Breaking News
Home / ਦੁਨੀਆ (page 134)

ਦੁਨੀਆ

ਦੁਨੀਆ

ਪਾਕਿਸਤਾਨ ਤੋਂ ਗੁਜਰਾਤ ਪਹੁੰਚਿਆ ਟਿੱਡੀ ਦਲ

ਅਹਿਮਦਾਬਾਦ: ਪਾਕਿਸਤਾਨ ਵੱਲੋਂ ਗੁਜਰਾਤ ‘ਚ ਇੱਕ ਵਾਰ ਫਿਰ ਟਿੱਡੀ ਦਲ ਨੇ ਖੇਤਾਂ ‘ਤੇ ਹੱਲਾ ਬੋਲ ਦਿੱਤਾ ਹੈ। ਕਰੋਨਾ ਮਹਾਂਮਾਰੀ ਕਾਰਨ ਜਿੱਥੇ ਕਿਸਾਨਾਂ ਦੀਆਂ ਮੁਸ਼ਕਲਾਂ ਪਹਿਲਾਂ ਹੀ ਵਧੀਆਂ ਹੋਈਆਂ ਹਨ ਅਤੇ ਹੁਣ ਟਿੱਡੀ ਦਲ ਨੇ ਕਿਸਾਨਾਂ ਨੂੰ ਹੋਰ ਵੀ ਫਿਕਰਮੰਦ ਕਰ ਦਿੱਤਾ ਹੈ। ਇਸ ਮੁਸ਼ਕਲ ਸਮੇਂ ਵਿੱਚ ਵੀ ਖੇਤੀਬਾੜੀ ਵਿਭਾਗ ਨੇ …

Read More »

ਪਾਕਿਸਤਾਨ ਦੀ ਪਹਿਲੀ ਸਿੱਖ ਮਹਿਲਾ ਪੱਤਰਕਾਰ ‘ਬ੍ਰਿਟਿਸ਼ ਐਵਾਰਡ’ ਲਈ ਨਾਮਜ਼ਦ

ਇਸਲਾਮਾਬਾਦ: ਪਾਕਿਸਤਾਨ ਦੀ ਪਹਿਲੀ ਸਿੱਖ ਮਹਿਲਾ ਪੱਤਰਕਾਰ ਮਨਮੀਤ ਕੌਰ ਨੂੰ ਯੂਕੇ ‘ਚ ਇੱਕ ਚਰਚਿਤ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। 25 ਸਾਲਾ ਮਨਮੀਤ ਕੌਰ ਨੂੰ ਯੂਕੇ ਸਥਿਤ ‘ਦਿ ਸਿੱਖ ਗਰੁੱਪ’ ਨੇ ਵਿਸ਼ਵਵਿਆਪੀ 30 ਸਾਲ ਤੋਂ ਘੱਟ ਉਮਰ ਦੇ 100 ਸਭ ਤੋਂ ਪ੍ਰਭਾਵਸ਼ਾਲੀ ਸਿੱਖ ਮਸ਼ਹੂਰ ਸ਼ਖਸੀਅਤਾਂ ‘ਚੋਂ ਇਕ ਵਜੋਂ ਚੁਣਿਆ ਗਿਆ …

Read More »

ਪਾਕਿਸਤਾਨੀ ਪੰਜਾਬ ਵਿਧਾਨ ਸਭਾ ਮੈਂਬਰ ਦੀ ਕਰੋਨਾ ਵਾਇਰਸ ਕਾਰਨ ਮੌਤ

ਲਾਹੌਰ/ਬਿਊਰੋ ਨਿਊਜ਼ ਪਾਕਿਸਤਾਨੀ ਪੰਜਾਬ ਦੀ ਵਿਧਾਨ ਸਭਾ ਮੈਂਬਰ ਸ਼ਹੀਨ ਰਜ਼ਾ ਦੀ ਕਰੋਨਾ ਵਾਇਰਸ ਕਾਰਨ ਮੌਤ ਹੋ ਗਈ ਹੈ। ਦੋ ਦਿਨ ਪਹਿਲਾ ਹੀ ਸ਼ਹੀਨ ਦਾ ਕਰੋਨਾ ਵਾਇਰਸ ਟੈਸਟ ਪਾਜ਼ੀਟਿਵ ਆਇਆ ਸੀ। ਕਰੋਨਾ ਵਾਇਰਸ ਕਾਰਨ ਕਿਸੇ ਚੁਣੇ ਹੋਏ ਨੁਮਾਇੰਦੇ ਦੀ ਪਾਕਿਸਤਾਨ ਵਿਚ ਇਹ ਪਹਿਲੀ ਮੌਤ ਹੈ। ਸ਼ਹੀਨ ਰਜ਼ਾ, ਪ੍ਰਧਾਨ ਮੰਤਰੀ ਇਮਰਾਨ ਖਾਨ …

Read More »

ਪਾਕਿਸਤਾਨ ਦੀ ਪਹਿਲੀ ਸਿੱਖ ਮਹਿਲਾ ਪੱਤਰਕਾਰ ਬ੍ਰਿਟਿਸ਼ ਐਵਾਰਡ ਲਈ ਨਾਮਜ਼ਦ

ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਪਹਿਲੀ ਸਿੱਖ ਮਹਿਲਾ ਪੱਤਰਕਾਰ ਮਨਮੀਤ ਕੌਰ ਨੂੰ ਯੂਕੇ ‘ਚ ਇੱਕ ਚਰਚਿਤ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। 25 ਸਾਲਾ ਮਨਮੀਤ ਕੌਰ ਨੂੰ ਯੂਕੇ ਸਥਿਤ ‘ਦਿ ਸਿੱਖ ਗਰੁੱਪ’ ਨੇ ਵਿਸ਼ਵਵਿਆਪੀ 30 ਸਾਲ ਤੋਂ ਘੱਟ ਉਮਰ ਦੇ 100 ਸਭ ਤੋਂ ਪ੍ਰਭਾਵਸ਼ਾਲੀ ਸਿੱਖ ਮਸ਼ਹੂਰ ਸ਼ਖਸੀਅਤਾਂ ਚੋਂ ਚੁਣਿਆ ਹੈ। ਅਗਲੇ …

Read More »

ਗੁਟੇਰੇਸ ਦੀ ਧਾਰਮਿਕ ਨੇਤਾਵਾਂ ਨੂੰ ਨੁਕਸਾਨਦੇਹ ਸੰਦੇਸ਼ਾਂ ਵਿਰੁੱਧ ਲੜਨ ਦੀ ਬੇਨਤੀ

ਨਵੀਂ ਦਿੱਲੀ/ਬਿਊਰੋ ਨਿਊਜ਼ : ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਟੋਨੀਓ ਗੁਟੇਰੇਸ ਨੇ ਧਾਰਮਿਕ ਨੇਤਾਵਾਂ ਨੂੰ ਗਲਤ ਅਤੇ ਨੁਕਸਾਨਦੇਹ ਸੰਦੇਸ਼ਾਂ ਨੂੰ ਚੁਣੌਤੀ ਦੇਣ ਦੀ ਬੇਨਤੀ ਕੀਤੀ ਜੋ ਵਿਸ਼ਵਵਿਆਪੀ ਕੋਰੋਨਾ ਵਾਇਰਸ ਦੇ ਮਹਾਂਮਾਰੀ ਦੇ ਵਿਚਕਾਰ ਨਸਲੀ-ਰਾਸ਼ਟਰਵਾਦ, ਗਲਤ ਧਾਰਨਾਵਾਂ, ਨਫ਼ਰਤ ਭਰੀਆਂ ਭਾਸ਼ਣਾਂ ਅਤੇ ਟਕਰਾਵਾਂ ਨੂੰ ਉਤਸ਼ਾਹਤ ਕਰ ਰਹੇ ਹਨ। ਸੰਯੁਕਤ ਰਾਸ਼ਟਰ ਦੇ ਮੁਖੀ ਨੇ …

Read More »

ਆਸਟ੍ਰੇਲੀਆ ‘ਚ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ

ਮੈਲਬੌਰਨ : ਆਸਟਰੇਲੀਆ ‘ਚ ਪੰਜਾਬੀ ਟਰੱਕ ਡਰਾਈਵਰ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਰਮਨਦੀਪ ਸਿੰਘ ਜੋ ਕਿ ਅੰਤਰਰਾਸ਼ਟਰੀ ਵਿਦਿਆਰਥੀ ਸੀ ਅਤੇ ਇਥੋਂ 200 ਕਿਲੋਮੀਟਰ ਦੀ ਦੂਰੀ ‘ਤੇ ਸਥਿਤ ਕੋਬਰਾਨ ਟਾਊਨ ਕੋਲ ਉਸਦਾ ਟਰੱਕ ਹਾਦਸੇ ਦਾ ਸ਼ਿਕਾਰ ਹੋ ਗਿਆ, 21 ਸਾਲਾਂ ਦਾ ਇਹ ਨੌਜਵਾਨ ਇੱਥੇ ਨੌਬਰ ਪਾਰਕ ਇਲਾਕੇ ‘ਚ …

Read More »

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਕਿਹਾ ਕਿ ਸ਼ਾਇਦ ਕੋਵਿਡ-19 ਦਾ ਵੈਕਸੀਨ ਕਦੇ ਨਾ ਬਣੇ

ਬ੍ਰਿਟੇਨ : ਕੋਰੋਨਾ ਮਹਾਮਾਰੀ ਤੋਂ ਨਿਜ਼ਾਤ ਪਾਉਣ ਲਈ ਦੁਨੀਆ ਦੇ ਬਹੁਤ ਸਾਰੇ ਦੇਸ਼ ਕੋਰੋਨਾ ਦੀ ਵੈਕਸੀਨ ਬਣਾਉਣ ‘ਚ ਜੁਟੇ ਹੋਏ ਹਨ। ਅਜਿਹੇ ‘ਚ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੌਰਿਸ ਜਾਨਸਨ ਨੇ ਆਪਣੇ ਨਵੇਂ ਦਿੱਤੇ ਬਿਆਨ ਨਾਲ ਸਭ ਨੂੰ ਹੈਰਾਨ ਕਰ ਕੇ ਰੱਖ ਦਿੱਤਾ ਹੈ। ਪ੍ਰਧਾਨ ਮੰਤਰੀ ਜਾਨਸਨ ਨੇ ਚੇਤਾਵਨੀ ਦਿੱਤੀ ਹੈ …

Read More »

ਅਮਰੀਕਾ ‘ਚ ਪੰਜਾਬੀ ਨੌਜਵਾਨ ਦਾ ਹੱਤਿਆਰਾ 7 ਸਾਲ ਬਾਅਦ ਕਾਬੂ

ਵਾਸ਼ਿੰਗਟਨ : ਐੱਫਬੀਆਈ ਅਤੇ ਲਾਸ ਵੇਗਾਸ ਮੈਟਰੋਪੋਲਿਟਨ ਪੁਲੀਸ ਨੇ ਸੱਤ ਸਾਲ ਪਹਿਲਾਂ 27 ਸਾਲਾ ਭਾਰਤੀ ਨਾਗਰਿਕ ਦੀ ਹੱਤਿਆ ਦੇ ਦੋਸ਼ ਵਿੱਚ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਨਪ੍ਰੀਤ ਘੁੰਮਣ ਸਿੰਘ, ਜੋ ਪੰਜਾਬ ਦੇ ਫਤਿਹਗੜ੍ਹ ਸਾਹਿਬ ਸ਼ਹਿਰ ਦੇ ਪਿੰਡ ਮਾਜਰੀ ਕਿਸ਼ਨੇਵਾਲੀ ਦਾ ਵਸਨੀਕ ਸੀ, ਕੈਲੀਫੋਰਨੀਆ ਦੇ ਗੈਸ ਸਟੇਸ਼ਨ ‘ਤੇ ਕੰਮ ਕਰਦਾ …

Read More »

ਸਾਰਾ ਕਰਜ਼ਾ ਮੋੜਨ ਲਈ ਤਿਆਰ ਹਾਂ ਜੇ ਸਰਕਾਰ ਕੇਸ ਬੰਦ ਕਰੇ: ਵਿਜੇ ਮਾਲਿਆ

ਨਵੀਂ ਦਿੱਲੀ/ਬਿਊਰੋ ਨਿਊਜ਼ : ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਨੇ ਕਿਹਾ ਹੈ ਉਹ ਸਾਰਾ ਕਰਜ਼ਾ ਮੋੜਨ ਲਈ ਤਿਆਰ ਹੈ ਤੇ ਸਰਕਾਰ ਉਸ ਦੇ ਸਾਰੇ ਕੇਸ ਬੰਦ ਕਰ ਦੇਵੇ। ਉਸ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਉਸ ਖ਼ਿਲਾਫ਼ ਕੇਸ ਬੰਦ ਕਰੇ। ਮਾਲਿਆ ਨੇ ਹਾਲ ਹੀ ਵਿੱਚ ਐਲਾਨੇ 20 ਲੱਖ ਕਰੋੜ …

Read More »

ਕਦੇ ਖਤਮ ਨਹੀਂ ਹੋਵੇਗਾ ਕਰੋਨਾ ਵਾਇਰਸ: ਡਬਲਿਊ ਐਚ ਓ

ਜੇਨੇਵਾ :ਵਿਸ਼ਵ ਸਿਹਤ ਸੰਗਠਨ ਨੇ ਕਿਹਾ ਹੈ ਕਿ ਇਹ ਅੰਦਾਜ਼ਾ ਲਗਾਉਣਾ ਅਸੰਭਵ ਹੈ ਕਿ ਕਰੋਨਾ ਮਹਾਮਾਰੀ ‘ਤੇ ਕਦੋਂ ਕਾਬੂ ਪਾਇਆ ਜਾ ਸਕੇਗਾ। ਡਾਕਟਰ ਮਾਈਕਲ ਰਿਆਨ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ, “ਵਾਇਰਸ ਕਦੇ ਖਤਮ ਨਹੀਂ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਕੋਵਿਡ -19 ਪੀੜਤ ਲੋਕਾਂ ਦੀ ਗਿਣਤੀ ਅਜੇ ਵੀ ਘੱਟ ਹੈ। ਉਨ੍ਹਾਂ …

Read More »