ਸਮੁੱਚਾ ਪੰਜਾਬ ਧੁੰਦ ਦੀ ਚਿੱਟੀ ਚਾਦਰ ਵਿਚ ਲਿਪਟਿਆ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ, ਹਰਿਆਣਾ, ਦਿੱਲੀ ਅਤੇ ਚੰਡੀਗੜ੍ਹ ਸਮੇਤ ਹੋਰਨਾਂ ਕਈ ਰਾਜਾਂ ਨੂੰ ਲਗਾਤਾਰ ਘਟਦੇ ਤਾਪਮਾਨ ਨੇ ਕਾਂਬਾ ਛੇੜ ਦਿੱਤਾ ਹੈ। ਉਧਰ ਪਿਛਲੇ ਦੋ-ਤਿੰਨ ਦਿਨਾਂ ਤੋਂ ਲਗਾਤਾਰ ਸਮੁੱਚਾ ਪੰਜਾਬ ਧੁੰਦ ਦੀ ਚਿੱਟੀ ਚਾਦਰ ਵਿਚ ਲਿਪਟਿਆ ਹੋਇਆ ਹੈ। ਜਿਸ ਕਾਰਨ ਆਉਣ-ਜਾਣ ਵਾਲਿਆਂ ਨੂੰ …
Read More »ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀਆਂ
ਡਾ. ਮਨਮੋਹਨ ਸਿੰਘ ਨੂੰ ਕਿਹਾ ਜਾਂਦਾ ਹੈ ਆਰਥਿਕ ਸੁਧਾਰਾਂ ਦਾ ਪਿਤਾਮਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਜਿਨ੍ਹਾਂ ਦਾ 92 ਸਾਲ ਦੀ ਉਮਰ ਵਿਚ ਪਿਛਲੇ ਦਿਨੀਂ ਦਿਹਾਂਤ ਹੋ ਗਿਆ ਸੀ, ਉਨ੍ਹਾਂ ਨੂੰ ਅੱਜ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਡਾ. ਮਨਮੋਹਨ ਸਿੰਘ ਦੀ ਅੰਤਿਮ …
Read More »ਬਠਿੰਡਾ ਸਣੇ ਭਾਰਤ ਦੇ 440 ਜ਼ਿਲ੍ਹਿਆਂ ਦਾ ਧਰਤੀ ਹੇਠਲਾ ਪਾਣੀ ਦੂਸ਼ਿਤ
ਪਾਣੀ ’ਚ ਯੂਰੇਨੀਅਮ ਵੱਧ ਮਾਤਰਾ ’ਚ ਹੋਣ ਕਾਰਨ ਭਿਆਨਕ ਬਿਮਾਰੀਆਂ ਦਾ ਖਤਰਾ ਨਵੀਂ ਦਿੱਲੀ/ਬਿਊਰੋ ਨਿਊਜ਼ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਸਣੇ ਭਾਰਤ ਦੇ 440 ਜ਼ਿਲ੍ਹਿਆਂ ਵਿੱਚ ਧਰਤੀ ਹੇਠਲੇ ਪਾਣੀ ਵਿੱਚ ‘ਨਾਈਟਰੇਟ’ ਉੱਚ ਪੱਧਰ ’ਤੇ ਮਿਲਿਆ ਹੈ। ਇਸ ਨਾਲ ਨਵ ਜਨਮੇ ਬੱਚਿਆਂ ਵਿੱਚ ‘ਬਲੂ ਬੇਬੀ ਸਿੰਡਰੋਮ’ ਵਰਗੀਆਂ ਬਿਮਾਰੀਆਂ ਹੋ ਸਕਦੀਆਂ ਹਨ ਅਤੇ …
Read More »ਕੋਹਰੇ ਕਾਰਨ ਅੰਮਿ੍ਰਤਸਰ ’ਚ ਹਵਾਈ ਉਡਾਣਾਂ ਪ੍ਰਭਾਵਿਤ
ਹਿਮਾਚਲ ’ਚ ਬਰਫਬਾਰੀ ਕਾਰਨ ਤਾਪਮਾਨ ਮਾਈਨਸ 14 ਡਿਗਰੀ ਤੱਕ ਪਹੁੰਚਿਆ ਅੰਮਿ੍ਰਤਸਰ/ਬਿਊਰੋ ਨਿਊਜ਼ ਪੰਜਾਬ ਅਤੇ ਚੰਡੀਗੜ੍ਹ ਸਣੇ ਪੂਰੇ ਉਤਰੀ ਭਾਰਤ ਵਿਚ ਕੜਾਕੇ ਦੀ ਠੰਡ ਪੈ ਰਹੀ ਹੈ ਅਤੇ ਕੋਹਰੇ ਨੇ ਵੀ ਜਨ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕਰ ਦਿੱਤਾ ਹੈ। ਇਸਦੇ ਚੱਲਦਿਆਂ ਸੰਘਣੇ ਕੋਹਰੇ ਕਾਰਨ ਅੰਮਿ੍ਰਤਸਰ ਦੇ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ …
Read More »ਵਿਦੇਸ਼ ਜਾਣ ਵਾਲਿਆਂ ਨੂੰ ਹੁਣ ਨਿੱਜੀ ਡੇਟਾ ਵੀ ਦੱਸਣਾ ਪਵੇਗਾ!
ਕੇਂਦਰ ਸਰਕਾਰ ਪੁੱਛੇਗੀ ਯਾਤਰਾ ਸਬੰਧੀ ਖਰਚਾ ਕਿਸ ਨੇ ਕੀਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਸਰਕਾਰ ਹੁਣ ਵਿਦੇਸ਼ ਜਾਣ ਵਾਲੇ ਵਿਅਕਤੀਆਂ ਕੋਲੋਂ 19 ਤਰ੍ਹਾਂ ਦੀਆਂ ਨਿੱਜੀ ਜਾਣਕਾਰੀਆਂ ਲਵੇਗੀ। ਇਨ੍ਹਾਂ ਵਿਚ ਯਾਤਰੀ ਕਦੋਂ, ਕਿੱਥੇ ਅਤੇ ਕਿਸ ਤਰ੍ਹਾਂ ਯਾਤਰਾ ਕਰ ਰਿਹਾ ਹੈ, ਇਸਦਾ ਖਰਚਾ ਕਿਸ ਨੇ ਅਤੇ ਕਿਉਂ ਚੁੱਕਿਆ ਹੈ। ਇਸਦੇ ਨਾਲ ਹੀ ਯਾਤਰੀ …
Read More »ਪੰਜਾਬ ’ਚ ਤਿੰਨ ਦਿਨ ਸਰਕਾਰੀ ਬੱਸ ਸੇਵਾ ਰਹੇਗੀ ਠੱਪ
6,7 ਅਤੇ 8 ਜਨਵਰੀ ਨੂੰ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਸਰਕਾਰੀ ਬੱਸਾਂ ਦੇ ਕਰਮਚਾਰੀ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਦੀ ਹੜਤਾਲ ’ਤੇ ਜਾ ਰਹੇ ਹਨ। ਇਸ ਕਰਕੇ 6, 7 ਅਤੇ 8 ਜਨਵਰੀ ਨੂੰ ਪੰਜਾਬ ਵਿਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਰਹੇਗਾ। ਪੀਆਰਟੀਸੀ ਅਤੇ ਪਨਬਸ ਕਰਮਚਾਰੀ …
Read More »ਕਿਸਾਨ ਅੰਦੋਲਨ ਸਬੰਧੀ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ
ਐਸਕੇਐਮ ਨੇ ਮੀਟਿੰਗ ’ਚ ਸ਼ਾਮਲ ਹੋਣ ਤੋਂ ਕੀਤਾ ਸੀ ਇਨਕਾਰ ਚੰਡੀਗੜ੍ਹ/ਬਿਊਰੋ ਨਿਊਜ਼ ਕਿਸਾਨਾਂ ਨਾਲ ਗੱਲਬਾਤ ਦੇ ਲਈ ਸੁਪਰੀਮ ਕੋਰਟ ਵਲੋਂ ਬਣਾਈ ਗਈ ਹਾਈ ਪਾਵਰ ਕਮੇਟੀ ਦੀ ਮੀਟਿੰਗ ਰੱਦ ਕਰ ਦਿੱਤੀ ਹੈ। ਇਹ ਮੀਟਿੰਗ ਪੰਚਕੂਲਾ ਵਿਚ ਅੱਜ ਸਵੇਰੇ 11 ਵਜੇ ਰੱਖੀ ਗਈ ਸੀ। ਕਿਸਾਨ ਜਥੇਬੰਦੀਆਂ ਵਲੋਂ ਇਸ ਮੀਟਿੰਗ ਵਿਚ ਸ਼ਾਮਲ ਹੋਣ …
Read More »ਕੈਲੀਫੋਰਨੀਆ ’ਚ ਪ੍ਰਾਈਵੇਟ ਜਹਾਜ਼ ਕ੍ਰੈਸ਼-2 ਮੌਤਾਂ
ਫਰਨੀਚਰ ਬਣਾਉਣ ਵਾਲੀ ਬਿਲਡਿੰਗ ਦੀ ਛੱਤ ਨਾਲ ਟਕਰਾਇਆ ਜਹਾਜ਼ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਕੈਲੀਫੋਰਨੀਆ ’ਚ ਇਕ ਪ੍ਰਾਈਵੇਟ ਛੋਟਾ ਜਹਾਜ਼ ਇਕ ਬਿਲਡਿੰਗ ਨਾਲ ਟਕਰਾ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ ਵਿਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ 18 ਵਿਅਕਤੀ ਜ਼ਖ਼ਮੀ ਹੋ ਗਏ। ਹਾਦਸੇ ਤੋਂ ਬਾਅਦ ਬਿਲਡਿੰਗ ਨੂੰ ਵੀ ਅੱਗ …
Read More »ਕੈਨੇਡਾ ਵਿਖੇ ਮਨਾਈ ਮਰਹੂਮ ਗਾਇਕ ਮੁਹੰਮਦ ਰਫੀ ਦੀ ਜਨਮ ਸ਼ਤਾਬਦੀ
ਜਨਮ ਦਿਨ ਦਾ ਕੇਕ ਕੱਟਿਆ ਅਤੇ ਗੀਤ-ਸੰਗੀਤ ਹੋਇਆ ਟੋਰਾਂਟੋ/ਹਰਜੀਤ ਸਿੰਘ ਬਾਜਵਾ : ਇੰਟਰਨੈਸ਼ਨਲ ਕੌਂਸਲ ਆਫ ਕੈਨੇਡਾ, ਸਕੋਪ ਕੈਨੇਡਾ, ਸ਼ੋਇਬ ਨਾਸ਼ਰ ਅਤੇ ਵਿਸ਼ਵ ਪੰਜਾਬੀ ਸਭਾ ਕੈਨੇਡਾ ਵੱਲੋਂ ਸਾਂਝੇ ਤੌਰ ‘ਤੇ ਬਾਲੀਵੁੱਡ ਦੇ ਸੁਪਰ ਸਟਾਰ ਗਾਇਕ ਮਰਹੂਮ ਮੁਹੰਮਦ ਰਫੀ ਦਾ 100ਵਾਂ (ਜਨਮ ਸ਼ਤਾਬਦੀ) ਜਨਮ ਦਿਨ ਮਨਾਉਦਿਆਂ ਇੱਕ ਪ੍ਰਭਾਵਸ਼ਾਲੀ ਸਮਾਗਮ ਬਰੈਂਪਟਨ ਦੇ ਵਿਸ਼ਵ …
Read More »ਸ਼ਿਆਮ ਬੈਨੇਗਲ ਹੋਣ ਦੇ ਅਰਥ
ਪ੍ਰੋ. ਕੁਲਬੀਰ ਸਿੰਘ 90 ਸਾਲ 9 ਦਿਨ ਇਸ ਧਰਤੀ ‘ਤੇ ਗੁਜ਼ਾਰ ਕੇ ਸ਼ਿਆਮ ਬੈਨੇਗਲ ਫ਼ਿਲਮ ਜਗਤ ਦੇ ਇਤਿਹਾਸ ਵਿਚ ਆਪਣਾ ਨਾਂ ਸੁਨਹਿਰੀ ਅੱਖਰਾਂ ਵਿਚ ਲਿਖਾ ਗਏ। ਉਹ ਦਸੰਬਰ ਮਹੀਨੇ ਇਸ ਦੁਨੀਆਂ ਵਿਚ ਆਏ ਅਤੇ ਦਸੰਬਰ ਮਹੀਨੇ ਹੀ ਤੁਰ ਗਏ। ਉਨ੍ਹਾਂ ਦੇ ਪਿਤਾ ਫੋਟੋਗ੍ਰਾਫ਼ਰ ਸਨ। ਉਨ੍ਹਾਂ ਤੋਂ ਪ੍ਰਭਾਵਤ ਹੋ ਕੇ ਉਹ …
Read More »