ਮੰਡੀ ਬੋਰਡ ਵੀ ਨਿਗਰਾਨੀ ਲਈ ਬਣਾਏਗਾ ਕੰਟਰੋਲ ਰੂਮ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਖੇਤੀ ਅਤੇ ਕਿਸਾਨ ਕਲਿਆਣ ਵਿਭਾਗ ਨੇ ਸਾਉਣੀ ਦੇ ਸੀਜ਼ਨ ਵਿਚ ਪਰਾਲੀ ਦੇ ਪ੍ਰਬੰਧਨ ਦੇ ਲਈ ਐਕਸ਼ਨ ਪਲਾਨ ਤਿਆਰ ਕੀਤਾ ਹੈ, ਜਿਸ ਨੂੰ ਸੂਬਾ ਸਰਕਾਰ ਨੇ ਜਾਰੀ ਵੀ ਕਰ ਦਿੱਤਾ ਹੈ। ਇਸਦੇ ਤਹਿਤ 500 ਕਰੋੜ ਰੁਪਏ ਦੀ ਕਾਰਜ ਯੋਜਨਾ …
Read More »ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ ਅਤੇ ਸੋਹਣ ਸਿੰਘ ਠੰਡਲ ਨੇ ਵੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੌਂਪੇ ਆਪਣੇ ਸਪੱਸ਼ਟੀਕਰਨ
17 ’ਚੋਂ 10 ਸਾਬਕਾ ਅਕਾਲੀ ਮੰਤਰੀਆਂ ਨੇ ਦੇ ਦਿੱਤੇ ਹਨ ਆਪੋ-ਆਪਣੇ ਸਪੱਸ਼ਟੀਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲੰਘੀ 30 ਅਗਸਤ ਨੂੰ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸੁਖਬੀਰ ਸਿੰਘ ਬਾਦਲ ਨੂੰ ਜਿੱਥੇ ਤਨਖਾਹੀਆ ਕਰਾਰ ਦਿੱਤਾ ਗਿਆ ਸੀ, ਉੱਥੇ ਹੀ ਸ਼ੋ੍ਰਮਣੀ ਅਕਾਲੀ ਦਲ ਦੇ 17 ਸਾਬਕਾ ਮੰਤਰੀਆਂ ਨੂੰ …
Read More »ਪੰਜਾਬ ਭਰ ’ਚ ਸਰਕਾਰੀ ਡਾਕਟਰਾਂ ਨੇ ਕੀਤੀ 3 ਘੰਟੇ ਹੜਤਾਲ
ਡਾਕਟਰਾਂ ਦੀ ਹੜਤਾਲ ਕਾਰਨ ਮਰੀਜ਼ ਹੋਏ ਖੱਜਲ ਖੁਆਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਭਰ ਵਿੱਚ 2500 ਤੋਂ ਵੱਧ ਸਰਕਾਰੀ ਡਾਕਟਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸੋਮਵਾਰ ਨੂੰ ਤਿੰਨ ਘੰਟੇ ਲਈ ਹੜਤਾਲ ਕੀਤੀ, ਜਿਸ ਕਾਰਨ ਸੂਬੇ ਭਰ ਦੇ ਸਰਕਾਰੀ ਹਸਪਤਾਲਾਂ ’ਚ ਸਿਹਤ ਸੇਵਾਵਾਂ ਪ੍ਰਭਾਵਿਤ ਹੋਈਆਂ। ਡਾਕਟਰਾਂ ਦੀਆਂ ਮੰਗਾਂ ਵਿੱਚ ਕਰੀਅਰ ਪ੍ਰੋਗਰੈਸ਼ਨ …
Read More »ਭਾਰਤ ’ਚ ਸਭ ਕੁਝ ਮੇਡ ਇਨ ਚਾਈਨਾ ਤਾਂ ਹੀ ਰੁਜ਼ਗਾਰ ਦੀ ਕਮੀ : ਰਾਹੁਲ ਗਾਂਧੀ
ਰਾਹੁਲ ਨੇ ਅਮਰੀਕਾ ’ਚ ਭਾਰਤੀ ਭਾਈਚਾਰੇ ਦੇ ਵਿਅਕਤੀਆਂ ਨਾਲ ਕੀਤੀ ਮੁਲਾਕਾਤ ਟੈਕਸਾਸ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਤਿੰਨ ਦਿਨਾਂ ਦੇ ਦੌਰੇ ’ਤੇ ਅਮਰੀਕਾ ਗਏ ਹੋਏ ਹਨ। ਇਸੇ ਦੌਰਾਨ ਰਾਹੁਲ ਗਾਂਧੀ ਨੇ ਟੈਕਸਾਸ ਵਿਚ ਭਾਰਤੀ ਭਾਈਚਾਰੇ ਦੇ ਵਿਅਕਤੀਆਂ ਨਾਲ ਮੁਲਾਕਾਤ ਵੀ ਕੀਤੀ ਹੈ। ਉਨ੍ਹਾਂ ਯੂਨੀਵਰਸਿਟੀ ਆਫ ਟੈਕਸਾਸ ਦੇ …
Read More »ਕਾਂਗਰਸ ਛੱਡ ਕੇ ਜਾਣ ਵਾਲੇ ਆਗੂ ਮੁੜ ਪਾਰਟੀ ’ਚ ਨਹੀਂ ਕੀਤੇ ਜਾਣਗੇ ਸ਼ਾਮਲ : ਸੁਖਜਿੰਦਰ ਸਿੰਘ ਰੰਧਾਵਾ
ਰੰਧਾਵਾ ਨੇ ਭਗਵੰਤ ਮਾਨ ਦੀ ਸਰਕਾਰ ਨੂੰ ਵੀ ਦੱਸਿਆ ਜੁਮਲੇਬਾਜ਼ ਪਠਾਨਕੋਟ/ਬਿਊਰੋ ਨਿਊਜ਼ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੋ ਵੀ ਆਗੂ ਕਾਂਗਰਸ ਨੂੰ ਛੱਡ ਕੇ ਗਏ ਸਨ, ਉਨ੍ਹਾਂ ਨੂੰ ਮੁੜ ਪਾਰਟੀ …
Read More »ਭਾਰਤ ਦੀ ਹਾਕੀ ਟੀਮ ਨੇ ਏਸ਼ਿਆਈ ਚੈਂਪੀਅਨ ਟਰਾਫੀ ’ਚ ਜਿੱਤ ਨਾਲ ਸ਼ੁਰੂਆਤ
ਮੇਜ਼ਬਾਨ ਚੀਨ ਦੀ ਟੀਮ ਨੂੰ 3-0 ਗੋਲਾਂ ਨਾਲ ਹਰਾਇਆ ਹੁਲੁਨਬੂਈਰ/ਬਿਊਰੋ ਨਿਊਜ਼ : ਭਾਰਤ ਹਾਕੀ ਟੀਮ ਨੇ ਅੱਜ ਇੱਥੇ ਮੇਜ਼ਬਾਨ ਚੀਨ ਨੂੰ 3-0 ਨਾਲ ਹਰਾ ਕੇ ਏਸ਼ਿਆਈ ਚੈਂਪੀਅਨਜ਼ ਟਰਾਫ਼ੀ ’ਚ ਮੁਹਿੰਮ ਦਾ ਜਿੱਤ ਨਾਲ ਆਗਾਜ਼ ਕੀਤਾ ਹੈ। ਮੌਜੂਦਾ ਚੈਂਪੀਅਨ ਭਾਰਤੀ ਟੀਮ ਵੱਲੋਂ ਸੁਖਜੀਤ ਸਿੰਘ, ਉੱਤਮ ਸਿੰਘ ਅਤੇ ਅਭਿਸ਼ੇਕ ਨੇ ਇੱਕ ਗੋਲ …
Read More »ਰਣਧੀਰ ਸਿੰਘ ਬਣੇ ਏਸ਼ਿਆਈ ਓਲੰਪਿਕ ਕੌਂਸਲ ਦੇ ਪ੍ਰਧਾਨ
ਓਸੀਏ ਦੇ ਪ੍ਰਧਾਨ ਚੁਣੇ ਜਾਣ ਵਾਲੇ ਪਹਿਲੇ ਭਾਰਤੀ ਹਨ ਰਣਧੀਰ ਸਿੰਘ ਨਵੀਂ ਦਿੱਲੀ/ਬਿਊਰੋ ਨਿਊਜ਼ : ਤਜਰਬੇਕਾਰ ਖੇਡ ਪ੍ਰਸ਼ਾਸਕ ਰਣਧੀਰ ਸਿੰਘ ਓਲੰਪਿਕ ਕੌਂਸਲ ਆਫ ਏਸ਼ੀਆ (ਓਸੀਏ) ਦੇ ਪ੍ਰਧਾਨ ਚੁਣੇ ਜਾਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਅੱਜ ਇੱਥੇ ਇਸ ਮਹਾਂਦੀਪੀ ਸੰਗਠਨ ਦੀ 44ਵੀਂ ਮਹਾਸਭਾ ਦੌਰਾਨ ਉਨ੍ਹਾਂ ਨੂੰ ਇਹ ਅਹਿਮ ਜਿੰਮੇਵਾਰੀ ਸੌਂਪੀ …
Read More »ਪਰਮਿੰਦਰ ਸਿੰਘ ਢੀਂਡਸਾ ਭਲਕੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਕੇ ਸੌਂਪਣਗੇ ਸਪਸ਼ਟੀਕਰਨ
ਚੰਡੀਗੜ੍ਹ /ਬਿਊਰੋ ਨਿਊਜ਼ : ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਹੈ ਕਿ ਸ੍ਰੀ ਅਕਲ ਤਖ਼ਤ ਸਾਹਿਬ ਵਲੋਂ ਮੇਰੋ ਤੋਂ ਬਤੌਰ ਸਾਬਕਾ ਕੈਬਨਿਟ ਮੰਤਰੀ ਰਹਿੰਦਿਆਂ ਸਪਸ਼ਟੀਕਰਨ ਮੰਗਿਆ ਗਿਆ ਹੈ। ਉਸ ਸਪਸ਼ਟੀਕਰਨ ਦੇਣ ਲਈ ਮੈਂ ਭਲਕੇ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਸਪਸ਼ਟੀਕਰਨ ਦੇ ਰਿਹਾ ਹੈ। ਸ਼੍ਰੋਮਣੀ …
Read More »ਵਿਦੇਸ਼ ਮੰਤਰ ਜੈਸ਼ੰਕਰ ਭਾਰਤ-ਜੀਸੀਸੀ ਵਿਦੇਸ਼ ਮੰਤਰੀਆਂ ਦੀ ਮੀਟਿੰਗ ਲਈ ਸਾਊਦੀ ਅਰਬ ਪਹੁੰਚੇ
ਸਾਊੁਦੀ ਅਰਬ ਮੰਤਰੀ ਅਬਦੁਲਮਜੀਦ ਅਲ ਨਾਲ ਕੀਤੀ ਗੱਲਬਾਤ ਰਿਆਧ/ਬਿਊਰੋ ਨਿਊਜ਼ : ਭਾਰਤੀ ਵਿਦੇਸ਼ ਮੰਤਰੀ ਐੇੱਸ. ਜੈਸੰਕਰ ਭਾਰਤ-ਖਾੜੀ ਸਹਿਯੋਗ ਕੌਂਸਲ (ਜੀਸੀਸੀ) ਦੇ ਵਿਦੇਸ਼ ਮੰਤਰੀਆਂ ਦੀ ਪਹਿਲੀ ਮੀਟਿੰਗ ’ਚ ਹਿੱਸਾ ਲੈਣ ਲਈ ਦੋ ਰੋਜਾ ਦੌਰੇ ’ਤੇ ਅੱਜ ਰਿਆਧ ਪਹੁੰਚ ਗਏ ਹਨ। ਉਹ ਤਿੰਨ ਮੁਲਕਾਂ ਦੀ ਫੇਰੀ ਦੇ ਪਹਿਲੇ ਗੇੜ ਤਹਿਤ ਸਾਊਦੀ ਅਰਬ …
Read More »ਫੋਨ ਝਪਟਮਾਰਾਂ ਨੇ ਲੜਕੀ ਨੂੰ ਮੋਟਰਸਾਈਕਲ ਨਾਲ ਘੜੀਸਿਆ
ਪੁਲਿਸ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਹੈ ਜਾਂਚ ਜਲੰਧਰ/ਬਿਊਰੋ ਨਿਊਜ਼ : ਝਪਟਮਾਰਾਂ ਵੱਲੋਂ ਜਲੰਧਰ ਸ਼ਹਿਰ ’ਚ ਫੋਨ ਝਪਟਣ ਦੌਰਾਨ ਇਕ ਲੜਕੀ ਨੂੰ ਮੋਟਰਸਾਈਕਲ ਨਾਲ ਘੜੀਸ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਸ਼ਹਿਰ ਦੇ ਮਾਡਲ ਟਾਊਨ ਇਲਾਕੇ ’ਚ ਸ਼ੁੱਕਰਵਾਰ ਦੁਪਹਿਰ ਨੂੰ ਵਾਪਰੀ। ਘਟਨਾ ਦੀ 44 …
Read More »