ਤਰਨਜੀਤ ਸੰਧੂ ਨੇ ਨਵੀਂ ਦਿੱਲੀ ਅਤੇ ਵਾਸ਼ਿੰਗਟਨ ਵਿਚਕਾਰ ਸਹਿਯੋਗ ਦਾ ਕੀਤਾ ਜ਼ਿਕਰ ਨਿਊਯਾਰਕ/ਬਿਊਰੋ ਨਿਊਜ਼ : ਅਮਰੀਕਾ ‘ਚ ਭਾਰਤ ਦੇ ਸਫ਼ੀਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਦੁਨੀਆ ਜਦੋਂ ਕੋਵਿਡ-19 ਅਤੇ ਆਰਥਿਕ ਸੰਕਟ ਨਾਲ ਜੂਝ ਰਹੀ ਹੈ ਤਾਂ ਇਹ ਭਾਰਤ ਅਤੇ ਅਮਰੀਕਾ ਵਿਚਕਾਰ ‘ਨਿਵੇਕਲੀ ਭਾਈਵਾਲੀ’ ਨੂੰ ਨਵਾਂ ਰੂਪ ਦੇਣ ਦਾ …
Read More »ਡੋਨਾਲਡ ਟਰੰਪ ਵਿਰੁੱਧ ਮਹਾਂਦੋਸ਼ ਸਬੰਧੀ ਸੈਨੇਟ ‘ਚ ਬਣੀ ਸਹਿਮਤੀ
ਟਰੰਪ ਦੀ ਬਚਾਅ ਟੀਮ ਦਾ ਕਹਿਣਾ – ਮਹਾਂਦੋਸ਼ ‘ਰਾਜਸੀ ਨਾਟਕ’ ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਮਹਾਂਦੋਸ਼ ਸੁਣਵਾਈ ਲਈ ਲੰਘੇ ਦਿਨ ਸੈਨੇਟ ਵਿਚ ਸਹਿਮਤੀ ਬਣ ਗਈ। ਸੈਨੇਟ ਮੈਂਬਰ ਇਸ ਗੱਲ ਲਈ ਸਹਿਮਤ ਹੋਏ ਕਿ ਸਾਬਕਾ ਰਾਸ਼ਟਰਪਤੀ ਵਿਰੁੱਧ ਕਿਸ ਢੰਗ ਤਰੀਕੇ ਨਾਲ ਮਹਾਂਦੋਸ਼ ਸੁਣਵਾਈ ਕੀਤੀ ਜਾਵੇ। ਇਸ …
Read More »ਖੰਡਰ ਹੋ ਗਏ ਪਾਕਿਸਤਾਨ ਦੇ ਬਹੁਗਿਣਤੀ ਹਿੰਦੂ ਮੰਦਿਰ
ਇਸਲਾਮਾਬਾਦ/ਬਿਊਰੋ ਨਿਊਜ਼ : ਗੁਆਂਢੀ ਦੇਸ਼ ਪਾਕਿਸਤਾਨ ਵਿਚ ਨਾ ਕੇਵਲ ਘੱਟ ਗਿਣਤੀ ਹਿੰਦੂ ਸਮਾਜ ਨਰਕ ਵਰਗਾ ਜੀਵਨ ਜੀਅ ਰਿਹਾ ਹੈ ਸਗੋਂ ਉਨ੍ਹਾਂ ਦੇ ਧਾਰਮਿਕ ਸਥਾਨਾਂ ਦੀ ਹਾਲਤ ਵੀ ਤਰਸਯੋਗ ਹੈ। ਸੁਪਰੀਮ ਕੋਰਟ ਵੱਲੋਂ ਬਣਾਏ ਗਏ ਇਕ ਮੈਂਬਰੀ ਕਮਿਸ਼ਨ ਦੀ ਰਿਪੋਰਟ ਤੋਂ ਇਹ ਗੱਲ ਪੂਰੀ ਤਰ੍ਹਾਂ ਸਹੀ ਸਾਬਿਤ ਹੁੰਦੀ ਹੈ। ਰਿਪੋਰਟ ਵਿਚ …
Read More »ਮੀਨਾ ਹੈਰਿਸ ਨੂੰ ਆਲੋਚਨਾ ਦੀ ਨਹੀਂ ਪ੍ਰਵਾਹ
ਕਿਹਾ, ਕਿਸਾਨੀ ਸੰਘਰਸ਼ ਦੀ ਹਮਾਇਤ ਕਰਦੀ ਰਹਾਂਗੀ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਭਾਣਜੀ ਅਤੇ ਵਕੀਲ ਤੇ ਲੇਖਿਕਾ ਮੀਨਾ ਹੈਰਿਸ ਨੇ ਕਿਹਾ ਹੈ ਕਿ ਉਹ ਕਿਸਾਨਾਂ ਦੇ ਸੰਘਰਸ਼ ਦੀ ਹਮਾਇਤ ਲਈ ਕੀਤੀ ਗਈ ਉਸ ਦੀ ਆਲੋਚਨਾ ਦੀ ਪ੍ਰਵਾਹ ਨਹੀਂ ਕਰਦੀ। ਇਸਦੇ ਨਾਲ ਹੀ ਮੀਨਾ ਨੇ ਕਿਹਾ …
Read More »ਭਾਰਤ ਲੋਕਤੰਤਰ ਦੇ ਨਿਯਮ ਕਾਇਮ ਰੱਖੇ ਤੇ ਸ਼ਾਂਤੀਪੂਰਨ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਵੇ : ਤਰਨਜੀਤ ਸੰਧੂ
ਵਾਸ਼ਿੰਗਟਨ : ਅਮਰੀਕੀ ਕਾਂਗਰਸ ਵਿੱਚ ਅਸਰਅੰਦਾਜ਼ ਇੰਡੀਆ ਕੌਕਸ ਨੇ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿ ਲੋਕਤੰਤਰ ਦੇ ਨਿਯਮ ਕਾਇਮ ਰਹਿਣ ਅਤੇ ਪ੍ਰਦਰਸ਼ਨਕਾਰੀਆਂ ਨੂੰ ਇੰਟਰਨੈੱਟ ਦੀ ਸਹੂਲਤ ਅਤੇ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਦੀ ਇਜਾਜ਼ਤ ਦਿੱਤੀ ਜਾਵੇ। ਵਾਸ਼ਿੰਗਟਨ ਵਿਚ ਭਾਰਤੀ ਸਫੀਰ ਨਾਲ ਮੀਟਿੰਗ ਵਿੱਚ ਕੌਕਸ ਵੱਲੋਂ ਇਹ ਗੱਲ …
Read More »ਨਿਊਯਾਰਕ ਵਿਧਾਨ ਸਭਾ ‘ਚ ਕਸ਼ਮੀਰ ਬਾਰੇ ਮਤਾ ਪਾਸ
5 ਫਰਵਰੀ ਦਾ ਦਿਨ ‘ਕਸ਼ਮੀਰੀ ਅਮਰੀਕੀ ਦਿਹਾੜੇ’ ਵਜੋਂ ਮਨਾਉਣ ਦੀ ਮੰਗ ਨਿਊਯਾਰਕ : ਨਿਊਯਾਰਕ ਸੂਬੇ ਦੀ ਵਿਧਾਨ ਸਭਾ ਨੇ ਇਕ ਮਤਾ ਪਾਸ ਕਰ ਕੇ ਗਵਰਨਰ ਐਂਡਰਿਊ ਕਿਊਮੋ ਤੋਂ ਮੰਗ ਕੀਤੀ ਹੈ ਕਿ ਪੰਜ ਫਰਵਰੀ ਦਾ ਦਿਨ ‘ਕਸ਼ਮੀਰੀ ਅਮਰੀਕੀ ਦਿਹਾੜੇ’ ਵਜੋਂ ਮਨਾਇਆ ਜਾਵੇ। ਭਾਰਤ ਨੇ ਇਸ ਮਤੇ ਦਾ ਵਿਰੋਧ ਕਰਦਿਆਂ ਕਿਹਾ …
Read More »‘ਅਮਰੀਕਨ ਸਿੱਖ ਸੰਗਤ’ ਨੇ ਕਿਸਾਨਾਂ ਦੇ ਸੰਘਰਸ਼ ਦੀ ਕੀਤੀ ਹਮਾਇਤ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ ਅਮਰੀਕਾ ਭਰ ਦੀਆਂ ਸਿੱਖ ਜੱਥੇਬੰਦੀਆਂ ਨੇ ਉਥੋਂ ਦੀਆਂ ਸਮਾਜਿਕ ਸੰਸਥਾਵਾਂ ਨਾਲ ਮਿਲ ਕੇ ਫਰਿਜ਼ਨੋ, ਕੈਲੇਫੋਰਨੀਆਂ ਵਿਖੇ ‘ਅਮਰੀਕਨ ਸਿੱਖ ਸੰਗਤ’ ਦੇ ਨਾਮ ਹੇਠ ਦਿੱਲੀ ਦੇ ਬਾਰਡਰਾਂ ‘ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨਾਂ ਦੀ ਇਕਜੁੱਟਤਾ ਤੇ ਚੜ੍ਹਦੀ ਕਲਾ ਲਈ ਇਕ ਵਿਸ਼ੇਸ਼ ਸਭਾ ਬੁਲਾਈ। ਸਾਰੇ ਅਮਰੀਕਾ ਵਿੱਚੋਂ ਲੱਗਭਗ …
Read More »ਭਾਰਤ ਲੋਕਤੰਤਰ ਦੇ ਨਿਯਮ ਕਾਇਮ ਰੱਖੇ ਅਤੇ ਸ਼ਾਂਤੀਪੂਰਨ ਪ੍ਰਦਰਸ਼ਨਾਂ ਦੀ ਇਜਾਜ਼ਤ ਦੇਵੇ
ਅਮਰੀਕੀ ਕੌਕਸ ਨੇ ਭਾਰਤੀ ਸਫੀਰ ਤਰਨਜੀਤ ਸੰਧੂ ਨਾਲ ਮੀਟਿੰਗ ਦੌਰਾਨ ਕੀਤੀ ਅਪੀਲ ਵਾਸ਼ਿੰਗਟਨ, ਬਿਊਰੋ ਨਿਊਜ਼ ਅਮਰੀਕੀ ਕਾਂਗਰਸ ਵਿੱਚ ਅਸਰਅੰਦਾਜ਼ ਇੰਡੀਆ ਕੌਕਸ ਨੇ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ ਕਿ ਲੋਕਤੰਤਰ ਦੇ ਨਿਯਮ ਕਾਇਮ ਰਹਿਣ ਅਤੇ ਪ੍ਰਦਰਸ਼ਨਕਾਰੀਆਂ ਨੂੰ ਇੰਟਰਨੈੱਟ ਦੀ ਸਹੂਲਤ ਅਤੇ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਦੀ ਇਜਾਜ਼ਤ …
Read More »ਇਮਰਾਨ ਖਾਨ ਨੇ ਫਿਰ ਅਲਾਪਿਆ ਕਸ਼ਮੀਰ ਦਾ ਰਾਗ
ਕਿਹਾ : ਯੂ ਐਨ ਏ ਸਝਮੌਤੇ ਰਾਹੀਂ ਨਿਕਲੇ ਹੱਲ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਆਪਣੀ ਆਦਤ ਤੋਂ ਮਜਬੂਰ ਹਨ। ਵਿਸ਼ਵ ਪੱਧਰੀ ਮੰਚ ‘ਤੇ ਕਸ਼ਮੀਰ ਦਾ ਮੁੱਦਾ ਚੁੱਕ ਕੇ ਆਪਣੀ ਕਿਰਕਿਰੀ ਕਰਵਾਉਣ ਤੋਂ ਬਾਅਦ ਵੀ ਉਹ ਬਾਜ ਨਹੀਂ ਆ ਰਹੇ। ਅੱਜ ਫਿਰ ਇਕ ਉਨ੍ਹਾਂ ਨੇ ਕਸ਼ਮੀਰ ਦਾ ਰਾਗ ਅਲਾਪਿਆ …
Read More »ਜੋ ਬਿਡੇਨ ਨੇ ਇਮੀਗ੍ਰੇਸ਼ਨ ਸਬੰਧੀ ਸਖਤ ਨੀਤੀਆਂ ਨੂੰ ਪਲਟਿਆ
ਅਮਰੀਕਾ-ਮੈਕਸੀਕੋ ਸਰਹੱਦ ਤੋਂ ਆਉਣ ਵਾਲੇ ਪਰਵਾਸੀਆਂ ਨੂੰ ਰਾਹਤ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਜੋ ਬਿਡੇਨ ਨੇ ਤਿੰਨ ਅਜਿਹੇ ਕਾਰਜਕਾਰੀ ਆਦੇਸ਼ਾਂ ਨੂੰ ਰੱਦ ਕਰ ਦਿੱਤਾ ਹੈ ਜਿਹੜੇ ਟਰੰਪ ਪ੍ਰਸ਼ਾਸਨ ਨੇ ਇਮੀਗ੍ਰੇਸ਼ਨ ਨੀਤੀਆਂ ਸਬੰਧੀ ਦਿੱਤੇ ਸਨ। ਇਨ੍ਹਾਂ ‘ਚ ਪੁਰਾਣੇ ਪ੍ਰਸ਼ਾਸਨ ਦੀ ਸਖਤ ਨੀਤੀ ਕਾਰਨ ਦੱਖਣ ਦੀ ਅਮਰੀਕਾ-ਮੈਕਸੀਕੋ ਸਰਹੱਦ ‘ਤੇ ਵੱਖ ਹੋਏ …
Read More »