Breaking News
Home / ਦੁਨੀਆ (page 131)

ਦੁਨੀਆ

ਦੁਨੀਆ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲਈ ਸਰਗਰਮੀਆਂ ਤੇਜ਼

ਬਿਡੇਨ ਨੇ ਡੋਨਾਲਡ ਟਰੰਪ ‘ਤੇ ਦੇਸ਼ ਦੀਆਂ ਕਦਰਾਂ ਕੀਮਤਾਂ ‘ਚ ਜ਼ਹਿਰ ਖੋਲਣ ਦੇ ਲਗਾਏ ਇਲਜ਼ਾਮ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਰਾਸ਼ਟਰਪਤੀ ਦੇ ਅਹੁਦੇ ਲਈ ਨਵੰਬਰ ਵਿਚ ਚੋਣਾਂ ਹੋਣੀਆਂ ਹਨ ਅਤੇ ਡੋਨਾਲਡ ਟਰੰਪ ਅਤੇ ਜੋ ਬਿਡੇਨ ਰਾਸ਼ਟਰਪਤੀ ਉਮੀਦਵਾਰ ਵਜੋਂ ਆਹਮੋ-ਸਾਹਮਣੇ ਹਨ। ਇਨ੍ਹਾਂ ਦੋਵਾਂ ਆਗੂਆਂ ਵਲੋਂ ਇਕ ਦੂਜੇ ‘ਤੇ ਸਿਆਸੀ ਦੂਸ਼ਣਬਾਜ਼ੀ ਕੀਤੀ …

Read More »

ਹੈਰਿਸ ਅਮਰੀਕਾ ਦੀ ਰਾਸ਼ਟਰਪਤੀ ਬਣਨ ਦੇ ਕਾਬਿਲ ਨਹੀਂ : ਟਰੰਪ

ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤੀ ਮੂਲ ਦੀ ਸੈਨੇਟਰ ਕਮਲਾ ਹੈਰਿਸ ‘ਤੇ ਹਮਲੇ ਤੇਜ਼ ਕਰਦਿਆਂ ਕਿਹਾ ਹੈ ਕਿ ਉਹ ਮੁਲਕ ਦੀ ਰਾਸ਼ਟਰਪਤੀ ਬਣਨ ਦੇ ਲਾਇਕ ਨਹੀਂ ਹੈ। ਨਿਊ ਹੈਂਪਸ਼ਾਇਰ ਵਿਚ ਰਿਪਬਲਿਕਨਾਂ ਦੀ ਰੈਲੀ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ ਕਿ ਉਹ ਕਿਸੇ ਮਹਿਲਾ ਉਮੀਦਵਾਰ ਨੂੰ ਅਮਰੀਕਾ …

Read More »

ਸੱਤਾ ‘ਚ ਆਉਣ ‘ਤੇ ਪੈਰਿਸ ਵਾਤਾਵਰਨ ਸਮਝੌਤਾ ਤੇ ਇਰਾਨ ਪਰਮਾਣੂ ਸੰਧੀ ਬਹਾਲ ਕਰਾਂਗੇ : ਕਮਲਾ

ਵਾਸ਼ਿੰਗਟਨ : ਡੈਮੋਕਰੈਟਿਕ ਪਾਰਟੀ ਦੀ ਉਪ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਨੇ ਅਹਿਦ ਲਿਆ ਹੈ ਕਿ ਜੇਕਰ ਉਨ੍ਹਾਂ ਦੀ ਪਾਰਟੀ ਰਾਸ਼ਟਰਪਤੀ ਚੋਣਾਂ ਜਿੱਤਦੀ ਹੈ ਤਾਂ ਉਹ ਪੈਰਿਸ ਵਾਤਾਵਰਨ ਸਮਝੌਤੇ ਵਿਚ ਮੁੜ ਸ਼ਾਮਲ ਹੋਣਗੇ ਅਤੇ ਇਰਾਨ ਨਾਲ ਹੋਈ ਪਰਮਾਣੂ ਸੰਧੀ ਨੂੰ ਮੁੜ ਬਹਾਲ ਕਰਨਗੇ। ਫੰਡ ਉਗਰਾਹੁਣ ਲਈ ਆਨਲਾਈਨ ਕੀਤੇ ਗਏ …

Read More »

ਸਿੰਗਾਪੁਰ ਸੰਸਦ ‘ਚ ਪ੍ਰੀਤਮ ਸਿੰਘ ਨੇ ਵਿਰੋਧੀ ਧਿਰ ਦੇ ਆਗੂ ਵਜੋਂ ਅਹੁਦਾ ਸੰਭਾਲਿਆ

ਸਿੰਗਾਪੁਰ/ਬਿਊਰੋ ਨਿਊਜ਼ : ਸਿੰਗਾਪੁਰ ਦੀ ਸੰਸਦ ਵਿਚ ਭਾਰਤੀ ਮੂਲ ਦੇ ਪ੍ਰੀਤਮ ਸਿੰਘ ਨੇ ਵਿਰੋਧੀ ਧਿਰ ਦੇ ਪਹਿਲੇ ਆਗੂ ਵਜੋਂ ਅਹੁਦਾ ਸੰਭਾਲ ਕੇ ਇਤਿਹਾਸ ਸਿਰਜ ਦਿੱਤਾ ਹੈ। ਪ੍ਰੀਤਮ ਸਿੰਘ ਦੀ ਵਰਕਰਜ਼ ਪਾਰਟੀ ਨੇ 93 ਸੀਟਾਂ ਉਤੇ ਚੋਣ ਲੜੀ ਸੀ ਤੇ ਦਸ ਸੀਟਾਂ ਜਿੱਤੀਆਂ ਸਨ। ਇੱਥੇ ਆਮ ਚੋਣਾਂ ਜੁਲਾਈ ਵਿਚ ਹੋਈਆਂ ਸਨ।ઠਸਿੰਗਾਪੁਰ …

Read More »

ਬਿਡੇਨ ਦੀ ਜਿੱਤ ਹੋਈ ਤਾਂ ਚੀਨ ਅਮਰੀਕਾ ਦਾ ਮਾਲਕ ਹੋਵੇਗਾ : ਟਰੰਪ

ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਜੇਕਰ 3 ਨਵੰਬਰ ਨੂੰ ਹੋਣ ਵਾਲੀ ਰਾਸ਼ਟਰਪਤੀ ਚੋਣ ‘ਚ ਉਨ੍ਹਾਂ ਦੇ ਵਿਰੋਧੀ ਡੈਮੋਕ੍ਰੇਟਸ ਉਮੀਦਵਾਰ ਜੋਅ ਬਿਡੇਨ ਚੁਣੇ ਜਾਂਦੇ ਹਨ ਤਾਂ ਸਮਝੋ ਚੀਨ ਅਮਰੀਕਾ ਦਾ ਮਾਲਕ ਬਣ ਜਾਵੇਗਾ ਤੇ ਅਮਰੀਕਾ ਦਾ ਫਿਰ ਕੀ ਬਣੇਗਾ, ਇਹ ਸਮਾਂ ਹੀ ਦੱਸੇਗਾ। ਰਾਸ਼ਟਰਪਤੀ ਟਰੰਪ ਨੇ …

Read More »

ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਵਿਕਟਰ ਦਾ ਲੰਡਨ ਵਾਲਾ ਮਹਿਲ ਵਿਕਾਊ

ਮਹਿਲ ਦੀ ਵਿਕਰੀ ਲਈ ਕੀਮਤ 1.55 ਕਰੋੜ ਬ੍ਰਿਟਿਸ਼ ਪੌਂਡ ਰੱਖੀ ਗਈ ਲੰਡਨ : ਮਹਾਰਾਜਾ ਦਲੀਪ ਸਿੰਘ ਦੇ ਪੁੱਤਰ ਵਿਕਟਰ ਅਲਬਰਟ ਜੇਅ ਦਲੀਪ ਸਿੰਘ ਦਾ ਲੰਡਨ ‘ਚ ਬਣਿਆ ਮਹਿਲ ਵਿਕਣ ਲਈ ਤਿਆਰ ਹੈ। ਮਹਿਲ ਦੀ ਵਿਕਰੀ ਲਈ ਕੀਮਤ 1.55 ਕਰੋੜ ਬ੍ਰਿਟਿਸ਼ ਪੌਂਡ ਰੱਖੀ ਗਈ ਹੈ। ਮਹਾਰਾਜਾ ਰਣਜੀਤ ਸਿੰਘ ਦਾ ਛੋਟਾ ਪੁੱਤਰ …

Read More »

ਮਹਾਤਮਾ ਗਾਂਧੀ ਦੀਆਂ ਐਨਕਾਂ 2 ਕਰੋੜ 55 ਲੱਖ ਰੁਪਏ ‘ਚ ਹੋਈਆਂ ਨਿਲਾਮ

ਲੰਡਨ: ਮਹਾਤਮਾ ਗਾਂਧੀ ਦੀਆਂ ਐਨਕਾਂ ਦੀ ਨਿਲਾਮੀ ਪੂਰਬੀ ਬ੍ਰੈਸਟਲ ਦੇ ਇਕ ਨਿਲਾਮੀ ਘਰ ਵਿਚ ਹੋਈ ਤੇ ਇਹ ਐਨਕਾਂ 2 ਕਰੋੜ 55 ਲੱਖ ਰੁਪਏ (2 ਲੱਖ 60 ਹਜ਼ਾਰ ਪੌਂਡ) ਦੀਆਂ ਵਿਕੀਆਂ। ਇਹ ਐਨਕਾਂ ਕੁਝ ਹਫ਼ਤੇ ਪਹਿਲਾਂ ਇਕ ਸਾਧਾਰਨ ਲਿਫ਼ਾਫ਼ੇ ਵਿਚ ਨਿਲਾਮੀ ਘਰ ਦੇ ਚਿੱਠੀਆਂ ਵਾਲੇ ਡੱਬੇ ਵਿਚੋਂ ਮਿਲੀਆਂ ਸਨ, ਜਿਸ ‘ਤੇ …

Read More »

ਪਾਕਿਸਤਾਨ ਨੇ ਪਹਿਲੀ ਵਾਰ ਮੰਨਿਆ : ਦਾਊਦ ਕੋਲ 14 ਪਾਸਪੋਰਟ ਤੇ ਕਰਾਚੀ ਵਿਚ 3 ਘਰ

ਦੁਨੀਆ ‘ਚ ਬਦਨਾਮੀ ਤੋਂ ਬਚਣ ਲਈ 88 ਅੱਤਵਾਦੀਆਂ ‘ਤੇ ਲਗਾਈਆਂ ਪਾਬੰਦੀਆਂ ਇਸਲਾਮਾਬਾਦ/ਬਿਊਰੋ ਨਿਊਜ਼ : ਦਾਊਦ ਇਬਰਾਹਿਮ 1993 ਵਿਚ ਮੁੰਬਈ ‘ਚ ਹੋਏ ਲੜੀਵਾਰ ਬੰਬ ਧਮਾਕਿਆਂ ਤੋਂ ਬਾਅਦ ਭਾਰਤ ਵਿਚੋਂ ਭੱਜ ਗਿਆ ਸੀ। ਉਦੋਂ ਤੋਂ ਦਾਊਦ ਦੇ ਪਾਕਿਸਤਾਨ ਦੇ ਵੱਖ-ਵੱਖ ਸ਼ਹਿਰਾਂ ਵਿਚ ਹੋਣ ਦੀਆਂ ਖਬਰਾਂ ਆਉਂਦੀਆਂ ਰਹੀਆਂ। ਦਾਊਦ ਇਬਰਾਹਿਮ ਸਬੰਧੀ 27 ਸਾਲਾਂ …

Read More »

ਸਾਬਕਾ ਭਾਰਤੀ ਅਥਲੀਟ ਇਕਬਾਲ ਸਿੰਘ ਨੇ ਅਮਰੀਕਾ ਵਿੱਚ ਪਤਨੀ ਤੇ ਮਾਂ ਦਾ ਕੀਤਾ ਕਤਲ

ਕਤਲ ਤੋਂ ਬਾਅਦ ਪੁਲਿਸ ਨੂੰੰ ਆਪ ਹੀ ਸੱਦਿਆ ਵਾਸ਼ਿੰਗਟਨ/ਬਿਊਰੋ ਨਿਊਜ਼ ਭਾਰਤ ਲਈ ਏਸ਼ਿਆਈ ਚੈਂਪੀਅਨਸ਼ਿਪ ਵਿਚ ਕਾਂਸੀ ਦਾ ਤਗਮਾ ਜਿੱਤਣ ਵਾਲੇ ਸਾਬਕਾ ਅਥਲੀਟ ਇਕਬਾਲ ਸਿੰਘ ਨੂੰ ਆਪਣੀ ਪਤਨੀ ਅਤੇ ਮਾਂ ਦੀ ਹੱਤਿਆ ਦੇ ਦੋਸ਼ ਵਿਚ ਅਮਰੀਕਾ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਕਬਾਲ ਸਿੰਘ, ਜੋ ਪੈਨਸਿਲਵੇਨੀਆ ਦੀ ਡੈਲਵਾਰੇ ਕਾਊਂਟੀ ਦਾ …

Read More »

ਚੁਣੌਤੀਆਂ ਨਾਲ ਨਜਿੱਠਣ ਲਈ ਭਾਰਤ ਦਾ ਸਾਥ ਦਿਆਂਗਾ : ਬਿਡੇਨ

ਰਾਸ਼ਟਰਪਤੀ ਚੁਣੇ ਜਾਣ ਦੀ ਸੂਰਤ ਵਿਚ ਭਾਰਤ ਨੂੰ ਹੋਰ ਖ਼ਤਰਿਆਂ ਨਾਲ ਨਜਿੱਠਣ ‘ਚ ਵੀ ਸਾਥ ਦੇਣ ਦਾ ਭਰੋਸਾ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਲਈ ਡੈਮੋਕ੍ਰੈਟਿਕ ਪਾਰਟੀ ਦੇ ਉਮੀਦਵਾਰ ਜੋਅ ਬਿਡੇਨ ਨੇ ਕਿਹਾ ਹੈ ਕਿ ਜੇ ਉਹ ਚੁਣੇ ਜਾਂਦੇ ਹਨ ਤਾਂ ਉਨ੍ਹਾਂ ਦਾ ਪ੍ਰਸ਼ਾਸਨ ਖ਼ਤਰਿਆਂ ਤੇ ਚੁਣੌਤੀਆਂ ਨਾਲ ਨਜਿੱਠਣ ਵਿਚ …

Read More »