Breaking News
Home / ਦੁਨੀਆ (page 138)

ਦੁਨੀਆ

ਦੁਨੀਆ

ਪੂਰੇ ਸੰਸਾਰ ‘ਚ ਕਰੋਨਾ ਦਾ ਤਾਂਡਵ

195 ਦੇਸ਼ਾਂ ‘ਚ ਕਰੋਨਾ ਨਾਲ 24 ਹਜ਼ਾਰ ਤੋਂ ਵੱਧ ਮੌਤਾਂ ਅਮਰੀਕਾ ‘ਚ ਪਾਜੀਟਿਵ ਕੇਸਾਂ ਦੀ ਗਿਣਤੀ ਸਭ ਤੋਂ ਜ਼ਿਆਦਾ ਭਾਰਤ ‘ਚ ਪਾਜੀਟਿਵ ਮਰੀਜ਼ਾਂ ਦੀ ਗਿਣਤੀ 800 ਤੋਂ ਪਾਰ ਯੂ ਕੇ ਦਾ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਵੀ ਕਰੋਨਾ ਤੋਂ ਪੀੜਤ ਨਵੀਂ ਦਿੱਲੀ : ਪੂਰੇ ਸੰਸਾਰ ‘ਚ ਕਰੋਨਾ ਦਾ ਤਾਂਡਵ ਲਗਾਤਾਰ ਜਾਰੀ …

Read More »

ਕਾਬੁਲ ‘ਚ ਬੰਦੂਕਧਾਰੀਆਂ ਨੇ ਗੁਰਦੁਆਰਾ ਸਾਹਿਬ ‘ਤੇ ਕੀਤਾ ਹਮਲਾ

ਹਮਲੇ ਦੌਰਾਨ 27 ਵਿਅਕਤੀਆਂ ਦੀ ਮੌਤ ਕਾਬੁਲ/ਬਿਊਰੋ ਨਿਊਜ਼ : ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰਾ ਸਾਹਿਬ ‘ਚ ਦਾਖਲ ਹੋ ਕੇ ਬੰਦੂਕਧਾਰੀਆਂ ਨੇ ਅੰਨ੍ਹੇਵਾਹ ਫਾਇਰਿੰਗ ਕਰ ਦਿੱਤੀ। ਜਿਸ ਸਮੇਂ ਗੁਰਦੁਆਰਾ ਸਾਹਿਬ ‘ਤੇ ਹਮਲਾ ਕੀਤਾ ਗਿਆ ਉਸ ਸਮੇਂ ਗੁਰਦੁਆਰਾ ਸਾਹਿਬ ਅੰਦਰ 200 ਵਿਅਕਤੀ ਮੌਜੂਦ ਸਨ। ਇਸ ਹਮਲੇ ‘ਚ ਘੱਟੋ-ਘੱਟ 27 ਵਿਅਕਤੀਆਂ ਦੇ ਮਾਰੇ …

Read More »

ਅਮਰੀਕਾ ਵਿਚ ਕੋਰੋਨਾਵਾਇਰਸ ਨਾਲ ਪੰਜਾਬੀ ਦੀ ਮੌਤ

ਨਿਊਯਾਰਕ/ਬਿਊਰੋ ਨਿਊਜ਼ ਕੋਰੋਨਾਵਾਇਰਸ ਜਿਹੀ ਨਾਮੁਰਾਦ ਬਿਮਾਰੀ ਨਾਲ ਅਮਰੀਕਾ ‘ਚ ਇੱਕ 70 ਸਾਲਾ ਪੰਜਾਬੀ ਦੀ ਮੌਤ ਦੀ ਖਬਰ ਹੈ। ਮ੍ਰਿਤਕ ਬਜ਼ੁਰਗ ਦਾ ਨਾਂ ਮਹਿੰਦਰ ਸਿੰਘ ਦੱਸਿਆ ਜਾ ਰਿਹਾ ਹੈ। ਉਹ ਅਮਰੀਕਾ ‘ਚ ਪਹਿਲੇ ਸਿੱਖ ਹਨ, ਜਿਨ੍ਹਾਂ ਦੀ ਕੋਰੋਨਾਵਾਇਰਸ ਨਾਲ ਮੌਤ ਹੋਈ ਹੈ। 70 ਸਾਲਾ ਮਹਿੰਦਰ ਸਿੰਘ ਐਮਟੀਏ ਵਿੱਚ ਇੰਜੀਨੀਅਰ ਸਨ। ਉਹ …

Read More »

ਕੋਰੋਨਾ ਵਾਇਰਸ ਤੋਂ ਬਾਅਦ ਹੁਣ ਹੰਤਾ ਵਾਇਰਸ ਨੇ ਚੀਨ ‘ਚ ਦਿੱਤੀ ਦਸਤਕ, ਇਕ ਮੌਤ

ਗੜ੍ਹਸ਼ੰਕਰ/ਬਿਊਰੋ ਨਿਊਜ਼ : ਚੀਨ ਅਜੇ ਤੱਕ ਕੋਰੋਨਾ ਵਾਇਰਸ ਦੀ ਜਕੜ ਵਿਚੋਂ ਨਿਕਲ ਨਹੀਂ ਸੀ ਪਾਇਆ, ਤੇ ਹੁਣ ਚੀਨ ਵਿਚ ਇਕ ਨਵੇਂ ਵਾਇਰਸ ਦੇ ਪ੍ਰਕੋਪ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਚੀਨ ਦੇ ਸਰਕਾਰੀ ਮੀਡੀਆ ਸੰਸਥਾਨ ਗਲੋਬਲ ਟਾਈਮਜ਼ ਦੇ ਅਨੁਸਾਰ, ਚੀਨ ਦੇ ਯੂਨਾਨ ਸੂਬੇ ਵਿਚ ਨਵਾਂ ਵਾਇਰਸ ਫੈਲ ਰਿਹਾ ਹੈ ਜਿਸ …

Read More »

192 ਦੇਸ਼ਾਂ ਤੱਕ ਪਹੁੰਚਿਆ ਕਰੋਨਾ

15 ਹਜ਼ਾਰ ਦੇ ਕਰੀਬ ਮੌਤਾਂ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੇ 192 ਤੋਂ ਜ਼ਿਆਦਾ ਦੇਸ਼ ਕਰੋਨਾ ਵਾਇਰਸ ਦੀ ਚਪੇਟ ਵਿਚ ਆ ਗਏ ਹਨ। ਇਸ ਮਹਾਮਾਰੀ ਕਾਰਨ ਹੁਣ ਤੱਕ 15 ਹਜ਼ਾਰ ਦੇ ਕਰੀਬ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਉਥੇ, ਚੀਨ ਵਿਚ ਅੱਜ ਤੱਕ 89 ਫੀਸਦੀ ਕਰੋਨਾ ਵਾਇਰਸ ਤੋਂ ਪੀੜਤ ਮਰੀਜ਼ ਠੀਕ …

Read More »

179 ਦੇਸ਼ਾਂ ਵਿਚ ਪਹੁੰਚਿਆ ਕਰੋਨਾ

10 ਹਜ਼ਾਰ ਤੋਂ ਜ਼ਿਆਦਾ ਮੌਤਾਂ ਚੀਨ ਤੋਂ ਜ਼ਿਆਦਾ ਇਟਲੀ ਪ੍ਰਭਾਵਿਤ ਵਾਸ਼ਿੰਗਟਨ/ਬਿਊਰੋ ਨਿਊਜ਼ ਕਰੋਨਾ ਵਾਇਰਸ ਨੇ ਹੁਣ ਤੱਕ 179 ਦੇਸ਼ਾਂ ਨੂੰ ਆਪਣੀ ਚਪੇਟ ਵਿਚ ਲੈ ਲਿਆ ਹੈ ਅਤੇ 10 ਹਜ਼ਾਰ ਤੋਂ ਜ਼ਿਆਦਾ ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਢਾਈ ਲੱਖ ਦੇ ਕਰੀਬ ਮਰੀਜ਼ਾਂ ਦੀ ਪੁਸ਼ਟੀ ਵੀ ਹੋ ਚੁੱਕੀ ਹੈ ਅਤੇ …

Read More »

ਚੀਨ ਤੋਂ ਬਾਅਦ ਇਟਲੀ ‘ਚ ਕਰੋਨਾ ਨਾਲ ਸਭ ਤੋਂ ਵੱਧ ਮੌਤਾਂ

ਮਰਨ ਵਾਲਿਆਂ ਦੀ ਗਿਣਤੀ 2200 ਦੇ ਨੇੜੇ ਤੇ 30 ਹਜ਼ਾਰ ਤੋਂ ਵੱਧ ਪੀੜਤ ਮਿਲਾਨ : ਚੀਨ ਤੋਂ ਬਾਅਦ ਕਰੋਨਾ ਦਾ ਸਭ ਤੋਂ ਜ਼ਿਆਦਾ ਅਸਰ ਇਟਲੀ ਵਿਚ ਹੋਇਆ ਹੈ। ਇਟਲੀ ਵਿਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 2200 ਦੇ ਕਰੀਬ ਹੈ ਅਤੇ 30 ਹਜ਼ਾਰ ਤੋਂ ਜ਼ਿਆਦਾ ਵਿਅਕਤੀ ਕਰੋਨਾ ਵਾਇਰਸ ਤੋਂ ਪੀੜਤ …

Read More »

ਕਰੋਨਾ ਵਾਇਰਸ 167 ਦੇਸ਼ਾਂ ਤੱਕ ਪਹੁੰਚਿਆ

8 ਹਜ਼ਾਰ ਦੇ ਕਰੀਬ ਮੌਤਾਂ ਵਿਦੇਸ਼ਾਂ ਵਿਚ 276 ਭਾਰਤੀ ਵੀ ਪੀੜਤ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਭਰ ਵਿਚ ਫੈਲ ਰਹੇ ਕਰੋਨਾ ਵਾਇਰਸ ਤੋਂ ਹੁਣ ਤੱਕ 167 ਦੇਸ਼ ਪੀੜਤ ਹੋ ਚੁੱਕੇ ਹਨ। ਇਸ ਵਾਇਰਸ ਨਾਲ ਮਰਨ ਵਾਲਿਆਂ ਗਿਣਤੀ 8 ਹਜ਼ਾਰ ਦੇ ਕਰੀਬ ਪਹੁੰਚ ਗਈ ਹੈ ਅਤੇ 2 ਲੱਖ ਤੋਂ ਜ਼ਿਆਦਾ ਵਿਅਕਤੀ ਇਸ ਵਾਇਰਸ …

Read More »

ਇਟਲੀ ‘ਚ ਕਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 631 ਹੋਈ

ਅਮਰੀਕਾ ਵਿੱਚ ਹੁਣ ਤੱਕ 28 ਮੌਤਾਂ ਰੋਮ : ਕਰੋਨਾਵਾਇਰਸ (ਕੋਵਿਡ-19) ਨਾਲ ਯੂਰਪ ਦੇ ਸਭ ਤੋਂ ਵੱਧ ਪ੍ਰਭਾਵਿਤ ਮੁਲਕ ਇਟਲੀ ਵਿੱਚ ਮੌਤਾਂ ਦੀ ਗਿਣਤੀ ਵਧ ਕੇ 631 ਹੋ ਗਈ, ਜਿਸ ਕਾਰਨ ਬਹੁਤ ਸਾਰੇ ਸਿਆਸੀ, ਸਭਿਆਚਾਰਕ ਅਤੇ ਖੇਡ ਸਮਾਗਮ ਰੱਦ ਜਾਂ ਮੁਲਤਵੀ ਕੀਤੇ ਜਾ ਰਹੇ ਹਨ। ਦੁਨੀਆ ਦੇ ਸਭ ਤੋਂ ਵੱਧ ਪ੍ਰਭਾਵਿਤ …

Read More »

ਅਮਰੀਕਾ ਨੇ ਇਰਾਨ ‘ਚ ਸਾਰੇ ਕੈਦੀਆਂ ਦੀ ਰਿਹਾਈ ਮੰਗੀ

ਅਮਰੀਕਾ ਨੇ ਕਰੋਨਾ ਵਾਇਰਸ ਦੇ ਚੱਲਦਿਆਂ ਇਰਾਨ ਵਿਚ ਸਾਰੇ ਅਮਰੀਕੀ ਕੈਦੀਆਂ ਦੀ ਰਿਹਾਈ ਮੰਗੀ ਹੈ। ਜ਼ਿਕਰਯੋਗ ਹੈ ਕਿ ਇਰਾਨ ਦੀਆਂ ਜੇਲ੍ਹਾਂ ਵਿਚ ਵੀ ਕਰੋਨਾ ਵਾਇਰਸ ਫੈਲਦਾ ਜਾ ਰਿਹਾ ਹੈ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪਿਓ ਨੇ ਇਕ ਬਿਆਨ ਵਿਚ ਕਿਹਾ ਕਿ ਜੇਕਰ ਇਰਾਨ ਵਿਚ ਕਿਸੇ ਅਮਰੀਕੀ ਦੀ ਮੌਤ ਹੁੰਦੀ ਹੈ ਤਾਂ …

Read More »