Breaking News
Home / ਦੁਨੀਆ (page 129)

ਦੁਨੀਆ

ਦੁਨੀਆ

ਅਮਰੀਕਾ ‘ਚ ਭਾਰਤਵੰਸ਼ੀ ਆਰਥਿਕ ਸਥਿਰਤਾ ਨੂੰ ਲੈ ਕੇ ਚਿੰਤਤ

ਵਾਸ਼ਿੰਗਟਨ : ਹਰੇਕ ਪੰਜ ਵਿੱਚੋਂ ਭਾਰਤੀ ਮੂਲ ਦੇ ਦੋ ਅਮਰੀਕੀ ਆਪਣੀ ਲੰਬੀ ਸਮੇਂ ਦੀ ਆਰਥਿਕ ਸਥਿਰਤਾ ਨੂੰ ਲੈ ਕੇ ਚਿੰਤਤ ਹਨ। ਇਹੀ ਕਾਰਨ ਹੈ ਕਿ ਲਗਪਗ ਸਾਰੇ ਲੋਕ ਆਪਣੀ ਜੀਵਨਸ਼ੈਲੀ ਵਿਚ ਬਦਲਾਅ ਕਰ ਰਹੇ ਹਨ। ਕੋਰੋਨਾ ਮਹਾਮਾਰੀ ਦੇ ਅਸਰ ਸਬੰਧੀ ਕੀਤੇ ਗਏ ਆਪਣੀ ਤਰ੍ਹਾਂ ਦੇ ਪਹਿਲੇ ਸਰਵੇਖਣ ਵਿਚ ਇਹ ਸਿੱਟਾ …

Read More »

ਸੰਸਾਰ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਕਰੋੜ 4 ਲੱਖ ਤੋਂ ਪਾਰ

ਡਬਲਿਊ ਐਚ ਓ ਨੇ ਕਿਹਾ – ਜੇਕਰ ਸਰਕਾਰਾਂ ਨੇ ਨੀਤੀਆਂ ਦਾ ਪਾਲਣ ਨਾ ਕੀਤਾ ਤਾਂ ਖਤਰਾ ਬਰਕਰਾਰ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਸੰਖਿਆ 1 ਕਰੋੜ 4 ਲੱਖ ਤੋਂ ਪਾਰ ਹੋ ਗਈ ਹੈ। ਇਨ੍ਹਾਂ ਵਿਚ 57 ਲੱਖ ਦੇ ਕਰੀਬ ਕਰੋਨਾ ਮਰੀਜ਼ ਸਿਹਤਯਾਬ ਵੀ ਹੋਏ ਹਨ। ਇਸੇ ਦੌਰਾਨ ਕਰੋਨਾ …

Read More »

ਪਾਕਿਸਤਾਨ ਸਟਾਕ ਐਕਸਚੇਂਜ ‘ਤੇ ਅੱਤਵਾਦੀ ਹਮਲਾ – 10 ਮੌਤਾਂ

ਮ੍ਰਿਤਕਾਂ ਵਿੱਚ ਚਾਰ ਅੱਤਵਾਦੀ ਅਤੇ 5 ਸੁਰੱਖਿਆ ਮੁਲਾਜ਼ਮ ਸ਼ਾਮਲ ਕਰਾਚੀ/ਬਿਊਰੋ ਨਿਊਜ਼ ਪਾਕਿਸਤਾਨ ਸਟਾਕ ਐਕਸਚੇਂਜ ‘ਤੇ ਅੱਜ ਸਵੇਰੇ ਹੋਏ ਅੱਤਵਾਦੀ ਹਮਲੇ ਵਿੱਚ ਚਾਰ ਸੁਰੱਖਿਆ ਗਾਰਡ, ਇਕ ਪੁਲਿਸ ਅਫਸਰ ਤੇ ਇਕ ਆਮ ਨਾਗਰਿਕ ਮਾਰਿਆ ਗਿਆ। ਇਸ ਹਮਲੇ ਵਿੱਚ ਸ਼ਾਮਲ ਚਾਰ ਅੱਤਵਾਦੀਆਂ ਨੂੰ ਵੀ ਸੁਰੱਖਿਆ ਬਲਾਂ ਨੇ ਮਾਰ ਮੁਕਾਇਆ। ਪੁਲਿਸ ਨੇ ਇਕ ਵਾਹਨ …

Read More »

ਸੰਸਾਰ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 1 ਕਰੋੜ 3 ਲੱਖ ਤੱਕ ਅੱਪੜੀ

ਰੂਸ ਨੂੰ ਪਛਾੜ ਕੇ ਤੀਜੇ ਸਥਾਨ ਵੱਲ ਨੂੰ ਵਧ ਰਿਹਾ ਭਾਰਤ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਵਾਇਰਸ ਤੋਂ ਪੀੜਤ ਲੋਕਾਂ ਦੀ ਗਿਣਤੀ 1 ਕਰੋੜ 3 ਲੱਖ ਤੱਕ ਪਹੁੰਚ ਗਈ ਹੈ। ਇਨ੍ਹਾਂ ਵਿਚੋਂ 55 ਲੱਖ 76 ਹਜ਼ਾਰ ਦੇ ਕਰੀਬ ਮਰੀਜ਼ ਸਿਹਤਯਾਬ ਵੀ ਹੋ ਗਏ ਹਨ ਅਤੇ 5 ਲੱਖ ਤੋਂ ਵੱਧ …

Read More »

ਦੁਨੀਆ ਭਰ ਵਿਚ 1 ਕਰੋੜ ਦੇ ਅੰਕੜੇ ਵੱਲ ਨੂੰ ਵਧੇ ਕਰੋਨਾ ਮਰੀਜ਼

ਕਰੋਨਾ ਦੀ ਦਵਾਈ ਬਣਾਉਣ ਵੱਲ ਵਧਿਆ ਬ੍ਰਿਟੇਨ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਵਾਇਰਸ ਨਾਲ ਪੀੜਤ ਲੋਕਾਂ ਦਾ ਅੰਕੜਾ 1 ਕਰੋੜ ਵੱਲ ਨੂੰ ਵਧ ਰਿਹਾ ਹੈ ਅਤੇ ਹੁਣ ਤੱਕ ਇਹ ਗਿਣਤੀ 97 ਲੱਖ 50 ਹਜ਼ਾਰ ਤੋਂ ਪਾਰ ਹੋ ਚੁੱਕੀ ਹੈ। ਇਨ੍ਹਾਂ ਵਿਚੋਂ 52 ਲੱਖ 73 ਹਜ਼ਾਰ ਤੋਂ ਜ਼ਿਆਦਾ ਮਰੀਜ਼ ਸਿਹਤਯਾਬ …

Read More »

ਮਹਾਰਾਜਾ ਰਣਜੀਤ ਸਿੰਘ ਨੂੰ ਪਾਕਿਸਤਾਨ ਦੇ ਸਾਬਕਾ ਮੰਤਰੀ ਨੇ ਦੱਸਿਆ ਲੁਟੇਰਾ

ਸਿੱਖ ਭਾਈਚਾਰੇ ਨੇ ਖਵਾਜਾ ਸਾਦ ਰਫੀਕ ਖਿਲਾਫ ਮੁਕੱਦਮਾ ਦਰਜ ਕਰਨ ਲਈ ਕਿਹਾ ਅੰਮ੍ਰਿਤਸਰ : ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐਮ. ਐਲ.-ਐਨ.) ਦੇ ਸਾਬਕਾ ਸੰਘੀ ਰੇਲਵੇ ਮੰਤਰੀ ਖ਼ਵਾਜਾ ਸਾਦ ਰਫ਼ੀਕ ਵਲੋਂ ਮਹਾਰਾਜਾ ਰਣਜੀਤ ਸਿੰਘ ਨੂੰ ਲੁਟੇਰਾ ਦੱਸਿਆ ਗਿਆ ਹੈ, ਜਿਸ ਨੂੰ ਲੈ ਕੇ ਸਿੱਖ ਭਾਈਚਾਰੇ ‘ਚ ਰੋਸ ਹੈ। ਖ਼ਵਾਜਾ ਸਾਦ ਨੇ ਟਵਿੱਟਰ …

Read More »

ਕਨਿਸ਼ਕ ਜਹਾਜ਼ ਹਾਦਸੇ ਦੀ 35ਵੀਂ ਬਰਸੀ ਮਨਾਈ ਗਈ

ਓਟਵਾ : 23 ਜੂਨ ਨੂੰ ਕਮਿਨਸ ਪਾਰਕ ਓਟਵਾ ‘ਚ ਕਨਿਸ਼ਕ ਜਹਾਜ਼ ਹਾਦਸੇ ਦੀ 35ਵੀਂ ਬਰਸੀ ਮਨਾਈ ਗਈ, 23 ਜੂਨ 1985 ਨੂੰ ਏਅਰ ਇੰਡੀਆ ਦੀ ਫਲਾਇਟ ਏਆਈ 182 ਨੂੰ ਅੱਤਵਾਦੀਆਂ ਨੇ ਬੰਬ ਧਮਾਕੇ ਨਾਲ ਉਡਾ ਦਿੱਤਾ ਸੀ, ਜਿਸ ‘ਚ 329 ਵਿਅਕਤੀਆਂ ਦੀ ਮੌਤ ਹੋ ਗਈ ਸੀ, ਉਸ ਜਹਾਜ਼ ਦਾ ਨਾਮ ਕਨਿਸ਼ਕ …

Read More »

ਮੋਗੇ ਦਾ ਸ਼ਰਨਜੀਤ ਸਿੰਘ ਕੈਨੇਡਾ ਪੁਲਿਸ ‘ਚ ਬਣਿਆ ਪੰਜਾਬ ਦੀ ਸ਼ਾਨ

ਮੋਗਾ/ਬਿਊਰੋ ਨਿਊਜ਼ : ਮੋਗਾ ਦੇ ਪਿੰਡ ਰਾਜੇਆਣਾ ਦੇ ਸ਼ਰਨਜੀਤ ਸਿੰਘ ਗਿੱਲ ਨੇ ਕੈਨੇਡਾ ਪੁਲਿਸ ਵਿਚ ਉੱਚ ਅਫ਼ਸਰ ਬਣ ਕੇ ਪੰਜਾਬੀਆਂ ਦੀ ਸ਼ਾਨ ਹੋਰ ਵਧਾ ਦਿੱਤੀ ਹੈ। ਵੇਰਵਿਆਂ ਅਨੁਸਾਰ ਸ਼ਰਨਜੀਤ ਸਿੰਘ ਗਿੱਲ ਨੂੰ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸਟੇਟ ਦੇ ਸਰੀ ਵਿੱਚ ਪੁਲਿਸ ਚੀਫ ਸੁਪਰਡੈਂਟ ਦੇ ਅਹੁਦੇ ‘ਤੇ ਤਾਇਨਾਤ ਕੀਤਾ ਗਿਆ ਹੈ। …

Read More »

ਮਲਾਲਾ ਨੇ ਆਕਸਫੋਰਡ ਯੂਨੀਵਰਸਿਟੀ ਤੋਂ ਕੀਤੀ ਗ੍ਰੈਜੂਏਸ਼ਨ

ਲੰਡਨ/ਬਿਊਰੋ ਨਿਊਜ਼ : ਵਿਸ਼ਵ ਦੀ ਸਭ ਤੋਂ ਘੱਟ ਉਮਰ ਦੀ ਨੋਬਲ ਸ਼ਾਂਤੀ ਪੁਰਸਕਾਰ ਜੇਤੂ ਤੇ ਪਾਕਿਸਤਾਨ ਵਿਚ ਲੜਕੀਆਂ ਦੀ ਸਿੱਖਿਆ ਲਈ ਮੁਹਿੰਮ ਚਲਾਉਣ ਲਈ ਅੱਤਵਾਦੀਆਂ ਦਾ ਨਿਸ਼ਾਨਾ ਬਣੀ ਮਲਾਲਾ ਯੂਸੁਫਜ਼ਈ ਨੇ ਯੂ. ਕੇ. ਦੀ ਮਸ਼ਹੂਰ ਆਕਸਫੋਰਡ ਯੂਨੀਵਰਸਿਟੀ ਤੋਂ ਫਿਲਾਸਫੀ, ਰਾਜਨੀਤੀ ਵਿਗਿਆਨ ਤੇ ਅਰਥ ਸ਼ਾਸਤਰ ਵਿਚ ਗ੍ਰੈਜੂਏਸ਼ਨ ਦੀ ਪੜ੍ਹਾਈ ਪੂਰੀ ਕਰ …

Read More »

ਟਰੰਪ ਨੇ ਐਚ1-ਬੀ ਵੀਜ਼ਾ ‘ਤੇ ਲਗਾਈਆਂ ਪਾਬੰਦੀਆਂ

ਭਾਰਤ ‘ਤੇ ਪਏਗਾ ਸਭ ਤੋਂ ਜ਼ਿਆਦਾ ਅਸਰ ਵਾਸ਼ਿੰਗਟਨ : ਕੋਰੋਨਾ ਸੰਕਟ ਕਾਰਨ ਅਮਰੀਕਾ ਵਿਚ ਵਧੀ ਬੇਰੁਜ਼ਗਾਰੀ ਦੀ ਦਰ ਦੇ ਚੱਲਦਿਆਂ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਨੂੰ ਵੱਡਾ ਝਟਕਾ ਦਿੰਦੇ ਹੋਏ ਐੱਚ1-ਬੀ ਵੀਜ਼ਾ ‘ਤੇ ਪਾਬੰਦੀਆਂ ਲਗਾਉਣ ਦਾ ਐਲਾਨ ਕੀਤਾ ਹੈ। ਧਿਆਨ ਰਹੇ ਕਿ 31 ਦਸੰਬਰ 2020 ਤੱਕ ਐੱਚ1-ਬੀ ਵੀਜ਼ਾ ‘ਤੇ ਰੋਕ …

Read More »