ਮਹਾਤਮਾ ਗਾਂਧੀ ਦੀ ਪੜਪੋਤੀ ਨੂੰ ਧੋਖਾਧੜੀ ਦੇ ਦੋਸ਼ ’ਚ ਸੁਣਾਈ 7 ਸਾਲ ਦੀ ਕੈਦ ਦੀ ਸਜ਼ਾ ਜੋਹਾਨੈੱਸਬਰਗ/ਬਿਊਰੋ ਨਿਊਜ਼ ਦੱਖਣੀ ਅਫਰੀਕਾ ਵਿਚਲੀ ਡਰਬਨ ਦੀ ਅਦਾਲਤ ਨੇ ਮਹਾਤਮਾ ਗਾਂਧੀ ਦੀ ਪੜਪੋਤੀ ਨੂੰ 60 ਲੱਖ ਰੈਂਡ ਦੀ ਧੋਖਾਧੜੀ ਅਤੇ ਜਾਅਲਸਾਜ਼ੀ ਕਰਨ ਦੇ ਦੋਸ਼ ਵਿੱਚ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਅਸ਼ੀਸ਼ …
Read More »ਪਾਕਿਸਤਾਨ ’ਚ ਦੋ ਰੇਲ ਗੱਡੀਆਂ ਟਕਰਾਈਆਂ – 36 ਮੌਤਾਂ
ਕਰਾਚੀ/ਬਿਊਰੋ ਨਿਊਜ਼ ਪਾਕਿਸਤਾਨ ’ਚ ਪੈਂਦੇ ਕਰਾਚੀ ਦੇ ਦੱਖਣੀ ਸਿੰਧ ਸੂਬੇ ਵਿਚ ਅੱਜ ਦੋ ਯਾਤਰੀ ਰੇਲ ਗੱਡੀਆਂ ਦੀ ਟੱਕਰ ਹੋ ਗਈ ਜਿਸ ਕਾਰਨ 36 ਵਿਅਕਤੀਆਂ ਦੀ ਮੌਤ ਹੋ ਗਈ ਤੇ 50 ਜ਼ਖਮੀ ਹੋ ਗਏ। ਅਧਿਕਾਰੀਆਂ ਅਨੁਸਾਰ ਮੌਤਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਇਹ ਪਤਾ ਲੱਗਾ ਹੈ ਕਿ ਕਰਾਚੀ ਤੋਂ ਸਰਗੋਧਾ …
Read More »ਉਨਟਾਰੀਓ ‘ਚ ਖ਼ਤਮ ਹੋ ਰਹੇ ਹਨ ਸਟੇਅ-ਐਟ-ਹੋਮ ਆਰਡਰਜ਼, ਹੋਰ ਪਾਬੰਦੀਆਂ ਜਾਰੀ ਰਹਿਣਗੀਆਂ
ਉਨਟਾਰੀਓ/ਬਿਊਰੋ ਨਿਊਜ਼ : ਉਨਟਾਰੀਓ ਦੇ ਸਟੇਅ-ਐਟ-ਹੋਮ ਆਰਡਰਜ਼ ਖ਼ਤਮ ਹੋਣ ਜਾ ਰਹੇ ਹਨ ਪਰ ਹੋਰ ਪਬਲਿਕ ਹੈਲਥ ਮਾਪਦੰਡ ਪਹਿਲਾਂ ਵਾਂਗ ਹੀ ਬਣੇ ਰਣਿਗੇ। ਅਪਰੈਲ ਵਿੱਚ ਲਾਗੂ ਕੀਤੇ ਗਏ ਇਨ੍ਹਾਂ ਨਿਯਮਾਂ ਵਿੱਚ ਰੈਜ਼ੀਡੈਂਟਸ ਨੂੰ ਉਸ ਸੂਰਤ ਵਿੱਚ ਹੀ ਘਰ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਜੇ ਉਨ੍ਹਾਂ ਨੇ ਐਕਸਰਸਾਈਜ਼ ਕਰਨੀ …
Read More »ਅਮਰੀਕਾ ਨਾਲ ਲੱਗਦੀ ਸਰਹੱਦ ਖੋਲ੍ਹਣ ਦੀ ਸਾਨੂੰ ਕੋਈ ਕਾਹਲੀ ਨਹੀਂ : ਟਰੂਡੋ
ਟੋਰਾਂਟੋ/ਪਰਵਾਸੀ ਬਿਊਰੋ : ਕੈਨੇਡਾ ਭਰ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਸੋਮਵਾਰ ਨੂੰ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਖਿਆ ਕਿ ਗੈਰ ਜ਼ਰੂਰੀ ਆਵਾਜਾਈ ਲਈ ਅਮਰੀਕਾ ਨਾਲ ਲੱਗਦੀ ਆਪਣੀ ਸਰਹੱਦ ਖੋਲ੍ਹਣ ਦੀ ਕੈਨੇਡਾ ਨੂੰ ਅਜੇ ਕੋਈ ਕਾਹਲੀ ਨਹੀਂ ਹੈ। ਸਰਹੱਦ ਦੇ …
Read More »ਭਾਰਤ ਤੇ ਅਮਰੀਕਾ ਦੇ ਸਬੰਧਾਂ ਦਾ ਅਹਿਮ ਥੰਮ ਹੈ ਸਿੱਖਿਆ : ਤਰਨਜੀਤ ਸੰਧੂ
‘ਯੂਨੀਵਰਸਿਟੀ ਆਫ ਕੈਲੀਫੋਰਨੀਆ’ ਦੇ ਚਾਂਸਲਰ ਗੈਰੀ ਮੇਅ ਨਾਲ ਸੰਧੂ ਨੇ ਕੀਤਾ ਵਿਚਾਰ ਵਟਾਂਦਰਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ‘ਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਭਾਰਤ ਤੇ ਅਮਰੀਕਾ ਦੀ ਭਾਈਵਾਲੀ ਦਾ ਅਹਿਮ ਥੰਮ ਹੈ। ਸੰਧੂ ਨੇ ਡੈਵਿਸ ਸਥਿਤ ‘ਯੂਨੀਵਰਸਿਟੀ ਆਫ ਕੈਲੀਫੋਰਨੀਆ’ ਦੇ ਚਾਂਸਲਰ ਗੈਰੀ ਮੇਅ ਨਾਲ ਡਿਜੀਟਲ …
Read More »ਪਾਕਿ ਵਲੋਂ ਦਲੀਪ ਕੁਮਾਰ ਤੇ ਰਾਜ ਕਪੂਰ ਦੇ ਜੱਦੀ ਘਰ ਖ਼ਰੀਦਣ ਦੀ ਮਨਜ਼ੂਰੀ
ਅੰਮ੍ਰਿਤਸਰ : ਪਾਕਿਸਤਾਨ ਦੇ ਸੂਬਾ ਖ਼ੈਬਰ ਪਖਤੂਨਖਵਾ ਦੀ ਸਰਕਾਰ ਨੇ ਪਿਸ਼ਾਵਰ ਸ਼ਹਿਰ ਵਿਚਲੇ ਬਾਲੀਵੁੱਡ ਅਦਾਕਾਰਾਂ ਦਲੀਪ ਕੁਮਾਰ ਅਤੇ ਰਾਜ ਕਪੂਰ ਦੇ ਜੱਦੀ ਘਰਾਂ ਨੂੰ ਖ਼ਰੀਦਣ ਦੀ ਮਨਜ਼ੂਰੀ ਦੇ ਦਿੱਤੀ ਹੈ, ਜਿਨ੍ਹਾਂ ਨੂੰ ਅਜਾਇਬ ਘਰ ‘ਚ ਤਬਦੀਲ ਕੀਤਾ ਜਾਵੇਗਾ। ਪਿਸ਼ਾਵਰ ਦੇ ਜ਼ਿਲ੍ਹਾ ਕਮਿਸ਼ਨਰ ਕੈਪਟਨ (ਸੇਵਾਮੁਕਤ) ਖ਼ਾਲਿਦ ਮਹਿਮੂਦ ਨੇ ਅਦਾਕਾਰਾਂ ਦੇ ਘਰਾਂ …
Read More »ਪਾਕਿ ਦੇ ਸਿੰਧ ਸੂਬੇ ਦੇ ਮੁੱਖ ਮੰਤਰੀ ਦਾ ਫੁਰਮਾਨ
ਕੋਵਿਡ ਰੋਕੂ ਵੈਕਸੀਨ ਟੀਕਾ ਨਾ ਲਗਵਾਉਣ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ ਨਹੀਂ ਮਿਲਣਗੀਆਂ ਤਨਖਾਹਾਂ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਿੰਧ ਪ੍ਰਾਂਤ ਦੇ ਮੁੱਖ ਮੰਤਰੀ ਨੇ ਹੁਕਮ ਦਿੱਤਾ ਹੈ ਕਿ ਜਿਹੜੇ ਸਰਕਾਰੀ ਅਧਿਕਾਰੀ ਤੇ ਕਰਮਚਾਰੀ ਕੋਵਿਡ ਰੋਕੂ ਵੈਕਸੀਨ ਨਹੀਂ ਲਗਵਾਉਣਗੇ ਉਨ੍ਹਾਂ ਨੂੰ ਜੁਲਾਈ ਤੋਂ ਤਨਖਾਹਾਂ ਨਹੀਂ ਦਿੱਤੀਆਂ ਜਾਣਗੀਆਂ। ਇਹ ਫ਼ੈਸਲਾ ਮੁੱਖ ਮੰਤਰੀ ਮੁਰਾਦ …
Read More »ਕਮਲਾ ਹੈਰਿਸ ਵੱਲੋਂ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ
ਅਮਰੀਕੀ ਉਪ ਰਾਸ਼ਟਰਪਤੀ ਨੂੰ ਭਾਰਤ ਆਉਣ ਦਾ ਦਿੱਤਾ ਸੱਦਾ ਨਵੀਂ ਦਿੱਲੀ/ਬਿਊਰੋ ਨਿਊਜ਼ : ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕੀਤੀ। ਉਨ੍ਹਾਂ ਕਰੋਨਾ ਟੀਕਿਆਂ ਦੀ ਆ ਰਹੀ ਸਮੱਸਿਆ ‘ਤੇ ਵੀ ਚਰਚਾ ਕੀਤੀ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕਮਲਾ ਹੈਰਿਸ ਨੇ ਪ੍ਰਧਾਨ ਮੰਤਰੀ ਮੋਦੀ …
Read More »ਵੈਕਸੀਨ ਹੀ ਕਰੋਨਾ ਮਹਾਮਾਰੀ ਰੋਕਣ ਦਾ ਇਕੋ-ਇਕ ਤਰੀਕਾ : ਗੁਟੇਰੇਜ਼
ਸੰਯੁਕਤ ਰਾਸ਼ਟਰ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਕਿਹਾ ਕਿ ਭਾਰਤ, ਦੱਖਣੀ ਅਮਰੀਕਾ ਤੇ ਹੋਰ ਖੇਤਰਾਂ ਵਿਚ ਝੁੱਲੀ ਕੋਵਿਡ ਦੀ ਨਵੀਂ ਹਨੇਰੀ ਦੌਰਾਨ ਅਸੀਂ ਲੋਕਾਂ ਨੂੰ ‘ਸਾਡੀਆਂ ਅੱਖਾਂ ਸਾਹਮਣੇ ਸਾਹਾਂ ਲਈ ਤੜਫਦੇ ਦੇਖਿਆ ਹੈ।’ ਗੁਟੇਰੇਜ਼ ਨੇ ਚਿਤਾਵਨੀ ਦਿੱਤੀ ਕਿ ਮਹਾਮਾਰੀ ਹਾਲੇ ਵੀ ‘ਸਾਡੇ ਆਲੇ-ਦੁਆਲੇ ਹੈ, ਵਧ …
Read More »ਕੈਲੇਫੋਰਨੀਆ ‘ਚ ਗੋਲੀਬਾਰੀ-ਅੰਮ੍ਰਿਤਸਰ ਦੇ ਨੌਜਵਾਨ ਸਣੇ 8 ਵਿਅਕਤੀਆਂ ਦੀ ਮੌਤ
ਸੈਨਹੋਜੇ/ਬਿਊਰੋ ਨਿਊਜ਼ : ਅਮਰੀਕਾ ਦੇ ਕੈਲੇਫੋਰਨੀਆ ਵਿਚ ਇਕ ਹਥਿਆਰਬੰਦ ਵਿਅਕਤੀ ਨੇ ਇਕ ਰੇਲ ਯਾਰਡ ਵਿਚ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਇਸ ਵਾਰਦਾਤ ਵਿਚ 8 ਵਿਅਕਤੀਆਂ ਦੀ ਮੌਤ ਹੋ ਗਈ। ਇਸ ਵਾਰਦਾਤ ਵਿਚ ਪੰਜਾਬੀ ਨੌਜਵਾਨ ਤਪਤੇਜ ਸਿੰਘ ਦੀ ਵੀ ਮੌਤ ਹੋ ਗਈ। ਤਪਤੇਜ ਸਿੰਘ ਗਿੱਲ ਦੀਆਂ ਦੋ ਬੱਚੀਆਂ ਹਨ, ਇਕ …
Read More »