Breaking News
Home / ਦੁਨੀਆ (page 139)

ਦੁਨੀਆ

ਦੁਨੀਆ

ਇੰਗਲੈਂਡ ਦਾ ਸਿਹਤ ਮੰਤਰੀ ਵੀ ਕਰੋਨਾ ਤੋਂ ਪੀੜਤ

ਲੰਡਨ : ਬਰਤਾਨੀਆ ਦੇ ਸਿਹਤ ਮੰਤਰੀ ਅਤੇ ਕੰਸਰਵੇਟਿਵ ਪਾਰਟੀ ਦੇ ਸੰਸਦ ਮੈਂਬਰ ਨਾਡਾਈਨ ਡੋਰਿਸ ਵੀ ਕਰੋਨਾ ਵਾਇਰਸ ਤੋਂ ਪੀੜਤ ਹੋ ਗਏ ਹਨ। ਉਹ ਦੇਸ਼ ਦੇ ਪਹਿਲੇ ਸੰਸਦ ਮੈਂਬਰ ਹਨ, ਜਿਨ੍ਹਾਂ ਨੂੰ ਇਸ ਵਾਇਰਸ ਦੀ ਪੁਸ਼ਟੀ ਹੋਈ ਹੈ। ਡੋਰਿਸ ਨੂੰ ਘਰ ਵਿਚ ਹੀ ਨਿਗਰਾਨੀ ਹੇਠ ਰੱਖਿਆ ਗਿਆ ਹੈ ਅਤੇ ਉਨ੍ਹਾਂ ਦੀ …

Read More »

ਆਸਟ੍ਰੇਲੀਆ ‘ਚ ਸਮਾਣਾ ਦੇ ਇੱਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਸਮਾਣਾ : ਚੰਗੇ ਭਵਿੱਖ ਦੀ ਤਲਾਸ਼ ਵਿੱਚ ਆਸਟਰੇਲੀਆ ਗਏ ਇਸ਼ਪ੍ਰੀਤ ਸਿੰਘ (16) ਅਤੇ ਉਸਦੇ ਆਸਟਰੇਲੀਆ ਰਹਿੰਦੇ ਚਾਚਾ-ਚਾਚੀ ਦੀ ਮੈਲਬਰਨ ਦੇ ਡੈਂਡੀਨੌਂਗ ਖੇਤਰ ਵਿੱਚ ਵਾਪਰੇ ਇੱਕ ਸੜਕ ਹਾਦਸੇ ‘ਚ ਮੌਤ ਹੋ ਗਈ। ਇਸ਼ਪ੍ਰੀਤ ਸਿੰਘ ਦੋ ਹਫ਼ਤੇ ਪਹਿਲਾਂ ਹੀ ਆਪਣੀ ਮਾਂ ਗੁਰਮੀਤ ਕੌਰ ਨਾਲ ਆਸਟਰੇਲੀਆ ਗਿਆ ਸੀ। ਇਸ਼ਪ੍ਰੀਤ ਸਿੰਘ ਪੁੱਤਰ ਚਮਕੌਰ ਸਿੰਘ …

Read More »

ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਦਾਖ਼ਲ ਹੁੰਦਿਆਂ 15 ਪੰਜਾਬੀ ਨੌਜਵਾਨ ਲਾਪਤਾ

ਵਾਸ਼ਿੰਗਟਨ/ਬਿਊਰੋ ਨਿਊਜ਼ ਮੈਕਸੀਕੋ ਅਤੇ ਬਹਾਮਸ ਨਾਲ ਲਗਦੀਆਂ ਅਮਰੀਕੀ ਸਰਹੱਦਾਂ ਰਾਹੀਂ ਗ਼ੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ‘ਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ 15 ਪੰਜਾਬੀ ਨੌਜਵਾਨਾਂ ਦੇ ਲਾਪਤਾ ਹੋਣ ਦੀ ਖ਼ਬਰ ਹੈ। ਉੱਤਰੀ ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਦੇ ਕਾਰਜਕਾਰੀ ਡਾਇਰੈਕਟਰ ਸਤਨਾਮ ਸਿੰਘ ਚਾਹਲ ਨੇ ਦੱਸਿਆ ਕਿ ਇਨ੍ਹਾਂ ‘ਚੋਂ 6 ਨੌਜਵਾਨ ਬਹਾਮਸ ਦੀਪ-ਅਮਰੀਕੀ ਸਰਹੱਦ …

Read More »

ਮਹਾਰਾਜਾ ਰਣਜੀਤ ਸਿੰਘ ਵਿਸ਼ਵ ਦੇ ਮਹਾਨ ਆਗੂਆਂ ‘ਚੋਂ ਪਹਿਲੇ ਸਥਾਨ ‘ਤੇ

ਲੰਡਨ : ਵਿਸ਼ਵ ਦੇ ਮਹਾਨ ਰਾਜਿਆਂ ‘ਚੋਂ ਮਹਾਰਾਜਾ ਰਣਜੀਤ ਸਿੰਘ ਪਹਿਲੇ ਸਥਾਨ ‘ਤੇ ਆਏ ਹਨ। ਬੀ. ਬੀ. ਸੀ. ਹਿਸਟਰੀ ਮੈਗਜ਼ੀਨ ਵਲੋਂ ਕੀਤੇ ਗਏ ਸਰਵੇਖਣ ‘ਚ 5000 ਦੇ ਕਰੀਬ ਲੋਕਾਂ ਨੇ ਭਾਗ ਲਿਆ। 38 ਫ਼ੀਸਦੀ ਲੋਕਾਂ ਨੇ ਮਹਾਰਾਜਾ ਰਣਜੀਤ ਸਿੰਘ ਨੂੰ 19ਵੀਂ ਸਦੀ ਦਾ ਮਹਾਨ ਰਾਜਾ ਕਿਹਾ ਹੈ ਜਦ ਕਿ ਦੂਜੇ …

Read More »

ਟਰੰਪ ਨੇ ਯੂਰਪ ਤੋਂ ਆਉਣ ਵਾਲੇ ਸਾਰੇ ਯਾਤਰੀਆਂ ‘ਤੇ ਲਗਾਈ ਰੋਕ

ਏਂਜੇਲਾ ਮਾਰਕਲ ਦਾ ਕਹਿਣਾ ਜਰਮਨੀ ਵਿਚ 70 ਫ਼ੀਸਦੀ ਲੋਕ ਕਰੋਨਾ ਤੋਂ ਹੋ ਸਕਦੇ ਹਨ ਪੀੜਤ ਵਾਸ਼ਿੰਗਟਨ/ਬਿਊਰੋ ਨਿਊਜ਼ ਕਰੋਨਾ ਵਾਇਰਸ ਦੇ ਚੱਲਦਿਆਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਯੂਰਪ ‘ਤੇ ਅਗਲੇ 30 ਦਿਨਾਂ ਲਈ ਟਰੈਵਲ ਪਾਬੰਦੀ ਲਗਾ ਦਿੱਤੀ ਹੈ। ਟਰੰਪ ਨੇ ਦੱਸਿਆ ਕਿ ਯੂ.ਕੇ. ਨੂੰ ਛੱਡ ਕੇ ਯੂਰਪ ਦੇ ਕਿਸੇ ਵੀ ਦੇਸ਼ …

Read More »

ਚੀਨ ਤੋਂ ਸ਼ੁਰੂ ਹੋਇਆ ਕਰੋਨਾ ਵਾਇਰਸ 120 ਦੇਸ਼ਾਂ ਤੱਕ ਪਹੁੰਚਿਆ

ਭਾਰਤ ‘ਚ 68 ਮਾਮਲਿਆਂ ਦੀ ਪੁਸ਼ਟੀ ਇੰਗਲੈਂਡ ਦੇ ਸਿਹਤ ਮੰਤਰੀ ਨੂੰ ਵੀ ਹੋਇਆ ਕਰੋਨਾ ਲੰਡਨ/ਬਿਊਰੋ ਨਿਊਜ਼ ਚੀਨ ਤੋਂ ਸ਼ੁਰੂ ਹੋਇਆ ਕਰੋਨਾ ਵਾਇਰਸ ਹੁਣ ਤੱਕ ਭਾਰਤ ਸਮੇਤ 120 ਹੋਰ ਦੇਸ਼ਾਂ ਤੱਕ ਪਹੁੰਚ ਗਿਆ ਹੈ। ਇਸ ਵਾਇਰਸ ਨਾਲ ਹੁਣ ਤੱਕ 1 ਲੱਖ, 20 ਹਜ਼ਾਰ ਤੋਂ ਜ਼ਿਆਦਾ ਵਿਅਕਤੀ ਪ੍ਰਭਾਵਿਤ ਹੋਏ ਹਨ ਅਤੇ 4300 …

Read More »

ਮਹਾਰਾਜਾ ਰਣਜੀਤ ਸਿੰਘ ਵਿਸ਼ਵ ਦੇ ਮਹਾਨ ਆਗੂਆਂ ‘ਚੋਂ ਪਹਿਲੇ ਸਥਾਨ ‘ਤੇ

ਸਰਵੇਖਣ ‘ਚ ਹੋਇਆ ਖੁਲਾਸਾ ਲੰਡਨ/ਬਿਊਰੋ ਨਿਊਜ਼ ਵਿਸ਼ਵ ਦੇ ਮਹਾਨ ਰਾਜਿਆਂ ‘ਚੋਂ ਮਹਾਰਾਜਾ ਰਣਜੀਤ ਸਿੰਘ ਪਹਿਲੇ ਸਥਾਨ ‘ਤੇ ਆਏ ਹਨ। ਬੀ. ਬੀ. ਸੀ. ਹਿਸਟਰੀ ਮੈਗਜ਼ੀਨ ਵਲੋਂ ਕੀਤੇ ਗਏ ਸਰਵੇਖਣ ‘ਚ 5000 ਦੇ ਕਰੀਬ ਲੋਕਾਂ ਨੇ ਭਾਗ ਲਿਆ। 38 ਫ਼ੀਸਦੀ ਲੋਕਾਂ ਨੇ ਮਹਾਰਾਜਾ ਰਣਜੀਤ ਸਿੰਘ ਨੂੰ 19ਵੀਂ ਸਦੀ ਦਾ ਮਹਾਨ ਰਾਜਾ ਕਿਹਾ …

Read More »

ਕੋਰੋਨਾ ਵਾਇਰਸ ਕੈਨੇਡਾ, ਅਮਰੀਕਾ ਅਤੇ

ਭਾਰਤ ਸਮੇਤ 77 ਦੇਸ਼ਾਂ ‘ਚ ਫੈਲਿਆ ਭਾਰਤ ‘ਚ ਵੀ ਕੋਰੋਨਾ ਦੇ 29 ਮਾਮਲਿਆਂ ਦੀ ਪੁਸ਼ਟੀ ਨਵੀਂ ਦਿੱਲੀ : ਚੀਨ ਤੋਂ ਸ਼ੁਰੂ ਹੋਇਆ ਕਰੋਨਾ ਵਾਇਰਸ ਹੁਣ ਕੈਨੇਡਾ, ਅਮਰੀਕਾ ਤੇ ਭਾਰਤ ਸਮੇਤ 77 ਦੇਸ਼ਾਂ ਤੱਕ ਜਾ ਪਹੁੰਚਿਆ ਹੈ। ਭਾਰਤ ਵਿਚ ਵੀ ਇਸ ਵਾਇਰਸ ਦੇ 29 ਮਾਮਲੇ ਸਾਹਮਣੇ ਆਏ ਹਨ। ਸਿਹਤ ਮੰਤਰੀ ਡਾ. …

Read More »

ਦਿੱਲੀ ‘ਚ ਕੋਰੋਨਾਵਾਇਰਸ ਕਾਰਨ ਦੋ ਸਕੂਲ ਬੰਦ

ਨੋਇਡਾ : ਕਰੋਨਾਵਾਇਰਸ ਦੇ ਡਰੋਂ ਦੋ ਪ੍ਰਾਈਵੇਟ ਸਕੂਲ ਪ੍ਰਬੰਧਕਾਂ ਨੇ ਮੰਗਲਵਾਰ ਨੂੰ ਅਗਲੇ ਕੁਝ ਦਿਨਾਂ ਲਈ ਸਕੂਲ ਬੰਦ ਕਰ ਦਿੱਤੇ ਹਨ। ਇਹ ਫ਼ੈਸਲਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਇਕ ਵਿਦਿਆਰਥੀ ਦੇ ਪਿਤਾ ਦਾ ਕਰੋਨਾਵਾਇਰਸ ਦਾ ਟੈਸਟ ਪਾਜ਼ੇਟਿਵ ਆਇਆ ਹੈ। ਸੁਰੱਖਿਆ ਪੱਖੋਂ ਸਕੂਲ ਕੁਝ ਦਿਨਾਂ ਲਈ ਬੰਦ ਕਰ ਦਿੱਤੇ ਗਏ …

Read More »

ਅਮਰੀਕਾ ਤੇ ਤਾਲਿਬਾਨ ‘ਚ ਸਮਝੌਤਾ

14 ਮਹੀਨਿਆਂ ‘ਚ ਫ਼ੌਜ ਵਾਪਸ ਸੱਦੇਗਾ ਅਮਰੀਕਾ ਦੋਹਾ/ਬਿਊਰੋ ਨਿਊਜ਼ ਅਫ਼ਗਾਨਿਸਤਾਨ ਵਿਚ ਸ਼ਾਂਤੀ ਲਈ ਦੋਹਾ ਵਿਖੇ ਅਮਰੀਕਾ ਤੇ ਤਾਲਿਬਾਨ ਵਿਚਾਲੇ ਇਤਿਹਾਸਕ ਸਮਝੌਤੇ ‘ਤੇ ਦਸਤਖ਼ਤ ਕੀਤੇ ਗਏ ਜਿਸ ਨਾਲ ਅਫ਼ਗਾਨਿਸਤਾਨ ‘ਚੋਂ 14 ਮਹੀਨਿਆਂ ਦੇ ਅੰਦਰ ਗੱਠਜੋੜ ਫ਼ੌਜਾਂ ਬਾਹਰ ਕੱਢਣ ਦਾ ਰਾਹ ਪੱਧਰਾ ਹੋ ਗਿਆ। ਇਸ ਸਮਝੌਤੇ ਨਾਲ ਤਾਲਿਬਾਨ ਅਤੇ ਕਾਬੁਲ ਸਰਕਾਰ ਵਿਚਾਲੇ …

Read More »