Breaking News
Home / ਦੁਨੀਆ (page 118)

ਦੁਨੀਆ

ਦੁਨੀਆ

ਪਾਕਿਸਤਾਨ ‘ਚ ਫੌਜ ਅਤੇ ਪੁਲਿਸ ਆਹਮੋ-ਸਾਹਮਣੇ

ਨਵਾਜ਼ ਸ਼ਰੀਫ ਦੇ ਜਵਾਈ ਦੀ ਗ੍ਰਿਫਤਾਰੀ ਤੋਂ ਬਾਅਦ ਮਾਮਲਾ ਗਰਮਾਇਆ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਦੇ ਜਵਾਈ ਕੈਪਟਨ ਸਫਦਰ ਦੀ ਦੋ ਦਿਨ ਪਹਿਲਾਂ ਕਰਾਚੀ ਵਿਚ ਹੋਈ ਗ੍ਰਿਫਤਾਰੀ ਦਾ ਮਾਮਲਾ ਤੂਲ ਫੜਦਾ ਜਾ ਰਿਹਾ ਹੈ। ਸਫਦਰ ਨੂੰ ਲੰਘੇ ਸੋਮਵਾਰ ਨੂੰ ਕਰਾਚੀ ਦੇ ਇਕ ਹੋਟਲ ਵਿਚੋਂ ਦਰਵਾਜ਼ਾ ਤੋੜ …

Read More »

ਟਰੰਪ ਤੇ ਬਾਇਡਨ ਮੁੜ ਹੋਏ ਮਿਹਣੋ-ਮਿਹਣੀ

ਚੋਣ ਪ੍ਰਚਾਰ ਦੌਰਾਨ ਇਕ-ਦੂਜੇ ‘ਤੇ ਦੋਸ਼ਾਂ ਦੀ ਲਗਾਈ ਝੜੀ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਡੈਮੋਕਰੈਟਿਕ ਪਾਰਟੀ ਦੇ ਉਮੀਦਵਾਰ ਜੋਅ ਬਾਇਡਨ ਨੇ ਵੱਖ-ਵੱਖ ਥਾਵਾਂ ‘ਤੇ ਚੋਣ ਪ੍ਰਚਾਰ ਦੌਰਾਨ ਇਕ-ਦੂਜੇ ‘ਤੇ ਦੋਸ਼ਾਂ ਦੀ ਝੜੀ ਲਗਾ ਦਿੱਤੀ। ਕਰੋਨਾਵਾਇਰਸ ਤੋਂ ਠੀਕ ਹੋਣ ਮਗਰੋਂ ਫਲੋਰਿਡਾ ‘ਚ ਪਹਿਲੀ ਵਾਰ ਚੋਣ ਰੈਲੀ ਨੂੰ …

Read More »

ਬਰਤਾਨੀਆ ਵਿਚ ਕਰੋਨਾ ਮੁੜ ਉੱਭਰਿਆ, ਪਾਬੰਦੀਆਂ ਲਾਗੂ

ਲੰਡਨ/ਬਿਊਰੋ ਨਿਊਜ਼ : ਬਰਤਾਨਵੀ ਸਰਕਾਰ ਨੇ ਤਿੰਨ ਪੱਧਰਾਂ ਉਤੇ ਨਵੀਂ ਲੌਕਡਾਊਨ ਯੋਜਨਾ ਦਾ ਐਲਾਨ ਕੀਤਾ ਹੈ। ਲਿਵਰਪੂਲ ਨੂੰ ਕੋਵਿਡ ਦੇ ਸੰਦਰਭ ਵਿਚ ਸਭ ਤੋਂ ਵੱਧ ਖ਼ਤਰੇ ਵਾਲਾ ਇਲਾਕਾ ਦੱਸਿਆ ਗਿਆ ਹੈ। ਇੰਗਲੈਂਡ ‘ਚ ਨਵੇਂ ਸਿਰਿਓਂ ਯੋਜਨਾਬੰਦੀ ਮਹਾਮਾਰੀ ਦੇ ਮੁੜ ਉੱਭਰਨ ਦੇ ਮੱਦੇਨਜ਼ਰ ਕੀਤੀ ਗਈ ਹੈ। ਸਰਕਾਰ ਇਸ ਨੂੰ ਪਹਿਲਾਂ ਵਾਂਗ …

Read More »

ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਪਾਕਿ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਹਾਇਕ ਬਾਜਵਾ ਵੱਲੋਂ ਅਸਤੀਫ਼ਾ

ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਸੁਚਨਾ ਤੇ ਪ੍ਰਸਾਰਨ ਸਬੰਧੀ ਵਿਸ਼ੇਸ਼ ਸਲਾਹਕਾਰ ਅਸੀਮ ਸਲੀਮ ਬਾਜਵਾ ਨੇ ਅਸਤੀਫ਼ਾ ਦੇ ਦਿੱਤਾ। ਬਾਜਵਾ ‘ਤੇ ਦੋਸ਼ ਹੈ ਕਿ ਪਰਿਵਾਰ ਦੇ ਕਈ ਕਾਰੋਬਾਰ ਸਥਾਪਤ ਕਰਨ ‘ਚ ਉਨ੍ਹਾਂ ਆਪਣੇ ਦਫ਼ਤਰ ਦੀ ਵਰਤੋਂ ਕੀਤੀ ਹੈ।ઠਪੱਛਮੀ ਕਮਾਂਡ ‘ਚ ਸੇਵਾਵਾਂ ਨਿਭਾਅ ਚੁੱਕੇ ਪਾਕਿਸਤਾਨੀ ਫ਼ੌਜ ਦੇ ਸਾਬਕਾ …

Read More »

31 ਅਕਤੂਬਰ ਨੂੰ ਅਸਮਾਨ ‘ਚ ਨਜ਼ਰ ਆਵੇਗਾ ਨੀਲਾ ਚੰਦ

76 ਸਾਲ ਬਾਅਦ ਹੋ ਰਹੀ ਦੁਰਲਭ ਘਟਨਾ, ਜਾਣੋ ਕਿੱਥੇ-ਕਿੱਥੇ ਦਿਖਾਈ ਦੇਵੇ ਨਈ ਦੁਨੀਆ/ਬਿਊਰੋ ਨਿਊਜ਼ : ਜੇਕਰ ਤੁਸੀਂ ਖਗੋਲ ਸ਼ਾਸਤਰ ਤੇ ਪੁਲਾੜ ਨਾਲ ਜੁੜੀਆਂ ਗੱਲਾਂ ‘ਚ ਦਿਲਚਸਪੀ ਰੱਖਦੇ ਹੋ ਤਾਂ ਖੁਸ਼ ਹੋ ਜਾਓ। ਆਉਣ ਵਾਲੇ ਦਿਨਾਂ ‘ਚ ਇਕ ਸ਼ਾਨਦਾਰ ਖਗੋਲੀ ਘਟਨਾ ਹੋਣ ਜਾ ਰਹੀ ਹੈ। ਇਸ ਘਟਨਾ ਦਾ ਨਜ਼ਾਰਾ ਇੰਨਾ ਮੋਹਕ …

Read More »

ਟਰੰਪ ਨੂੰ ਹਸਪਤਾਲ ਤੋਂ ਮਿਲੀ ਛੁੱਟੀ ਜਲਦੀ ਹੀ ਕਰਨਗੇ ਚੋਣ ਪ੍ਰਚਾਰ

ਅਮਰੀਕੀ ਰਾਸ਼ਟਰਪਤੀ ਨੇ ਕਿਹਾ – ਵਾਇਰਸ ਤੋਂ ‘ਡਰਨ ਦੀ ਲੋੜ ਨਹੀਂ’ ਵਾਸ਼ਿੰਗਟਨ/ਬਿਊਰੋ ਨਿਊਜ਼ : ਕਰੋਨਾ ਵਾਇਰਸ ਪੀੜਤ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਚਾਰ ਦਿਨ ਬਾਅਦ ਫ਼ੌਜੀ ਹਸਪਤਾਲ ਤੋਂ ਵ੍ਹਾਈਟ ਹਾਊਸ ਪਰਤ ਆਏ ਹਨ। ਟਰੰਪ ਨੇ ਆਪਣੇ ਹਮਾਇਤੀਆਂ ਨੂੰ ਕਿਹਾ ਕਿ ਉਹ ਜਲਦੀ ਹੀ ਚੋਣ ਪ੍ਰਚਾਰ ਲਈ ਪਰਤਣਗੇ। ਇਸ ਦੇ ਨਾਲ ਹੀ …

Read More »

ਕੁਲਭੂਸ਼ਨ ਜਾਧਵ ਦਾ ਕੇਸ ਪਾਕਿ ਵਕੀਲਾਂ ਵੱਲੋਂ ਲੜਨ ਤੋਂ ਇਨਕਾਰ

ਅੰਮ੍ਰਿਤਸਰ : ਜਾਸੂਸੀ ਦੇ ਕਥਿਤ ਦੋਸ਼ ਵਿਚ ਪਿਛਲੇ ਪੰਜ ਸਾਲ ਤੋਂ ਪਾਕਿਸਤਾਨੀ ਜੇਲ੍ਹ ‘ਚ ਬੰਦ ਭਾਰਤੀ ਨੇਵੀ ਅਫ਼ਸਰ ਕਮਾਂਡਰ (ਸੇਵਾ ਮੁਕਤ) ਕੁਲਭੂਸ਼ਣ ਜਾਧਵ ਦਾ ਕੇਸ ਲੜਨ ਤੋਂ ਪਾਕਿਸਤਾਨੀ ਵਕੀਲਾਂ ਨੇ ਇਨਕਾਰ ਕਰ ਦਿੱਤਾ ਹੈ। ਇਨ੍ਹਾਂ ਵਕੀਲਾਂ ਨੂੰ ਇਸਲਾਮਾਬਾਦ ਹਾਈਕੋਰਟ ਨੇ ਜਾਧਵ ਦੀ ਤਰਫ਼ੋਂ ਕੇਸ ਲੜਨ ਲਈ ਚੁਣਿਆ ਸੀ ਅਤੇ ਪਾਕਿ …

Read More »

ਤਿੰਨ ਵਿਗਿਆਨੀਆਂ ਨੂੰ ਸਾਂਝੇ ਤੌਰ ‘ਤੇ ਮਿਲਿਆ ਫਿਜ਼ਿਕਸ ਦਾ ਨੋਬੇਲ

ਸਟਾਕਹੋਮ/ਬਿਊਰੋ ਨਿਊਜ਼ : ਸਾਲ 2020 ਦਾ ਫਿਜ਼ਿਕਸ ਲਈ ਨੋਬੇਲ ਪੁਰਸਕਾਰ ਰੌਜਰ ਪੈਨਰੋਜ਼, ਰਾਈਨਹਾਰਡ ਗੈਂਜ਼ੇਲ ਅਤੇ ਐਂਡ੍ਰਿਆ ਗ਼ੇਜ਼ ਨੂੰ ਸਾਂਝੇ ਤੌਰ ‘ਤੇ ਦਿੱਤਾ ਗਿਆ ਹੈ। ਰੌਜਰ ਪੈਨਰੋਜ਼ ਨੂੰ ਇਹ ਐਵਾਰਡ ਬਲੈਕ ਹੋਲ ਦੀ ਖੋਜ ਕਰਨ ਲਈ ਜਦਕਿ ਰਾਈਨਹਾਰਡ ਗੈਂਜ਼ੇਲ ਤੇ ਐਂਡ੍ਰਿਆ ਗੇਜ਼ ਨੂੰ ਇਹ ਐਵਾਰਡ ਸਾਡੀ ਆਕਾਸ਼ ਗੰਗਾ ਦੇ ਕੇਂਦਰ ਵਿਚ …

Read More »

ਪਾਕਿ ਦੇ ਸਾਬਕਾ ਪੀਐਮ ਨਵਾਜ਼ ਸ਼ਰੀਫ਼ ਤੇ ਹੋਰਾਂ ਖ਼ਿਲਾਫ਼ ਦੇਸ਼ਧਰੋਹ ਦਾ ਕੇਸ ਦਰਜ

ਲਾਹੌਰ : ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼, ਉਨ੍ਹਾਂ ਦੀ ਧੀ ਮਰੀਅਮ ਤੇ ਪੀਐਮਐਲ-ਐਨ ਦੇ ਹੋਰ ਚੋਟੀ ਦੇ ਆਗੂਆਂ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕੀਤਾ ਗਿਆ ਹੈ। ਫ਼ੌਜ ਤੇ ਨਿਆਂਪਾਲਿਕਾ ਖ਼ਿਲਾਫ਼ ਸਾਜ਼ਿਸ਼ ਘੜਨ ਦੇ ਦੋਸ਼ ਹੇਠ ਵੀ ਇਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਕੀਤੇ ਗਏ ਹਨ। ਲਾਹੌਰ ਪੁਲਿਸ ਕੋਲ ਦਰਜ ਐਫਆਈਆਰ …

Read More »

ਜ਼ਰਦਾਰੀ ਖਿਲਾਫ ਵੀ ਭ੍ਰਿਸ਼ਟਾਚਾਰ ਦਾ ਕੇਸ

ਇਸਲਾਮਾਬਾਦ : ਪਾਕਿਸਤਾਨ ਦੀ ਇੱਕ ਭ੍ਰਿਸ਼ਟਾਚਾਰ ਵਿਰੋਧੀ ਅਦਾਲਤ ਨੇ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਖ਼ਿਲਾਫ਼ ਪਾਰਕ ਲੇਨ ਅਤੇ ਥੱਟਾ ਵਾਟਰ ਸਪਲਾਈ ਕੇਸਾਂ ਵਿਚ ਦੋਸ਼ ਆਇਦ ਕੀਤੇ ਹਨ। ਪਾਕਿਸਤਾਨ ਪੀਪਲਜ਼ ਪਾਰਟੀ ਦੇ ਕੋ-ਚੇਅਰਮੈਨ ਜ਼ਰਦਾਰੀ (60) ਅਦਾਲਤ ਵਿਚ ਹਾਜ਼ਰ ਸਨ ਅਤੇ ਉਨ੍ਹਾਂ ਖ਼ੁਦ ਨੂੰ ਬੇਕਸੂਰ ਦੱਸਿਆ। ਸੁਣਵਾਈ ਦੌਰਾਨ ਅਦਾਲਤ ਵੱਲੋਂ ਪਾਰਕ ਲੇਨ …

Read More »