ਬਾਈਡਨ ਪਿੱਛੇ ਹਟੇ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦਾ ਕਰਨਗੇ ਸਮਰਥਨ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਅਗਲੀਆਂ ਰਾਸ਼ਟਰਪਤੀ ਚੋਣਾਂ ਨਹੀਂ ਲੜਨਗੇ। ਚੋਣਾਂ ਤੋਂ 4 ਮਹੀਨੇ ਪਹਿਲਾਂ ਉਨ੍ਹਾਂ ਨੇ ਚਿੱਠੀ ਲਿਖ ਕੇ ਇਸ ਸਬੰਧੀ ਐਲਾਨ ਕਰ ਦਿੱਤਾ ਹੈ। ਬਾਈਡਨ ਨੇ ਕਿਹਾ ਕਿ ਮੈਂ ਦੇਸ਼ ਅਤੇ ਪਾਰਟੀ ਹਿੱਤ ਦੇ ਲਈ ਚੋਣਾਂ …
Read More »ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਦੱਸਿਆ ਏਲੀਅਨ
ਕਿਹਾ : ਗੈਰਕਾਨੂੰਨੀ ਏਲੀਅਨ ਹੜੱਪ ਰਹੇ ਨੇ ਅਮਰੀਕਾ ਦੀਆਂ 107 ਫੀਸਦੀ ਨੌਕਰੀਆਂ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ 13 ਜੁਲਾਈ ਨੂੰ ਆਪਣੇ ’ਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਅੱਜ ਸ਼ੁੱਕਰਵਾਰ ਨੂੰ ਪਹਿਲੀ ਵਾਰ ਭਾਸ਼ਣ ਦਿੱਤਾ। ਟਰੰਪ ਨੇ ਵਿਸਕਾਂਸਨ ਸੂਬੇ ’ਚ ਹੋ ਰਹੀ ਪਾਰਟੀ ਕਨਵੈਨਸ਼ਨ ’ਚ ਆਪਣੇ …
Read More »ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ‘ਤੇ ਜਾਨਲੇਵਾ ਹਮਲਾ, ਵਾਲ ਵਾਲ ਬਚੇ
ਪੈਨਸਿਲਵੇਨੀਆ ਵਿਚ ਚੋਣ ਰੈਲੀ ਦੌਰਾਨ 20 ਸਾਲਾ ਸ਼ੂਟਰ ਨੇ ਚਲਾਈਆਂ ਗੋਲੀਆਂ ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ (78) ਸ਼ਨਿੱਚਰਵਾਰ ਸ਼ਾਮ ਨੂੰ ਪੈਨਸਿਲਵੇਨੀਆ ਵਿਚ ਚੋਣ ਰੈਲੀ ਦੌਰਾਨ ਇਕ ਨੌਜਵਾਨ ਸ਼ੂਟਰ ਵੱਲੋਂ ਕੀਤੇ ਕਾਤਲਾਨਾ ਹਮਲੇ ਵਿਚ ਵਾਲ ਵਾਲ ਬਚ ਗਏ। ਇਸ ਸ਼ੂਟਰ ਨੇ ਰੈਲੀ ਨੇੜੇ ਹੀ ਇਕ ਉੱਚੀ ਥਾਵੇਂ …
Read More »ਕੇਪੀ ਸ਼ਰਮਾ ਓਲੀ ਚੌਥੀ ਵਾਰ ਨੇਪਾਲ ਦੇ ਪ੍ਰਧਾਨ ਮੰਤਰੀ ਬਣੇ
ਰਾਸ਼ਟਰਪਤੀ ਪੌਡੇਲ ਨੇ ਸ਼ੀਤਲ ਨਿਵਾਸ ‘ਚ ਹਲਫ਼ ਦਿਵਾਇਆ; ਪ੍ਰਕਾਸ਼ ਮਾਨ ਸਿੰਘ ਤੇ ਬਿਸ਼ਨੂ ਪੌਡੇਲ ਨੇ ਦੋ ਉਪ ਪ੍ਰਧਾਨ ਮੰਤਰੀਆਂ ਵਜੋਂ ਹਲਫ਼ ਲਿਆ ਕਾਠਮੰਡੂ/ਬਿਊਰੋ ਨਿਊਜ਼ : ਕੇਪੀ ਸ਼ਰਮਾ ਓਲੀ ਨੇ ਚੌਥੀ ਵਾਰ ਨੇਪਾਲ ਦੇ ਪ੍ਰਧਾਨ ਮੰਤਰੀ ਵਜੋਂ ਹਲਫ ਲਿਆ। ਨਵੀਂ ਗੱਠਜੋੜ ਸਰਕਾਰ ਦੀ ਅਗਵਾਈ ਕਰ ਰਹੇ ਓਲੀ ਨੂੰ ਦੇਸ਼ ਵਿਚ ਸਿਆਸੀ …
Read More »ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਨੂੰ ਹੋਇਆ ਕਰੋਨਾ
ਆਈਸੋਲੇਸ਼ਨ ’ਚ ਰਹਿ ਕੇ ਬਾਈਡਨ ਕਰਨਗੇ ਕੰਮ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਕਰੋਨਾ ਪਾਜ਼ੇਟਿਵ ਪਾਏ ਗਏ ਹਨ। ਵਾਈਟ ਹਾਊਸ ਨੇ ਦੱਸਿਆ ਕਿ ਉਹ ਆਈਸੋਲੇਸ਼ਨ ਵਿਚ ਰਹਿ ਕੇ ਕੰਮ ਕਰਨਗੇ। ਧਿਆਨ ਰਹੇ ਕਿ ਜੋਅ ਬਾਈਡਨ ਨੇ ਇਹ ਵੀ ਕਿਹਾ ਸੀ ਕਿ ਜੇਕਰ ਡਾਕਟਰ ਉਨ੍ਹਾਂ ਨੂੰ ਅਨਫਿੱਟ ਐਲਾਨ ਦਿੰਦੇ ਹਨ ਤਾਂ …
Read More »ਕੈਨੇਡਾ ਵਲੋਂ ਪੈਰਿਸ ਉਲੰਪਿਕ ’ਚ ਖੇਡੇਗੀ ਪੰਜਾਬ ਦੀ ਧੀ ਜੈਸਿਕਾ
ਪੰਜਾਬਣ ਜੈਸਿਕਾ ਉਲੰਪਿਕ ਖੇਡਾਂ 2024 ਲਈ ਕੈਨੇਡਾ ਦੀ ਵਾਟਰ ਪੋਲੋ ਟੀਮ ’ਚ ਖੇਡੇਗੀ ਓਟਵਾ/ਬਿਊਰੋ ਨਿਊਜ਼ : ਪੰਜਾਬ ਦੀ ਧੀ ਜੈਸਿਕਾ ਕੈਨੇਡਾ ਵਲੋਂ ਉਲੰਪਿਕ ਖੇਡੇਗੀ, ਉਸਦੀ ਚੋਣ ਉਲੰਪਿਕ ਖੇਡਾਂ 2024 ਲਈ ਕੈਨੇਡਾ ਦੀ ਵਾਟਰ ਪੋਲੋ ਟੀਮ ਲਈ ਹੋਈ ਹੈ। ਇੰਝ ਪੰਜਾਬ ਦੀ ਇਕ ਹੋਰ ਧੀ ਨੇ ਵਿਦੇਸ਼ੀ ਧਰਤੀ ’ਤੇ ਪੰਜਾਬੀਆਂ ਦਾ …
Read More »ਓਮਾਨ ਨੇੜੇ ਸਮੁੰਦਰੀ ਤੇਲ ਟੈਂਕਰ ਸਮੁੰਦਰ ’ਚ ਪਲਟਿਆ
13 ਭਾਰਤੀਆਂ ਸਣੇ 16 ਕਰੂ ਮੈਂਬਰ ਲਾਪਤਾ ਨਵੀਂ ਦਿੱਲੀ/ਬਿਊਰੋ ਨਿਊਜ਼ ਓਮਾਨ ਦੇ ਨੇੜੇ ਇਕ ਸਮੰੁਦਰੀ ਤੇਲ ਟੈਂਕਰ ਸਮੁੰਦਰ ਵਿਚ ਪਲਟ ਗਿਆ ਹੈ। ਇਸ ਤੇਲ ਟੈਂਕਰ ਵਿਚ 13 ਭਾਰਤੀਆਂ ਸਣੇ 16 ਕਰੂ ਮੈਂਬਰ ਸਵਾਰ ਸਨ। ਇਸ ਟੈਂਕਰ ਵਿਚ 13 ਭਾਰਤੀਆਂ ਤੋਂ ਇਲਾਵਾ 3 ਵਿਅਕਤੀ ਸ੍ਰੀਲੰਕਾ ਦੇ ਦੱਸੇ ਜਾ ਰਹੇ ਹਨ। ਇਹ …
Read More »‘ਪਾਕਿਸਤਾਨ ਤਹਿਰੀਕ-ਏ-ਇਨਸਾਫ’ ’ਤੇ ਪਾਬੰਦੀ ਲਗਾਏਗੀ ਪਾਕਿ ਸਰਕਾਰ
ਇਮਰਾਨ ਖਾਨ ਨੇ 1996 ਵਿਚ ਬਣਾਈ ਸੀ ਪੀਟੀਆਈ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਸਰਕਾਰ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ’ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਪਾਕਿਸਤਾਨ ਦੇ ਸੂਚਨਾ ਮੰਤਰੀ ਨੇ ਕਿਹਾ ਕਿ ਇਹ ਫ਼ੈਸਲੇ 9 ਮਈ ਦੇ ਸਮਾਗਮਾਂ ਵਿਚ ਸਾਬਕਾ ਸੱਤਾਧਾਰੀ ਪਾਰਟੀ ਦੀ ਸ਼ਮੂਲੀਅਤ ਅਤੇ ਪੀ.ਟੀ.ਆਈ. …
Read More »ਡੋਨਾਲਡ ਟਰੰਪ ’ਤੇ ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਰਾਸ਼ਟਰਪਤੀ ਬਾਈਡਨ ਦਾ ਦੂਜਾ ਸੰਬੋਧਨ
ਹਿੰਸਾ ਦੇ ਦੌਰ ’ਚ ਸ਼ਾਂਤੀ ਦੀ ਜ਼ਰੂਰਤ : ਜੋਅ ਬਾਈਡਨ ਵਾਸ਼ਿੰਗਟਨ/ਬਿਊਰੋ ਨਿਊਜ਼ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ’ਤੇ ਹੋਏ ਜਾਨਲੇਵਾ ਹਮਲੇ ਦੇ ਬਾਅਦ ਮੌਜੂਦਾ ਰਾਸ਼ਟਰਪਤੀ ਜੋਅ ਬਾਈਡਨ ਨੇ ਦੂਜੀ ਵਾਰ ਜਨਤਾ ਨੂੰ ਸੰਬੋਧਨ ਕੀਤਾ ਹੈ। ਜੋਅ ਬਾਈਡਨ ਨੇ ਟਰੰਪ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਬਾਈਡਨ ਨੇ ਅਮਰੀਕੀ …
Read More »ਦਿਲਜੀਤ ਦੋਸਾਂਝ ਦੇ ਸੰਗੀਤ ਸਮਾਗਮ ’ਚ ਸ਼ਾਮਲ ਹੋਏ ਜਸਟਿਨ ਟਰੂਡੋ
ਦਿਲਜੀਤ ਦੋਸਾਂਝ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਦਾ ਸਵਾਗਤ ਟੋਰਾਂਟੋ/ਬਿਊਰੋ ਨਿਊਜ਼ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਓਨਟਾਰੀਓ ਦੇ ਇੱਕ ਸਟੇਡੀਅਮ ਰੋਜ਼ਰਸ ਸੈਂਟਰ ਵਿੱਚ ਪੰਜਾਬੀ ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਦੇ ਸੰਗੀਤ ਸਮਾਗਮ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਬੰਧੀ ਕਈ ਵੀਡੀਓ ਵਾਇਰਲ ਹੋਈਆਂ ਹਨ ਜਿਨ੍ਹਾਂ ਵਿਚ ਦਿਲਜੀਤ …
Read More »