ਅੰਮ੍ਰਿਤਸਰ/ਬਿਊਰੋ ਨਿਊਜ਼ : ਪਾਕਿਸਤਾਨ ਵਲੋਂ ਕਰਤਾਰਪੁਰ ਲਾਂਘੇ ਦੀ ਸੁਰੱਖਿਆ ਲਈ ਪੰਜਾਬ ਰੇਂਜਰ ਦਾ ਵਿਸ਼ੇਸ਼ ਵਿੰਗ ਕਾਇਮ ਕੀਤਾ ਗਿਆ ਹੈ। ਮਿਲਟਰੀ ਜੀ.ਐਚ.ਕਿਊ. ਰਾਵਲਪਿੰਡੀ ਦੀ ਸਿਫ਼ਾਰਸ਼ ‘ਤੇ ਈ.ਸੀ.ਸੀ. ਨੇ ਕਰਤਾਰਪੁਰ ਲਾਂਘੇ ਦੀ ਸੁਰੱਖਿਆ ਨੂੰ ਸਮਰਪਿਤ ਪਾਕਿਸਤਾਨ ਰੇਂਜਰਜ਼ ਦੇ ਵਿਸ਼ੇਸ਼ ਵਿੰਗ ਲਈ 30 ਕਰੋੜ ਰੁਪਏ ਦੀ ਮਨਜ਼ੂਰੀ ਦੇ ਦਿੱਤੀ ਹੈ। ਕਰਤਾਰਪੁਰ ਲਾਂਘੇ ਦੀ …
Read More »ਪਾਕਿ ਦੇ ਸਾਬਕਾ ਰਾਸ਼ਟਰਪਤੀ ਪਰਵੇਸ਼ ਮੁਸ਼ਰਫ ਦੇਸ਼ ਧ੍ਰੋਹ ਦੇ ਮਾਮਲੇ ‘ਚ ਦੋਸ਼ੀ
ਮਿਲ ਗਈ ਮੌਤ ਦੀ ਸਜ਼ਾ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ਰਫ ਨੂੰ ਅੱਜ ਵਿਸ਼ੇਸ਼ ਅਦਾਲਤ ਨੇ ਮੌਤ ਦੀ ਸਜ਼ਾ ਸੁਣਾ ਦਿੱਤੀ। ਮੁਸ਼ਰਫ ਨੇ 3 ਨਵੰਬਰ 2007 ਵਿਚ ਸੰਵਿਧਾਨ ਨੂੰ ਇਕ ਪਾਸੇ ਕਰਕੇ ਦੇਸ਼ ਵਿਚ ਐਮਰਜੈਂਸੀ ਲਗਾ ਦਿੱਤੀ ਸੀ। ਇਸ ਮਾਮਲੇ ਵਿਚ ਮੁਸ਼ਰਫ ਖਿਲਾਫ ਦਸੰਬਰ 2013 ਵਿਚ ਸੁਣਵਾਈ …
Read More »ਬਰਤਾਨੀਆ ਦੀ ਸੱਤਾਧਾਰੀ ਕੰਸਰਵੇਟਿਵ ਪਾਰਟੀ ਨੂੰ ਮਿਲਿਆ ਸਪਸ਼ਟ ਬਹੁਮਤ
ਲੇਬਰ ਪਾਰਟੀ ਦੇ ਚਾਰ ਪੰਜਾਬੀਆਂ ਨੇ ਮੁੜ ਰਚਿਆ ਇਤਿਹਾਸ ਲੰਡਨ/ਬਿਊਰੋ ਨਿਊਜ਼ ਬਰਤਾਨੀਆ ਦੀ ਸੱਤਾਧਾਰੀ ਕੰਸਰਵੇਟਿਵ ਪਾਰਟੀ ਦੀ ਆਮ ਚੋਣਾਂ ‘ਚ ਸ਼ਾਨਦਾਰ ਜਿੱਤ ਹੋਈ ਹੈ। ਆਏ ਰੁਝਾਨਾਂ ‘ਚ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਦੀ ਅਗਵਾਈ ਵਾਲੀ ਕੰਸਰਵੇਟਿਵ ਪਾਰਟੀ ਨੂੰ ਸਪਸ਼ਟ ਬਹੁਮਤ ਮਿਲ ਗਿਆ ਹੈ। 650 ਸੀਟਾਂ ਵਿਚੋਂ ਜਾਨਸਨ ਦੀ ਕੰਸਰਵੇਟਿਵ ਪਾਰਟੀ 364 …
Read More »ਬਰਤਾਨਵੀ ਫੌਜ ਦਾ ਵਫ਼ਦ ਦਰਬਾਰ ਸਾਹਿਬ ਨਤਮਸਤਕ
ਗਿਆਨੀ ਹਰਪ੍ਰੀਤ ਸਿੰਘ ਨੇ ਵਫਦ ਦਾ ਕੀਤਾ ਸਨਮਾਨ ਅੰਮ੍ਰਿਤਸਰ : ਬਰਤਾਨਵੀ ਫੌਜ ਵੱਲੋਂ ਸਾਰਾਗੜ੍ਹੀ ਜੰਗ ਦੇ ਇਤਿਹਾਸ ਨੂੰ ਉਥੇ ਵਿਦਿਅਕ ਅਦਾਰਿਆਂ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਾਉਣ ਲਈ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਸਿੱਖ ਕੌਮ ਦੇ ਇਸ ਸਬੰਧੀ ਇਤਿਹਾਸ ਤੋਂ ਸਮੁੱਚਾ ਬਰਤਾਨੀਆ ਜਾਣੂ ਹੋ ਸਕੇ। ਇਹ ਖੁਲਾਸਾ ਬਰਤਾਨੀਆ ਫੌਜ …
Read More »ਫਰਾਂਸ ਦੇ ਬਿਸ਼ਪ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਮਸੀਹ ਭਾਈਚਾਰੇ ਦੇ ਕੈਥੋਲਿਕ ਚਰਚ ਨਾਲ ਸਬੰਧਤ ਫਰਾਂਸ ਦੇ ਬਿਸ਼ਪ ਜੌਸਫ ਡੀ. ਮੈਟਜ਼ ਨੇ 30 ਮੈਂਬਰੀ ਵਫ਼ਦ ਸਮੇਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਹ ਅੱਜ ਕੱਲ੍ਹ ਭਾਰਤ ਦੌਰੇ ‘ਤੇ ਆਏ ਹੋਏ ਹਨ ਅਤੇ ਉਨ੍ਹਾਂ ਕਈ ਧਰਮ ਸਥਾਨਾਂ ਦਾ ਦੌਰਾ ਕੀਤਾ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ …
Read More »ਅਮਰੀਕਾ ਹਥਿਆਰ ਵੇਚਣ ਵਾਲਿਆਂ ‘ਚ ਮੋਹਰੀ
ਦੁਨੀਆ ‘ਚ ਹਥਿਆਰਾਂ ਦੀ ਵਿਕਰੀ 5 ਫ਼ੀਸਦੀ ਤੱਕ ਵਧੀ ਸਟਾਕਹੋਮ/ਬਿਊਰੋ ਨਿਊਜ਼ : ਸਟਾਕਹੋਮ ਇੰਟਰਨੈਸ਼ਨਲ ਪੀਸ ਰਿਸਰਚ ਇੰਸਟੀਚਿਊਟ ਦੀ ਨਵੀਂ ਰਿਪੋਰਟ ਮੁਤਾਬਕ 2018 ‘ਚ ਹਥਿਆਰਾਂ ਦੀ ਵਿਕਰੀ ਕਰੀਬ 5 ਫ਼ੀਸਦੀ ਤੱਕ ਵੱਧ ਗਈ ਹੈ। ਰਿਪੋਰਟ ਅਨੁਸਾਰ ਹਥਿਆਰ ਵੇਚਣ ਵਾਲਿਆਂ ‘ਚ ਅਮਰੀਕਾ ਮੋਹਰੀ ਹੈ ਅਤੇ ਹਥਿਆਰ ਬਣਾਉਣ ਵਾਲੀਆਂ 100 ਵੱਡੀਆਂ ਕੰਪਨੀਆਂ ਦੀ …
Read More »10 ਹਜ਼ਾਰ ਭਾਰਤੀਆਂ ਨੂੰ 2018 ‘ਚ ਅਮਰੀਕਾ ਨੇ ਹਿਰਾਸਤ ‘ਚ ਲਿਆ
ਵਾਸ਼ਿੰਗਟਨ/ਬਿਊਰੋ ਨਿਊਜ਼ : ਅਮਰੀਕਾ ਵਿਚ ਵੱਖ-ਵੱਖ ਏਜੰਸੀਆਂ ਨੇ 2018 ‘ਚ ਕਰੀਬ 10,000 ਭਾਰਤੀਆਂ ਨੂੰ ਕੌਮੀ ਤੇ ਜਨਤਕ ਸੁਰੱਖਿਆ ਲਈ ਖ਼ਤਰਾ ਖੜ੍ਹਾ ਕਰਨ ਦੇ ਦੋਸ਼ ਹੇਠ ਹਿਰਾਸਤ ਵਿਚ ਲਿਆ ਹੈ। ਸਰਕਾਰੀ ਰਿਪੋਰਟ ਮੁਤਾਬਕ ਏਜੰਸੀਆਂ ਨੇ ਇਨ੍ਹਾਂ ਦੀ ਸ਼ਨਾਖ਼ਤ ਕਰ ਕੇ ਮੁਲਕ ਤੋਂ ਬਾਹਰ ਭੇਜਣ ਦੀ ਕਾਰਵਾਈ ਵੀ ਆਰੰਭੀ ਹੈ। ਕਰੀਬ 831 …
Read More »ਹਾਫ਼ਿਜ਼ ਸਈਦ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ ‘ਚ ਦੋਸ਼ੀ ਕਰਾਰ
ਅੰਤਰਰਾਸ਼ਟਰੀ ਦਬਾਅ ਤੋਂ ਬਾਅਦ ਪਾਕਿ ਅਦਾਲਤ ਨੇ ਲਿਆ ਫੈਸਲਾ ਇਸਲਾਮਾਬਾਦ : ਪਾਕਿਸਤਾਨ ‘ਚ ਲਾਹੌਰ ਦੀ ਇੱਕ ਅਦਾਲਤ ਨੇ ਮੁੰਬਈ ਅੱਤਵਾਦੀ ਹਮਲੇ ਦੇ ਮਾਸਟਰਮਾਈਂਡ ਅਤੇ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਨੂੰ ਅੱਤਵਾਦੀਆਂ ਨੂੰ ਧਨ ਮੁਹੱਈਆ ਕਰਾਉਣ ਦੇ ਮਾਮਲੇ ‘ਚ ਅੱਜ ਦੋਸ਼ੀ ਕਰਾਰ ਦੇ ਦਿੱਤਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਜੱਜ ਅਰਸ਼ਦ ਭੁੱਟਾ …
Read More »ਆਸਟ੍ਰੇਲੀਆ ‘ਚ ਪੰਜਾਬੀ ਭਾਸ਼ਾ ਨੂੰ ਮਿਲਿਆ ਮਾਣ
ਸਕੂਲਾਂ ‘ਚ ਪੜ੍ਹਾਈ ਜਾਵੇਗੀ ਪੰਜਾਬੀ ਭਾਸ਼ਾ ਸਿਡਨੀ : ਭਾਵੇਂ ਪੰਜਾਬ ਵਿਚ ਪੰਜਾਬੀ ਭਾਸ਼ਾ ਨੂੰ ਬਣਦਾ ਸਥਾਨ ਨਹੀਂ ਦਿੱਤਾ ਜਾ ਰਿਹਾ ਪਰ ਵਿਦੇਸ਼ਾਂ ਵਿਚ ਇਸ ਭਾਸ਼ਾ ਲਈ ਭਰਪੂਰ ਕਦਮ ਚੁੱਕੇ ਜਾ ਰਹੇ ਹਨ। ਆਸਟਰੇਲੀਆ ਦੇ ਸੂਬੇ ਨਿਓ ਸਾਊਥ ਵੇਲਜ਼ ਵਿਚ ਪੰਜਾਬੀ ਭਾਸ਼ਾ ਨੂੰ ਕਿੰਡਰਗਾਰਡਨ ਤੋਂ ਲੈ ਕੇ ਐਚ. ਐਸ. ਸੀ. ਤੱਕ …
Read More »ਅਮਰੀਕਾ ਵਿਚ ਨਿਊਜਰਸੀ ਦੇ ਕਬਰਿਸਤਾਨ ਤੇ ਸੁਪਰ ਮਾਰਕੀਟ ‘ਚ ਗੋਲੀਬਾਰੀ, ਪੁਲਿਸ ਅਧਿਕਾਰੀ ਸਮੇਤ 6 ਵਿਅਕਤੀਆਂ ਦੀ ਮੌਤ
ਵਾਸ਼ਿੰਗਟਨ: ਅਮਰੀਕਾ ਦੇ ਨਿਊਜਰਸੀ ਵਿਚ ਮੰਗਲਵਾਰ ਨੂੰ ਬੰਦੂਕਧਾਰੀਆਂ ਅਤੇ ਪੁਲਿਸ ਵਿਚਕਾਰ ਚਾਰ ਘੰਟੇ ਤੱਕ ਫਾਇਰਿੰਗ ਹੋਈ। ਇਸ ਦੌਰਾਨ ਇਕ ਪੁਲਿਸ ਅਧਿਕਾਰੀ ਅਤੇ ਦੋ ਸ਼ੱਕੀਆਂ ਸਮੇਤ 6 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨਿਊਜਰਸੀ ਸਿਟੀ ਵਿਚ ਦੋ ਵੱਖ-ਵੱਖ ਥਾਵਾਂ ‘ਤੇ ਫਾਇਰਿੰਗ …
Read More »