ਅਸ਼ਲੀਲ ਤਸਵੀਰਾਂ,ਵੀਡੀਓ ਨਾਲ ਔਰਤਾਂ ਨੂੰ ਬਲੈਕਮੇਲ ਕਰਨ ‘ਚ ਔਰਤਾਂ ਹੀ ਅੱਗੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੀ ਫੈਡਰਲ ਇਨਵੈਸਟੀਗੇਸ਼ਨ ਏਜੰਸੀ (ਐਫਆਈਏ) ਦਾ ਕਹਿਣਾ ਹੈ ਕਿ ਦੇਸ਼ ਵਿੱਚ ਅਸ਼ਲੀਲ ਤਸਵੀਰਾਂ ਅਤੇ ਵੀਡੀਓ ਦੀ ਮਦਦ ਨਾਲ ਔਰਤਾਂ ਵੱਲੋਂ ਖ਼ੁਦ ਔਰਤਾਂ ਨੂੰ ਬਲੈਕਮੇਲ ਕਰਨ ਦੀਆਂ ਘਟਨਾਵਾਂ ਚਿੰਤਾਜਨਕ ਹੱਦ ਤੱਕ ਵਧ ਗਈਆਂ ਹਨ। ਇੱਕ ਰਿਪੋਰਟ ਅਨੁਸਾਰ …
Read More »ਸਾਲ ਦੇ ਅੰਤ ਤਕ ਕੋਰੋਨਾ ਦਾ ਟੀਕਾ ਬਣਾ ਲਵੇਗਾ ਅਮਰੀਕਾ : ਟਰੰਪ
ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਕਹਿਣਾ ਹੈ ਕਿ ਅਮਰੀਕਾ ਇਸ ਸਾਲ ਦੇ ਅੰਤ ਤਕ ਕੋਰੋਨਾ ਵਾਇਰਸ ਦਾ ਟੀਕਾ ਬਣਾ ਲਵੇਗਾ। ਫਾਕਸ ਨਿਊਜ਼ ਦੇ ਇੱਕ ਸ਼ੋਅ ‘ਟਾਊਨ ਹਾਲ’ ਦੌਰਾਨ ਉਨ੍ਹਾਂ ਕਿਹਾ,”ਸਾਨੂੰ ਪੂਰਾ ਭਰੋਸਾ ਹੈ ਕਿ ਅਸੀਂ ਸਾਲ ਦੇ ਅੰਤ ਤਕ ਕੋਰੋਨਾ ਵਾਇਰਸ ਦਾ ਟੀਕਾ ਬਣਾ ਲਵਾਂਗੇ।” ਉਨ੍ਹਾਂ ਕਿਹਾ …
Read More »ਕੋਰੋਨਾ ਦੀ ਦਵਾਈ ਤਿਆਰ ਕਰਨ ‘ਚ ਵੱਡੀ ਕਾਮਯਾਬੀ
ਯੇਰੂਸਲਮ/ਬਿਊਰੋ ਨਿਊਜ਼ : ਇਜ਼ਰਾਈਲ ਦੇ ਰੱਖਿਆ ਮੰਤਰੀ ਨਫਤਾਲੀ ਬੇਨੈਟ ਨੇ ਦਾਅਵਾ ਕੀਤਾ ਹੈ ਕਿ ਦੇਸ਼ ਦੇ ਮੁੱਖ ਬਾਇਓਲਾਜੀਕਲ ਰਿਸਰਚ ਇੰਸਟੀਚਿਊਟ ਨੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਐਂਟੀਬਾਡੀ ਤਿਆਰ ਕਰ ਲਿਆ ਹੈ। ਬੇਨੈਟ ਨੇ ਦਾਅਵਾ ਕੀਤਾ ਹੈ ਕਿ ਇਸ ਪਹਿਲਕਦਮੀ ਨਾਲ ਕੋਰੋਨਾ ਵਾਇਰਸ ਮਹਾਂਮਾਰੀ ਦਾ ਇਲਾਜ਼ ਸੰਭਵ ਹੋਣ ‘ਚ ਵੱਡੀ ਕਾਮਯਾਬੀ …
Read More »ਬਰਤਾਨੀਆ ਸਰਕਾਰ ਨੂੰ ਤਾਲਾਬੰਦੀ ਦੀ ਸਲਾਹ ਦੇਣ ਵਾਲੇ ਵਿਗਿਆਨੀ ਵਲੋਂ ਅਸਤੀਫ਼ਾ
ਲੰਡਨ/ਬਿਊਰੋ ਨਿਊਜ਼ ਕੋਵਿਡ 19 ਦੇ ਸਬੰਧ ਵਿਚ ਬਰਤਾਨਵੀ ਸਰਕਾਰ ਨੂੰ ਤਾਲਾਬੰਦੀ ਕਰਨ ਦੀ ਸਲਾਹ ਦੇਣ ਵਾਲੇ ਵਿਗਿਆਨੀ ਨੀਲ ਫਰਗੂਸਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੀ ਸਲਾਹਕਾਰ ਕਮੇਟੀ ਵਿਚ ਸ਼ਾਮਿਲ ਨੀਲ ਨੇ ਆਪਣੀ ਪ੍ਰੇਮਿਕਾ ਨੂੰ ਮਿਲਣ ਦੇ ਚੱਕਰ ‘ਚ ਨਿਯਮਾਂ ਦੀ ਉਲੰਘਣਾ ਕਰਦਿਆਂ ਉਸ ਨੂੰ …
Read More »ਪਾਕਿਸਤਾਨ ‘ਚ ਪਹਿਲੀ ਵਾਰ ਕੋਈ ਹਿੰਦੂ ਬਣਿਆ ਹਵਾਈ ਫੌਜ ‘ਚ ਪਾਇਲਟ
ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਇਤਿਹਾਸ ਵਿੱਚ ਪਹਿਲੀ ਵਾਰ ਇਕ ਹਿੰਦੂ ਨੌਜਵਾਨ ਨੂੰ ਹਵਾਈ ਫੌਜ ਵਿੱਚ ਪਾਇਲਟ ਵਜੋਂ ਚੁਣਿਆ ਗਿਆ ਹੈ। ਰਾਹੁਲ ਦੇਵ ਨਾਮ ਦਾ ਇਹ ਨੌਜਵਾਨ ਪਾਕਿਸਤਾਨੀ ਹਵਾਈ ਫੌਜ ਵਿੱਚ ਜੀਡੀ (ਜਨਰਲ ਡਿਊਟੀ) ਪਾਇਲਟ ਅਫ਼ਸਰ ਵਜੋਂ ਭਰਤੀ ਹੋਇਆ ਹੈ। ਪਾਕਿਸਤਾਨੀ ਮੀਡੀਆ ਵਿੱਚ ਪ੍ਰਕਾਸ਼ਤ ਰਿਪੋਰਟ ਵਿੱਚ ਇਹ ਜਾਣਕਾਰੀ ਦਿੱਤੀ ਗਈ ਹੈ। …
Read More »ਟਰੰਪ ਨੇ ਲਾਏ WHO ‘ਤੇ ਗੰਭੀਰ ਦੋਸ਼
ਕਿਹਾ ਵਿਸ਼ਵ ਸਿਹਤ ਸੰਗਠਨ ਸੰਸਥਾ ਚੀਨ ਦੀ ਪੀਆਰ-ਏਜੰਸੀ ਬਣ ਚੁੱਕੀ ਹੈ ਵਾਸ਼ਿੰਗਟਨ/ਬਿਊਰੋ ਨਿਊਜ਼ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਇੱਕ ਵਾਰ ਫਿਰ ਵਿਸ਼ਵ ਸਿਹਤ ਸੰਗਠਨ (WHO) ‘ਤੇ ਨਿਸ਼ਾਨਾ ਵਿੰਨ੍ਹਿਆ ਹੈ। ਟਰੰਪ ਨੇ ਸੰਗਠਨ ਉੱਤੇ ਚੀਨ ਲਈ ਲੋਕ-ਸੰਪਰਕ ਏਜੰਸੀ (ਪੀਆਰ ਏਜੰਸੀ) ਵਜੋਂ ਕੰਮ ਕਰਨ ਦਾ ਦੋਸ਼ ਲਾਇਆ ਹੈ। …
Read More »ਬੈਂਕਾਂ ਨੇ ਚੋਕਸੀ ਤੇ ਮਾਲਿਆ ਦੇ ਕਰਜ਼ਿਆਂ ‘ਤੇ ਲੀਕ ਮਾਰੀ
ਆਰਟੀਆਈ ਤਹਿਤ ਮੰਗੀ ਜਾਣਕਾਰੀ ‘ਚ ਖੁਲਾਸਾ ਨਵੀਂ ਦਿੱਲੀ : ਭਾਰਤੀ ਰਿਜ਼ਰਵ ਬੈਂਕ ਨੇ ਆਰਟੀਆਈ ਤਹਿਤ ਮੰਗੀ ਜਾਣਕਾਰੀ ਦੇ ਜਵਾਬ ਵਿੱਚ ਖੁਲਾਸਾ ਕੀਤਾ ਹੈ ਕਿ ਮੇਹੁਲ ਚੋਕਸੀ ਤੇ ਵਿਜੈ ਮਾਲਿਆ ਦੀਆਂ ਫਰਮਾਂ ਸਮੇਤ ਕੁੱਲ ਮਿਲਾ ਕੇ ਮੁਲਕ ਵਿੱਚ 50 ਅਜਿਹੇ ਬੈਂਕ ਡਿਫਾਲਟਰ ਹਨ, ਜਿਨ੍ਹਾਂ ਵੱਲ 68,607 ਕਰੋੜ ਰੁਪਏ ਦੇ ਬਕਾਇਆਂ ‘ਤੇ …
Read More »ਉੱਘੇ ਮੈਰਾਥਨ ਦੌੜਾਕ ਅਮਰੀਕ ਸਿੰਘ ਦੀ ਹੋਈ ਕਰੋਨਾ ਨਾਲ ਮੌਤ
ਗਲਾਸਗੋ/ਬਿਊਰੋ ਨਿਊਜ਼ : ਗਲਾਸਗੋ ਦੇ ਉੱਘੇ ਸਿੱਖ ਕਾਰੋਬਾਰੀ ਅਮਰੀਕ ਸਿੰਘ (84), ਜਿਨ੍ਹਾਂ 26 ਵਾਰ ਲੰਡਨ ਮੈਰਾਥਨ ਵੀ ਦੌੜੀ ਸੀ। ਮੈਰਾਥਨ ਦੌੜਾਕ ਅਮਰੀਕ ਸਿੰਘ ਦੀ ਕਰੋਨਾਵਾਇਰਸ ਕਾਰਨ ਮੌਤ ਹੋ ਗਈ ਹੈ। ਉਹ ਚਾਰ ਦਿਨਾਂ ਤੋਂ ਹਸਪਤਾਲ ਦਾਖ਼ਲ ਸਨ। ਉਹ 1970 ਵਿਚ ਭਾਰਤ ਤੋਂ ਗਲਾਸਗੋ ਆਏ ਸਨ। ਉਨ੍ਹਾਂ ਦੇ ਦੇਹਾਂਤ ਬਾਰੇ ਜਾਣਕਾਰੀ …
Read More »ਬੋਰਿਸ ਜੌਹਨਸਨ ਤੇ ਸਾਇਮੰਡਸ ਦੇ ਘਰ ਪੁੱਤਰ ਨੇ ਲਿਆ ਜਨਮ
ਲੰਡਨ : ਬਰਤਾਨਵੀ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਅਤੇ ਉਨਾਂ ਦੀ ਮੰਗੇਤਰ ਕੈਰੀ ਸਾਇਮੰਡਸ ਨੇ ਐਲਾਨ ਕੀਤਾ ਹੈ ਕਿ ਲੰਡਨ ਦੇ ਇਕ ਸਰਕਾਰੀ ਹਸਪਤਾਲ ਵਿੱਚ ਉਨਾਂ ਦੇ ਇਕ ਪੁੱਤਰ ਨੇ ਜਨਮ ਲਿਆ ਹੈ। ਬੱਚਾ ਨਿਸ਼ਚਿਤ ਸਮੇਂ ਤੋਂ ਕੁਝ ਪਹਿਲਾਂ ਹੋਇਆ ਪਰ ਮਾਂ-ਪੁੱਤ ਦੋਵੇਂ ਜਣੇ ਤੰਦਰੁਸਤ ਹਨ। ਪ੍ਰਧਾਨ ਮੰਤਰੀ ਤੇ ਸਾਇਮੰਡਸ ਵੱਲੋਂ …
Read More »ਟਰੰਪ ਵੱਲੋਂ?ਪਰਵਾਸੀਆਂ ਲਈ ਅਮਰੀਕਾ ਦੇ ਦਰਵਾਜ਼ੇ ਬੰਦ ਕਰਨ ਦਾ ਐਲਾਨ
ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਉਹ ਕਰੋਨਾਵਾਇਰਸ ਮਹਾਮਾਰੀ ਦੌਰਾਨ ਅਮਰੀਕਾ ‘ਚ ਪਰਵਾਸ ਸੇਵਾ ਆਰਜ਼ੀ ਤੌਰ ‘ਤੇ ਬੰਦ ਕਰਨ ਦੇ ਵਿਸ਼ੇਸ਼ ਹੁਕਮਾਂ ‘ਤੇ ਦਸਤਖ਼ਤ ਕਰਨਗੇ। ਜੌਹਨਜ਼ ਹੌਪਕਿਨਜ਼ ਯੂਨੀਵਰਸਿਟੀ ਅਨੁਸਾਰ ਅਮਰੀਕਾ ‘ਚ ਕਰੋਨਾਵਾਇਰਸ ਕਾਰਨ 42 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ ਸਾਢੇ ਸੱਤ ਲੱਖ …
Read More »