ਗੈਰਕਾਨੂੰਨੀ ਪਰਵਾਸੀਆਂ ਦੀ ਅਮਰੀਕਾ ’ਚ ਐਂਟਰੀ ਹੋਵੇਗੀ ਬੰਦ ਵਾਸ਼ਿੰਗਟਨ/ਬਿਊਰੋ ਨਿਊਜ਼ ਡੋਨਾਲਡ ਟਰੰਪ ਨੇ ਅਮਰੀਕੀ ਸੰਸਦ ਕੈਪੀਟਲ ਹਿੱਲ ਵਿਚ 47ਵੇਂ ਰਾਸ਼ਟਰਪਤੀ ਦੇ ਤੌਰ ’ਤੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਯੂਐਸ ਕੈਪੀਟਲ ’ਚ ਹੋਏ ਸਮਾਗਮ ਦੌਰਾਨ ਚੀਫ ਜਸਟਿਸ ਜੌਹਨ ਰੌਬਰਟਸ ਨੇ ਟਰੰਪ ਨੂੰ ਅਹੁਦੇ ਦੀ ਸਹੁੰ ਚੁਕਾਈ। ਦੂਜੀ ਵਾਰ ਅਮਰੀਕਾ ਦੇ …
Read More »ਅਮਰੀਕਾ ’ਚ ਟਿਕਟੌਕ ’ਤੇ ਫਿਲਹਾਲ ਪਾਬੰਦੀ ਨਹੀਂ
ਡੋਨਾਲਡ ਟਰੰਪ ਸਹੁੰ ਚੁੱਕਣ ਤੋਂ ਬਾਅਦ ਲੈਣਗੇ ਅਹਿਮ ਫੈਸਲੇ ਵਾਸ਼ਿੰਗਟਨ/ਬਿਊਰੋ ਨਿਊਜ਼ ਚਾਈਨਜ਼ ਸ਼ਾਰਟ ਵੀਡੀਓ ਐਪ ਟਿਕਟੌਕ ’ਤੇ ਫਿਲਹਾਲ ਅਮਰੀਕਾ ਪਾਬੰਦੀ ਨਹੀਂ ਲਗਾ ਰਿਹਾ ਹੈ। ਡੋਨਾਲਡ ਟਰੰਪ ਨੇ ਰਾਸ਼ਟਰਪਤੀ ਅਹੁਦੇ ਦੀ ਸਹੁੰ ਚੁੱਕਣ ਤੋਂ ਪਹਿਲਾਂ ਅਧਿਕਾਰੀਆਂ ਨੂੰ ਟਿਕਟੌਕ ਨੂੰ ਹੋਰ ਸਮਾਂ ਦੇਣ ਦਾ ਨਿਰਦੇਸ਼ ਦਿੱਤਾ ਹੈ। ਦਰਅਸਲ ਯੂ.ਐਸ. ਦੀ ਫੈਡਰਲ ਅਦਾਲਤ …
Read More »ਇਮਰਾਨ ਖਾਨ ਨੂੰ 14 ਸਾਲ ਦੀ ਜੇਲ੍ਹ
ਇਮਰਾਨ ਖਾਨ ਦੀ ਪਤਨੀ ਬੁਸ਼ਰਾ ਨੂੰ ਵੀ 7 ਸਾਲ ਦੀ ਸਜ਼ਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਇਕ ਅਦਾਲਤ ਨੇ ਅੱਜ ਸ਼ੁੱਕਰਵਾਰ ਨੂੰ ਅਲ ਕਾਦਿਰ ਟਰੱਸਟ ਨਾਲ ਜੁੜੇ ਭਿ੍ਰਸ਼ਟਾਚਾਰ ਦੇ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਬੁਸ਼ਰਾ ਬੀਬੀ ਨੂੰ ਸਜ਼ਾ ਦਾ ਐਲਾਨ ਕਰ ਦਿੱਤਾ ਹੈ। ਇਮਰਾਨ ਨੂੰ …
Read More »ਅਮਰੀਕੀ ਰਾਜਨੀਤੀ ਵਿਚ ਭਾਰਤੀ ਭਾਈਚਾਰੇ ਦਾ ਵਧ ਰਿਹਾ ਪ੍ਰਭਾਵ
ਪ੍ਰਤੀਨਿੱਧ ਸਦਨ ਵਿਚ ਭਾਰਤੀ ਮੈਂਬਰਾਂ ਦੀ ਗਿਣਤੀ ਵਧ ਕੇ 6 ਹੋਈ ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਭਾਰਤੀ-ਅਮਰੀਕੀ ਭਾਈਚਾਰੇ ਲਈ ਇਹ ਵੱਡੀ ਖੁਸ਼ੀ ਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਅਮਰੀਕਾ ਦੀ ਰਾਜਨੀਤੀ ਵਿਚ ਭਾਰਤੀਆਂ ਦਾ ਹਿੱਸਾ ਨਿਰੰਤਰ ਵਧ ਰਿਹਾ ਹੈ। ਭਾਰਤੀ ਮੂਲ ਦੇ 6 ਉਮੀਦਵਾਰ ਚੋਣ ਜਿੱਤ ਕੇ 119ਵੀਂ ਕਾਂਗਰਸ ਵਿਚ …
Read More »ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਗਮ ‘ਚ ਸ਼ਾਮਲ ਹੋਣਗੇ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ
ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਆਉਂਦੀ 20 ਜਨਵਰੀ ਨੂੰ ਵਾਸ਼ਿੰਗਟਨ ਡੀਸੀ ਵਿਚ ਅਮਰੀਕਾ ਦੇ ਨਵੇਂ ਬਣਨ ਜਾ ਰਹੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿਚ ਭਾਰਤ ਦੀ ਨੁਮਾਇੰਦਗੀ ਕਰਨਗੇ। ਧਿਆਨ ਰਹੇ ਕਿ ਟਰੰਪ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਵਿਦੇਸ਼ ਮੰਤਰਾਲੇ ਨੇ ਦੱਸਿਆ …
Read More »ਕੈਲੀਫੋਰਨੀਆ ‘ਚ ਅੱਗ ਨਾਲ ਮਰਨ ਵਾਲਿਆਂ ਦੀ ਗਿਣਤੀ 24 ਹੋਈ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿਚ ਲੱਗੀ ਅੱਗ ਨਾਲ ਹੁਣ ਤੱਕ 24 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਮਰਨ ਵਾਲਿਆਂ ਵਿਚ ਆਸਟਰੇਲੀਆ ਦਾ ਇਕ ਟੀਵੀ ਐਂਕਰ ਵੀ ਸ਼ਾਮਲ ਹੈ। ਪਿਛਲੇ 7 ਦਿਨਾਂ ਤੋਂ ਲੱਗੀ ਇਸ ਅੱਗ ‘ਤੇ ਹੁਣ ਤੱਕ ਕਾਬੂ ਨਹੀਂ ਪਾਇਆ ਜਾ ਸਕਿਆ। ਈਟਨ ਅਤੇ ਪੈਲੀਸੇਡਸ ਵਿਚ …
Read More »ਆਸਟਰੇਲੀਆ ’ਚ ਹੁਣ ਕਾਮਿਆਂ ਦਾ ਨਹੀਂ ਹੋਵੇਗਾ ਸ਼ੋਸ਼ਣ
ਸ਼ੋਸ਼ਣ ਰੋਕਣ ਲਈ ਆਸਟਰੇਲੀਆ ’ਚ ਨਵਾਂ ਕਾਨੂੰਨ ਹੋਇਆ ਲਾਗੂ ਸਿਡਨੀ/ਬਿਊਰੋ ਨਿਊਜ਼ ਆਸਟਰੇਲੀਆ ਨੇ ਕਾਮਿਆਂ ਦਾ ਸ਼ੋਸ਼ਣ ਰੋਕਣ ਲਈ ਸਖਤੀ ਕਰਨੀ ਸ਼ੁਰੂ ਕਰ ਕੀਤੀ ਹੈ। ਇਕ ਮਿਥੀ ਹੱਦ ਨਾਲੋਂ ਘੱਟ ਤਨਖਾਹ ਦੇਣ ਵਾਲੇ ਕਾਰੋਬਾਰੀਆਂ ਲਈ ਨਵਾਂ ਕਾਨੂੰਨ ਪਹਿਲੀ ਜਨਵਰੀ ਤੋਂ ਲਾਗੂ ਕੀਤਾ ਜਾ ਚੁੱਕਾ ਹੈ। ਹੁਣ ਕਿਸੇ ਮੁਲਾਜ਼ਮ ਨੂੰ ਘੱਟ ਤਨਖ਼ਾਹ …
Read More »ਟਰੰਪ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਲ ਹੋਣਗੇ ਭਾਰਤ ਦੇ ਵਿਦੇਸ਼ ਮੰਤਰੀ ਜੈਸ਼ੰਕਰ
ਵਾਸ਼ਿੰਗਟਨ ਡੀਸੀ ’ਚ 20 ਜਨਵਰੀ ਨੂੰ ਹੋਵੇਗਾ ਟਰੰਪ ਦਾ ਸਹੁੰ ਚੁੱਕ ਸਮਾਗਮ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਆਉਂਦੀ 20 ਜਨਵਰੀ ਨੂੰ ਵਾਸ਼ਿੰਗਟਨ ਡੀਸੀ ਵਿਚ ਅਮਰੀਕਾ ਦੇ ਨਵੇਂ ਬਣਨ ਜਾ ਰਹੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਵਿਚ ਭਾਰਤ ਦੀ ਨੁਮਾਇੰਦਗੀ ਕਰਨਗੇ। ਧਿਆਨ ਰਹੇ ਕਿ ਟਰੰਪ …
Read More »ਕੈਲੀਫੋਰਨੀਆ ’ਚ ਲੱਗੀ ਅੱਗ 40 ਹਜ਼ਾਰ ਏਕੜ ’ਚ ਫੈਲੀ
10 ਹਜ਼ਾਰ ਤੋਂ ਜ਼ਿਆਦਾ ਇਮਾਰਤਾਂ ਤਬਾਹ ਅਤੇ 7 ਮੌਤਾਂ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਸੂਬੇ ਕੈਲੀਫੋਰਨੀਆ ਵਿਚ ਲੌਸ ਏਂਜਲਸ ਦੇ ਚਾਰੋਂ ਪਾਸੇ ਲੱਗੀ ਅੱਗ ਕਾਰਨ 10 ਹਜ਼ਾਰ ਤੋਂ ਜ਼ਿਆਦਾ ਇਮਾਰਤਾਂ ਤਬਾਹ ਹੋ ਚੁੱਕੀਆਂ ਹਨ। ਲੰਘੇ ਚਾਰ ਦਿਨਾਂ ਤੋਂ ਲੱਗੀ ਅੱਗ ਕਰੀਬ 40 ਹਜ਼ਾਰ ਏਕੜ ਤੱਕ ਫੈਲ ਚੁੱਕੀ ਹੈ। ਇਸ ਅੱਗ ਕਾਰਨ …
Read More »ਅਮਰੀਕਾ ਵਿਚ ਦਾਖਲ ਹੋਏ ਗੈਰ ਕਾਨੂੰਨੀ ਪਰਵਾਸੀਆਂ ਵਿਰੁੱਧ ਕਾਰਵਾਈ ‘ਚ ਆਈ ਤੇਜ਼ੀ
2647 ਭਾਰਤੀ ਹਿਰਾਸਤ ‘ਚ ਲਏ ਤੇ 17 ਹਜ਼ਾਰ ਤੋਂ ਵਧ ਭਾਰਤੀਆਂ ਨੂੰ ਵਾਪਿਸ ਭੇਜਣ ਦੀ ਤਿਆਰੀ ਸੈਕਰਾਮੈਂਟੋ, ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਯੂ ਐਸ ਇਮੀਗ੍ਰੇਸ਼ਨ ਐਂਡ ਕਸਟਮਜ਼ ਇਨਫੋਰਸਮੈਂਟ (ਆਈਸੀਈ) ਦੀ ਵਿੱਤੀ ਸਾਲ 2024 ਦੀ ਸਾਲਾਨਾ ਰਿਪੋਰਟ ਅਨੁਸਾਰ ਅਮਰੀਕਾ ਵਿਚ ਗੈਰ ਕਾਨੂੰਨੀ ਢੰਗ-ਤਰੀਕੇ ਨਾਲ ਦਾਖਲ ਹੋਣ ਵਾਲੇ ਭਾਰਤੀਆਂ ਸਮੇਤ ਹੋਰ ਪਰਵਾਸੀਆਂ ਵਿਰੁੱਧ …
Read More »