ਵਾਸ਼ਿੰਗਟਨ : ਅਮਰੀਕਾ ਦੀਆਂ ਯੂਨੀਵਰਸਿਟੀਆਂ ਵਿਚ ਪੜ੍ਹਨ ਦਾ ਸ਼ੌਕ ਰੱਖਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ ਆਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਵਾਲਾ ਆਪਣਾ ਫ਼ੈਸਲਾਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਅਮਰੀਕਾ ਵਿਚ ਆਨਲਾਈਨ ਕਲਾਸਾਂ ਦਾ …
Read More »ਐੱਚ-1ਬੀ ਵੀਜ਼ੇ ਸਬੰਧੀ ਹੁਕਮ ਖ਼ਿਲਾਫ਼ 174 ਭਾਰਤੀਆਂ ਵੱਲੋਂ ਕੇਸ ਦਾਇਰ
ਅਮਰੀਕਾ ‘ਚ ਵੀ ਚੀਨੀ ਐਪਸ ‘ਤੇ ਪਾਬੰਦੀ ਲਗਾਉਣ ਦੀ ਮੰਗ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਵਿਚ ਰਹਿੰਦੇ 174 ਭਾਰਤੀਆਂ ਨੇ ਟਰੰਪ ਪ੍ਰਸ਼ਾਸਨ ਦੀ ਐਚ-1ਬੀ ਵੀਜ਼ਾ ਨੀਤੀ ਖਿਲਾਫ ਅਦਾਲਤ ਵਿਚ ਕੇਸ ਦਾਇਰ ਕੀਤਾ ਹੈ। ਕੋਲੰਬੀਆ ਦੀ ਅਦਾਲਤ ਵਿਚ ਦਾਇਰ ਕੇਸ ਵਿਚ ਕਿਹਾ ਗਿਆ ਕਿ ਨਵਾਂ ਐਚ-1ਬੀ ਕਾਨੂੰਨ ਪਰਿਵਾਰਾਂ ਨੂੰ ਵੱਖ ਕਰੇਗਾ। ਇਸ ਕਰਕੇ …
Read More »ਅਮਰੀਕਾ ਵਿਚ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਨਹੀਂ ਹੋਵੇਗਾ ਰੱਦ
ਟਰੰਪ ਪ੍ਰਸ਼ਾਸਨ ਨੇ ਵਾਪਸ ਲਿਆ ਫ਼ੈਸਲਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੀਆਂ ਯੂਨੀਵਰਸਿਟੀਆਂਵਿਚ ਪੜ੍ਹਨ ਦਾ ਸ਼ੌਕ ਰੱਖਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਲਈ ਰਾਹਤ ਦੀ ਖ਼ਬਰ ਆਈ ਹੈ। ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵਿਦੇਸ਼ੀ ਵਿਦਿਆਰਥੀਆਂ ਦਾ ਵੀਜ਼ਾ ਰੱਦ ਕਰਨ ਵਾਲਾ ਆਪਣਾ ਫ਼ੈਸਲਾਵਾਪਸ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ …
Read More »ਰੂਸ ਨੇ ਕਰੋਨਾ ਵੈਕਸੀਨ ਬਣਾਉਣ ਦਾ ਕੀਤਾ ਦਾਅਵਾ
ਦਵਾਈ ਦੇ ਟਰਾਇਲ ਵੀ ਕੀਤੇ ਪੂਰੇ ਮਾਸਕੋ/ਬਿਊਰੋ ਨਿਊਜ਼ ਰੂਸ ਦੇ ਸੇਚੇਨੋਵ ਯੂਨੀਵਰਸਿਟੀ ਦਾ ਦਾਅਵਾ ਹੈ ਕਿ ਉਸ ਨੇ ਦੁਨੀਆ ਦੀ ਸਭ ਤੋਂ ਪਹਿਲੀ ਕਰੋਨਾ ਵੈਕਸੀਨ ਤਿਆਰ ਕਰ ਲਈ ਹੈ। ਯੂਨੀਵਰਸਿਟੀ ਨੇ ਕਿਹਾ ਕਿ ਇਨਸਾਨਾਂ ‘ਤੇ ਵੈਕਸੀਨ ਦਾ ਟਰਾਇਲ ਵੀ ਸਫਲ ਰਿਹਾ ਹੈ। ਸੇਚੇਨੇਵ ਯੂਨੀਵਰਸਿਟੀ ਦੇ ਡਾਇਰੈਕਟਰ ਅਲੈਕਜੈਂਡਰ ਲੁਕਾਸ਼ੇਵ ਦਾ ਕਹਿਣਾ …
Read More »ਅਮਰੀਕਾ ਨੇ ਪਾਕਿ ਇੰਟਰਨੈਸ਼ਨਲ ਏਅਰਲਾਈਨਜ਼ ਦੀਆਂ ਉਡਾਣਾਂ’ਤੇ ਲਗਾਈ ਪਾਬੰਦੀ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਨੇ ਪਾਕਿਸਤਾਨ ਦੀ ਇੰਟਰਨੈਸ਼ਨਲ ਏਅਰਲਾਈਨਜ਼ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਮਰੀਕਾ ਦੇ ਟਰਾਂਸਪੋਰਟੇਸ਼ਨ ਵਿਭਾਗ ਨੇ ਕਿਹਾ ਹੈ ਕਿ ਉਨ੍ਹਾਂ ਵਲੋਂ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਨੂੰ ਆਗਿਆ ਦੇਣ ਨਾਲ ਜੁੜਿਆ ਫ਼ੈਸਲਾ ਬਦਲ ਦਿੱਤਾ ਗਿਆ ਹੈ। ਪਹਿਲਾਂ ਪਾਕਿਸਤਾਨ ਏਅਰਲਾਈਨਜ਼ ਅਮਰੀਕਾ ਵਿਚ ਚਾਰਟਰ ਫਲਾਈਟਸ ਚਲਾ ਸਕਦੀ ਸੀ, ਪਰ ਹੁਣ ਉਨ੍ਹਾਂ’ਤੇ ਪਾਬੰਦੀ …
Read More »ਰੇਲ-ਬੱਸ ਹਾਦਸੇ ‘ਚ ਮਾਰੇ ਗਏ 21 ਸਿੱਖ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਮੱਦਦ ਦੇਵੇਗਾ ਪਾਕਿਸਤਾਨ
ਪਿਸ਼ਾਵਰ/ਬਿਊਰੋ ਨਿਊਜ਼ : ਪਾਕਿਸਤਾਨ ਦੇ ਖੈਬਰ ਪਖਤੂਨਖਵਾ ਪ੍ਰਾਂਤ ਦੀ ਸਰਕਾਰ ਨੇ ਉਨਾਂ 21 ਸਿੱਖ ਸ਼ਰਧਾਲੂਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ ਹੈ, ਜਿਨਾਂ ਦੀ ਪਿਛਲੇ ਹਫ਼ਤੇ ਟਰੇਨ-ਬੱਸ ਦੀ ਟੱਕਰ ਵਿਚ ਮੌਤ ਹੋ ਗਈ ਸੀ। ਭਾਈ ਜੋਸ਼ ਸਿੰਘ ਗੁਰਦੁਆਰਾ ਪਹੁੰਚੇ ਖੈਬਰ ਪਖਤੂਨਖਵਾ ਦੇ ਮੁੱਖ ਮੰਤਰੀ …
Read More »ਸ਼੍ਰੋਮਣੀ ਕਮੇਟੀ ਪਾਕਿ ਰੇਲ ਹਾਦਸੇ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਦੀ ਦੇਵੇਗੀ ਸਹਾਇਤਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਲੰਘੇ ਦਿਨੀਂ ਪਾਕਿਸਤਾਨ ਵਿਚ ਵਾਪਰੇ ਰੇਲ ਹਾਦਸੇ ‘ਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਇੱਕ-ਇੱਕ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਵੇਂ ਪੀੜਤ ਪਰਿਵਾਰਾਂ ਦਾ ਘਾਟਾ ਨਾ …
Read More »ਰਣਜੀਤ ਸਿੰਘ ਨੇ ਪਹਿਲੇ ਸਿੱਖ ਡਿਪਟੀ ਮੇਅਰ ਵਜੋਂ ਚੁੱਕੀ ਸਹੁੰ
ਪੈਰਿਸ : ਫਰਾਂਸ ਵਿੱਚ ਮਿਉਂਸਿਪਲ ਚੋਣਾਂ ਤੋਂ ਬਾਅਦ ਬੋਬੀਨੀ ਵਿਚ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਮੇਅਰ ਅਬਦੁੱਲ ਸੈਦੀ ਨੇ ਰਣਜੀਤ ਸਿੰਘ ਗੁਰਾਇਆ ਨੂੰ ਬੋਬੀਨੀ ਦੇ ਡਿਪਟੀ ਮੇਅਰ ਵਜੋਂ ਸਹੁੰ ਚੁਕਾਈ। ਇਸ ਅਹੁਦੇ ‘ਤੇ ਬੈਠਣ ਵਾਲੇ ਗੁਰਾਇਆ ਪਹਿਲੇ ਸਿੱਖ ਹਨ। ਰਣਜੀਤ ਸਿੰਘ ਨੂੰ ਐਸੋਸੀਏਸ਼ਨ, ਸੋਸ਼ਲ ਹੈਲਪ ਅਤੇ ਆਈਟੀ ਐਡਮਿਨਿਸਟਰੇਸ਼ਨ ਵਿਭਾਗ ਦਿੱਤੇ …
Read More »ਅਮਰੀਕਾ ‘ਚ ਪਰਵਾਸੀ ਵਿਦਿਆਰਥੀਆਂ ‘ਤੇ ਲਟਕੀ ਦੇਸ਼ ਵਾਪਸੀ ਦੀ ਤਲਵਾਰ
2 ਲੱਖ ਤੋਂ ਜ਼ਿਆਦਾ ਭਾਰਤੀ ਵਿਦਿਆਰਥੀਆਂ ‘ਤੇ ਪਵੇਗਾ ਅਸਰ ਵਾਸ਼ਿੰਗਟਨ/ਬਿਊਰੋ ਨਿਊਜਾ ਅਮਰੀਕਾ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਵਿਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ, ਜਿਨ੍ਹਾਂ ਵਿੱਚ ਵੱਡੀ ਗਿਣਤੀ ਭਾਰਤੀ ਵਿਦਿਆਰਥੀਆਂ ਦੀ ਵੀ ਹੈ, ਦੇ ਸਿਰ ‘ਤੇ ਮੁਲਕ ਛੱਡਣ ਜਾਂ ਡਿਪੋਰਟ ਕੀਤੇ ਜਾਣ ਦੀ ਤਲਵਾਰ ਲਟਕ ਗਈ ਹੈ। ਇਕ ਰਿਪੋਰਟ ਮੁਤਾਬਕ ਅਮਰੀਕਾ ਦੀਆਂ ਵੱਖ-ਵੱਖ ਯੂਨੀਵਰਸਿਟੀਆਂ ਤੇ …
Read More »ਹਵਾ ਰਾਹੀਂ ਵੀ ਫੈਲਦਾ ਹੈ ਕਰੋਨਾ ਵਾਇਰਸ
ਵਿਗਿਆਨੀਆਂ ਨੇ ਡਬਲਿਊਐਚਓ ਨੂੰ ਲਿਖਿਆ ਪੱਤਰ ਨਿਊਯਾਰਕ/ਬਿਊਰੋ ਨਿਊਜ਼ 32 ਮੁਲਕਾਂ ਦੇ 200 ਤੋਂ ਵੱਧ ਵਿਗਿਆਨੀਆਂ ਨੇ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ) ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਇਸ ਗੱਲ ਦੇ ਸਬੂਤ ਹਨ ਕਿ ਕਰੋਨਾ ਵਾਇਰਸ ਹਵਾ ਰਾਹੀਂ ਫੈਲਦਾ ਹੈ, ਛੋਟੇ ਤੋਂ ਛੋਟੇ ਕਣ ਵੀ ਲੋਕਾਂ ਨੂੰ ਪ੍ਰਭਾਵਿਤ ਕਰ ਸਕਦੇ ਹਨ। …
Read More »