ਕੈਲੀਫੋਰਨੀਆ : ਯੁਨੀਵਰਸਿਟੀ ਆਫ ਵਿਸਕਾਨਸਿਨ ਦੀ ਜਿਮਨਾਸਟ ਕਾਰਾ ਵੈਲਸ਼ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਦੁੱਖਦਾਈ ਖਬਰ ਹੈ। ਪੁਲਿਸ ਨੇ ਇਕ ਸ਼ੱਕੀ ਦੋਸ਼ੀ ਨੂੰ ਹਿਰਾਸਤ ਵਿਚ ਲਿਆ ਹੈ। ਯੁਨੀਵਰਸਿਟੀ ਦੇ ਚਾਂਸਲਰ ਕੋਰੀ ਕਿੰਗ ਨੇ ਵੈਲਸ਼ ਦੀ ਮੌਤ ਦੀ ਪੁਸ਼ਟੀ ਕਰਦਿਆਂ ਕਿਹਾ ਹੈ ਕਿ ਉਹ ਵਾਰਹਾਕ ਜਿਮਨਾਸਟਿਕ ਟੀਮ ਦੀ …
Read More »ਭਾਰਤ ਅਤੇ ਸਿੰਗਾਪੁਰ ਵਿਚਾਲੇ ਹੋਏ ਕਈ ਸਮਝੌਤਿਆਂ ’ਤੇ ਹੋਏ ਦਸਤਖਤ
ਭਾਰਤ ਵਿਚ ਬਣਾਉਣਾ ਚਾਹੁੰਦਾ ਹਾਂ ਕਈ ਸਿੰਗਾਪੁਰ : ਪੀਐਮ ਨਰਿੰਦਰ ਮੋਦੀ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾਂ ਦੇ ਦੌਰੇ ’ਤੇ ਸਿੰਗਾਪੁਰ ਪਹੁੰਚੇ ਸਨ। ਇਸ ਦੌਰਾਨ ਪੀਐਮ ਮੋਦੀ ਸਿੰਗਾਪੁਰ ਦੀ ਸੰਸਦ ਵਿਖੇ ਵੀ ਪਹੁੰਚੇ। ਜਿੱਥੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਨੇ ਨਰਿੰਦਰ ਮੋਦੀ ਦਾ ਭਰਵਾਂ ਸਵਾਗਤ ਕੀਤਾ। ਪੀਐਮ ਮੋਦੀ …
Read More »ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਰੂਨਈ ਦੇ ਸੁਲਤਾਨ ਨਾਲ ਕੀਤੀ ਮੁਲਾਕਾਤ
ਭਾਰਤ ਅਤੇ ਬਰੂਨਈ ਦਰਮਿਆਨ ਸਬੰਧਾਂ ਨੂੰ ਲੈ ਕੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਰੂਨਈ ਦੇ ਦੌਰੇ ’ਤੇ ਗਏ ਹੋਏ ਹਨ ਅਤੇ ਉਨ੍ਹਾਂ ਨੇ ਬਰੂਨਈ ਦੇ ਸੁਲਤਾਨ ਹਾਜੀ ਹਸਨਲ ਬੋਲਕੀਆ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਇਸਤਾਨਾ ਨੂਰਲ ਇਮਾਨ ਵਿਖੇ ਮੁਲਾਕਾਤ ਕੀਤੀ ਹੈ। ਭਾਰਤ ਅਤੇ ਬਰੂਨਈ ਦਰਮਿਆਨ ਸਬੰਧਾਂ …
Read More »ਪਾਕਿਸਤਾਨ ਇਸ ਸਾਲ ਦੇ ਅੰਤ ਤੱਕ ਲਿਆਏਗਾ ਨਵੇਂ ਪਲਾਸਟਿਕ ਕਰੰਸੀ ਨੋਟ
ਕਰਾਚੀ/ਬਿਊਰੋ ਨਿਊਜ਼ : ਪਾਕਿਸਤਾਨ ਦਾ ਕੇਂਦਰੀ ਬੈਂਕ ਇਸ ਸਾਲ ਦੇ ਅੰਤ ਵਿਚ ਪ੍ਰਯੋਗਾਤਮਕ ਆਧਾਰ ‘ਤੇ ਨਵੇਂ ਪੋਲੀਮਰ ਪਲਾਸਟਿਕ ਕਰੰਸੀ ਬੈਂਕ ਨੋਟ ਪੇਸ਼ ਕਰੇਗਾ। ਕੇਂਦਰੀ ਬੈਂਕ ਬਿਹਤਰ ਸੁਰੱਖਿਆ ਅਤੇ ਹੋਲੋਗ੍ਰਾਮ ਵਿਸ਼ੇਸ਼ਤਾਵਾਂ ਲਈ ਸਾਰੇ ਮੌਜੂਦਾ ਬੈਂਕ ਨੋਟਾਂ ਨੂੰ ਮੁੜ ਡਿਜ਼ਾਈਨ ਕਰੇਗਾ। ਸਟੇਟ ਬੈਂਕ ਆਫ਼ ਪਾਕਿਸਤਾਨ ਦੇ ਗਵਰਨਰ ਜਮੀਲ ਅਹਿਮਦ ਨੇ ਇਸਲਾਮਾਬਾਦ ਵਿੱਚ …
Read More »ਕੈਲੀਫੋਰਨੀਆ ਵਿਚ ਡਾਕਟਰ ਦੀ ਹਸਪਤਾਲ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ
ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਦੱਖਣੀ ਕੈਲੀਫੋਰਨੀਆ ਵਿਚ ਇਕ ਡਾਕਟਰ ਦੀ ਹਸਪਤਾਲ ਜਿਥੇ ਉਹ ਕੰਮ ਕਰਦਾ ਸੀ, ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦੇਣ ਦੀ ਖਬਰ ਹੈ। ਲਾਸ ਏਂਜਲਸ ਪੁਲਿਸ ਵਿਭਾਗ ਨੇ ਮ੍ਰਿਤਕ ਡਾਕਟਰ ਦਾ ਨਾਂ ਜਾਰੀ ਨਹੀਂ ਕੀਤਾ ਹੈ ਪਰੰਤੂ ਪਰਿਵਾਰ ਤੇ ਦੋਸਤਾਂ ਨੇ ਉਸ ਦੀ ਪਛਾਣ ਡਾ ਹਾਮਿਦ …
Read More »ਜੋਅ ਬਾਈਡਨ ਨੇ ਨਰਿੰਦਰ ਮੋਦੀ ਨਾਲ ਫੋਨ ’ਤੇ ਕੀਤੀ ਗੱਲ
ਅਮਰੀਕੀ ਰਾਸ਼ਟਰਪਤੀ ਨੇ ਪੀਐਮ ਮੋਦੀ ਦੀ ਕੀਤੀ ਸ਼ਲਾਘਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫੋਨ ’ਤੇ ਗੱਲ ਕੀਤੀ ਅਤੇ ਯੂਕਰੇਨ ਲਈ ਉਨ੍ਹਾਂ ਦੇ ਸ਼ਾਂਤੀ ਦੇ ਸੰਦੇਸ਼ ਅਤੇ ਚੱਲ ਰਹੇ ਮਾਨਵਤਾਵਾਦੀ ਸਮਰਥਨ ਲਈ ਤਾਰੀਫ ਕੀਤੀ। ਪੀਐਮ ਮੋਦੀ ਦੀ 23 ਅਗਸਤ ਦੀ ਕੀਵ ਫੇਰੀ ਨੂੰ ਕੂਟਨੀਤਕ …
Read More »ਪਾਕਿਸਤਾਨ ’ਚ ਤਿੰਨ ਵੱਖ-ਵੱਖ ਅੱਤਵਾਦੀ ਹਮਲਿਆਂ ਦੌਰਾਨ 39 ਮੌਤਾਂ
ਰੇਲਵੇ ਲਾਈਨ ਅਤੇ ਪੁਲਿਸ ਸਟੇਸ਼ਨਾਂ ਨੂੰ ਵੀ ਬਣਾਇਆ ਗਿਆ ਨਿਸ਼ਾਨਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਵਿਚ ਲੰਘੇ ਐਤਵਾਰ ਦੀ ਰਾਤ ਨੂੰ ਅਣਪਛਾਤੇ ਬੰਦੂਕਧਾਰੀਆਂ ਨੇ 39 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ। ਪਾਕਿਸਤਾਨ ਮੀਡੀਆ ਦੇ ਮੁਤਾਬਕ ਬਲੂਚਿਸਤਾਨ ਵਿਚ ਹਮਲਾਵਰਾਂ ਨੇ ਹਾਈਵੇ, ਪੁਲਿਸ ਸਟੇਸ਼ਨਾਂ ਅਤੇ ਪਾਕਿਸਤਾਨ ਤੇ ਈਰਾਨ ਦੇ ਵਿਚਾਲੇ ਰੇਲਵੇ ਲਾਈਨ ਨੂੰ ਵੀ ਨਿਸ਼ਾਨਾ …
Read More »ਕਮਲਾ ਹੈਰਿਸ ਨੇ ਡੈਮੋਕਰੇਟਿਕ ਪਾਰਟੀ ਦੀ ਉਮੀਦਵਾਰੀ ਸਵੀਕਾਰ ਕੀਤੀ
ਕਮਲਾ ਹੈਰਿਸ ਨੇ ਖੁਦ ਨੂੰ ਟਰੰਪ ਨਾਲੋਂ ਬਿਹਤਰ ਦੱਸਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ’ਚ ਰਾਸ਼ਟਰਪਤੀ ਚੋਣਾਂ 5 ਨਵੰਬਰ ਨੂੰ ਹੋਣੀਆਂ ਹਨ। ਇਸਦੇ ਚੱਲਦਿਆਂ ਭਾਰਤਵੰਸ਼ੀ ਕਮਲਾ ਹੈਰਿਸ ਨੇ ਡੈਮੋਕਰੇਟਿਕ ਨੈਸ਼ਨਲ ਕਨਵੈਨਸ਼ਨ ਦੇ ਆਖਰੀ ਦਿਨ ਸ਼ਿਕਾਗੋ ਵਿਚ ਆਪਣੀ ਉਮੀਦਵਾਰੀ ਨੂੰ ਅਧਿਕਾਰਤ ਤੌਰ ’ਤੇ ਸਵੀਕਾਰ ਕੀਤਾ। ਆਪਣੇ ਭਾਸ਼ਣ ਵਿਚ ਹੈਰਿਸ ਨੇ ਮੰਨਿਆ ਕਿ ਉਨ੍ਹਾਂ …
Read More »ਨਵੀਆਂ ਖੋਜਾਂ ਦੇ ਮਾਮਲੇ ‘ਚ ਭਾਰਤ ਆਲਮੀ ਪੱਧਰ ‘ਤੇ ਉੱਭਰਿਆ : ਬਿਲ ਗੇਟਸ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਕਾਰੋਬਾਰੀ ਅਤੇ ਮਾਈਕਰੋਸਾਫਟ ਦੇ ਬਾਨੀ ਬਿਲ ਗੇਟਸ ਨੇ ਕਿਹਾ ਹੈ ਕਿ ਭਾਰਤ ਨਵੀਆਂ ਖੋਜਾਂ ਦੇ ਮਾਮਲੇ ‘ਚ ਆਲਮੀ ਪੱਧਰ ‘ਤੇ ਉਭਰ ਕੇ ਸਾਹਮਣੇ ਆਇਆ ਹੈ। ਉਨ੍ਹਾਂ ਸਿਆਟਲ ‘ਚ ਭਾਰਤ ਦੇ ਨਵੇਂ ਖੁੱਲ੍ਹੇ ਕੌਂਸਲਖਾਨੇ ‘ਤੇ ਆਜ਼ਾਦੀ ਦਿਹਾੜੇ ਦੇ ਜਸ਼ਨਾਂ ‘ਚ ਸ਼ਮੂਲੀਅਤ ਕੀਤੀ। ਉਨ੍ਹਾਂ ਪਹਿਲੇ ਭਾਰਤ ਦਿਵਸ ਦੇ …
Read More »ਨਰਿੰਦਰ ਮੋਦੀ ਨੇ ਪੋਲੈਂਡ ਦੇ ਪ੍ਰਧਾਨ ਮੰਤਰੀ ਨਾਲ ਕੀਤੀ ਮੁਲਾਕਾਤ
ਦੁਵੱਲੇ ਸਬੰਧਾਂ ’ਤੇ ਹੋਈ ਚਰਚਾ ਨਵੀਂ ਦਿੱਲੀ/ਬਿਊਰੋ ਨਿਊਜ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੋਲੈਂਡ ਦੇ ਪ੍ਰਧਾਨ ਮੰਤਰੀ ਡੋਨਾਲਡ ਟਸਕ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਦੌਰਾਨ ਦੋਵੇਂ ਪ੍ਰਧਾਨ ਮੰਤਰੀਆਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਹੈ। ਪੋਲੈਂਡ ਦੇ ਦੌਰੇ ’ਤੇ ਪਹੁੰਚੇ ਨਰਿੰਦਰ ਮੋਦੀ …
Read More »