ਕਾਬੁਲ ਵਿਚ ਇਸ ਵੇਲੇ ਹਾਲਾਤ ਕਾਫ਼ੀ ਗੁੰਝਲਦਾਰ ਨਵੀਂ ਦਿੱਲੀ: ਤਾਲਿਬਾਨੀ ਲੜਾਕਿਆਂ ਦੇ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ‘ਤੇ ਕਾਬਜ਼ ਹੋਣ ਤੋਂ ਬਾਅਦ ਭਾਰਤ ਉਥੇ ਫਸੇ ਭਾਰਤੀ ਰਾਜਦੂਤ ਤੇ ਅੰਬੈਸੀ ਦੇ ਹੋਰ ਸਟਾਫ਼ ਨੂੰ ਭਾਰਤੀ ਹਵਾਈ ਸੈਨਾ ਦੇ ਸੀ-17 ਜਹਾਜ਼ ਰਾਹੀਂ ਸੁਰੱਖਿਅਤ ਕੱਢ ਲਿਆਇਆ ਹੈ। ਇਸ ਦੌਰਾਨ ਵਿਦੇਸ਼ ਮੰਤਰਾਲੇ ਨੇ ਕਿਹਾ ਕਿ …
Read More »ਅਫਗਾਨਿਸਤਾਨ ‘ਚ ਨਵੀਂ ਸਰਕਾਰ ਬਣਾਉਣ ਲਈ ਕੋਸ਼ਿਸ਼ਾਂ ਤੇਜ਼
ਹਾਮਿਦ ਕਰਜ਼ਈ ਤੇ ਅਬਦੁੱਲਾ ਅਬਦੁੱਲਾ ਵੱਲੋਂ ਹੱਕਾਨੀ ਨੈੱਟਵਰਕ ਦੇ ਸਿਖਰਲੇ ਆਗੂ ਨਾਲ ਮੁਲਾਕਾਤ ਕਾਬੁਲ/ਬਿਊਰੋ ਨਿਊਜ਼ : ਅਫ਼ਗ਼ਾਨਿਸਤਾਨ ਵਿੱਚ ਤਾਲਿਬਾਨੀ ਲੜਾਕਿਆਂ ਦਾ ਕਬਜ਼ਾ ਹੁੰਦੇ ਹੀ ਮੁਲਕ ਵਿਚ ਨਵੀਂ ਸਰਕਾਰ ਦੇ ਗਠਨ ਲਈ ਯਤਨ ਤੇਜ਼ ਹੋ ਗਏ ਹਨ। ਤਾਲਿਬਾਨ ਦੇ ਸਭ ਤੋਂ ਤਾਕਤਵਾਰ ਅਖਵਾਉਂਦੇ ਧੜੇ ‘ਹੱਕਾਨੀ ਨੈੱਟਵਰਕ ਦਹਿਸ਼ਤੀ ਸਮੂਹ’ ਦੇ ਸੀਨੀਅਰ ਆਗੂ …
Read More »ਪਾਕਿਸਤਾਨ ‘ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਹੋਈ ਭੰਨਤੋੜ
ਸਿੱਖ ਤੇ ਮੁਸਲਿਮ ਭਾਈਚਾਰੇ ਵਿੱਚ ਪਾੜ ਪਾਉਣ ਦੀਆਂ ਹੋ ਰਹੀਆਂ ਹਨ ਕੋਸ਼ਿਸ਼ਾਂ : ਸਤਵੰਤ ਸਿੰਘ ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ‘ਚ ਲਾਹੌਰ ਦੇ ਸ਼ਾਹੀ ਕਿਲੇ ਵਿਚਲੀ ਸਿੱਖ ਗੈਲਰੀ ਦੇ ਬਾਹਰ ਸਥਾਪਤ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਕੁਝ ਵਿਅਕਤੀਆਂ ਨੇ ਤੋੜ ਦਿੱਤਾ ਹੈ। ਪੁਲਿਸ ਨੇ ਇਸ ਸਬੰਧ ਵਿਚ ਕੁਝ …
Read More »ਤਾਲਿਬਾਨ ਵੱਲੋਂ ਅਫਗਾਨਿਸਤਾਨ ਦੇ ਤਿੰਨ ਹੋਰ ਸੂਬਿਆਂ ਦੀਆਂ ਰਾਜਧਾਨੀਆਂ ‘ਤੇ ਕਬਜ਼ਾ
ਦੇਸ਼ ਦਾ ਸਾਰਾ ਉਤਰੀ ਪੂਰਬੀ ਭਾਗ ਤਾਲਿਬਾਨ ਦੇ ਕਬਜ਼ੇ ਹੇਠ ਕਾਬੁਲ/ਬਿਊਰੋ ਨਿਊਜ਼ : ਤਾਲਿਬਾਨ ਨੇ ਅਫ਼ਗਾਨਿਸਤਾਨ ਦੇ ਤਿੰਨ ਹੋਰ ਸੂਬਿਆਂ ਦੀਆਂ ਰਾਜਧਾਨੀਆਂ ਅਤੇ ਸੈਨਾ ਦੇ ਸਥਾਨਕ ਦਫ਼ਤਰ ‘ਤੇ ਕਬਜ਼ਾ ਕਰ ਲਿਆ ਹੈ। ਇਸ ਨਾਲ ਦੇਸ਼ ਦਾ ਸਾਰਾ ਉੱਤਰ-ਪੂਰਬੀ ਭਾਗ ਤਾਲਿਬਾਨ ਦੇ ਕਬਜ਼ੇ ਹੇਠ ਆ ਗਿਆ ਹੈ। ਇੱਕ ਅਧਿਕਾਰੀ ਨੇ ਦੱਸਿਆ …
Read More »ਪਾਕਿਸਤਾਨ ‘ਚ ਐਮ ਪੀ ਏ ਰਣਜੀਤ ਸਿੰਘ ਨੇ ਮੰਦਰ ਢਾਹੁਣ ਖਿਲਾਫ਼ ਚੁੱਕੀ ਆਵਾਜ਼
ਰਣਜੀਤ ਸਿੰਘ ਨੂੰ ਬੇਇੱਜ਼ਤ ਕਰਕੇ ਅਸੈਂਬਲੀ ‘ਚੋਂ ਕੀਤਾ ਬਾਹਰ ਅੰਮ੍ਰਿਤਸਰ : ਪਾਕਿਸਤਾਨ ਦੀ ਖ਼ੈਬਰ ਪਖਤੂਨਖਵਾ ਸੂਬਾਈ ਅਸੈਂਬਲੀ ‘ਚ ਘੱਟ ਗਿਣਤੀ ਮੈਂਬਰ ਰਵੀ ਕੁਮਾਰ ਵਲੋਂ ਲਹਿੰਦੇ ਪੰਜਾਬ ਦੇ ਜ਼ਿਲ੍ਹਾ ਰਹੀਮ ਯਾਰ ਖ਼ਾਨ ‘ਚ ਹਿੰਦੂ ਮੰਦਰ ‘ਤੇ ਹੋਏ ਹਮਲੇ ਬਾਰੇ ਪੇਸ਼ ਨਿੰਦਾ ਮਤਾ ਨੂੰ ਸਦਨ ਨੇ ਸਰਬਸੰਮਤੀ ਨਾਲ ਸਵੀਕਾਰ ਕਰ ਲਿਆ ਹੈ। …
Read More »ਭਗੌੜੇ ਨੀਰਵ ਮੋਦੀ ਦੀ ਭਾਰਤ ਹਵਾਲਗੀ ਰੁਕੀ
ਭਾਰਤ ਹਵਾਲਗੀ ਤੋਂ ਬਚਣ ਲਈ ਕੋਸ਼ਿਸ਼ਾਂ ਕਰ ਰਿਹਾ ਹੈ ਨੀਰਵ ਲੰਡਨ/ਬਿਊਰੋ ਨਿਊਜ਼ : ਲੰਡਨ ਹਾਈਕੋਰਟ ਨੇ ਭਾਰਤ ਨੂੰ ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੇ ਮਾਮਲੇ ਵਿਚ ਲੋੜੀਂਦੇ ਹੀਰਿਆਂ ਦੇ ਕਾਰੋਬਾਰੀ ਨੀਰਵ ਮੋਦੀ ਦੀ ਭਾਰਤ ਹਵਾਲਗੀ ਸਬੰਧੀ ਮੈਜਿਸਟਰੇਟ ਅਦਾਲਤ ਵਲੋਂ ਸੁਣਾਏ ਫ਼ੈਸਲੇ ਖ਼ਿਲਾਫ਼ ਅਪੀਲ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪਿਛਲੇ ਦਿਨੀਂ …
Read More »ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਯਾਤਰਾ ਦੀ ਪਾਕਿ ਨਹੀਂ ਦੇ ਰਿਹਾ ਇਜਾਜ਼ਤ
ਗ੍ਰਹਿ ਰਾਜ ਮੰਤਰੀ ਨਿਤਿਆਨੰਦ ਨੇ ਲੋਕ ਸਭਾ ‘ਚ ਦਿੱਤੀ ਜਾਣਕਾਰੀ ਨਵੀਂ ਦਿੱਲੀ/ਬਿਊਰੋ ਨਿਊਜ਼ : ਪਾਕਿਸਤਾਨ ਵਲੋਂ ਅਜੇ ਵੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ, ਜਿਸ ‘ਤੇ ਮਾਰਚ 2020 ‘ਚ ਕਰੋਨਾ ਮਹਾਂਮਾਰੀ ਦਾ ਹਵਾਲਾ ਦਿੰਦਿਆਂ ਪਾਬੰਦੀ ਲਗਾ ਦਿੱਤੀ ਗਈ ਸੀ। ਇਹ ਜਾਣਕਾਰੀ ਲੋਕ ਸਭਾ ‘ਚ ਇਕ ਲਿਖਤੀ …
Read More »ਕਿਸਾਨੀ ਸੰਘਰਸ਼ ਵੱਲ ਅਮਰੀਕੀ ਵਿਦੇਸ਼ ਮੰਤਰੀ ਦਾ ਇਸ਼ਾਰਾ
ਹਰ ਨਾਗਰਿਕ ਨੂੰ ਸਰਕਾਰ ਕੋਲ ਆਪਣਾ ਪੱਖ ਰੱਖਣ ਦਾ ਹੱਕ : ਬਲਿੰਕਨ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਦੇ ਦੌਰੇ ‘ਤੇ ਪਹੁੰਚੇ ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸਿਵਲ ਸੁਸਾਇਟੀ ਦੇ ਮੈਂਬਰਾਂ ਨਾਲ ਮੁਲਾਕਾਤ ਵਿਚ ਕਿਹਾ ਕਿ ਹਰ ਨਾਗਰਿਕ ਨੂੰ ਸਰਕਾਰ ਕੋਲ ਆਪਣੇ ਵਿਚਾਰ ਖੁੱਲ੍ਹ ਕੇ ਰੱਖਣ ਦਾ ਹੱਕ ਹੈ, …
Read More »ਆਸਟ੍ਰੇਲੀਆ ‘ਚ ਪੰਜਾਬੀ ਭਾਸ਼ਾ ਨੂੰ ਪ੍ਰਮੁੱਖ ਥਾਂ ਦਿਵਾਉਣ ਦੇ ਯਤਨ
10 ਅਗਸਤ ਤੋਂ ਸ਼ੁਰੂ ਹੋ ਰਹੀ ਹੈ ਮਰਦਮਸ਼ੁਮਾਰੀ, ਪੰਜਾਬੀਆਂ ਨੂੰ ਆਪਣੀ ਭਾਸ਼ਾ ਪੰਜਾਬੀ ਲਿਖਵਾਉਣ ਦੀ ਅਪੀਲ ਮੈਲਬੌਰਨ/ਬਿਊਰੋ ਨਿਊਜ਼ : ਆਸਟ੍ਰੇਲੀਆ ‘ਚ 10 ਅਗਸਤ ਨੂੰ ਮਰਦਮਸ਼ੁਮਾਰੀ ਸ਼ੁਰੂ ਹੋਣ ਜਾ ਰਹੀ ਹੈ। ਹਰੇਕ ਪੰਜ ਸਾਲ ਬਾਅਦ ਕਰਵਾਈ ਜਾਣ ਵਾਲੀ ਮਰਦਮਸ਼ੁਮਾਰੀ ਤੋਂ ਪਤਾ ਲੱਗਦਾ ਹੈ ਕਿ ਦੇਸ਼ ‘ਚ ਕਿਹੜੇ ਭਾਈਚਾਰੇ ਦੀ ਕਿੰਨੀ ਗਿਣਤੀ …
Read More »ਮਾਣਕੀ ਦੇ ਹਰਮਿੰਦਰ ਸਿੰਘ ਦੀ ਅਮਰੀਕਾ ਵਿੱਚ ਮੌਤ
ਸੰਦੌੜ/ਬਿਊਰੋ ਨਿਊਜ਼ : ਅਮਰੀਕਾ ਵਿਚ ਪਿਛਲੇ ਦਿਨੀਂ ਇੱਕ ਸੜਕ ਹਾਦਸੇ ‘ਚ ਪਿੰਡ ਮਾਣਕੀ ਦੇ ਨੌਜਵਾਨ ਹਰਮਿੰਦਰ ਸਿੰਘ (36) ਦੀ ਮੌਤ ਹੋ ਗਈ। ਉਹ ਉੱਥੇ ਟਰੱਕ ਚਲਾਉਂਦਾ ਸੀ। ਮ੍ਰਿਤਕ ਦੇ ਭਰਾ ਜਸਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਬਾਰੇ ਸੂਚਨਾ ਮਿਲੀ ਹੈ। ਉਨ੍ਹਾਂ ਦੱਸਿਆ ਕਿ ਹਰਮਿੰਦਰ ਲਗਪਗ ਇੱਕ ਦਹਾਕਾ ਪਹਿਲਾਂ …
Read More »