ਚੰਡੀਗੜ੍ਹ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਲੁਧਿਆਣਾ ਪੂਰਬੀ ਰੇਂਜ ਵੱਲੋਂ 30 ਅਤੇ 31 ਅਗਸਤ ਨੂੰ ਦੋ ਰੋਜ਼ਾ …
Read More »ਸੰਸਦ ਮੈਂਬਰ ਬਣਨ ਨਾਲ ਕੋਈ ਲੀਡਰ ਨਹੀਂ ਬਣ ਜਾਂਦਾ : ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ
ਚੰਡੀਗੜ੍ਹ : ਹਿਮਾਚਲ ਪ੍ਰਦੇਸ਼ ਦੇ ਮੰਡੀ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਵਿਧਾਇਕ ਕੰਗਨਾ ਰਣੌਤ ਦੀ ਫਿਲਮ ਨਾਲ ਜੁੜੇ ਸਵਾਲ ’ਤੇ ਭਾਜਪਾ ਆਗੂ ਹਰਜੀਤ ਸਿੰਘ ਗਰੇਵਾਲ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਸਦ ਮੈਂਬਰ ਬਣਨ ਨਾਲ ਕੋਈ ਲੀਡਰ ਨਹੀਂ ਬਣ ਜਾਂਦਾ। ਉਨ੍ਹਾਂ ਕਿਹਾ ਕਿ ਹਰ ਐਮ.ਐਲ.ਏ. ਜਾਂ ਐਮ.ਪੀ. …
Read More »PM ਨਰਿੰਦਰ ਮੋਦੀ ਨੇ ਪੈਰਾ ਉਲੰਪਿਕ ਖੇਡਾਂ ’ਚ ਤਗਮਾ ਜੇਤੂ ਖਿਡਾਰੀਆਂ ਨਾਲ ਫੋਨ ’ਤੇ ਕੀਤੀ ਗੱਲਬਾਤ
ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੈਰਾ ਉਲੰਪਿਕ ਖੇਡਾਂ ਵਿਚ ਹੁਣ ਤੱਕ ਦੇ ਤਗਮਾ ਜੇਤੂ ਭਾਰਤੀ ਖਿਡਾਰੀਆਂ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ। ਇਨ੍ਹਾਂ ਵਿਚ ਮੋਨਾ ਅਗਰਵਾਲ, ਪ੍ਰੀਤੀ ਪਾਲ, ਮਨੀਸ਼ ਨਰਵਾਲ ਅਤੇ ਰੁਬੀਨਾ ਫਰਾਂਸਿਸ ਸ਼ਾਮਿਲ ਸਨ। ਉਨ੍ਹਾਂ ਨੇ ਹਰੇਕ ਜੇਤੂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਨੇ …
Read More »ਕਮਰਸ਼ੀਅਲ ਐੱਲਪੀਜੀ ਸਿਲੰਡਰ ਦੀ ਕੀਮਤ ’ਚ 39 ਰੁਪਏ ਦਾ ਵਾਧਾ
ਤੇਲ ਕੰਪਨੀਆਂ ਨੇ ਹਵਾਈ ਜਹਾਜ਼ਾਂ ਦੇ ਤੇਲ ਦੀ ਕੀਮਤ ਘਟਾਈ ਨਵੀਂ ਦਿੱਲੀ/ਬਿਊਰੋ ਨਿਊਜ਼ ਤੇਲ ਮਾਰਕੀਟਿੰਗ ਕੰਪਨੀਆਂ ਨੇ ਐਤਵਾਰ ਤੋਂ ਕਮਰਸ਼ੀਅਲ ਐੱਲਪੀਜੀ ਸਿਲੰਡਰ ਦੀ ਕੀਮਤ 39 ਰੁਪਏ ਵਧਾ ਦਿੱਤੀ ਹੈ। ਇਸ ਵਾਧੇ ਨਾਲ ਦਿੱਲੀ ਵਿਚ 19 ਕਿਲੋ ਦੇ ਕਮਰਸ਼ੀਅਲ ਐੱਲਪੀਜੀ ਸਿਲੰਡਰ ਦੀ ਕੀਮਤ ਵਧ ਕੇ 1691.50 ਰੁਪਏ ਹੋ ਗਈ ਹੈ। ਇਸ …
Read More »ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਹਵਾਈ ਫੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲਿਆ
ਨਵੀਂ ਦਿੱਲੀ/ਬਿਊਰੋ ਨਿਊਜ਼ ਏਅਰ ਮਾਰਸ਼ਲ ਤੇਜਿੰਦਰ ਸਿੰਘ ਨੇ ਐਤਵਾਰ ਨੂੰ ਭਾਰਤੀ ਹਵਾਈ ਫੌਜ ਦੇ ਉਪ ਮੁਖੀ ਦਾ ਅਹੁਦਾ ਸੰਭਾਲ ਲਿਆ ਹੈ। ਇਹ ਜਾਣਕਾਰੀ ਰੱਖਿਆ ਮੰਤਰਾਲੇ ਨੇ ਇਕ ਬਿਆਨ ਵਿਚ ਦਿੱਤੀ ਹੈ। ਇਥੇ ਹਵਾਈ ਫੌਜ ਦੇ ਹੈੱਡ ਕੁਆਰਡਟਰ (ਵਾਯੂ ਭਵਨ) ਵਿਚ ਅਹੁਦੇ ਦਾ ਚਾਰਜ ਲੈਣ ਤੋਂ ਬਾਅਦ ਏਅਰ ਮਾਰਸ਼ਲ ਤੇਜਿੰਦਰ ਸਿੰਘ …
Read More »ਹਰਿਆਣਾ ’ਚ ਵਿਧਾਨ ਸਭਾ ਚੋਣਾਂ ਹੁਣ 5 ਅਕਤੂਬਰ ਨੂੰ
ਚੰਡੀਗੜ੍ਹ/ਬਿਊਰੋ ਨਿਊਜ਼ ਭਾਰਤ ਦੇ ਚੋਣ ਕਮਿਸ਼ਨ ਨੇ ਭਾਜਪਾ ਅਤੇ ਬਿਸ਼ਨੋਈ ਭਾਈਚਾਰੇ ਦੀ ਮੰਗ ਮੰਨਦਿਆਂ ਹਰਿਆਣਾ ’ਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ’ਚ ਤਬਦੀਲੀ ਕਰਦਿਆਂ ਹੁਣ 5 ਅਕਤੂਬਰ ਨੂੰ ਵੋਟਿੰਗ ਕਰਾਉਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਹਰਿਆਣਾ ’ਚ ਵੋਟਿੰਗ ਪਹਿਲੀ ਅਕਤੂਬਰ ਨੂੰ ਹੋਣੀ ਸੀ। ਹਰਿਆਣਾ ਅਤੇ ਜੰਮੂ ਕਸ਼ਮੀਰ ’ਚ …
Read More »ਤਨਖ਼ਾਹਈਏ ਕਰਾਰ ਦਿੱਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ
ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਰਹੇ ਮੌਜੂਦ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜ ਸਿੰਘ ਸਾਹਿਬਾਨਾਂ ਵੱਲੋਂ ਤਨਖ਼ਾਹੀਏ ਕਰਾਰ ਦਿੱਤੇ ਜਾਣ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣਾ ਮੁਆਫ਼ੀਨਾਮਾ ਲੈ ਕੇ ਅਚਾਨਕ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਹਨ। ਇਸ ਤੋਂ ਇਲਾਵਾ …
Read More »ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੀਐਮ ਮਾਨ ਅਤੇ ਰਾਜਪਾਲ ਗੁਲਾਬ ਚੰਦ ਕਟਾਰੀਆ ਹੋਏ ਨਤਮਸਤਕ
ਦੋਵੇਂ ਆਗੂਆਂ ਨੇ ਪਰਿਵਾਰ ਸਮੇਤ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ ਅੰਮਿ੍ਰਤਸਰ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਰਾਜਪਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਇਲਾਹੀ ਬਾਣੀ ਸਰਵਣ ਕੀਤੀ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਜ਼ਿਕਰਯੋਗ ਰਾਜਪਾਲ ਗੁਲਾਬ ਚੰਦ …
Read More »ਸ਼ੰਭੂ ਬਾਰਡਰ ’ਤੇ ਪਹੁੰਚੀ ਪਹਿਲਵਾਨ ਵਿਨੇਸ਼ ਫੋਗਾਟ
ਕਿਹਾ : ਕੇਂਦਰ ਸਰਕਾਰ ਕਿਸਾਨਾਂ ਦੀ ਗੱਲ ਜ਼ਰੂਰ ਸੁਣੇ ਸ਼ੰਭੂ/ਬਿਊਰੋ ਨਿਊਜ਼ : ਕਿਸਾਨਾਂ ਦੇ ਅੰਦੋਲਨ ਦੇ 200 ਦਿਨ ਪੂਰੇ ਹੋਣ ’ਤੇ ਪਹਿਲਵਾਨ ਵਿਨੇਸ਼ ਫੋਗਾਟ ਸ਼ੰਭੂ ਸਰਹੱਦ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਵਾਲੀ ਥਾਂ ’ਤੇ ਪਹੁੰਚੀ। ਇਸ ਮੌਕੇ ਗੱਲ ਕਰਦਿਆਂ ਫੋਗਾਟ ਨੇ ਕਿਹਾ ਕਿ ਕਿਸਾਨਾਂ ਨੂੰ ਇੱਥੇ ਬੈਠੇ ਹੋਏ 200 ਦਿਨ ਹੋ …
Read More »ਸੁਪਰੀਮ ਕੋਰਟ ਦੇ 75 ਸਾਲ ਪੂਰੇ ਹੋਣ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਕਾ ਅਤੇ ਮੋਹਰ ਕੀਤੀ ਜਾਰੀ
ਕਿਹਾ : ਭਾਰਤੀਆਂ ਨੇ ਹਮੇਸ਼ਾ ਨਿਆਂਪਾਲਿਕਾ ਅਤੇ ਸੁਪਰੀਮ ਕੋਰਟ ’ਤੇ ਭਰੋਸਾ ਕੀਤਾ ਹੈ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੀ ਸਰਵਉਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਨੂੰ ਸਥਾਪਿਤ ਹੋਏ ਅੱਜ 75 ਸਾਲ ਪੂਰੇ ਹੋ ਗਏ ਹਨ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਫ ਜਸਟਿਸ ਡੀ ਵਾਈ ਚੰਦਰਚੂਹੜ ਵੱਲੋਂ ਸੁਪਰੀਮ ਕੋਰਟ ਦੀ …
Read More »