ਸ਼੍ਰੋਮਣੀ ਅਕਾਲੀ ਦਲ ਦਾ ਤਾਕਤਵਰ ਹੋਣਾ ਬੇਹੱਦ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ੍ਰੀ ਆਨੰਦਪੁਰ ਸਾਹਿਬ/ਬਿਊਰੋ ਨਿਊਜ਼ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮਜ਼ਬੂਤ ਹੋਣਾ ਪੰਜਾਬ, ਪੰਜਾਬੀਅਤ ਅਤੇ ਸਿੱਖ ਪੰਥ ਲਈ ਬੇਹੱਦ ਜ਼ਰੂਰੀ ਹੈ। …
Read More »ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸਟੀਲ ਪਲਾਂਟ ਦੇ ਵਰਕਰਾਂ ਨਾਲ ਕੀਤੀ ਗੱਲਬਾਤ
ਓਟਵਾ/ਬਿਊਰੋ ਨਿਊਜ਼ : ਲੰਘੇ ਦਿਨੀਂ ਨੂੰ ਟਰਾਂਜਿਟ ਕਰਮਚਾਰੀਆਂ ਅਤੇ ਸਥਾਨਕ ਮੇਅਰ ਮੈਥਿਊ ਸ਼ੂਮੇਕਰ ਨੂੰ ਮਿਲਣ ਤੋਂ ਬਾਅਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਓਂਟਾਰੀਓ ਦਾ ਦੌਰਾ ਕੀਤਾ। ਟਰੂਡੋ ਨੇ ਸਵਦੇਸ਼ੀ ਅਗਵਾਈ ਵਾਲੀ ਥਰਾਈਵ ਟੂਰਜ਼ ਦੇ ਸਹਿ ਮਾਲਿਕ ਅਤੇ ਸੀਈਓ ਬਰੈਡ ਰਾਬਿੰਸਨ ਨਾਲ ਸੇਂਟ ਮੈਰੀ ਰਿਵਰ ਵਿੱਚ ਕੈਨੋ ਟਰਿਪ ਕੀਤਾ। ਪ੍ਰਧਾਨ ਮੰਤਰੀ …
Read More »ਤਰਕਸ਼ੀਲ ਸੁਸਾਇਟੀ ਵੱਲੋਂ ਕਰਵਾਈ ਗਈ ਪਿਕਨਿਕ ਵਿਚ ਲੱਗੀਆਂ ਭਾਰੀ ਰੌਣਕਾਂ
ਬਰੈਂਪਟਨ/ ਡਾ ਬਲਜਿੰਦਰ ਸਿੰਘ ਸੇਖੋਂ : ਤਰਕਸ਼ੀਲ ਸੁਸਾਇਟੀ ਕਨੇਡਾ ਦੀ ਓਨਟਾਰੀਓ ਇਕਾਈ ਵਲੋਂ ਬੀਤੇ ਐਤਵਾਰ ਈਟੋਬੀਕੋ ਦੇ ਸੈਂਟੇਨੀਅਲ ਪਾਰਕ ਵਿਚ ਅਯੋਜਿਤ ਕੀਤੀ ਪਿਕਨਿਕ ਵਿਚ ਵੱਡੀ ਗਿਣਤੀ ਵਿਚ ਸੁਸਾਇਟੀ ਦੇ ਮੈਂਬਰਾਂ, ਹਿਤੈਸ਼ੀਆਂ ਅਤੇ ਸਪੌਂਸਰਾਂ ਨੇ ਸ਼ਾਮਿਲ ਹੋ ਕੇ ਰੌਣਕਾਂ ਵਧਾਈਆਂ। ਵੱਧੀਆ ਮੌਸਮ ਵਿੱਚ, ਬੈਠਣ ਅਤੇ ਖਾਣ ਪੀਣ ਦੇ ਚੰਗੇ ਪ੍ਰਬੰਧਾਂ ਦੇ …
Read More »ਹੈਮਿਲਟਨ ਵਿੱਚ ਦਿਨ ਦਿਹਾੜੇ ਚੱਲੀ ਗੋਲੀ
ਟੋਰਾਂਟੋ/ਬਿਊਰੋ ਨਿਊਜ਼ : ਪੁਲਿਸ ਨੇ ਪਿਛਲੇ ਮਹੀਨੇ ਹੈਮਿਲਟਨ ਵਿੱਚ ਇੱਕ ਸੜਕ ‘ਤੇ ਇੱਕ-ਦੂਜੇ ‘ਤੇ ਗੋਲੀਆਂ ਚਲਾਉਂਦੇ ਹੋਏ ਵੀਡੀਓ ਵਿੱਚ ਕੈਦ ਹੋਏ ਦੋ ਲੋਕਾਂ ਦੀ ਪਹਿਚਾਣ ਕਰਨ ਲਈ ਲੋਕਾਂ ਤੋਂ ਮਦਦ ਮੰਗੀ ਹੈ। ਇਹ ਘਟਨਾ 10 ਅਗਸਤ ਨੂੰ ਸ਼ਾਮ 7 ਵਜੇ ਸੈਨਫੋਰਡ ਏਵੇਨਿਊ ਨਾਰਥ ਅਤੇ ਕਿੰਗ ਸਟਰੀਟ ਈਸਟ ਦੇ ਇਲਾਕੇ ਵਿੱਚ …
Read More »ਕੈਨੇਡਾ ‘ਚ ਬੱਚਿਆਂ ਦੀ ਸਾਂਭ-ਸੰਭਾਲ ਬਾਰੇ ਆਈ ਨਵੀਂ ਅਤੇ ਅਹਿਮ ਰਿਪੋਰਟ : ਸੋਨੀਆ ਸਿੱਧੂ
ਬਰੈਂਪਟਨ/ਬਿਊਰੋ ਨਿਊਜ਼ : ਕੈਨੇਡਾ ਵਿਚ ਬੱਚਿਆਂ ਦੀ ਹੋ ਰਹੀ ਸਾਂਭ-ਸੰਭਾਲ ਬਾਰੇ ਪਿਛਲੇ ਦਿਨੀਂ ਇਕ ਨਵੀਂ ਅਹਿਮ ਰਿਪੋਰਟ ਸਾਹਮਣੇ ਆਈ ਹੈ। ਕਿਸੇ ਏਜੰਸੀ ਵੱਲੋਂ ”ਅਰਲੀ ਚਾਈਲਡ ਐਜੂਕੇਸ਼ਨ ਐਂਡ ਕੇਅਰ ਇਨ ਕੈਨੇਡਾ 2023” ਦੇ ਨਾਂ ਹੇਠ ਆਜ਼ਾਦਾਨਾ ਤੌਰ ‘ਤੇ ਕਰਵਾਈ ਗਈ ਇਹ ਰਿਪੋਰਟ ਹੈ। ਇਸ ਰਿਪੋਰਟ ਵਿਚ ਕੈਨੇਡਾ ਦੇ ਸਮੁੱਚੇ ਵਿਕਾਸ, ਦੇਸ਼-ਭਰ …
Read More »ਕਲੀਵਵਿਊ ਸੀਨੀਅਰਜ਼ ਕਲੱਬ ਨੇ ਕਰਵਾਇਆ ਖੇਡ ਮੇਲਾ
ਬਰੈਂਪਟਨ/ਡਾ ਬਲਜਿੰਦਰ ਸਿੰਘ ਸੇਖੋਂ : ਬਰੈਂਪਟਨ ਦੇ ਕਲੀਵਵਿਊ ਸੀਨੀਅਰਜ਼ ਕਲੱਬ ਵਲੋਂ ਡੇਅਰੀ ਮੇਡ ਪਾਰਕ ਵਿਚ ਲੰਘੇ ਸ਼ਨੀਵਾਰ ਖੇਡ ਮੇਲਾ ਲਾਇਆ ਗਿਆ ਜੋ ਸਵੇਰੇ 11 ਵਜੇ ਤੋਂ ਸ਼ਾਮ 6 ਵਜੇ ਤੱਕ ਚਲਿਆ। ਖੇਡਾਂ ਦੇ ਨਾਲ-ਨਾਲ ਖਾਣ-ਪੀਣ ਦਾ ਵੀ ਵਧੀਆ ਪ੍ਰਬੰਧ ਹੋਣ ਕਾਰਨ ਖਿਡਾਰੀਆਂ ਦੇ ਨਾਲ ਦਰਸ਼ਕਾਂ ਨੇ ਵੀ ਇਸ ਮੇਲੇ ਦਾ …
Read More »ਸ਼ੋ੍ਮਣੀ ਅਕਾਲੀ ਦਲ ਨੇ ਜ਼ਿਮਨੀ ਚੋਣਾਂ ਤੋਂ ਪਹਿਲਾਂ ਹਰਸਿਮਰਤ ਬਾਦਲ ਨੂੰ ਸੌਂਪੀ ਗਿੱਦੜਬਾਹਾ ਦੀ ਕਮਾਨ
ਰਾਜਾ ਵੜਿੰਗ ਦੇ ਸੰਸਦ ਮੈਂਬਰ ਬਣਨ ਪਿੱਛੋਂ ਗਿੱਦੜਬਾਹਾ ਸੀਟ ਹੋਈ ਹੈ ਖਾਲੀ ਗਿੱਦੜਬਾਹਾ/ਬਿਊਰੋ ਨਿਊਜ਼ : ਪੰਜਾਬ ਵਿਚ ਚਾਰ ਵਿਧਾਨ ਸਭਾ ਹਲਕਿਆਂ ਵਿਚ ਹੋਣ ਵਾਲੀ ਜ਼ਿਮਨੀ ਚੋਣ ਤੋਂ ਪਹਿਲਾਂ ਮਾਹੌਲ ਪੂਰੀ ਤਰ੍ਹਾਂ ਭਖ ਚੁੱਕਿਆ ਹੈ। ਜਦਕਿ ਜ਼ਿਮਨੀ ਚੋਣਾਂ ਸਬੰਧੀ ਹਾਲੇ ਤੱਕ ਚੋਣ ਕਮਿਸ਼ਨ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ। ਚਾਰ ਵਿਧਾਨ …
Read More »ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਆਪਕ ਦਿਵਸ ਮੌਕੇ 55 ਅਧਿਆਪਕਾਂ ਨੂੰ ਕੀਤਾ ਸਨਮਾਨਿਤ
ਕਿਹਾ : ਅਧਿਆਪਕਾਂ ਕੋਲੋਂ ਪੜ੍ਹਾਈ ਤੋਂ ਇਲਾਵਾ ਨਹੀਂ ਲਿਆ ਜਾਵੇਗਾ ਕੋਈ ਹੋਰ ਕੰਮ ਹੁਸ਼ਿਆਰਪੁਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਅਧਿਆਪਕ ਦਿਵਸ ਮੌਕੇ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਸੂਬਾ ਪੱਧਰੀ ਸਮਾਗਮ ਵਿਚ ਹਿੱਸਾ ਲਿਆ। ਇਸ ਮੌਕੇ ਉਨ੍ਹਾਂ ਵੱਲੋਂ 55 ਅਧਿਆਪਕਾਂ ਦਾ ਸਨਮਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਅਧਿਆਪਕ ਨੂੰ …
Read More »ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਹੋਇਆ ਮਹਿੰਗਾ
ਮੰਤਰੀ ਮੰਡਲ ਨੇ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਧਾਇਆ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋ ਗਿਆ ਹੈ। ਅੱਜ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਪੈਟਰੋਲ ਅਤੇ ਡੀਜ਼ਲ ’ਤੇ ਵੈਟ ਵਿੱਚ ਵਾਧਾ ਕਰ …
Read More »ਭਾਰਤ ਅਤੇ ਸਿੰਗਾਪੁਰ ਵਿਚਾਲੇ ਹੋਏ ਕਈ ਸਮਝੌਤਿਆਂ ’ਤੇ ਹੋਏ ਦਸਤਖਤ
ਭਾਰਤ ਵਿਚ ਬਣਾਉਣਾ ਚਾਹੁੰਦਾ ਹਾਂ ਕਈ ਸਿੰਗਾਪੁਰ : ਪੀਐਮ ਨਰਿੰਦਰ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ ’ਤੇ ਸਿੰਗਾਪੁਰ ਪਹੁੰਚੇ ਸਨ। ਇਸ ਦੌਰਾਨ ਪੀਐਮ ਮੋਦੀ ਸਿੰਗਾਪੁਰ ਦੀ ਸੰਸਦ ਵਿਖੇ ਵੀ ਪਹੁੰਚੇ। ਜਿੱਥੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕੀਤਾ। ਪੀਐਮ ਮੋਦੀ …
Read More »