ਲੈਸਟਰ : ਇੱਥੋਂ ਦੇ ਇਕ ਸਥਾਨਕ ਸਕੂਲ ਨੇ ਨਸਲੀ ਵਿਤਕਰੇ ਦੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਕਿਹਾ ਹੈ ਕਿ ਜੇਕਰ ਕਿਤੇ ਅਜਿਹਾ ਹੋਇਆ ਹੋਵੇ ਤਾਂ ਉਹ ਇਸ ਸਬੰਧ ਵਿਚ ਮੁਆਫੀ ਮੰਗਦੇ ਹਨ। ਲਾਫਬਰੋਅ ਗਰਾਮਰ ਸਕੂਲ ਦੇਸ਼ ਦਾ ਸਭ ਤੋਂ ਪੁਰਾਣਾ ਸਕੂਲ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਿਸ ਉਕਤ ਨਿੱਜੀ ਸਕੂਲ …
Read More »ਬ੍ਰਿਟੇਨ ‘ਚ ਸਾਊਥਹਾਲ ਰੋਡ ਦਾ ਨਾਮ ‘ਗੁਰੂ ਨਾਨਕ ਮਾਰਗ’ ਰੱਖਣ ਦੀ ਤਿਆਰੀ
ਸਾਊਥ ਹਾਲ ‘ਚ ਵੱਡੀ ਗਿਣਤੀ ਵਿਚ ਰਹਿੰਦਾ ਹੈ ਸਿੱਖ ਭਾਈਚਾਰਾ ਲੰਡਨ/ਬਿਊਰੋ ਨਿਊਜ਼ ਬਰਤਾਨਵੀਂ ਫ਼ੌਜ ਦੇ ਜਨਰਲ ਦੇ ਨਾਮ ਵਾਲੀ ਪੱਛਮੀ ਲੰਡਨ ਦੀ ਇਕ ਸੜਕ ਨੂੰ ਨਵਾਂ ਨਾਮ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਬ੍ਰਿਟੇਨ ਦੀ ਇਸ ਸੜਕ ਦਾ ਨਾਮ ਗੁਰੂ ਨਾਨਕ ਮਾਰਗ ਰੱਖਿਆ ਜਾਵੇਗਾ। ਸਾਊਥਹਾਲ ਵਿਚ ਹੈਵਲਾਕ ਰੋਡ ਬਰਤਾਨਵੀਂ …
Read More »ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦੀ ਗਿਣਤੀ 75 ਲੱਖ ਨੂੰ ਛੂਹਣ ਲੱਗੀ
ਅਮਰੀਕਾ ਸਭ ਤੋਂ ਜ਼ਿਆਦਾ ਪ੍ਰਭਾਵਿਤ ਦੇਸ਼ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਕਰੋਨਾ ਮਰੀਜ਼ਾਂ ਦਾ ਅੰਕੜਾ 75 ਲੱਖ ਤੱਕ ਅੱਪੜ ਗਿਆ ਹੈ। ਸੰਸਾਰ ਵਿਚ ਕਰੋਨਾ ਨਾਲ ਹੁਣ ਤੱਕ 4 ਲੱਖ 19 ਹਜ਼ਾਰ ਤੋਂ ਜ਼ਿਆਦਾ ਵਿਅਕਤੀਆਂ ਦੀ ਜਾਨ ਵੀ ਜਾ ਚੁੱਕੀ ਹੈ। ਇਹ ਵੀ ਖਬਰ ਹੈ ਕਿ 38 ਲੱਖ ਦੇ ਕਰੀਬ ਕਰੋਨਾ …
Read More »ਅਮਰੀਕਾ ‘ਚ ਹਿੰਸਕ ਪ੍ਰਦਰਸ਼ਨ ਜਾਰੀ, ਵਾਸ਼ਿੰਗਟਨ ‘ਚ ਫੌਜ ਤਾਇਨਾਤ
ਮਾਮਲਾ : ਪੁਲਿਸ ਹੱਥੋਂ ਮਾਰੇ ਗਏ ਕਾਲੇ ਨੌਜਵਾਨ ਜਾਰਜ ਫਲਾਇਡ ਦਾ ਸਿਆਟਲ/ਹੁਸਨ ਲੜੋਆ ਬੰਗਾ ਅਮਰੀਕਾ ‘ਚ ਸੱਤਵੇਂ ਦਿਨ ਵੀ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਜਾਰੀ ਰਹੇ। ਕਈ ਸ਼ਹਿਰਾਂ ਵਿਚ ਇਹ ਪ੍ਰਦਰਸ਼ਨ ਹਿੰਸਕ ਰੂਪ ਧਾਰ ਗਏ। ਕਾਫ਼ੀ ਪ੍ਰਦਰਸ਼ਨਕਾਰੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਵੀ ਲੈ ਲਿਆ। ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਨੂੰ ਫ਼ੌਜ ਦੇ …
Read More »ਪਾਕਿ ‘ਚ ਸਿੱਖ ਡਾਕਟਰ ਦੀ ਕੋਰੋਨਾ ਨਾਲ ਮੌਤ
ਪੇਸ਼ਾਵਰ: ਪਾਕਿਸਤਾਨ ‘ਚ ਇਕ ਸਿੱਖ ਡਾਕਟਰ ਦੀ ਕੋਰੋਨਾ ਵਾਇਰਸ ਕਾਰਨ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਪਾਕਿਸਤਾਨ ਦੇ ਉੱਤਰ-ਪੱਛਮ ‘ਚ ਸਥਿਤ ਸੂਬਾ ਖੈਬਰ ਪਖਤੂਨਖਵਾ ਦੀ ਰਾਜਧਾਨੀ ਪੇਸ਼ਾਵਰ ‘ਚ ਡਾ. ਫੱਗ ਚੰਦ ਸਿੰਘ ਪਿਛਲੇ 4 ਦਿਨਾਂ ਤੋਂ ਇਕ ਨਿੱਜੀ ਹਸਤਪਤਾਲ ‘ਚ ਵੈਂਟੀਲੇਟਰ ‘ਤੇ ਸਨ। ਉਨਾਂ ਨੇ ਖੈਬਰ ਮੈਡੀਕਲ ਕਾਲਜ …
Read More »ਸ੍ਰੀ ਨਨਕਾਣਾ ਸਾਹਿਬ ‘ਚ ਕਈ ਸਿੱਖ ਪਰਿਵਾਰ ਕੋਰੋਨਾ ਦੀ ਲਪੇਟ ‘ਚ
ਅੰਮ੍ਰਿਤਸਰ : ਪਾਕਿਸਤਾਨ ਦੇ ਜ਼ਿਲਾ ਸ੍ਰੀ ਨਨਕਾਣਾ ਸਾਹਿਬ ਦੇ ਇਕ ਦਰਜਨ ਦੇ ਲਗਪਗ ਸਿੱਖ ਪਰਿਵਾਰ ਕੋਰੋਨਾ ਦੀ ਲਪੇਟ ‘ਚ ਆ ਚੁੱਕੇ ਹਨ, ਜਿਨਾਂ ‘ਚੋਂ ਚਾਰ ਨੂੰ ਜ਼ਿਲੇ ਦੇ ਡਿਸਟ੍ਰਿਕਟ ਹੈੱਡਕੁਆਰਟਰ ਹਸਪਤਾਲ ‘ਚ ਇਲਾਜ ਲਈ ਭੇਜਿਆ ਗਿਆ ਹੈ, ਜਦਕਿ ਬਾਕੀਆਂ ਨੂੰ ਘਰਾਂ ‘ਚ ਹੀ ਇਕਾਂਤਵਾਸ ਕੀਤਾ ਜਾ ਰਿਹਾ ਹੈ। ਉਕਤ ‘ਚੋਂ …
Read More »ਤਾਲਾਬੰਦੀ ਦੌਰਾਨ ਮਹਾਰਾਣੀ ਐਲਿਜ਼ਾਬੈੱਥ ਨੇ ਪਹਿਲੀ ਵਾਰ ਕੀਤੀ ਘੋੜ ਸਵਾਰੀ
ਲੰਡਨ : ਬਰਤਾਨੀਆ ਵਿਚ ਕੋਰੋਨਾ ਵਾਇਰਸ ਕਾਰਨ ਤਾਲਾਬੰਦੀ ਦੌਰਾਨ ਮਹਾਰਾਣੀ ਐਲਿਜ਼ਾਬੈਥ-2 ਨੇ ਪਹਿਲੀ ਵਾਰ ਘੋੜ ਸਵਾਰੀ ਕੀਤੀ। 94 ਸਾਲਾ ਮਹਾਰਾਣੀ ਐਲਿਜ਼ਾਬੈਥ-2 ਨੇ ਆਪਣੇ ਮਹਿਲ ਦੇ ਅੰਦਰ ਬਣੇ ਬਗੀਚੇ ਵਿਚ 14 ਸਾਲ ਦੇ ਬਾਲਮੋਰਾਨ ਫੇਰਨ ਨਾਂਅ ਦੇ ਘੋੜੇ ਦੀ ਸਵਾਰੀ ਕੀਤੀ ਅਤੇ ਆਪਣੇ ਸ਼ੌਕ ਨੂੰ ਪੂਰਾ ਕੀਤਾ। ਬਰਤਾਨੀਆ ਵਿਚ ਕੋਰੋਨਾ ਵਾਇਰਸ …
Read More »ਕਿਸੇ ਸਮੇਂ ਵੀ ਸੰਭਵ ਹੋ ਸਕਦੀ ਹੈ ਵਿਜੇ ਮਾਲਿਆ ਦੀ ਭਾਰਤ ਹਵਾਲਗੀ
ਲੰਡਨ : ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਭਾਰਤ ਹਵਾਲਗੀ ਕਿਸੇ ਸਮੇਂ ਵੀ ਸੰਭਵ ਹੋ ਸਕਦੀ ਹੈ। ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਭਾਰਤ ਵਲੋਂ ਭਗੌੜਾ ਕਰਾਰ ਦਿੱਤੇ ਸ਼ਰਾਬ ਕਾਰੋਬਾਰੀ ਅਤੇ ਹਵਾਈ ਕੰਪਨੀ ਕਿੰਗਫਿਸ਼ਰ ਏਅਰ ਲਾਈਨ ਦੇ ਸੰਸਥਾਪਕ ਵਿਜੇ ਮਾਲਿਆ ਨੂੰ ਆਉਣ ਵਾਲੇ ਦਿਨਾਂ ‘ਚ ਕਿਸੇ ਵੀ ਸਮੇਂ ਵੀ ਭਾਰਤ ਲਿਆਂਦਾ …
Read More »ਵਿਜੇ ਮਾਲਿਆ ਦੀ ਹਵਾਲਗੀ ‘ਚ ਹੋ ਸਕਦੀ ਹੈ ਦੇਰੀ
ਯੂ.ਕੇ ਹਾਈ ਕਮਿਸ਼ਨ ਨੇ ਕਿਹਾ ਮਾਲਿਆ ਦੀ ਹਵਾਲਗੀ ਮਾਮਲੇ ‘ਚ ਇਕ ਹੋਰ ਮਸਲੇ ਦਾ ਹੱਲ ਹੋਣਾ ਬਾਕੀ ਲੰਡਨ/ਬਿਊਰੋ ਨਿਊਜ਼ ਸ਼ਰਾਬ ਕਾਰੋਬਾਰੀ ਵਿਜੇ ਮਾਲਿਆ ਦੀ ਹਵਾਲਗੀ ਨੂੰ ਲੈ ਕੇ ਭਾਰਤ ਪੂਰੀ ਕੋਸ਼ਿਸ਼ ਕਰ ਰਿਹਾ ਹੈ ਪਰ ਫਿਲਹਾਲ ਇਸ ‘ਚ ਥੋੜੀ ਦੇਰੀ ਹੋ ਰਹੀ ਜਾਪਦੀ ਹੈ। ਮਾਲਿਆ ਦੀ ਹਵਾਲਗੀ ‘ਤੇ ਬ੍ਰਿਟੇਨ ਹਾਈ …
Read More »ਅਮਰੀਕਾ ‘ਚ ਮਹਾਤਮਾ ਗਾਂਧੀ ਦੇ ਬੁੱਤ ਦੀ ਭੰਨਤੋੜ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ‘ਚ ਹੋਈ ਜੌਰਜ ਫਲਾਇਡ ਦੀ ਮੌਤ ਤੋਂ ਬਾਅਦ ਸ਼ੁਰੂ ਹੋਏ ਪ੍ਰਦਰਸ਼ਨ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸੇ ਦੌਰਾਨ ਵਾਸ਼ਿੰਗਟਨ ਡੀਸੀ ‘ਚ ਭਾਰਤੀ ਦੂਤਾਵਾਸ ਦੇ ਬਾਹਰ ਲੱਗੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਬੁੱਤ ਦੀ ਸ਼ਰਾਰਤੀ ਅਨਸਰਾਂ ਵੱਲੋਂ ਭੰਨਤੋੜ ਕੀਤੀ ਗਈ ਹੈ।ਉਥੇ ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ …
Read More »