ਵਿਸ਼ਵ ਬੈਂਕ ਨੇ ਕਿਹਾ ਦੇਸ਼ ਦੀ ਐਨੀ ਮਾੜੀ ਹਾਲਤ ਪਹਿਲਾਂ ਕਦੇ ਨਹੀਂ ਹੋਈ ਵਾਸ਼ਿੰਗਟਨ/ਬਿਊਰੋ ਨਿਊਜ਼ ਚਾਲੂ ਵਿੱਤੀ ਵਰ੍ਹੇ ਦੌਰਾਨ ਕਰੋਨਾ ਮਹਾਮਾਰੀ ਅਤੇ ਇਸ ਦੀ ਰੋਕਥਾਮ ਲਈ ਕੀਤੀ ਤਾਲਾਬੰਦੀ ਕਾਰਨ ਭਾਰਤ ਦੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿੱਚ 9.6 ਪ੍ਰਤੀਸ਼ਤ ਗਿਰਾਵਟ ਆ ਸਕਦੀ ਹੈ। ਵਿਸ਼ਵ ਬੈਂਕ ਨੇ ਕਿਹਾ ਕਿ ਭਾਰਤ ਦੀ ਆਰਥਿਕ …
Read More »ਅਮਰੀਕਾ ‘ਚ 6 ਫੀਸਦੀ ਤੋਂ ਜ਼ਿਆਦਾ ਭਾਰਤੀ ਰਹਿ ਰਹੇ ਹਨ ਗਰੀਬੀ ਰੇਖਾ ਤੋਂ ਹੇਠਾਂ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਰਹਿੰਦੇ 42 ਲੱਖ ਭਾਰਤੀ-ਅਮਰੀਕੀਆਂ ਵਿਚੋਂ ਲਗਪਗ 6 ਫੀਸਦੀ ਤੋਂ ਜ਼ਿਆਦਾ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਹਨ। ਕੋਵਿਡ-19 ਮਹਾਮਾਰੀ ਕਾਰਨ ਇਸ ਭਾਈਚਾਰੇ ਵਿੱਚ ਗਰੀਬੀ ਵਧਣ ਦਾ ਹੋਰ ਵੀ ਖਦਸ਼ਾ ਹੈ। ਇਹ ਤੱਥ ਤਾਜ਼ਾ ਖੋਜ ਵਿਚ ਸਾਹਮਣੇ ਆਇਆ ਹੈ। ਜੌਨ ਹੌਪਕਿੰਸ ਵਿੱਚ ਸਥਿਤ ਪਾਲ ਨੀਟਜ਼ ਸਕੂਲ ਆਫ਼ …
Read More »ਅਫਗਾਨਿਸਤਾਨ ‘ਚ ਸਿੱਖ-ਹਿੰਦੂ ਘੱਟ ਗਿਣਤੀ ਭਾਈਚਾਰੇ ਦੀ ਅਬਾਦੀ ਤੇਜ਼ੀ ਨਾਲ ਘਟੀ
ਆਬਾਦੀ ਹੁਣ ਘਟ ਕੇ ਸਿਰਫ਼ 700 ਰਹਿ ਗਈ ਕਾਬੁਲ/ਬਿਊਰੋ ਨਿਊਜ਼ : ਅਫ਼ਗਾਨਿਸਤਾਨ ਵਿਚ ਰਹਿਣ ਵਾਲੇ ਘੱਟ ਗਿਣਤੀ ਸਿੱਖ ਤੇ ਹਿੰਦੂ ਭਾਈਚਾਰਿਆਂ ਦੀ ਆਬਾਦੀ ਤੇਜ਼ੀ ਨਾਲ ਘੱਟ ਹੋ ਰਹੀ ਹੈ। ਕਦੇ ਢਾਈ ਲੱਖ ਲੋਕਾਂ ਦੀ ਇਨ੍ਹਾਂ ਭਾਈਚਾਰਿਆਂ ਦੀ ਆਬਾਦੀ ਹੁਣ ਘਟ ਕੇ ਸਿਰਫ਼ 700 ਰਹਿ ਗਈ ਹੈ। ਅਜਿਹਾ ਖ਼ਾਸ ਤੌਰ ‘ਤੇ …
Read More »ਸ਼ਾਹਬਾਜ਼ ਸ਼ਰੀਫ਼ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ
ਲਾਹੌਰ: ਪਾਕਿਸਤਾਨ ਦੇ ਵਿਰੋਧੀ ਧਿਰ ਦੇ ਨੇਤਾ ਅਤੇ ਪੀਐੱਮਐੱਲ (ਐੱਨ) ਦੇ ਪ੍ਰਧਾਨ ਸ਼ਾਹਬਾਜ਼ ਸ਼ਰੀਫ਼ ਨੂੰ ਲਾਹੌਰ ਹਾਈ ਕੋਰਟ ਵੱਲੋਂ 7 ਅਰਬ ਰੁਪਏ ਦਾ ਕਾਲਾ ਧਨ ਸਫ਼ੈਦ ਕਰਨ ਦੇ ਕੇਸ ਵਿਚ ਜ਼ਮਾਨਤ ਅਰਜ਼ੀ ਖਾਰਜ ਕੀਤੇ ਜਾਣ ਮਗਰੋਂ ਗ੍ਰਿਫ਼ਤਾਰ ਕਰ ਲਿਆ ਗਿਆ। ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੇ ਛੋਟੇ ਭਰਾ ਸ਼ਾਹਬਾਜ਼ ਸ਼ਰੀਫ਼ …
Read More »ਅਮਰੀਕੀ ਰਾਸ਼ਟਰਪਤੀ ਚੋਣਾਂ : ਜੋਅ ਬਿਡੇਨ ਵੱਲੋਂ ਅਮਰੀਕੀ ਸਿੱਖਾਂ ਨੂੰ ਖਿੱਚਣ ਲਈ ਵਿਸ਼ੇਸ਼ ਮੁਹਿੰਮ ਸ਼ੁਰੁ
ਨਸਲਵਾਦ ਤੇ ਪੱਖਪਾਤ ਜਿਹੀਆਂ ਚੁਣੌਤੀਆਂ ਨਾਲ ਨਜਿੱਠਣ ਦਾ ਵਾਅਦਾ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਡੈਮੋਕਰੇਟ ਉਮੀਦਵਾਰ ਜੋਅ ਬਿਡੇਨ ਦੀ ਚੋਣ ਮੁਹਿੰਮ ਵਿਚ ਹੁਣ ਸਿੱਖ ਭਾਈਚਾਰੇ ਨੂੰ ਖਿੱਚਣ ਲਈ ਵਿਸ਼ੇਸ਼ ਪ੍ਰਚਾਰ ਮੁਹਿੰਮ ਲਾਂਚ ਕੀਤੀ ਗਈ ਹੈ। ਇਸ ਰਾਹੀਂ ਘੱਟ ਗਿਣਤੀ ਅਮਰੀਕੀ ਸਿੱਖ ਭਾਈਚਾਰੇ ਅੱਗੇ ਬਣੀਆਂ ਚੁਣੌਤੀਆਂ ਨਾਲ ਨਜਿੱਠਣ …
Read More »ਟਰੰਪ ਹਮਾਇਤੀ ਸਿੱਖਾਂ ਨੇ ਬਿਡੇਨ ਦੀ ਮੁਹਿੰਮ ਦਾ ਕੀਤਾ ਵਿਰੋਧ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਅਧੀਨ ਸਿੱਖਾਂ ਦੇ ਸੁਰੱਖਿਅਤ ਹੋਣ ਦਾ ਦਾਅਵਾ ਕਰਦਿਆਂ ਇੱਕ ਮੁੱਖ ਸਿੱਖ-ਅਮਰੀਕੀ ਗਰੁੱਪ ਨੇ ਦੋਸ਼ ਲਾਇਆ ਕਿ ਜੋ ਬਿਡੇਨ ਦੀ ਮੁਹਿੰਮ ਸਿੱਖ ਭਾਈਚਾਰੇ ਦਾ ਹੌਸਲਾ ਢਾਹੁਣ ਤੇ ਉਸ ਨੂੰ ਨਿਰਾਸ਼ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਜੋ ਬਿਡੇਨ ਰਾਸ਼ਟਰਪਤੀ …
Read More »ਡਬਲਿਊ.ਐਚ.ਓ. ਘੱਟ ਕਮਾਈ ਵਾਲੇ ਦੇਸ਼ਾਂ ਤੱਕ 12 ਕਰੋੜ ਕਰੋਨਾ ਟੈਸਟ ਕਿੱਟਾਂ ਪਹੁੰਚਾਵੇਗਾ
ਭਾਰਤ ‘ਚ ਨਵੇਂ ਕਰੋਨਾ ਮਾਮਲਿਆਂ ਨਾਲੋਂ ਸਿਹਤਯਾਬ ਹੋਣ ਵਾਲਿਆਂ ਦੀ ਦਰ ਵਧੀ ਵਾਸ਼ਿੰਗਟਨ/ਬਿਊਰੋ ਨਿਊਜ਼ ਕਰੋਨਾ ਕਾਲ ਦੌਰਾਨ ਡਬਲਿਊ.ਐਚ.ਓ. ਹੁਣ ਘੱਟ ਕਮਾਈ ਵਾਲੇ ਦੇਸ਼ਾਂ ਤੱਕ 12 ਕਰੋੜ ਕਰੋਨਾ ਟੈਸਟ ਕਿੱਟਾਂ ਪਹੁੰਚਾਵੇਗਾ। ਡਬਲਿਊ.ਐਚ.ਓ. ਦੇ ਮਹਾਂਨਿਰਦੇਸ਼ਕ ਟੈਡਰੋਸ ਨੇ ਦੱਸਿਆ ਕਿ ਇਸ ਕਾਰਜ ਲਈ ਦੋ ਕੰਪਨੀਆਂ ਨਾਲ ਕਰਾਰ ਕੀਤਾ ਗਿਆ ਹੈ ਅਤੇ ਇਨ੍ਹਾਂ ਟੈਸਟਿੰਗ …
Read More »ਅਮਰੀਕਾ ‘ਚ ਬਿਡੇਨ ਜਿੱਤੇ ਤਾਂ ਹੋਵੇਗੀ ਚੀਨ ਦੀ ਜਿੱਤ
ਟਰੰਪ ਬੋਲੇ – ਬਿਡੇਨ ਨੇ ਨੌਕਰੀਆਂ ਚੀਨ ਅਤੇ ਦੂਜੇ ਦੇਸ਼ਾਂ ਨੂੰ ਭੇਜੀਆਂ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ ਤਿੰਨ ਨਵੰਬਰ ਦੀ ਚੋਣ ਵਿਚ ਡੈਮੋਕ੍ਰੇਟ ਉਮੀਦਵਾਰ ਜੋ ਬਿਡੇਨ ਜਿੱਤੇ ਤਾਂ ਇਹ ਚੀਨ ਦੀ ਜਿੱਤ ਹੋਵੇਗੀ। ਬਿਡੇਨ ਨੇ ਇਕ ਡਿਪਲੋਮੈਟ ਦੇ ਰੂਪ ਵਿਚ ਪਿਛਲੇ ਪੰਜ ਦਹਾਕਿਆਂ ਵਿਚ ਅਮਰੀਕਾ …
Read More »ਕਰੋਨਾ ਤੋਂ ਟਰੰਪ ਘਬਰਾ ਗਏ ਤੇ ਅਮਰੀਕਾ ਨੇ ਭਾਰੀ ਕੀਮਤ ਚੁਕਾਈ : ਬਿਡੇਨ
ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਚੋਣ ਵਿਚ ਡੈਮੋਕ੍ਰੇਟ ਉਮੀਦਵਾਰ ਜੋ ਬਿਡੇਨ ਨੇ ਕਰੋਨਾ ਮਹਾਮਾਰੀ ਨਾਲ ਨਿਪਟਣ ਵਿਚ ਨਾਕਾਮ ਰਹਿਣ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਕ ਪ੍ਰਭਾਵੀ ਲੀਡਰਸ਼ਿਪ ਦੀ ਲੋੜ ਹੈ ਪ੍ਰੰਤੂ ਟਰੰਪ ਘਬਰਾ ਗਏ ਅਤੇ ਅਮਰੀਕਾ ਨੂੰ ਦੁਨੀਆ ਵਿਚ ਸਭ ਤੋਂ ਜ਼ਿਆਦਾ ਕੀਮਤ ਚੁਕਾਉਣੀ …
Read More »ਇਟਲੀ ਦੀਆਂ ਨਗਰ ਨਿਗਮ ਚੋਣਾਂ ‘ਚ ਕਮਲਜੀਤ ਸਿੰਘ ਦੀ ਇਤਿਹਾਸਿਕ ਜਿੱਤ
ਨਵੀਂ ਦਿੱਲੀ : ਪੰਜਾਬੀ ਨੌਜਵਾਨ ਕਮਲਜੀਤ ਸਿੰਘ ਕਮਲ ਨੇ ਇਟਲੀ ਦੀਆਂ ਨਗਰ ਨਿਗਮ ਚੋਣਾਂ ਵਿੱਚ ਜਿੱਤ ਹਾਸਲ ਕੀਤੀ ਹੈ। ਇਸ ਤਰ੍ਹਾਂ ਉਹ ਇਟਲੀ ਦੀ ਸਿਆਸਤ ਵਿੱਚ ਦਾਖ਼ਲ ਹੋਣ ਵਾਲਾ ਅਤੇ ਇਤਿਹਾਸਿਕ ਜਿੱਤ ਪ੍ਰਾਪਤ ਕਰਨ ਵਾਲਾ ਪਹਿਲਾ ਪੰਜਾਬੀ ਬਣ ਗਿਆ ਹੈ। ਕਮਲ ਦੀ ਇਸ ‘ਤੇ ਇਟਲੀ ਦੇ ਸਮੂਹ ਭਾਰਤੀ ਤੇ ਪੰਜਾਬੀ …
Read More »