱਬ ਵਲੋਂ ਹੰਬਰਵੁੱਡ ਕਮਿਊਨਿਟੀ ਸੈਂਟਰ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਬਹੁਤ ਸ਼ਰਧਾ ਨਾਲ ਮਨਾਇਆ। ਕਲੱਬ ਦੇ ਪ੍ਰਧਾਨ ਜੋਗਿੰਦਰ ਸਿੰਘ ਧਾਲੀਵਾਲ ਨੇ ਸਾਰਿਆਂ ਨੂੰ ਜੀ ਆਇਆਂ ਕਿਹਾ ਅਤੇ ਸਟੇਜ ਅਵਤਾਰ ਸਿੰਘ ਬੈਂਸ ਨੇ ਸੰਭਾਲੀ। ਇਸ ਮੌਕੇ ਡਿਪਟੀ ਮੇਅਰ ਵਿਨਸੈਂਟ ਕਰਿਸਟੀਨੀ, ਪਾਰਲੀਮੈਂਟ ਮੈਂਬਰ ਕ੍ਰਿਸਟੀ ਡੰਕਨ ਦੇ ਦਫਤਰੀ …

Read More »

ਸੱਭਿਆਚਾਰ ਮੰਚ ਦੀ ਮੀਟਿੰਗ ਹੋਈ

ਬਰੈਂਪਟਨ : ਪਿਛਲੇ ਦਿਨੀਂ ਪੰਜਾਬੀ ਸੱਭਿਆਚਾਰ ਮੰਚ ਦੀ ਮੀਟਿੰਗ ਮੰਚ ਦੇ ਪ੍ਰਧਾਨ ਬਲਦੇਵ ਸਿੰਘ ਸਹਿਦੇਵ ਦੀ ਪ੍ਰਧਾਨਗੀ ਹੇਠ ਹੋਈ। ਇਹ ਮੀਟਿੰਗ ਸੌਕਰ ਸੈਟਰ ਵਿਖੇ ਕੀਤੀ ਗਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਮੰਚ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਹੀਦ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ …

Read More »

2017 ਦੀ ਇਮੀਗਰੇਸ਼ਨ ਯੋਜਨਾ ਆਰਥਿਕ ਵਿਕਾਸ ਦਾ ਆਧਾਰ ਮਜ਼ਬੂਤ ਕਰੇਗੀ

ਓਟਵਾ/ਬਿਊਰੋ ਨਿਊਜ਼ ਕੈਨੇਡਾ ਸਰਕਾਰ ਇਕ ਅਜਿਹੇ ਇਮੀਗਰੇਸ਼ਨ ਸਿਸਟਮ ਪ੍ਰਤੀ ਸਮਰਪਿਤ ਹੈ, ਜੋ ਕਿ ਕੈਨੇਡੀਅਨ ਮਿਡਲ ਕਲਾਸ ਨੂੰ ਆਰਥਿਕ ਵਿਕਾਸ ਰਾਹੀਂ ਮਜ਼ਬੂਤ ਕਰੇ ਅਤੇ ਨਵੇਂ ਨਿਵੇਸ਼ ਨੂੰ ਆਕਰਸ਼ਿਤ ਕਰੇ। ਇਸ ਦੇ ਨਾਲ ਹੀ ਇਸ ਦੀ ਵੰਨ-ਸੁਵੰਨਤਾ ਨੂੰ ਸਮਰਥਨ ਅਤੇ ਕੈਨੇਡਾ ਭਰ ‘ਚ ਵਾਈਬ੍ਰੇਂਟ, ਪ੍ਰਭਾਵਸ਼ਾਲੀ ਅਤੇ ਸੰਪੂਰਨ ਭਾਈਚਾਰਿਆਂ ਨੂੰ ਕਾਇਮ ਕਰਨ ‘ਚ …

Read More »

ਕੌਂਸਲਰ ਗੁਰਪ੍ਰੀਤ ਢਿੱਲੋਂ ਦਾ ਮਤਾ ਕੌਂਸਲ ‘ਚ ਖਾਰਜ ਹੋਇਆ

ਬਰੈਂਪਟਨ/ ਬਿਊਰੋ ਨਿਊਜ਼ ਕੌਂਸਲਰ ਗੁਰਪ੍ਰੀਤ ਢਿੱਲੋਂ ਵਲੋਂ ਕੌਂਸਲ ਦੇ ਸਾਰੇ ਮਤਿਆਂ ‘ਤੇ ਹੋਣ ਵਾਲੀਆਂ ਵੋਟਾਂ ਨੂੰ ਇਲੈਕਟ੍ਰਾਨਿਕਲੀ ਤੌਰ ‘ਤੇ ਰਿਕਾਰਡ ਕੀਤੇ ਜਾਣ ਦੇ ਮਤੇ ਰਿਕਾਰਡ ਵੋਟਾਂ ਨਾਲ ਖਾਰਜ ਕਰ ਦਿੱਤਾ ਗਿਆ ਹੈ। ਕੌਂਸਲਰ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੇ ਇਹ ਮਤਾ ਕੌਂਸਲਰ ਦੀ ਕਾਰਜਪ੍ਰਣਾਲੀ ‘ਚ ਪਾਰਦਰਸ਼ਿਤਾ ਅਤੇ ਜ਼ਿੰਮੇਵਾਰੀਆਂ ਨੂੰ ਤੈਅ …

Read More »

ਪਾਕਿ ਸੁਪਰੀਮ ਕੋਰਟ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਨਵਾਜ਼ ਸ਼ਰੀਫ਼ ਤੇ ਹੋਰਨਾਂ ਨੂੰ ਨੋਟਿਸ

ਇਸਲਾਮਾਬਾਦ: ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਕਥਿਤ ਭ੍ਰਿਸ਼ਟਾਚਾਰ ਅਤੇ ਵਿਦੇਸ਼ਾਂ ਵਿਚ ਗੈਰਕਾਨੂੰਨੀ ਤੌਰ ‘ਤੇ ਜਾਇਦਾਦ ਰੱਖਣ ਨੂੰ ਲੈ ਕੇ ਉਨ੍ਹਾਂ ਨੂੰ ਅਯੋਗ ਕਰਾਰ ਦੇਣ ਦੀ ਮੰਗ ਵਾਲੀਆਂ ਪਟੀਸ਼ਨਾਂ ‘ਤੇ ਕਾਰਵਾਈ ਕਰਦਿਆਂ ਪਨਾਮਾ ਪੇਪਰਜ਼ ਲੀਕ ਮਾਮਲੇ ਵਿਚ ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਨੋਟਿਸ …

Read More »