ਹਮਲਾਵਰਾਂ ਨੇ ਵਨੀਤ ਸਿੰਘ ਦੀ ਦਸਤਾਰ ਉਤਾਰਨ ਦੀ ਕੀਤੀ ਕੋਸ਼ਿਸ਼ ਲੰਡਨ/ਬਿਊਰੋ ਨਿਊਜ਼ : ਪੰਜਾਬ ਵਿੱਚ ਜਨਮੇ ਸਿੱਖ ਟੈਕਸੀ ਡਰਾਈਵਰ ਨਾਲ ਇੰਗਲੈਂਡ ‘ਚ ਕੁਝ ਯਾਤਰੀਆਂ ਨੇ ਬਦਸਲੂਕੀ ਤੇ ਕੁੱਟਮਾਰ ਕੀਤੀ। ਇਸ ਤੋਂ ਬਾਅਦ ਯੂਕੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਟੈਕਸੀ ਡਰਾਈਵਰ ਦੱਖਣ ਪੂਰਬੀ ਇੰਗਲੈਂਡ ਦੇ ਰੀਡਿੰਗ ਕਸਬੇ ਦੇ …
Read More »ਇਮਰਾਨ ਖਾਨ ਨੂੰ ਗੱਦੀ ਤੋਂ ਲਾਹੁਣ ਲਈ ਵਿਰੋਧੀ ਪਾਰਟੀਆਂ ਹੋਈਆਂ ਇਕੱਠੀਆਂ
ਇਸਲਾਮਾਬਾਦ : ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਅਹੁਦੇ ਤੋਂ ਹਟਾਉਣ ਲਈ ਵਿਰੋਧੀ ਪਾਰਟੀਆਂ ਨੇ ਦੇਸ਼ਵਿਆਪੀ ਮੁਹਿੰਮ ਚਲਾਉਣ ਲਈ ਗੱਠਜੋੜ ਬਣਾਇਆ ਹੈ। ਸਰਬ ਪਾਰਟੀ ਕਾਨਫਰੰਸ ਵਿੱਚ ਐਤਵਾਰ ਨੂੰ ਇੱਕ 26 ਨੁਕਾਤੀ ਸਾਂਝਾ ਮਤਾ ਅਪਣਾਇਆ ਗਿਆ, ਜਿਸ ਦੀ ਮੇਜ਼ਬਾਨੀ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਨੇ ਕੀਤੀ ਅਤੇ ਇਸ ਵਿੱਚ ਪਾਕਿਸਤਾਨ ਮੁਸਲਿਮ …
Read More »ਸ਼ਰੀਫ਼ ਵਲੋਂ ਵੀ ਬਾਜਵਾ ਤੇ ਇਮਰਾਨ ਵਿਰੁੱਧ ‘ਜੰਗ’ ਦਾ ਐਲਾਨ
ਅੰਮ੍ਰਿਤਸਰ : ਲਗਪਗ ਇਕ ਸਾਲ ਚੁੱਪ ਰਹਿਣ ਤੋਂ ਬਾਅਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੇ ਲੰਘੇ ਦਿਨ ਪਾਕਿਸਤਾਨੀ ਫ਼ੌਜ ਮੁਖੀ ਕਮਰ ਜਾਵੇਦ ਬਾਜਵਾ ਅਤੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ‘ਤੇ ਜ਼ੋਰਦਾਰ ਸਿਆਸੀ ਹਮਲਾ ਕਰਦਿਆਂ ਉਨ੍ਹਾਂ ਵਿਰੁੱਧ ਜੰਗ ਦਾ ਐਲਾਨ ਕੀਤਾ। ਸ਼ਰੀਫ਼ ਨੇ ਜਿੱਥੇ ਇਕ ਪਾਸੇ ਪਾਕਿ ਫ਼ੌਜ ਦੀ ਅਲੋਚਨਾ …
Read More »ਅਦਾਲਤ ਵੱਲੋਂ ਐਚ-1ਬੀ ਤੇ ਐਚ-4 ਭਾਰਤੀ ਵਰਕਰਾਂ ਨੂੰ ਕੋਈ ਰਾਹਤ ਦੇਣ ਤੋਂ ਨਾਂਹ
ਵਾਸ਼ਿੰਗਟਨ/ਹੁਸਨ ਲੜੋਆ ਬੰਗਾ ਭਾਰਤੀ ਮੂਲ ਦੇ ਇਕ ਅਮਰੀਕਨ ਜੱਜ ਅਮਿਤ ਮਹਿਤਾ ਨੇ ਐਚ-1 ਬੀ ਤੇ ਐਚ-4 ਭਾਰਤੀ ਵਰਕਰਾਂ ਨੂੰ ਮੁੱਢਲੇ ਤੌਰ ‘ਤੇ ਕੋਈ ਰਾਹਤ ਦੇਣ ਤੋਂ ਨਾਂਹ ਕਰ ਦਿੱਤੀ ਹੈ, ਜੋ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਲਾਈ ਪਾਬੰਦੀ ਕਾਰਨ ਭਾਰਤ ਵਿਚ ਰੁਕੇ ਹੋਏ ਹਨ ਤੇ ਅਮਰੀਕਾ ਆਉਣ ਲਈ ਇਜਾਜ਼ਤ ਦੇਣ ਦੀ …
Read More »ਮੋਦੀ ਨੇ ਕਰੋਨਾ ‘ਤੇ ਮੇਰੇ ਕੰਮ ਦੀ ਕੀਤੀ ਸ਼ਲਾਘਾ : ਡੋਨਲਡ ਟਰੰਪ
ਟਰੰਪ ਨੇ ਰਾਸ਼ਟਰਪਤੀ ਚੋਣ ਲਈ ਮੁਹਿੰਮ ਭਖਾਈ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਰੋਨਾ ਵਾਇਰਸ ਨਾਲ ਨਜਿੱਠਣ ਸਬੰਧੀ ਉਨ੍ਹਾਂ ਵੱਲੋਂ ਕੀਤੇ ਗਏ ਕੰਮ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਆਪਣੇ ਵਿਰੋਧੀ ਜੋ ਬਿਡੇਨ ਵੱਲੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਉਨ੍ਹਾਂ ਵੱਲੋਂ …
Read More »ਪਾਕਿ ਨੇ ਕੁਲਭੂਸ਼ਣ ਜਾਧਵ ਦੇ ਅਪੀਲ ਕਰਨ ਵਾਲੇ ਆਰਡੀਨੈਂਸ ਦੀ ਮਿਆਦ ਵਧਾਈ
ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨੀ ਸੰਸਦ ਨੇ ਉਸ ਆਰਡੀਨੈਂਸ ਦੀ ਮਿਆਦ ਚਾਰ ਮਹੀਨੇ ਵਧਾ ਦਿੱਤੀ ਹੈ ਜੋ ਭਾਰਤੀ ਕੈਦੀ ਕੁਲਭੂਸ਼ਨ ਜਾਧਵ ਨੂੰ ਆਪਣੇ ‘ਤੇ ਲੱਗੇ ਦੋਸ਼ਾਂ ਖ਼ਿਲਾਫ਼ ਕਿਸੇ ਹਾਈਕੋਰਟ ਵਿਚ ਅਪੀਲ ਦਾਇਰ ਕਰਨ ਦੀ ਇਜਾਜ਼ਤ ਦਿੰਦੀ ਹੈ। ਜਾਣਕਾਰੀ ਅਨੁਸਾਰ ਲੰਘੇ ਮਈ ਮਹੀਨੇ ਵਿਚ ਜਾਰੀ ਕੌਮਾਂਤਰੀ ਅਦਾਲਤ (ਸਮੀਖਿਆ ਤੇ ਮੁੜ ਵਿਚਾਰ) ਆਰਡੀਨੈਂਸ ਦੀ …
Read More »ਅਮਰੀਕਾ ‘ਚ ਸੰਦੀਪ ਸਿੰਘ ਦੇ ਨਾਮ ‘ਤੇ ਰੱਖਿਆ ਜਾਵੇਗਾ ਡਾਕਘਰ ਦਾ ਨਾਮ
ਸੰਸਦ ਨੇ ਸ਼ਹੀਦ ਸਿੱਖ ਪੁਲਿਸ ਅਧਿਕਾਰੀ ਨੂੰ ਦਿੱਤਾ ਵੱਡਾ ਮਾਣ ਵਾਸ਼ਿੰਗਟਨ : ਅਮਰੀਕੀ ਸੰਸਦ ਨੇ ਇਕ ਸਾਲ ਪਹਿਲਾਂ ਡਿਊਟੀ ਕਰਦੇ ਸਮੇਂ ਸ਼ਹੀਦ ਹੋਏ ਪੰਜਾਬੀ ਮੂਲ ਦੇ ਅਮਰੀਕੀ ਪੁਲਿਸ ਅਧਿਕਾਰੀ ਸੰਦੀਪ ਸਿੰਘ ਧਾਲੀਵਾਲ ਦੇ ਨਾਮ ‘ਤੇ ਹਿਊਸਟਨ ਵਿਚ ਇਕ ਡਾਕਘਰ ਦਾ ਨਾਮ ਰੱਖੇ ਜਾਣ ਦਾ ਕਾਨੂੰਨ ਮਤਾ ਸਰਬਸੰਮਤੀ ਨਾਲ ਪਾਸ ਦਿੱਤਾ …
Read More »ਟਰੰਪ ਨੇ ਮੋਦੀ ਦੀਆਂ ਕੀਤੀਆਂ ਤਾਰੀਫਾਂ
ਕਿਹਾ – ਭਾਰਤ ‘ਚ ਹੋਏ ਸਨਮਾਨ ਨੂੰ ਕਦੀ ਨਹੀਂ ਭੁੱਲਾਂਗਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਇਕ ਵਾਰ ਫਿਰ ਜੰਮ ਕੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਮੋਦੀ ਮੇਰੇ ਸੱਚੇ ਦੋਸਤ ਹਨ ਤੇ ਉਹ ਭਾਰਤ ਲਈ ਬਹੁਤ ਵਧੀਆ ਕੰਮ ਕਰ ਰਹੇ ਹਨ। …
Read More »ਯੂ.ਕੇ. ‘ਚ ਭਾਰਤੀ ਮੂਲ ਦਾ ਕਾਰੋਬਾਰੀ ਬਣਿਆ ਡਿਪਟੀ ਮੇਅਰ
ਲੰਡਨ/ਬਿਊਰੋ ਨਿਊਜ਼ : ਯੂਕੇ ਵਿਚ ਭਾਰਤੀ ਮੂਲ ਦਾ ਕਾਰੋਬਾਰੀ ਡਿਪਟੀ ਮੇਅਰ ਚੁਣਿਆ ਗਿਆ ਹੈ। ਸੁਨੀਲ ਚੋਪੜਾ ਦੂਜੀ ਵਾਰ ਸਾਊਥਵਾਰਕ (ਲੰਡਨ ਬੌਰੋ) ਤੋਂ ਡਿਪਟੀ ਮੇਅਰ ਚੁਣੇ ਗਏ ਹਨ। ਇਸ ਤੋਂ ਪਹਿਲਾਂ ਉਹ 2014-15 ਵਿਚ ਮੇਅਰ ਵੀ ਰਹਿ ਚੁੱਕੇ ਹਨ। ਜਦਕਿ 2013-14 ਵਿਚ ਡਿਪਟੀ ਮੇਅਰ ਰਹਿ ਚੁੱਕੇ ਹਨ। ਨਵੀਂ ਦਿੱਲੀ ਦੇ ਜੰਮਪਲ …
Read More »ਜਗਜੀਤ ਕੌਰ ਨੂੰ ਪਾਕਿ ‘ਚ ਮਿਲਿਆ ਸਟਾਰ ਪੁਰਸਕਾਰ
ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ਦੇ ਨਿਵਾਸੀ ਸਵ. ਅਵਤਾਰ ਸਿੰਘ ਦੀ ਪੁੱਤਰੀ ਬੀਬੀ ਜਗਜੀਤ ਕੌਰ, ਜੋ ਕਿ ਪਾਕਿ ਦੇ ਮਾਨਤਾ ਪ੍ਰਾਪਤ ਖ਼ੁਸ਼ਹਾਲੀ ਬੈਂਕ ਵਿਚ ਡੀ. ਈ. ਓ. ਦੇ ਅਹੁਦੇ ‘ਤੇ ਨਿਯੁਕਤ ਹੋਣ ਵਾਲੀ ਪਹਿਲੀ ਸਿੱਖ ਲੜਕੀ ਹੈ, ਨੂੰ ਉਸ ਦੀਆਂ ਬਿਹਤਰ ਸੇਵਾਵਾਂ ਦੇ ਚੱਲਦਿਆਂ ‘ਸਟਾਰ ਇੰਪਲਾਈ …
Read More »