ਕਰਾਚੀ ਵਿੱਚ ਸ਼ਿਕਾਇਤ ਦੇ ਆਧਾਰ ਉੱਤੇ ਪੁਲਿਸ ਨੇ ਕੀਤੀ ਕਾਰਵਾਈ ਕਰਾਚੀ : ਪਾਕਿਸਤਾਨ ਦੇ ਕਰਾਚੀ ਸ਼ਹਿਰ ਵਿੱਚ ਸਥਿਤ ਇੱਕ ਹਿੰਦੂ ਮੰਦਰ ਵਿੱਚ ਦੇਵੀ-ਦੇਵਤੀਆਂ ਦੀਆਂ ਮੂਰਤੀਆਂ ਨੂੰ ਨਸ਼ਟ ਕਰ ਦਿੱਤਾ ਗਿਆ ਹੈ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਪਾਕਿਸਤਾਨ ਵਿਚ ਘੱਟਗਿਣਤੀ ਭਾਈਚਾਰੇ ਦੇ ਧਾਰਮਿਕ ਸਥਾਨਾਂ ਵਿੱਚ ਭੰਨ-ਤੋੜ ਦੀ ਇਹ ਤਾਜ਼ੀ ਘਟਨਾ …
Read More »ਓਮੀਕਰੋਨ ਨੂੰ ਲੈ ਕੇ ਬਿੱਲ ਗੇਟਸ ਦੀ ਡਰਾਉਣ ਵਾਲੀ ਚਿਤਾਵਨੀ
ਕਿਹਾ, ਮਹਾਮਾਰੀ ਦੇ ਸਭ ਤੋਂ ਮਾੜੇ ਦੌਰ ਵੱਲ ਵਧ ਰਹੀ ਹੈ ਦੁਨੀਆ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀਆਂ ਵਿਚ ਸ਼ਾਮਲ ਅਤੇ ਮਾਈਕਰੋਸਾਫਟ ਦੇ ਸੰਸਥਾਪਕ ਬਿੱਲ ਗੇਟਸ ਨੇ ਓਮੀਕਰੋਨ ਵੈਰੀਐਂਟ ਨੂੰ ਲੈ ਕੇ ਚਿਤਾਵਨੀ ਦਿੱਤੀ ਹੈ। ਗੇਟਸ ਨੇ ਓਮੀਕਰੋਨ ਵੈਰੀਐਂਟ ਨੂੰ ਲੈ ਕੇ ਟਵੀਟ ਵੀ ਕੀਤੇ ਹਨ। ਉਨ੍ਹਾਂ ਖਦਸ਼ਾ …
Read More »ਅਮਰੀਕਾ ’ਚ ਓਮੀਕਰੋਨ ਨਾਲ ਪਹਿਲੀ ਮੌਤ
ਭਾਰਤ ’ਚ ਵੀ ਓਮੀਕਰੋਨ ਤੋਂ ਪੀੜਤਾਂ ਦੀ ਗਿਣਤੀ 200 ਤੋਂ ਟੱਪੀ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਕਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਓਮੀਕਰੋਨ ਨਾਲ ਪਹਿਲੀ ਮੌਤ ਹੋਈ ਹੈ। ਯੂਐਸ ਦੇ ਟੈਕਸਸ ਵਿਚ ਓਮੀਕਰੋਨ ਤੋਂ ਪੀੜਤ ਵਿਅਕਤੀ ਦੀ ਮੌਤ ਦੀ ਪੁਸ਼ਟੀ ਹੋਈ ਹੈ। ਸਿਹਤ ਵਿਭਾਗ ਨੇ ਦੱਸਿਆ ਕਿ ਇਸ ਵਿਅਕਤੀ ਨੇ ਵੈਕਸੀਨ ਦੀ …
Read More »ਪਾਕਿਸਤਾਨ ‘ਚ ਹੋਏ ਦੋ ਧਮਾਕੇ, 12 ਦੀ ਗਈ ਜਾਨ
ਧਮਾਕੇ ਤੋਂ ਬਾਅਦ ਇਮਾਰਤ ਡਿੱਗੀ, ਕਈ ਵਿਅਕਤੀਆਂ ਦੇ ਮਲਬੇ ਹੇਠ ਦਬੇ ਹੋਣ ਦਾ ਖਦਸ਼ਾ ਕਰਾਚੀ/ਬਿਊਰੋ ਨਿਊਜ਼ ਪਾਕਿਸਤਾਨ ਦੀ ਆਰਥਿਕ ਰਾਜਧਾਨੀ ਕਰਾਚੀ ‘ਚ ਅੱਜ ਲਗਾਤਾਰ ਦੋ ਧਮਾਕੇ ਹੋਏ। ਇਨ੍ਹਾਂ ਧਮਾਕਿਆਂ ‘ਚ ਹੁਣ ਤੱਕ 12 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਈ ਜ਼ਖਮੀ ਹੋ ਗਏ। ਬਚਾਅ ਕਾਰਜ ਜਾਰੀ ਹੈ ਅਤੇ ਮਲਬੇ …
Read More »ਅਮਰੀਕੀ ਰਾਸ਼ਟਰਪਤੀ ਬਾਈਡੇਨ ਦੀ ਕਰੋਨਾ ਲੈ ਕੇ ਚਿਤਾਵਨੀ
ਕਿਹਾ : ਇਸ ਵਾਰ ਦੀਆਂ ਸਰਦੀਆਂ ’ਚ ਗੰਭੀਰ ਬਿਮਾਰੀ ਦਾ ਖਦਸ਼ਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਕਰੋਨਾ ਦੇ ਮਾਮਲੇ ਲਗਾਤਾਰ ਵਧ ਰਹੇ ਹਨ। ਇਸ ਨੂੰ ਦੇਖਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ। ਬਾਈਡੇਨ ਨੇ ਕਿਹਾ ਕਿ ਵੈਕਸੀਨ ਨਾ ਲਗਵਾਉਣ ਵਾਲੇ ਵਿਅਕਤੀਆਂ ਨੂੰ ਇਸ ਸਰਦੀ ਦੇ ਮੌਸਮ …
Read More »ਵਲਾਦੀਮੀਰ ਪੂਤਿਨ ਨੇ ਭਾਰਤ ਨੂੰ ਦੱਸਿਆ ਮਹਾਨ ਸ਼ਕਤੀ
ਅਫ਼ਗਾਨਿਸਤਾਨ ਦੇ ਹਾਲਾਤ ‘ਤੇ ਰੂਸੀ ਰਾਸ਼ਟਰਪਤੀ ਨੇ ਕੀਤੀ ਚਿੰਤਾ ਜ਼ਾਹਿਰ ਨਵੀਂ ਦਿੱਲੀ/ਬਿਊਰੋ ਨਿਊਜ਼ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵਿਆਪਕ ਪੱਧਰ ਦੀ ਗੱਲਬਾਤ ਦੌਰਾਨ ਭਾਰਤ ਨੂੰ ਮਹਾਨ ਸ਼ਕਤੀ, ਇਕ ਦੋਸਤਾਨਾ ਰਾਸ਼ਟਰ ਅਤੇ ਪਰਖਿਆ ਹੋਇਆ ਦੋਸਤ ਦੱਸਿਆ। ਉਨ੍ਹਾਂ ਅੱਤਵਾਦ, ਨਸ਼ਾ ਤਸਕਰੀ ਅਤੇ ਸੰਗਠਿਤ …
Read More »ਆਸਟਰੇਲੀਆ ‘ਚ ਭਾਰਤੀ ਮੂਲ ਦੇ ਵਿਅਕਤੀ ਦੇ ਕਾਲਜ ਨੂੰ ਅੱਠ ਅਰਬ ਰੁਪਏ ਜੁਰਮਾਨਾ
ਸਿਡਨੀ/ਬਿਊਰੋ ਨਿਊਜ਼ : ਆਸਟਰੇਲਿਆਈ ਸਰਕਾਰ ਨੇ ਭਾਰਤੀ ਮੂਲ ਦੇ ਵਿਅਕਤੀ ਵੱਲੋਂ ਚਲਾਏ ਜਾਂਦੇ ਕਾਲਜ ਨੂੰ ਕਰੀਬ ਅੱਠ ਅਰਬ ਰੁਪਏ ਤੋਂ ਵੱਧ ਦਾ ਜੁਰਮਾਨਾ ਕੀਤਾ ਹੈ। ਰੌਇਲ ਨੌਰਥ ਸ਼ੋਰ ਹਸਪਤਾਲ ਦੇ ਮਾਲਕ ਡਾ. ਤੇਜ ਦੁੱਗਲ, ਜੋ ਕਿ ਸਿਡਨੀ ਰੇਡੀਓਲੌਜਿਸਟ ਦੇ ਮੈਡੀਕਲ ਕਾਲਜਾਂ ਦੀ ਚੇਨ ਦੇ ਮਾਲਕ ਹਨ, ਨੂੰ ਜੁਰਮਾਨਾ ਕੀਤਾ ਗਿਆ …
Read More »ਸਵੀਡਨ ਵਿਚ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਨੇ ਦੂਜੀ ਵਾਰ ਬਣਾਈ ਸਰਕਾਰ
ਲੰਘੇ ਹਫਤੇ ਐਂਡਰਸਨ ਨੇ ਸੱਤ ਘੰਟਿਆਂ ਬਾਅਦ ਹੀ ਦੇ ਦਿੱਤਾ ਸੀ ਅਸਤੀਫਾ ਕੋਪਨਹੈਗਨ/ਬਿਊਰੋ ਨਿਊਜ਼ : ਸਵੀਡਨ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਮੈਗਡਾਲੀਨਾ ਐਂਡਰਸਨ ਨੇ ਆਪਣੀ ਪਾਰਟੀ ਦੀ ਘੱਟ ਗਿਣਤੀ ਵਾਲੀ ਸਰਕਾਰ ਬਣਾਈ ਹੈ। ਇਸ ਸਰਕਾਰ ਵਿਚ ਪਿਛਲੇ ਮੰਤਰੀ ਮੰਡਲ ਨਾਲੋਂ ਥੋੜ੍ਹਾ ਜਿਹਾ ਬਦਲਾਅ ਕੀਤਾ ਗਿਆ ਹੈ। ਐਂਡਰਸਨ ਜੋ ਕਿ ਪਹਿਲਾਂ …
Read More »ਭਾਰਤ ਨੇ ਕੌਮਾਂਤਰੀ ਉਡਾਣਾਂ 15 ਤੋਂ ਬਹਾਲ ਨਾ ਕਰਨ ਦਾ ਫੈਸਲਾ
ਓਮੀਕਰੋਨ ਦੇ ਵਧਦੇ ਖ਼ਤਰੇ ਕਾਰਨ ਲਿਆ ਫ਼ੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਸਰਕਾਰ ਨੇ 15 ਦਸੰਬਰ ਤੋਂ ਕੌਮਾਂਤਰੀ ਉਡਾਣਾਂ ਸ਼ੁਰੂ ਨਾ ਕਰਨ ਦਾ ਫ਼ੈਸਲਾ ਲਿਆ ਹੈ। ਕੋਵਿਡ-19 ਦੇ ਨਵੇਂ ਸਰੂਪ ਓਮੀਕਰੋਨ ਦੇ ਵਧਦੇ ਖ਼ਤਰੇ ਕਾਰਨ ਸਰਕਾਰ ਨੇ ਕੌਮਾਂਤਰੀ ਉਡਾਣਾਂ ਅਜੇ ਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਂਜ ਇਕ ਹਫ਼ਤਾ …
Read More »ਬ੍ਰਿਟਿਸ਼ ਕੋਲੰਬੀਆ ਵਿਚ ਸੜਕ ਹਾਦਸੇ ਦੌਰਾਨ ਫਿਰੋਜ਼ਪੁਰ ਦੇ ਨੌਜਵਾਨ ਦੀ ਮੌਤ
ਐਬਟਸਫੋਰਡ : ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਸ਼ਹਿਰ ਪ੍ਰਿੰਸਟਨ ਤੋਂ 6 ਕਿਲੋਮੀਟਰ ਦੂਰ ਹਾਈਵੇ ਨੰ.-3 ‘ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਫਿਰੋਜ਼ਪੁਰ (ਪੰਜਾਬ) ਦੇ 22 ਸਾਲਾ ਨੌਜਵਾਨ ਰਾਜਨਬੀਰ ਸਿੰਘ ਗਿੱਲ ਸਮੇਤ ਤਿੰਨ ਟਰੱਕ ਡਰਾਈਵਰਾਂ ਦੀ ਮੌਤ ਹੋ ਗਈ, ਜਦਕਿ ਇਕ ਡਰਾਇਵਰ ਜ਼ਖ਼ਮੀ ਹੋ ਗਿਆ। ਜਾਣਕਾਰੀ ਅਨੁਸਾਰ ਸੜਕ ‘ਤੇ ਬਰਫ਼ ਜੰਮੀ ਹੋਣ …
Read More »