ਲੋਕ ਸਭਾ ਚੋਣਾਂ ਦੌਰਾਨ ਹੰਸ ਰਾਜ ਹੰਸ ਦਾ ਵੱਖ-ਵੱਖ ਪਿੰਡਾਂ ’ਚ ਹੋਇਆ ਸੀ ਵਿਰੋਧ ਫਰੀਦਕੋਟ/ਬਿਊਰੋ ਨਿਊਜ਼ ਫਰੀਦਕੋਟ ਦੇ ਐਸਡੀਐਮ ਵੱਲੋਂ ਕੁਝ ਦਿਨ ਪਹਿਲਾਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ ਅਤੇ ਨੌਜਵਾਨ ਭਾਰਤ ਸਭਾ ਦੇ ਆਗੂ ਨੌਨਿਹਾਲ ਸਿੰਘ ਖਿਲਾਫ ਜਾਰੀ ਕੀਤੇ ਗਏ ਗਿ੍ਰਫਤਾਰੀ ਵਾਰੰਟ ਐੱਸਡੀਐੱਮ ਦੀ …
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਬਿਕਰਮ ਮਜੀਠੀਆ ਨੇ ਸੌਂਪਿਆ ਆਪਣਾ ਸਪੱਸ਼ਟੀਕਰਨ
ਅਕਾਲੀ ਸਰਕਾਰ ਦੇ ਮੰਤਰੀਆਂ ਕੋਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਮੰਗਿਆ ਸੀ ਸਪੱਸ਼ਟੀਕਰਨ ਅੰਮਿ੍ਰਤਸਰ/ਬਿਊਰੋ ਨਿਊਜ਼ : ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਆਪਣਾ ਸਪੱਸ਼ਟੀਕਰਨ …
Read More »ਮੋਹਾਲੀ ’ਚ ਖੁੱਲ੍ਹਿਆ ਬੱਚਿਆਂ ਲਈ ਪਹਿਲਾ ਮਦਰ ਮਿਲਕ ਬੈਂਕ
ਮਾਵਾਂ ਵੱਲੋਂ ਡੋਨੇਟ ਕੀਤਾ ਜਾਣ ਵਾਲਾ ਦੁੱਧ ਨਵਜਨਮੇ ਬੱਚਿਆਂ ਲਈ ਬਣਿਆ ਵਰਦਾਨ ਮੋਹਾਲੀ/ਬਿਊਰੋ ਨਿਊਜ਼ : ਮੋਹਾਲੀ ਦੇ ਡਾ. ਬੀਆਰ ਅੰਬੇਦਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ’ਚ ਸਥਾਪਿਤ ਕੀਤੇ ਗਏ ਮਦਰ ਮਿਲਕ ਬੈਂਕ ਨੇ ਸਫਲਤਾਪੂਰਵਕ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸ ਬੈਂਕ ਦਾ ਉਦੇਸ਼ ਨਵਜਨਮੇ ਬੱਚਿਆਂ ਨੂੰ ਜ਼ਰੂਰੀ ਮਾਤਰਾ ’ਚ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ
ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਦੇਸ਼ ਅਤੇ ਵਿਦੇਸ਼ਾਂ ਤੋਂ ਵੱਡੀ ਗਿਣਤੀ ਵਿੱਚ ਸੰਗਤ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ …
Read More »ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਕੀਤੀ ਗਈ ਮੁਲਤਵੀ
ਪੰਜਾਬ ਗੁਡਜ਼ ਐਂਡ ਸਰਵਿਸ ਟੈਕਸ ਅਤੇ ਪੰਚਾਇਤੀ ਰਾਜ ਸੋਧ ਬਿਲ ਸਮੇਤ ਕੁੱਲ ਚਾਰ ਬਿਲ ਹੋਏ ਪਾਸ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅੱਜ ਮੌਨਸੂਨ ਸੈਸ਼ਨ ਦੇ ਆਖਰੀ ਦਿਨ ਤੋਂ ਬਾਅਦ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਤਿੰਨ ਚੱਲੇ ਇਜਲਾਸ ਦੌਰਾਨ ਕੁੱਲ 4 …
Read More »ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕੀਤੀ ਮੁਲਾਕਾਤ
ਵਿਨੇਸ਼ ਅਤੇ ਬਜਰੰਗ ਲੜ ਸਕਦੇ ਹਨ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਨਵੀਂ ਦਿੱਲੀ/ਬਿਊਰੋ ਨਿਊਜ਼ : ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਨਵੀਂ ਦਿੱਲੀ ’ਚ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਇਸ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਕੇ ਸੀ ਵੇਣੂਗੋਪਾਲ ਨਾਲ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਦੀ …
Read More »ਹਰਿਆਣਾ ’ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਮਿਲ ਕੇ ਲੜਨਗੇ ਵਿਧਾਨ ਸਭਾ ਚੋਣਾਂ
‘ਆਪ’ ਹਰਿਆਣਾ ਦੀਆਂ ਪੰਜ ਵਿਧਾਨ ਸਭਾ ਸੀਟਾਂ ਤੋਂ ਲੜੇਗੀ ਚੋਣ ਚੰਡੀਗੜ੍ਹ/ਬਿਊਰੋ ਨਿਊਜ਼ : ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਅਤੇ ਆਮ ਆਦਮੀ ਪਾਰਟੀ ਦਰਮਿਆਨ ਗੱਠਜੋੜ ਤੈਅ ਹੋ ਗਿਆ ਹੈ। ਆਮ ਆਦਮੀ ਪਾਰਟੀ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ਵਿਚੋਂ 5 ਸੀਟਾਂ ’ਤੇ ਚੋਣ ਲੜੇਗੀ। ਇਨ੍ਹਾਂ ਵਿਚ ਜੀਂਦ, ਕਲਾਇਤ, ਗੂਹਲਾ, ਪਾਣੀਪਤ …
Read More »ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਪਈ ਈਡੀ ਦੀ ਰੇਡ
ਭਾਰਤ ਭੂਸ਼ਣ ਆਸ਼ੂ ਨਾਲ ਜੁੜੇ ਟੈਂਡਰ ਘੁਟਾਲਾ ਮਾਮਲੇ ਨੂੰ ਲੈ ਕੇ ਕੀਤੀ ਗਈ ਜਾਂਚ ਖੰਨਾ/ਬਿਊਰੋ ਨਿਊਜ਼ : ਪੰਜਾਬ ਦੇ ਖੰਨਾ ਦੇ ਪਿੰਡ ਇਕੋਲਾਹੀ ’ਚ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਅੱਜ ਈਡੀ ਵੱਲੋਂ ਰੇਡ ਕੀਤੀ ਗਈ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਜਲੰਧਰ ਈਡੀ ਦੀ ਟੀਮ ਸਵੇਰੇ 4 ਵਜੇ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਰੂਨਈ ਦੇ ਸੁਲਤਾਨ ਨਾਲ ਕੀਤੀ ਮੁਲਾਕਾਤ
ਭਾਰਤ ਅਤੇ ਬਰੂਨਈ ਦਰਮਿਆਨ ਸਬੰਧਾਂ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨਈ ਦੇ ਦੌਰੇ ’ਤੇ ਗਏ ਹੋਏ ਹਨ ਅਤੇ ਉਨ੍ਹਾਂ ਨੇ ਬਰੂਨਈ ਦੇ ਸੁਲਤਾਨ ਹਾਜੀ ਹਸਨਲ ਬੋਲਕੀਆ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਇਸਤਾਨਾ ਨੂਰਲ ਇਮਾਨ ਵਿਖੇ ਮੁਲਾਕਾਤ ਕੀਤੀ ਹੈ। ਭਾਰਤ ਅਤੇ ਬਰੂਨਈ ਦਰਮਿਆਨ ਸਬੰਧਾਂ …
Read More »ਪੰਜਾਬ ਸਰਕਾਰ ਵਲੋਂ ਐਨ.ਓ.ਸੀ. ਦੀ ਸ਼ਰਤ ਖਤਮ ਕਰਨ ’ਤੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
ਕਾਲੋਨੀਆਂ ਕੱਟਣ ਵਾਲਿਆਂ ’ਚ ‘ਆਪ’ ਦੇ ਆਗੂ ਵੀ ਸ਼ਾਮਲ : ਬਾਜਵਾ ਚੰਡੀਗੜ੍ਹ/ਬਿਊਰੋ ਨਿਊਜ਼ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ’ਚ ਇਤਿਹਾਸਕ ਬਿੱਲ ‘ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ (ਸੋਧ) ਐਕਟ-2024’ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਸੀ ਅਤੇ ਪਲਾਟਾਂ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਨੂੰ ਵੀ …
Read More »