ਟਰੰਪ ਨੂੰ 2024 ਵਿਚ ਦੁਬਾਰਾ ਰਾਸ਼ਟਰਪਤੀ ਬਣਨ ਦੀ ਉਮੀਦ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਨੇ ਭਾਰਤੀ ਅਮਰੀਕੀ ਮਜੂ ਵਰਗੀਸ ਨੂੰ ਵਾਈਟ ਹਾਊਸ ਮਿਲਟਰੀ ਆਫ਼ਿਸ ਦਾ ਡਾਇਰੈਕਟਰ ਤੇ ਆਪਣੇ ਡਿਪਟੀ ਅਸਿਸਟੈਂਟ ਵਜੋਂ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਬਰਾਕ ਓਬਾਮਾ ਕਾਲ ਵਿਚ ਵੀ ਅਹਿਮ ਅਹੁਦਿਆਂ ‘ਤੇ ਆਪਣੀਆਂ ਸੇਵਾਵਾਂ ਦਿੱਤੀਆਂ ਸਨ ਅਤੇ …
Read More »ਭਾਰਤ ਅਤੇ ਪਾਕਿਸਤਾਨ ਦੇ ਸੀਨੀਅਰ ਫੌਜੀ ਅਧਿਕਾਰੀਆਂ ਵਿਚਾਲੇ ਹੋਈ ਗੱਲਬਾਤ
ਕਸ਼ਮੀਰ ਨਾਲ ਲੱਗਦੀ ਸਰਹੱਦ ‘ਤੇ ਗੋਲੀਬਾਰੀ ਰੋਕਣ ਲਈ ਬਣੀ ਸਹਿਮਤੀ ਨਵੀਂ ਦਿੱਲੀ/ਬਿਊਰੋ ਨਿਊਜ਼ : ਭਾਰਤ ਅਤੇ ਪਾਕਿਸਤਾਨ ਦੀਆਂ ਫੌਜਾਂ ਨੇ ਵੀਰਵਾਰ ਨੂੰ ਕਿਹਾ ਕਿ ਉਹ ਕਸ਼ਮੀਰ ਵਿੱਚ ਕੌਮਾਂਤਰੀ ਸਰਹੱਦ ‘ਤੇ ਗੋਲੀਬਾਰੀ ਰੋਕਣ ਲਈ ਸਹਿਮਤ ਹਨ, ਜਿਥੇ ਪਿਛਲੇ ਕੁਝ ਮਹੀਨਿਆਂ ਤੋਂ ਗੋਲੀਬਾਰੀ ਜਾਰੀ ਹੈ। ਸਾਂਝੇ ਬਿਆਨ ਵਿੱਚ ਕਿਹਾ ਗਿਆ ਹੈ ਕਿ …
Read More »ਅਮਰੀਕਾ ‘ਚ ਖੰਨਾ ਦੇ ਗੁਰਪ੍ਰੀਤ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ
ਖੰਨਾ/ਬਿਊਰੋ ਨਿਊਜ਼ : ਲੁਧਿਆਣਾ ਦੇ ਕਸਬਾ ਖੰਨਾ ਅਧੀਨ ਆਉਂਦੇ ਪਿੰਡ ਚਕੋਹੀ ਦੇ ਨੌਜਵਾਨ ਗੁਰਪ੍ਰੀਤ ਸਿੰਘ ਭੱਪੀ ਦਾ ਅਮਰੀਕਾ ਦੇ ਸੈਕਰਾਮੈਂਟੋ ‘ਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਸੈਵਨ ਇਲੈਵਨ ਸਟੋਰ ‘ਤੇ ਕੰਮ ਕਰਦਾ ਸੀ ਅਤੇ ਕੰਮ ‘ਤੇ ਹੀ ਹੋਈ ਝੜਪ ‘ਚ ਉਸ ਦੇ ਗੋਲੀ …
Read More »ਚੀਨ ‘ਚੋਂ ਗਰੀਬੀ ਖਤਮ ਹੋਣਾ ਇਕ ਚਮਤਕਾਰ ਬਰਾਬਰ
ਰਾਸ਼ਟਰਪਤੀ ਸ਼ੀ ਦਾ ਦਾਅਵਾ ਪੇਈਚਿੰਗ : ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਵੀਰਵਾਰ ਨੂੰ ਐਲਾਨ ਕੀਤਾ ਕਿ ਚੀਨ ਨੇ ਪਿਛਲੇ ਚਾਰ ਦਹਾਕਿਆਂ ਦੌਰਾਨ 77 ਕਰੋੜ ਤੋਂ ਵੱਧ ਵਿਅਕਤੀਆਂ ਦੇ ਆਰਥਿਕ ਮਿਆਰ ਨੂੰ ਸੁਧਾਰ ਕੇ ਗਰੀਬੀ ਵਿਰੁੱਧ ਲੜਾਈ ਵਿਚ ਪੂਰੀ ਜਿੱਤ ਹਾਸਲ ਕਰ ਲਈ ਹੈ। ਉਨ੍ਹਾਂ ਕਿਹਾ ਕਿ ਇਹ ਦੇਸ਼ ਵੱਲੋਂ …
Read More »ਪਾਕਿਸਤਾਨ ਦੇ 62 ਸਾਲਾ ਸੰਸਦ ਮੈਂਬਰ ਨੇ 14 ਸਾਲ ਦੀ ਬੱਚੀ ਨਾਲ ਕੀਤਾ ਨਿਕਾਹ
ਐਨਜੀਓ ਦੀ ਸ਼ਿਕਾਇਤ ‘ਤੇ ਪੁਲਿਸ ਕਰੇਗੀ ਜਾਂਚ ਚੰਡੀਗੜ੍ਹ : ਪਾਕਿਸਤਾਨ ਤੋਂ ਇਕ ਹੈਰਾਨ ਕਰ ਦੇਣ ਵਾਲੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਜਮੀਅਤ ਉਲੇਮਾ ਇਸਮਾਈਲ ਦੇ ਬਲੂਚਿਸਤਾਨ ਤੋਂ 64 ਸਾਲਾ ਸੰਸਦ ਮੈਂਬਰ ਮੌਲਾਨਾ ਸਲਾਹੂਦੀਨ ਅਯੂਬੀ ਨੇ 14 ਸਾਲ ਦੀ ਬੱਚੀ ਨਾਲ ਨਿਕਾਹ ਕਰ ਲਿਆ ਹੈ। ਜਾਣਕਾਰੀ ਮਿਲੀ ਹੈ ਕਿ ਇਹ …
Read More »ਆਸਟ੍ਰੇਲੀਆ ਦੇ ਪੀ.ਐੱਮ. ਮੌਰੀਸਨ ਨੇ ਫੇਸਬੁੱਕ ਨੂੰ ਪਾਬੰਦੀ ਹਟਾਉਣ ਅਤੇ ਗੱਲਬਾਤ ਦਾ ਦਿੱਤਾ ਸੱਦਾ
ਕੈਨਬਰਾ : ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਸ਼ੁੱਕਰਵਾਰ ਨੂੰ ਫੇਸਬੁੱਕ ਨੂੰ ਅਪੀਲ ਕੀਤੀ ਕਿ ਉਹ ਆਸਟ੍ਰੇਲੀਆਈ ਉਪਭੋਗਤਾਵਾਂ ਦੀ ਨਾਕਾਬੰਦੀ ਹਟਾਉਣ ਅਤੇ ਖ਼ਬਰਾਂ ਪ੍ਰਕਾਸ਼ਿਤ ਕਰਨ ਵਾਲੇ ਕਾਰੋਬਾਰਾਂ ਨਾਲ ਗੱਲਬਾਤ ਦੀ ਮੇਜ਼ ਉੱਤੇ ਵਾਪਸ ਆਉਣ। ਇਸ ਦੇ ਨਾਲ ਮੌਰੀਸਨ ਨੇ ਚੇਤਾਵਨੀ ਦਿੱਤੀ ਕਿ ਹੋਰ ਦੇਸ਼ ਪੱਤਰਕਾਰੀ ਲਈ ਡਿਜੀਟਲ ਦਿੱਗਜ਼ਾਂ ਨੂੰ …
Read More »ਗੁਰਦੁਆਰਿਆਂ ਦੀ ਨਵੇਂ ਸਿਰਿਓਂ ਗਿਣਤੀ ਕਰਵਾਏ ਪਾਕਿ ਸਰਕਾਰ
1947 ਤੋਂ ਪਹਿਲਾਂ ਤੇ ਬਾਅਦ ‘ਚ ਬਣੇ ਗੁਰਦੁਆਰਿਆਂ ਦੀ ਤੁਰੰਤ ਗਿਣਤੀ ਹੋਵੇ : ਬੀਬੀ ਜਗੀਰ ਕੌਰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ – ਗੁੰਮਰਾਹ ਕਰ ਰਿਹੈ ਇਵੈਕਿਊ ਟਰੱਸਟ ਪ੍ਰਾਪਰਟੀ ਬੋਰਡ ਨਵੀਂ ਦਿੱਲੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਪਾਕਿਸਤਾਨ ਵਿਚ ਗੁਰਦੁਆਰਿਆਂ ਦੀ ਗਿਣਤੀ ਨੂੰ ਲੈ ਕੇ ਚੱਲ ਰਹੇ …
Read More »ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਜ਼ੂਮ ਮੀਟਿੰਗ 21 ਫਰਵਰੀ ਨੂੰ
ਬਰੈਂਪਟਨ/ਡਾ. ਝੰਡ : ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਇਸ ਮਹੀਨੇ 21 ਫ਼ਰਵਰੀ ਦਿਨ ਐਤਵਾਰ ਨੂੰ ਹੋ ਰਹੀ ਜ਼ੂਮ-ਮੀਟਿੰਗ ਵਿਚ ਪੰਜਾਬੀ ਵਾਰਤਕ ਦੇ ਮੋਹਰੀ ਸਾਹਿਤਕਾਰ ਗੁਰਬਖ਼ਸ਼ ਸਿੰਘ ‘ਪ੍ਰੀਤਲੜੀ’ ਦੀ ਪੋਤ-ਨੂੰਹ ਪੂਨਮ ਸਿੰਘ (ਨਵਤੇਜ ਸਿੰਘ ਹੁਰਾਂ ਦੀ ਨੂੰਹ) ਨਾਲ ਪੰਜਾਬ ਤੋਂ ਰੂ-ਬ-ਰੂ ਕਰਵਾਉਣ ਦਾ ਪ੍ਰੋਗਰਾਮ ਬਣਾਇਆ ਗਿਆ ਹੈ। ਇਹ ਜ਼ੂਮ-ਮੀਟਿੰਗ ਟੋਰਾਂਟੋ …
Read More »ਭਾਰਤ-ਅਮਰੀਕਾ ਭਾਈਵਾਲੀ ਨੂੰ ਨਵਾਂ ਰੂਪ ਦੇਣ ਦਾ ਸਮਾਂ
ਤਰਨਜੀਤ ਸੰਧੂ ਨੇ ਨਵੀਂ ਦਿੱਲੀ ਅਤੇ ਵਾਸ਼ਿੰਗਟਨ ਵਿਚਕਾਰ ਸਹਿਯੋਗ ਦਾ ਕੀਤਾ ਜ਼ਿਕਰ ਨਿਊਯਾਰਕ/ਬਿਊਰੋ ਨਿਊਜ਼ : ਅਮਰੀਕਾ ‘ਚ ਭਾਰਤ ਦੇ ਸਫ਼ੀਰ ਤਰਨਜੀਤ ਸਿੰਘ ਸੰਧੂ ਨੇ ਕਿਹਾ ਹੈ ਕਿ ਦੁਨੀਆ ਜਦੋਂ ਕੋਵਿਡ-19 ਅਤੇ ਆਰਥਿਕ ਸੰਕਟ ਨਾਲ ਜੂਝ ਰਹੀ ਹੈ ਤਾਂ ਇਹ ਭਾਰਤ ਅਤੇ ਅਮਰੀਕਾ ਵਿਚਕਾਰ ‘ਨਿਵੇਕਲੀ ਭਾਈਵਾਲੀ’ ਨੂੰ ਨਵਾਂ ਰੂਪ ਦੇਣ ਦਾ …
Read More »ਡੋਨਾਲਡ ਟਰੰਪ ਵਿਰੁੱਧ ਮਹਾਂਦੋਸ਼ ਸਬੰਧੀ ਸੈਨੇਟ ‘ਚ ਬਣੀ ਸਹਿਮਤੀ
ਟਰੰਪ ਦੀ ਬਚਾਅ ਟੀਮ ਦਾ ਕਹਿਣਾ – ਮਹਾਂਦੋਸ਼ ‘ਰਾਜਸੀ ਨਾਟਕ’ ਕੈਲੀਫੋਰਨੀਆ/ਹੁਸਨ ਲੜੋਆ ਬੰਗਾ : ਅਮਰੀਕਾ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਮਹਾਂਦੋਸ਼ ਸੁਣਵਾਈ ਲਈ ਲੰਘੇ ਦਿਨ ਸੈਨੇਟ ਵਿਚ ਸਹਿਮਤੀ ਬਣ ਗਈ। ਸੈਨੇਟ ਮੈਂਬਰ ਇਸ ਗੱਲ ਲਈ ਸਹਿਮਤ ਹੋਏ ਕਿ ਸਾਬਕਾ ਰਾਸ਼ਟਰਪਤੀ ਵਿਰੁੱਧ ਕਿਸ ਢੰਗ ਤਰੀਕੇ ਨਾਲ ਮਹਾਂਦੋਸ਼ ਸੁਣਵਾਈ ਕੀਤੀ ਜਾਵੇ। ਇਸ …
Read More »