Breaking News
Home / ਦੁਨੀਆ (page 122)

ਦੁਨੀਆ

ਦੁਨੀਆ

ਸਾਬਕਾ ਭਾਰਤੀ ਅਥਲੀਟ ਇਕਬਾਲ ਸਿੰਘ ਨੇ ਅਮਰੀਕਾ ਵਿੱਚ ਪਤਨੀ ਤੇ ਮਾਂ ਦਾ ਕੀਤਾ ਕਤਲ

ਕਤਲ ਤੋਂ ਬਾਅਦ ਪੁਲਿਸ ਨੂੰੰ ਆਪ ਹੀ ਸੱਦਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤ ਲਈ ਏਸ਼ਿਆਈ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਸਾਬਕਾ ਅਥਲੀਟ ਇਕਬਾਲ ਸਿੰਘ ਨੂੰ ਆਪਣੀ ਪਤਨੀ ਅਤੇ ਮਾਂ ਦੀ ਹੱਤਿਆ ਦੇ ਦੋਸ਼ ਵਿਚ ਅਮਰੀਕਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਕਬਾਲ ਸਿੰਘ, ਜੋ ਪੈਨਸਿਲਵੇਨੀਆ ਦੀ ਡੈਲਵਾਰੇ ਕਾਊਂਟੀ ਦਾ …

Read More »

ਚੁਣੌਤੀਆਂ ਨਾਲ ਨਜਿੱਠਣ ਲਈ ਭਾਰਤ ਦਾ ਸਾਥ ਦਿਆਂਗਾ : ਬਿਡੇਨ

ਰਾਸ਼ਟਰਪਤੀ ਚੁਣੇ ਜਾਣ ਦੀ ਸੂਰਤ ਵਿਚ ਭਾਰਤ ਨੂੰ ਹੋਰ ਖ਼ਤਰਿਆਂ ਨਾਲ ਨਜਿੱਠਣ ‘ਚ ਵੀ ਸਾਥ ਦੇਣ ਦਾ ਭਰੋਸਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਡੈਮੋਕ੍ਰੈਟਿਕ ਪਾਰਟੀ ਦੇ ਉਮੀਦਵਾਰ ਜੋਅ ਬਿਡੇਨ ਨੇ ਕਿਹਾ ਹੈ ਕਿ ਜੇ ਉਹ ਚੁਣੇ ਜਾਂਦੇ ਹਨ ਤਾਂ ਉਨ੍ਹਾਂ ਦਾ ਪ੍ਰਸ਼ਾਸਨ ਖ਼ਤਰਿਆਂ ਤੇ ਚੁਣੌਤੀਆਂ ਨਾਲ ਨਜਿੱਠਣ ਵਿਚ …

Read More »

ਡੈਮੋਕਰੇਟਾਂ ਦੇ ਕੌਮੀ ਸੰਮੇਲਨ ਵਿਚ ਡੋਨਾਲਡ ਟਰੰਪ ਨੂੰ ਹਰਾਉਣ ਦਾ ਸੱਦਾ

ਮਿਸ਼ੇਲ ਓਬਾਮਾ ਨੇ ਕਿਹਾ – ਟਰੰਪ ਅਮਰੀਕਾ ਲਈ ਗਲਤ ਰਾਸ਼ਟਰਪਤੀ ਵਾਸ਼ਿੰਗਟਨ/ਬਿਊਰੋ ਨਿਊਜ਼ ਡੈਮੋਕਰੇਟਾਂ ਦੇ ਕੌਮੀ ਸੰਮੇਲਨ ਦੌਰਾਨ ਵੱਖ-ਵੱਖ ਆਗੂਆਂ ਨੇ 3 ਨਵੰਬਰ ਨੂੰ ਹੋਣ ਜਾ ਰਹੀਆਂ ਰਾਸ਼ਟਰਪਤੀ ਚੋਣਾਂ ਲਈ ਸਾਰੇ ਅਮਰੀਕੀਆਂ ਨੂੰ ਇਕਜੁੱਟ ਹੋ ਕੇ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਹਰਾਉਣ ਦਾ ਸੱਦਾ ਦਿੱਤਾ। ਕਰੋਨਾਵਾਇਰਸ ਦੇ ਮੱਦੇਨਜ਼ਰ ਇਹ ਸੰਮੇਲਨ ਆਨਲਾਈਨ ਹੀ …

Read More »

ਨਿਊਜ਼ੀਲੈਂਡ ‘ਚ ਸੰਸਦੀ ਚੋਣਾਂ ਅੱਗੇ ਪਈਆਂ

ਹੁਣ 17 ਅਕਤੂਬਰ ਨੂੰ ਪੈਣਗੀਆਂ ਵੋਟਾਂ – ਪ੍ਰਧਾਨ ਮੰਤਰੀ ਨੇ ਕੀਤਾ ਐਲਾਨ ਆਕਲੈਂਡ/ਬਿਊਰੋ ਨਿਊਜ਼ ਨਿਊਜ਼ੀਲੈਂਡ ਵਿਚ ਸੰਸਦ ਲਈ ਪੈਣ ਵਾਲੀਆਂ ਵੋਟਾਂ ਦੀ ਤਾਰੀਕ ਚਾਰ ਹਫ਼ਤੇ ਅੱਗੇ ਪਾ ਦਿੱਤੀ ਗਈ ਹੈ। ਪਹਿਲਾਂ ਇਹ 19 ਸਤੰਬਰ ਨੂੰ ਪੈਣੀਆਂ ਸਨ ਪਰ ਹੁਣ 17 ਅਕਤੂਬਰ ਨੂੰ ਪੈਣਗੀਆਂ। ਹਾਲਾਂਕਿ 3 ਅਕਤੂਬਰ ਤੋਂ ਅਗੇਤੀਆਂ ਵੋਟਾਂ ਪੈਣੀਆਂ …

Read More »

ਨਿਊਜ਼ੀਲੈਂਡ ‘ਚ ਅੰਮ੍ਰਿਤਧਾਰੀ ਟਰੱਕ ਡਰਾਈਵਰ ਨੂੰ ਸ੍ਰੀ ਸਾਹਿਬ ਪਾ ਕੇ ਕੰਮ ਕਰਨ ਦੀ ਮਿਲੀ ਇਜਾਜ਼ਤ

ਆਕਲੈਂਡ/ਬਿਊਰੋ ਨਿਊਜ਼ : ਆਕਲੈਂਡ ਦੀ ਇਕ ਟਰੱਕ ਕੰਪਨੀ ਨੇ ਆਪਣੇ ਇਕ ਪੁਰਾਣੇ ਅੰਮ੍ਰਿਤਧਾਰੀ ਡਰਾਈਵਰ ਅਮਨਦੀਪ ਸਿੰਘ ਨੂੰ ਪਿਛਲੇ ਦਿਨੀਂ ਬਿਨਾ ਕਿਰਪਾਨ ਪਹਿਨ ਕੇ ਕੰਮ ਕਰਨ ਲਈ ਕਿਹਾ ਸੀ ਜਾਂ ਫਿਰ ਕਿਰਪਾਨ ਪਹਿਨਣ ਦਾ ਹੱਕ ਕਾਨੂੰਨੀ ਤੌਰ ‘ਤੇ ਦੱਸਣ ਲਈ ਪੁਲਿਸ ਦੀ ਚਿੱਠੀ ਲਿਆਉਣ ਲਈ ਕਿਹਾ ਸੀ। ਅਮਨਦੀਪ ਸਿੰਘ ਨੇ ਇਹ …

Read More »

ਪਾਕਿਸਤਾਨ ਨੂੰ ਕਰਾਰਾ ਝਟਕਾ

ਸਾਊਦੀ ਅਰਬ ਦੇ ਕਰਾਊਨ ਪ੍ਰਿੰਸ ਨੇ ਨਹੀਂ ਕੀਤੀ ਫੌਜ ਮੁਖੀ ਕਮਰ ਜਾਵੇਦ ਬਾਜਵਾ ਨਾਲ ਮੁਲਾਕਾਤ ਨਵੀਂ ਦਿੱਲੀ/ਬਿਊਰੋ ਨਿਊਜ਼ : ਨਾਰਾਜ਼ ਸਾਊਦੀ ਅਰਬ ਨੂੰ ਮਨਾਉਣ ਪਹੁੰਚੇ ਪਾਕਿਸਤਾਨ ਦੇ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਨੂੰ ਅਸਫਲਤਾ ਹਾਸਲ ਹੋਈ ਹੈ। ਸਾਊਦੀ ਅਰਬ ਦੇ ਕਰਾਊਨ ਪ੍ਰਿੰਸ ਨੇ ਪਾਕਿ ਆਰਮੀ ਚੀਫ ਨਾਲ ਮੁਲਾਕਾਤ ਲਈ …

Read More »

ਕਰੋਨਾ ਵੈਕਸੀਨ ਵਿਚ ਅਮੀਰਾਂ ਨੂੰ ਨਾ ਮਿਲੇ ਪਹਿਲ

ਅਮੀਰਾਂ ਨੂੰ ਪਹਿਲ ਦੇ ਕੇ ਗਰੀਬਾਂ ਨੂੰ ਪਿੱਛੇ ਨਾ ਛੱਡਿਆ ਜਾਵੇ : ਪੋਪ ਵੈਟੀਕਨ ਸਿਟੀ/ਬਿਊਰੋ ਨਿਊਜ਼ ਕਰੋਨਾ ਵਾਇਰਸ ਤੋਂ ਬਚਾਅ ਦੀ ਵੈਕਸੀਨ ਦੀ ਉਪਲਬਧਤਾ ਵਿਚ ਕਿਸੇ ਤਰ੍ਹਾਂ ਦਾ ਭੇਦਭਾਵ ਨਾ ਹੋਵੇ। ਇਸ ਵਿਚ ਅਮੀਰਾਂ ਨੂੰ ਪਹਿਲ ਦੇ ਕੇ ਗ਼ਰੀਬਾਂ ਨੂੰ ਪਿੱਛੇ ਨਾ ਛੱਡਿਆ ਜਾਵੇ। ਇਹ ਗੱਲ ਈਸਾਈ ਭਾਈਚਾਰੇ ਦੇ ਸਭ …

Read More »

ਰੂਸ ਦਾ ਦਾਅਵਾ – ਕਰੋਨਾ ਵੈਕਸੀਨ ਦੀ ਇਕ ਡੋਜ਼ ਦੋ ਸਾਲ ਤੱਕ ਵਾਇਰਸ ਤੋਂ ਬਚਾ ਕੇ ਰੱਖੇਗੀ

ਦੁਨੀਆ ਭਰ ‘ਚ ਕਰੋਨਾ ਮਰੀਜ਼ਾਂ ਦਾ ਅੰਕੜਾ 2 ਕਰੋੜ 11 ਲੱਖ ਤੋਂ ਟੱਪਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਕਰੋਨਾ ਵੈਕਸੀਨ ਲਾਂਚ ਕਰਨ ਤੋਂ ਦੋ ਦਿਨ ਬਾਅਦ ਰੂਸ ਨੇ ਇਕ ਨਵਾਂ ਦਾਅਵਾ ਕੀਤਾ ਹੈ। ਗਾਮੇਲੀਆ ਨੈਸ਼ਨਲ ਰਿਸਰਚ ਸੈਂਟਰ ਦੇ ਡਾਇਰੈਕਟਰ ਅਲੈਕਜੈਂਡਰ ਨੇ ਕਿਹਾ ਕਿ ਕਰੋਨਾ ਵੈਕਸੀਨ ਦੀ ਇਕ ਡੋਜ਼ ਦੋ ਸਾਲ ਤੱਕ ਵਾਇਰਸ ਤੋਂ …

Read More »

ਅਮਰੀਕੀ ਰਾਸ਼ਟਰਪਤੀ ਚੋਣਾਂ

ਰੂਸ ਬਿਡੇਨ ਤੇ ਚੀਨ ਟਰੰਪ ਨੂੰ ਨਹੀਂ ਦੇਖਣਾ ਚਾਹੁੰਦਾ ਰਾਸ਼ਟਰਪਤੀ ਵਾਸ਼ਿੰਗਟਨ : ਅਮਰੀਕਾ ਵਿਚ ਨਵੰਬਰ ਮਹੀਨੇ ਰਾਸ਼ਟਰਪਤੀ ਚੋਣਾਂ ਹੋਣ ਜਾਰ ਹੀਆਂ ਹਨ। ਇਸਦੇ ਚੱਲਦਿਆਂ ਅਮਰੀਕਾ ਦੀ ਖ਼ੁਫ਼ੀਆ ਅਧਿਕਾਰੀ ਦਾ ਮੰਨਣਾ ਹੈ ਕਿ ਨਵੰਬਰ ਵਿਚ ਹੋਣ ਵਾਲੀ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਰੂਸ ਡੈਮੋਕ੍ਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਿਡੇਨ ਨੂੰ ਬਦਨਾਮ ਕਰਨ …

Read More »

ਮਹਿੰਦਾ ਰਾਜਪਕਸੇ ਚੌਥੀ ਵਾਰ ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਬਣੇ

ਕੋਲੰਬੋ/ਬਿਊਰੋ ਨਿਊਜ਼ ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸੇ ਨੇ ਇਤਿਹਾਸਕ ਬੋਧੀ ਮੰਦਰ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਸ੍ਰੀਲੰਕਾ ਪੀਪਲਜ਼ ਪਾਰਟੀ (ਐੱਸਐੱਲਪੀਪੀ) ਦੇ 74 ਸਾਲਾ ਨੇਤਾ ਨੂੰ ਉਨ੍ਹਾਂ ਦੇ ਛੋਟੇ ਭਰਾ ਅਤੇ ਰਾਸ਼ਟਰਪਤੀ ਗੋਟਬਾਇਆ ਰਾਜਪਕਸ਼ੇ ਨੇ ਕੇਲਾਨੀਆ ਦੇ ਪਵਿੱਤਰ ਰਾਜਮਹਾ ਵਿਹਾਰਿਆ ਵਿਖੇ ਨੌਵੀਂ ਸੰਸਦ ਲਈ ਅਹੁਦੇ ਦੀ ਸਹੁੰ …

Read More »