ਟਰੰਪ ਨੇ ਨਵੇਂ ਕਾਨੂੰਨ ‘ਤੇ ਕੀਤੇ ਦਸਤਖਤ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਕਾਨੂੰਨ ਉੱਤੇ ਦਸਤਖਤ ਕੀਤੇ ਹਨ, ਜਿਸ ਤਹਿਤ ਟੈਕਸਾਸ ਵਿੱਚ ਡਾਕਘਰ ਦਾ ਨਾਮ ਮਰਹੂਮ ਸਿੱਖ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਨਾਮ ‘ਤੇ ਰੱਖਿਆ ਜਾਵੇਗਾ। ਜ਼ਿਕਰਯੋਗ ਹੈ ਕਿ ਧਾਲੀਵਾਲ ਦਾ ਹਿਊਸਟਨ ਵਿੱਚ ਟ੍ਰੈਫਿਕ ਪ੍ਰਬੰਧਾਂ ਨੂੰ …
Read More »ਲਾਹੌਰ ਤੋਂ ਇਕ ਘੰਟੇ ‘ਚ ਪਹੁੰਚਿਆ ਜਾ ਸਕੇਗਾ ਸ੍ਰੀ ਕਰਤਾਰਪੁਰ ਸਾਹਿਬ
ਪਾਕਿ ਮੁਸਾਫ਼ਰਾਂ ਤੇ ਭਾਰਤੀ ਯਾਤਰੂਆਂ ਦੀ ਸਹੂਲਤ ਲਈ ਕੀਤਾ ਜਾ ਰਿਹਾ ਹੈ ਉਪਰਾਲਾ ਅੰਮ੍ਰਿਤਸਰ : ਪਾਕਿਸਤਾਨ ਸਰਕਾਰ ਵਲੋਂ ਲਾਹੌਰ ਅਤੇ ਸ੍ਰੀ ਕਰਤਾਰਪੁਰ ਸਾਹਿਬ ਵਿਚਾਲੇ ਫ਼ਾਸਲਾ ਘਟਾਉਣ ਲਈ ਕਰਤਾਰਪੁਰ ਮੋਟਰ-ਵੇਅ ਦੀ ਉਸਾਰੀ ਦੀ ਮਨਜ਼ੂਰੀ ਦੇ ਦਿੱਤੀ ਗਈ ਹੈ। ਜਿਸ ਨਾਲ ਹੁਣ ਸਿਰਫ਼ ਲਾਹੌਰ ਤੋਂ ਇਕ ਘੰਟੇ ਵਿਚ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਿਆ …
Read More »ਗਣਤੰਤਰ ਦਿਵਸ ਮੌਕੇ ਭਾਰਤ ਦੇ ਮੁੱਖ ਮਹਿਮਾਨ ਹੋਣਗੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ
ਲੰਡਨ : 26 ਜਨਵਰੀ, 2021 ਨੂੰ ਭਾਰਤ ਦੇ ਗਣਤੰਤਰ ਦਿਵਸ ਸਮਾਗਮ ਵਿਚ ਬਰਤਾਨਵੀ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਰਹੇ ਹਨ। ਇਸ ਸਬੰਧੀ ਭਾਰਤ ਦੇ ਸੱਦੇ ਨੂੰ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਸਵੀਕਾਰ ਕਰ ਲਿਆ ਹੈ। ਇਸਦੀ ਪੁਸ਼ਟੀ ਕਰਦਿਆਂ ਬਰਤਾਨੀਆ ਦੇ ਵਿਦੇਸ਼ ਮੰਤਰੀ ਡੋਮਿਨਿਕ ਰਾਬ ਨੇ ਦੱਸਿਆ …
Read More »ਅਮਰੀਕਾ ‘ਚ ਰਿਪਬਲਿਕਨ ਆਗੂਆਂ ਨੇ ਬਿਡੇਨ ਦੀ ਜਿੱਤ ਮੰਨੀ
ਵਾਸ਼ਿੰਗਟਨ/ਬਿਊਰੋ ਨਿਊਜ਼ : ਚੋਣਾਂ ਤੋਂ ਕਰੀਬ ਮਹੀਨੇ ਤੋਂ ਵੱਧ ਸਮੇਂ ਬਾਅਦ ਅਖ਼ੀਰ ਰਿਪਬਲਿਕਨ ਪਾਰਟੀ ਦੇ ਸਿਖਰਲੇ ਆਗੂਆਂ ਨੇ ਜੋ ਬਿਡੇਨ ਨੂੰ ਅਮਰੀਕਾ ਦਾ ਅਗਲਾ ਰਾਸ਼ਟਰਪਤੀ ਮੰਨ ਲਿਆ ਹੈ। ਰੂਸ ਦੇ ਵਲਾਦੀਮੀਰ ਪੂਤਿਨ ਸਣੇ ਕਈ ਵਿਦੇਸ਼ੀ ਆਗੂਆਂ ਨੇ ਵੀ ਬਿਡੇਨ ਦੀ ਜਿੱਤ ਨੂੰ ਮਾਨਤਾ ਦਿੱਤੀ ਹੈ। ਅਮਰੀਕੀ ਸੈਨੇਟ, ਜਿੱਥੇ ਬਿਡੇਨ ਨੇ …
Read More »ਪੰਜਾਬ ਦੀ ਧੀ ਸ਼ਰਨਜੀਤ ਕੌਰ ਯੂ ਐਸ ਆਰਮੀ ਵਿਚ ਹੋਈ ਭਰਤੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਵਧਾਈ ਚੰਡੀਗੜ੍ਹ : ਮੋਗਾ ਦੀ ਧੀ ਸ਼ਰਨਜੀਤ ਕੌਰ ਆਪਣੀ ਸਖ਼ਤ ਮਿਹਨਤ ਸਦਕਾ ਯੂਐੱਸ ਆਰਮੀ ਵਿੱਚ ਭਰਤੀ ਹੋਈ ਹੈ। ਇਸ ਪ੍ਰਾਪਤੀ ਉੱਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਰਨਜੀਤ ਨੂੰ ਮੁਬਾਰਕਾਂ ਦਿੱਤੀਆਂ ਹਨ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਮੈਂ ਪੰਜਾਬ ਦੀ …
Read More »ਕਰੋਨਾ ਵੈਕਸੀਨ ਆਉਣ ਮਗਰੋਂ ਵੀ ਰਹੋ ਚੌਕਸ
ਮਾਸਕ ਪਹਿਨਣਾ, ਵਾਰ-ਵਾਰ ਹੱਥ ਧੋਣਾ ਤੇ ਜਨਤਕ ਦੂਰੀ ਨੂੰ ਨਾ ਭੁੱਲੋ ਨਵੀਂ ਦਿੱਲੀ/ ਬਿਊਰੋ ਨਿਊਜ਼ : ਜਦੋਂ ਪੂਰੀ ਦੁਨੀਆ ਕਰੋਨਾ ਵੈਕਸੀਨ ਨੂੰ ਇਸ ਮਹਾਂਮਾਰੀ ਦੇ ਖਿਲਾਫ਼ ਬ੍ਰਹਮਅਸਤਰ ਮੰਨ ਰਹੀ ਹੈ। ਉਦੋਂ ਡਬਲਿਊ ਐਚ ਓ (ਵਿਸ਼ਵ ਸਿਹਤ ਸੰਗਠਨ) ਨੇ ਇਕ ਬਿਆਨ ਜਾਰੀ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਡਬਲਿਊ ਐਚ …
Read More »ਫਰਾਂਸ ਦੇ ਰਾਸ਼ਟਰਪਤੀ ਮੈਕਰੋਂ ਨੂੰ ਹੋਇਆ ਕਰੋਨਾ
ਪੈਰਿਸ : ਫਰਾਂਸ ਦੇ ਰਾਸ਼ਟਰਪਤੀ ਇਮੈਨੁਏਲ ਮੈਕਰੋਂ ਦੀ ਕਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਉਨ੍ਹਾਂ ਨੂੰ ਖੁਦ ‘ਚ ਕਰੋਨਾ ਦੇ ਲੱਛਣ ਦਿਖਾਏ ਦੇ ਰਹੇ ਸਨ ਅਤੇ ਟੈਸਟ ਕਰਵਾਉਣ ਮਗਰੋਂ ਉਨ੍ਹਾਂ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਫਿਲਹਾਲ ਉਹ 15 ਦਿਨਾਂ ਲਈ ਇਕਾਂਤਵਾਸ ‘ਚ ਚਲੇ ਗਏ ਹਨ ਪ੍ਰੰਤੂ ਉਹ ਆਪਣਾ ਕੰਮਕਾਰ ਦੇਖਦੇ ਰਹਿਣਗੇ। …
Read More »ਵਿਦੇਸ਼ਾਂ ਵਿਚ ਵੀ ਮਿਲ ਰਿਹਾ ਕਿਸਾਨ ਅੰਦੋਲਨ ਨੂੰ ਭਰਵਾਂ ਹੁੰਗਾਰਾ
ਆਸਟਰੇਲੀਆ ‘ਚ ਭਾਰਤੀ ਹਾਈ ਕਮਿਸ਼ਨ ਅੱਗੇ ਰੋਸ ਮੁਜ਼ਾਹਰਾ ਮੈਲਬਰਨ : ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਸਥਿਤ ਭਾਰਤੀ ਹਾਈ ਕਮਿਸ਼ਨ ਅੱਗੇ ਕਿਸਾਨ ਸੰਘਰਸ਼ ਦੇ ਸਮਰਥਨ ਵਿਚ ਆਸਟਰੇਲੀਆ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰਾ ਕੀਤਾ ਗਿਆ ਹੈ। ਇਸ ਵਿਚ ਮੁਲਕ ਦੇ ਵੱਖ-ਵੱਖ ਹਿੱਸਿਆਂ ਤੋਂ ਵਿਅਕਤੀਆਂ ਨੇ ਸ਼ਮੂਲੀਅਤ ਕੀਤੀ। ਜਥੇਬੰਦੀਆਂ ਦੇ ਬੁਲਾਰਿਆਂ ਨੇ ਆਪਣੇ …
Read More »ਅਮਰੀਕਾ ‘ਚ ਵੀ ਖੇਤੀ ਕਾਨੂੰਨਾਂ ਖਿਲਾਫ ਰੋਸ ਮੁਜ਼ਾਹਰੇ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿਚ ਭਾਰਤੀ ਕਿਸਾਨਾਂ ਦੇ ਹੱਕ ਵਿਚ ਅਮਰੀਕੀ ਸਿੱਖਾਂ ਵਲੋਂ ਸ਼ਾਂਤੀਪੂਰਨ ਰੋਸ ਰੈਲੀਆਂ ਕੀਤੀਆਂ ਗਈਆਂ। ਕੈਲੀਫੋਰਨੀਆ ਦੇ ਵੱਖ-ਵੱਖ ਹਿੱਸਿਆਂ ਤੋਂ ਪੁੱਜੀਆਂ ਕਾਰਾਂ ਦੇ ਕਾਫ਼ਲੇ ਨੇ ਬੇਅ ਬ੍ਰਿਜ ਉਤੇ ਟਰੈਫਿਕ ਜਾਮ ਕਰ ਦਿੱਤੀ। ਇਸ ਤੋਂ ਇਲਾਵਾ ਡਾਊਨਟਾਊਨ ਇੰਡੀਆਨਾਪੋਲਿਸ ਵਿਚ ਵੀ ਸੈਂਕੜੇ ਵਿਅਕਤੀ ਇਕੱਤਰ ਹੋਏ। ਮੁਜ਼ਾਹਰਾਕਾਰੀਆਂ …
Read More »ਬ੍ਰਿਟੇਨ ਦੇ ਸੰਸਦ ਮੈਂਬਰਾਂ ਨੂੰ ਵੀ ਭਾਰਤ ਦੇ ਕਿਸਾਨਾਂ ਦੀ ਚਿੰਤਾ
36 ਸੰਸਦ ਮੈਂਬਰਾਂ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ ਲੰਡਨ/ਬਿਊਰੋ ਨਿਊਜ਼ : ਬ੍ਰਿਟੇਨ ਵਿਚ ਵੱਖ-ਵੱਖ ਪਾਰਟੀਆਂ ਦੇ 36 ਸੰਸਦ ਮੈਂਬਰਾਂ ਨੇ ਵਿਦੇਸ਼ ਮੰਤਰੀ ਡੌਮੀਨਿਕ ਰਾਬ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਭਾਰਤ ਵਿਚ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਅੰਦੋਲਨ ਦਾ ਬ੍ਰਿਟਿਸ਼ ਪੰਜਾਬੀਆਂ ‘ਤੇ ਪੈ ਰਹੇ ਅਸਰ ਬਾਰੇ ਉਹ ਆਪਣੇ …
Read More »